Luxury cars for Punjab Ministers: 'ਮੁਲਾਜ਼ਮਾਂ ਨੂੰ ਦੇਣ ਲਈ ਤਨਖਾਹ ਨਹੀਂ ਤੇ ਮਾਨ ਸਰਕਾਰ ਨੇ ਮੰਤਰੀਆਂ ਨੂੰ ਦਿੱਤੀਆਂ 20 ਨਵੀਆਂ ਲਗਜ਼ਰੀ ਕਾਰਾਂ'

Ministers Got New Luxury Cars: ਮਿਲੀ ਜਾਣਕਾਰੀ ਅਨੁਸਾਰ ਕੈਬਨਿਟ ਮੰਤਰੀ ਹਰਭਜਨ ਸਿੰਘ ਆਈ.ਟੀ.ਓ., ਲਾਲ ਚੰਦ ਕਟਾਰੂਚੱਕ, ਲਾਲਜੀਤ ਸਿੰਘ ਭੁੱਲਰ, ਬ੍ਰਹਮ ਸ਼ੰਕਰ ਜਿੰਪਾ, ਚੇਤਨ ਸਿੰਘ ਜੋੜਾਮਾਜਰਾ, ਡਾ ਬਲਬੀਰ ਸਿੰਘ, ਬਲਕਾਰ ਸਿੰਘ, ਕੁਲਦੀਪ ਸਿੰਘ

Ministers Got New Luxury Cars: ਨਵੇਂ ਸਾਲ ਮੌਕੇ ਪੰਜਾਬ ਸਰਕਾਰ ਨੇ ਆਪਣੇ ਮੰਤਰੀਆਂ ਨੂੰ ਨਵੇਂ ਤੋਹਫ਼ੇ ਦੇ ਦਿੱਤੇ ਹਨ। ਭਗਵੰਤ ਮਾਨ ਸਰਕਾਰ ਨੇ 20 ਨਵੀਆਂ ਗੱਡੀਆਂ ਅਲਾਟ ਕਰ ਦਿੱਤੀਆਂ ਜੋ 10 ਮੰਤਰੀਆਂ ਨੂੰ ਦਿੱਤੀਆਂ ਜਾਣਗੀਆਂ। ਪਹਿਲੀ ਵਾਰ ਸਰਕਾਰ ਨੇ

Related Articles