ਪੜਚੋਲ ਕਰੋ

Punjab Politics : ਪੰਜਾਬ 'ਚ ਦਿਸਿਆ ਦਿੱਲੀ ਵਰਗਾ ਸਿਆਸੀ ਨਜ਼ਾਰਾ ! ਮਾਨ VS ਪੁਰੋਹਿਤ ਵਿਚਾਲੇ ਲੈਟਰ ਵਾਰ ਨੇ ਮਚਾਈ ਸਿਆਸੀ ਖਲਬਲੀ

Punjab Politics : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ LG ਵਿਨੈ ਕੁਮਾਰ ਸਕਸੈਨਾ ਵਿਚਾਲੇ ਲਗਾਤਾਰ ਵਿਵਾਦ ਹੋਣ ਦੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। ਇਸੇ ਤਰ੍ਹਾਂ ਹੁਣ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਰਾਜਪਾਲ ਬਨਵਾਰੀ

Punjab Politics : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ LG ਵਿਨੈ ਕੁਮਾਰ ਸਕਸੈਨਾ ਵਿਚਾਲੇ ਲਗਾਤਾਰ ਵਿਵਾਦ ਹੋਣ ਦੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। ਇਸੇ ਤਰ੍ਹਾਂ ਹੁਣ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਵਿਚਾਲੇ ਤਕਰਾਰ ਚੱਲ ਰਹੀ ਹੈ। ਪੰਜਾਬ ਦੇ ਰਾਜਪਾਲ ਅਤੇ ਮੁੱਖ ਮੰਤਰੀ ਵਿਚਾਲੇ ਚੱਲ ਰਿਹਾ ਵਿਵਾਦ ਹੁਣ ‘ਲੈਟਰ ਵਾਰ’ ਵਿੱਚ ਬਦਲ ਗਿਆ ਹੈ। ਰਾਜਪਾਲ ਨੇ ਆਪਣੇ ਕਈ ਪੱਤਰਾਂ ਦਾ ਸੀਐਮ ਮਾਨ ਤੋਂ ਜਵਾਬ ਨਾ ਮਿਲਣ 'ਤੇ ਆਪਣਾ ਸੰਵਿਧਾਨਕ ਫਰਜ਼ ਪੂਰਾ ਨਾ ਕਰਨ 'ਤੇ ਇੱਕ ਹੋਰ ਪੱਤਰ ਲਿਖਿਆ ਹੈ।
 
ਇਸ ਪੱਤਰ ਵਿੱਚ ਰਾਜਪਾਲ ਨੇ ਕੀ ਲਿਖਿਆ?
 
ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਸੀਐਮ ਮਾਨ ਨੂੰ ਪੱਤਰ ਲਿਖ ਕੇ ਕਿਹਾ ਗਿਆ ਹੈ ਕਿ ਤੁਹਾਨੂੰ ਦੱਸਣਾ ਜ਼ਰੂਰੀ ਹੋਵੇਗਾ ਕਿ ਰਾਜਪਾਲ ਅਤੇ ਮੁੱਖ ਮੰਤਰੀ ਦੋਵੇਂ ਹੀ ਸੰਵਿਧਾਨਕ ਅਧਿਕਾਰੀ ਹੁੰਦੇ ਹਨ। ਸੰਵਿਧਾਨ ਵਿੱਚ ਦੋਵਾਂ ਦੀ ਭੂਮਿਕਾ ਅਤੇ ਜ਼ਿੰਮੇਵਾਰੀਆਂ ਨਿਸ਼ਚਿਤ ਕੀਤੀਆਂ ਗਈਆਂ ਹਨ। ਪੰਜਾਬ ਨੂੰ ਵੀ ਅਨੁਛੇਦ 167ਬੀ ਤਹਿਤ ਰਾਜ ਦੇ ਮੁੱਖ ਮੰਤਰੀ ਤੋਂ ਪ੍ਰਸ਼ਾਸਨਿਕ ਮਾਮਲਿਆਂ ਅਤੇ ਵਿਧਾਨਕ ਤਜਵੀਜ਼ਾਂ ਨਾਲ ਸਬੰਧਤ ਮਾਮਲਿਆਂ ਬਾਰੇ ਜਾਣਕਾਰੀ ਲੈਣ ਦਾ ਵੀ ਅਧਿਕਾਰ ਹੈ। ਅਜਿਹੀ ਸਥਿਤੀ ਵਿੱਚ ਜਦੋਂ ਰਾਜਪਾਲ ਵੱਲੋਂ ਮੁੱਖ ਮੰਤਰੀ ਤੋਂ ਕੋਈ ਜਾਣਕਾਰੀ ਮੰਗੀ ਜਾਂਦੀ ਹੈ ਤਾਂ ਉਹ ਅਜਿਹਾ ਕਰਨ ਲਈ ਪਾਬੰਦ ਹਨ। ਜਦੋਂਕਿ ਮੁੱਖ ਮੰਤਰੀ ਦਾ ਲਹਿਜ਼ਾ, ਰਵੱਈਆ ਅਤੇ ਉਨ੍ਹਾਂ ਵੱਲੋਂ ਲਿਖਿਆ ਜਾਣਾ ਉਚਿਤ ਨਹੀਂ ਹੈ। ਇੰਨਾ ਹੀ ਨਹੀਂ ਰਾਜਪਾਲ ਵੱਲੋਂ ਮੰਗੀ ਗਈ ਜਾਣਕਾਰੀ ਨਾ ਦੇਣਾ ਸੰਵਿਧਾਨਕ ਫਰਜ਼ ਦਾ ਵੀ ਅਪਮਾਨ ਹੈ। ਜਦਕਿ ਜਾਣਕਾਰੀ ਦੇਣਾ 167ਬੀ ਤਹਿਤ ਮੁੱਖ ਮੰਤਰੀ ਦੀ ਜ਼ਿੰਮੇਵਾਰੀ ਹੈ।
 
ਰਾਜਪਾਲ ਅਤੇ ਸੀਐਮ ਮਾਨ ਵਿਚਾਲੇ ਵਧੀ ਤਕਰਾਰ 

ਰਾਜਪਾਲ ਬਨਵਾਰੀਲਾਲ ਪੁਰੋਹਿਤ ਅਤੇ ਮੁੱਖ ਮੰਤਰੀ ਭਗਵੰਤ ਮਾਨ ਵਿਚਕਾਰ ਤਕਰਾਰ ਵਧਦੀ ਜਾ ਰਹੀ ਹੈ। ਰਾਜਪਾਲ ਵੱਲੋਂ ਕਿਹਾ ਗਿਆ ਹੈ ਕਿ ਉਨ੍ਹਾਂ ਦੀ ਤਰਫੋਂ ਕਰੀਬ 10 ਚਿੱਠੀਆਂ ਲਿਖੀਆਂ ਗਈਆਂ ਹਨ ਪਰ ਅਜੇ ਤੱਕ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਹੈ। ਜੋ ਸਿੱਧੇ ਤੌਰ 'ਤੇ ਸੰਵਿਧਾਨਕ ਫਰਜ਼ਾਂ ਦੀ ਉਲੰਘਣਾ ਹੈ। 
 
ਤੁਹਾਨੂੰ ਦੱਸ ਦੇਈਏ ਕਿ ਸੀਐਮ ਮਾਨ ਨੇ ਸੋਮਵਾਰ ਨੂੰ ਇੱਕ ਟਵੀਟ ਵਿੱਚ ਦਾਅਵਾ ਕੀਤਾ ਸੀ ਕਿ ਰਾਜਪਾਲ ਨੇ ਬਜਟ ਸੈਸ਼ਨ ਵਿੱਚ ਉਨ੍ਹਾਂ ਦੇ ਕਹਿਣ 'ਤੇ ਆਪਣੇ ਸੰਬੋਧਨ ਵਿੱਚ 'ਮੇਰੀ ਸਰਕਾਰ' ਸ਼ਬਦ ਦਾ ਇਸਤੇਮਾਲ ਕੀਤਾ ਸੀ। ਇਸ ਦੇ ਜਵਾਬ ਵਿਚ ਰਾਜਪਾਲ ਪੁਰੋਹਿਤ ਦੀ ਤਰਫੋਂ ਲਿਖਿਆ ਗਿਆ ਕਿ ਉਨ੍ਹਾਂ ਨੇ ਭਾਸ਼ਣ ਦਿੰਦੇ ਸਮੇਂ ਇਸ ਸੁਝਾਅ ਨੂੰ ਤੁਰੰਤ ਸਵੀਕਾਰ ਕਰ ਲਿਆ ਸੀ ,ਜਦਕਿ ਮੁੱਖ ਮੰਤਰੀ ਵੱਲੋਂ ਸੁਪਰੀਮ ਕੋਰਟ ਦੇ ਹੁਕਮਾਂ ਦੀ ਅਜੇ ਤੱਕ ਪਾਲਣਾ ਨਹੀਂ ਕੀਤੀ ਜਾ ਰਹੀ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਕਿੱਧਰ ਜਾਵੇ ਕਿਸਾਨ ! ਪਰਾਲੀ ਸਾੜੇ ਬਿਨਾਂ ਬੀਜੀ ਕਣਕ ਨੂੰ ਪਈ ਸੁੰਡੀ, ਮੁੜ ਕਰਨੀ ਪਏਗੀ ਬਿਜਾਈ, ਖੇਤੀਬਾੜੀ ਮਹਿਕਮੇ ਨੇ ਝਾੜਿਆ ਪੱਲਾ

Punjab News: CM ਮਾਨ ਨੇ ਪੰਚਾਂ ਨੂੰ ਦੱਸੇ ਪਿੰਡਾਂ ਦੇ ਵਿਕਾਸ ਕਰਨ ਦੇ ਗੁਰ ! ਬੂਟੇ ਲਾਓ, ਲਾਇਬ੍ਰੇਰੀਆਂ ਬਣਾਓ ਤੇ ਧੜੇਬੰਦੀ ਖ਼ਤਮ ਕਰ ਦਿਓ ਫਿਰ ਦੇਖਿਓ....

Punjab News: ਜਗਰਾਓਂ ਦੇ ਗੁਰੂ ਘਰ 'ਚ ਵੜਿਆ ਸ਼ਰਾਬੀ, ਸੰਗਤ ਨੂੰ ਕੱਢੀਆਂ ਗਾਲ੍ਹਾਂ, ਲੋਕਾਂ ਨੇ ਚਾੜ੍ਹਿਆ ਕੁਟਾਪਾ, ਕੀਤਾ ਪੁਲਿਸ ਹਵਾਲੇ

Death: ਮਨੋਰੰਜਨ ਜਗਤ ਨੂੰ ਵੱਡਾ ਝਟਕਾ, ਕੈਂਸਰ ਦੇ ਸਾਹਮਣੇ ਜ਼ਿੰਦਗੀ ਦੀ ਜੰਗ ਹਾਰੀ ਮਸ਼ਹੂਰ ਅਦਾਕਾਰਾ
Death: ਮਨੋਰੰਜਨ ਜਗਤ ਨੂੰ ਵੱਡਾ ਝਟਕਾ, ਕੈਂਸਰ ਦੇ ਸਾਹਮਣੇ ਜ਼ਿੰਦਗੀ ਦੀ ਜੰਗ ਹਾਰੀ ਮਸ਼ਹੂਰ ਅਦਾਕਾਰਾ
Advertisement
ABP Premium

ਵੀਡੀਓਜ਼

ਘਰ ਦੇ ਵਿਹੜੇ 'ਚ ਖੇਡਦੀ ਮਾਸੂਮ ਬੱਚੀ ਨਾਲ ਹੋਈ ਅਣ*ਹੋਣੀਦਮਦਮੀ ਟਕਸਾਲ ਦੇ ਬੀਜੇਪੀ ਨੂੰ ਸਮਰਥਨ ਤੋਂ ਬਾਅਦ ਸਿੱਖ ਜਥੇਬੰਦੀਆਂ ਨੇ ਕੀਤਾ ਵਿਰੋਧRahul Gandhi | Ravneet Bittu| ਰਾਹੁਲ ਗਾਂਧੀ 'ਤੇ ਭੜਕੇ ਰਵਨੀਤ ਬਿੱਟੂ, ਕਿਹਾ,ਭਰਾ ਦੇ ਭੋਗ 'ਚ ਸ਼ਾਮਲ ਹੋਣਗੇ ਭਾਈ Balwant Singh Rajoana

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਕਿੱਧਰ ਜਾਵੇ ਕਿਸਾਨ ! ਪਰਾਲੀ ਸਾੜੇ ਬਿਨਾਂ ਬੀਜੀ ਕਣਕ ਨੂੰ ਪਈ ਸੁੰਡੀ, ਮੁੜ ਕਰਨੀ ਪਏਗੀ ਬਿਜਾਈ, ਖੇਤੀਬਾੜੀ ਮਹਿਕਮੇ ਨੇ ਝਾੜਿਆ ਪੱਲਾ
Punjab News: ਕਿੱਧਰ ਜਾਵੇ ਕਿਸਾਨ ! ਪਰਾਲੀ ਸਾੜੇ ਬਿਨਾਂ ਬੀਜੀ ਕਣਕ ਨੂੰ ਪਈ ਸੁੰਡੀ, ਮੁੜ ਕਰਨੀ ਪਏਗੀ ਬਿਜਾਈ, ਖੇਤੀਬਾੜੀ ਮਹਿਕਮੇ ਨੇ ਝਾੜਿਆ ਪੱਲਾ
Punjab News: CM ਮਾਨ ਨੇ ਪੰਚਾਂ ਨੂੰ ਦੱਸੇ ਪਿੰਡਾਂ ਦੇ ਵਿਕਾਸ ਕਰਨ ਦੇ ਗੁਰ ! ਬੂਟੇ ਲਾਓ, ਲਾਇਬ੍ਰੇਰੀਆਂ ਬਣਾਓ ਤੇ ਧੜੇਬੰਦੀ ਖ਼ਤਮ ਕਰ ਦਿਓ ਫਿਰ ਦੇਖਿਓ....
Punjab News: CM ਮਾਨ ਨੇ ਪੰਚਾਂ ਨੂੰ ਦੱਸੇ ਪਿੰਡਾਂ ਦੇ ਵਿਕਾਸ ਕਰਨ ਦੇ ਗੁਰ ! ਬੂਟੇ ਲਾਓ, ਲਾਇਬ੍ਰੇਰੀਆਂ ਬਣਾਓ ਤੇ ਧੜੇਬੰਦੀ ਖ਼ਤਮ ਕਰ ਦਿਓ ਫਿਰ ਦੇਖਿਓ....
Punjab News: ਜਗਰਾਓਂ ਦੇ ਗੁਰੂ ਘਰ 'ਚ ਵੜਿਆ ਸ਼ਰਾਬੀ, ਸੰਗਤ ਨੂੰ ਕੱਢੀਆਂ ਗਾਲ੍ਹਾਂ, ਲੋਕਾਂ ਨੇ ਚਾੜ੍ਹਿਆ ਕੁਟਾਪਾ, ਕੀਤਾ ਪੁਲਿਸ ਹਵਾਲੇ
Punjab News: ਜਗਰਾਓਂ ਦੇ ਗੁਰੂ ਘਰ 'ਚ ਵੜਿਆ ਸ਼ਰਾਬੀ, ਸੰਗਤ ਨੂੰ ਕੱਢੀਆਂ ਗਾਲ੍ਹਾਂ, ਲੋਕਾਂ ਨੇ ਚਾੜ੍ਹਿਆ ਕੁਟਾਪਾ, ਕੀਤਾ ਪੁਲਿਸ ਹਵਾਲੇ
Death: ਮਨੋਰੰਜਨ ਜਗਤ ਨੂੰ ਵੱਡਾ ਝਟਕਾ, ਕੈਂਸਰ ਦੇ ਸਾਹਮਣੇ ਜ਼ਿੰਦਗੀ ਦੀ ਜੰਗ ਹਾਰੀ ਮਸ਼ਹੂਰ ਅਦਾਕਾਰਾ
Death: ਮਨੋਰੰਜਨ ਜਗਤ ਨੂੰ ਵੱਡਾ ਝਟਕਾ, ਕੈਂਸਰ ਦੇ ਸਾਹਮਣੇ ਜ਼ਿੰਦਗੀ ਦੀ ਜੰਗ ਹਾਰੀ ਮਸ਼ਹੂਰ ਅਦਾਕਾਰਾ
ਆ ਗਿਆ ਮੌਕਾ, ਹੁਣ ਖ਼ਰੀਦ ਲਓ THAR, 3 ਲੱਖ ਦਾ Discount ਦੇ ਰਹੀ ਹੈ Mahindra, Scorpio ਤੇ Bolero 'ਤੇ ਵੀ ਤਕੜੀ ਛੋਟ !

CM ਮਾਨ ਨੇ ਸੰਗਰੂਰ 'ਚ ਨਵੇਂ ਪੰਚਾਂ ਨੂੰ ਚੁਕਵਾਈ ਸਹੁੰ, ਕਿਹਾ-ਉਮੀਦ ਹੈ ਪਿੰਡਾਂ ਦੇ ਵਿਕਾਸ ਲਈ ਬਿਨਾਂ ਪੱਖਪਾਤ ਤੇ ਪੂਰੀ ਇਮਾਨਦਾਰੀ ਨਾਲ ਕਰੋਗੇ ਕੰਮ

Punjab News: ਕੌਣ ਰਚ ਰਿਹਾ ਸੁਖਬੀਰ ਬਾਦਲ ਨੂੰ ਬਚਾਉਣ ਦੀ ਸਾਜ਼ਿਸ਼? ਜਾਣੋ ਵਰਕਿੰਗ ਕਮੇਟੀ ਨੇ ਕਿਉਂ ਟਾਲਿਆ ਅਸਤੀਫੇ ਬਾਰੇ ਫੈਸਲਾ
ਕੌਣ ਰਚ ਰਿਹਾ ਸੁਖਬੀਰ ਬਾਦਲ ਨੂੰ ਬਚਾਉਣ ਦੀ ਸਾਜ਼ਿਸ਼? ਜਾਣੋ ਵਰਕਿੰਗ ਕਮੇਟੀ ਨੇ ਕਿਉਂ ਟਾਲਿਆ ਅਸਤੀਫੇ ਬਾਰੇ ਫੈਸਲਾ
ਰਾਹੁਲ ਗਾਂਧੀ ਨੂੰ ਸ੍ਰੀ ਹਰਿਮੰਦਰ ਸਾਹਿਬ 'ਚ ਕਰਵਾਏ VIP ਦਰਸ਼ਨ ! ਭੜਕੀ ਸ਼ਰਧਾਲੂ ਨੇ ਕਿਹਾ-ਖ਼ੂਨ ਹੋ ਗਿਆ ਪਾਣੀ, ਹੁਣ ਕਿੱਥੇ ਗਏ ਬਰਛਿਆਂ ਵਾਲੇ....

Embed widget