ਪੜਚੋਲ ਕਰੋ

ਜੰਗੀ ਮਾਹੌਲ ਬਣਾਉਣ ਪਿੱਛੇ ਸਰਕਾਰ ਦੀ ਕੀ ਮਨਸ਼ਾ !

ਚੰਡੀਗੜ੍ਹ: "ਜੰਗ ਦਾ ਮਾਹੌਲ ਬਣਾ ਕੇ ਅਕਾਲੀ ਸਰਕਾਰ ਚੋਣਾਂ ਅੱਗੇ ਪਵਾਉਣਾ ਚਾਹੁੰਦੀ ਹੈ ਤਾਂ ਕਿ ਛੇ ਮਹੀਨੇ ਹੋਰ ਰਾਜ ਕੀਤਾ ਜਾ ਸਕੇ।" ਇਹ ਗੱਲ ਕਾਂਗਰਸ ਪਾਰਟੀ ਦੇ ਸੀਨੀਅਰ ਲੀਡਰ ਸੁਨੀਲ ਕੁਮਾਰ ਜਾਖੜ ਨੇ ਕਹੀ ਹੈ। ਉਨ੍ਹਾਂ ਕਿਹਾ ਕਿ ਬਾਦਲ ਸਰਕਾਰ ਨੇ ਬਿਨਾਂ ਗੱਲ ਤੋਂ ਸਰਹੱਦ ਦੇ ਲੋਕਾਂ ਨੂੰ ਤੰਗ ਕੀਤਾ ਹੈ ਤੇ ਸਰਕਾਰ ਨੂੰ ਚੋਣਾਂ 'ਚ ਇਸ ਦਾ ਖ਼ਮਿਆਜ਼ਾ ਭੁਗਤਣਾ ਪਵੇਗਾ। ਉਨ੍ਹਾਂ ਕਿਹਾ ਕਿ ਲੋਕ ਅਕਾਲੀ ਸਰਕਾਰ ਦੇ ਕਾਲੇ ਕਾਰਨਾਮਿਆਂ ਤੋਂ ਜਾਣੂ ਹਨ ਤੇ ਉਹ ਕਦੇ ਵੀ ਅਕਾਲੀ ਦਲ ਨੂੰ ਮੁੜ ਮੂੰਹ ਨਹੀਂ ਲਾਉਣਗੇ। ਜਾਖੜ ਨੇ ਕਿਹਾ ਕਿ ਹਾਲ ਇਹ ਹੈ ਲੋਕਾਂ ਦੀ ਸਰਕਾਰ ਪ੍ਰਤੀ ਇੰਨੀ ਬੇਵਿਸ਼ਵਾਸ਼ੀ ਵਧ ਚੁੱਕੀ ਹੈ ਕਿ ਉਹ ਸਰਹੱਦੀ ਇਲਾਕੇ ਛੱਡਣ ਨੂੰ ਤਿਆਰ ਨਹੀਂ ਕਿਉਂਕਿ ਲੋਕਾਂ ਨੂੰ ਪਤਾ ਹੈ ਕਿ ਸਰਕਾਰ ਝੂਠ ਬੋਲ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਪ੍ਰਤੀ ਵਧਦੀ ਬੇਵਿਸ਼ਵਾਸ਼ੀ ਨੂੰ ਦੇਖਦਿਆਂ ਰਾਜਪਾਲ ਨੂੰ ਪੰਜਾਬ 'ਚ ਰਾਸ਼ਟਰਪਤੀ ਰਾਜ ਲਾਉਣਾ ਚਾਹੀਦਾ ਹੈ। ਉਨ੍ਹਾਂ ਸਰਕਾਰ ਤੋਂ ਪੁੱਛਿਆ ਕਿ ਜੇ ਸੱਚਮੁੱਚ ਪੰਜਾਬ 'ਚ ਗੰਭੀਰ ਮਾਹੌਲ ਸੀ ਤਾਂ ਪੰਜਾਬ ਦੇ ਗ੍ਰਹਿ ਮੰਤਰੀ ਸੁਖਬੀਰ ਸਿੰਘ ਬਾਦਲ ਪ੍ਰਾਈਵੇਟ ਛੁੱਟੀਆਂ ਮਨਾਉਣ ਕਿਉਂ ਗਏ ਹੋਏ ਸਨ। ਉਨ੍ਹਾਂ ਨੂੰ ਪੰਜਾਬ ਦਾ ਫਿਕਰ ਕਿਉਂ ਨਹੀਂ ਸੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਇਹ ਗੱਲ ਸਪੱਸ਼ਟ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਰਹੱਦੀ ਲੋਕਾਂ ਦਾ ਕਹਿਣਾ ਹੈ ਕਿ ਦਰਅਸਲ ਦਾਲ 'ਚ ਕਾਲਾ ਨਹੀਂ ਦਾਲ ਹੀ ਕਾਲੀ ਹੈ। ਜਾਖੜ ਨੇ ਕਿਹਾ ਕਿ ਉਹ ਫੌਜ ਦੇ ਪੂਰੀ ਤਰ੍ਹਾਂ ਨਾਲ ਹਨ ਪਰ ਇਸ ਦੇ ਨਾਂ 'ਤੇ ਸਿਆਸਤ ਕਰਨ ਵਾਲੇ ਲੋਕਾਂ ਦੇ ਖ਼ਿਲਾਫ ਹਨ। ਉਨ੍ਹਾਂ ਕਿਹਾ ਕਿ ਬਾਦਲ ਸਰਕਾਰ ਦੀ ਸਿਆਸਤ ਕਰਨ ਦੀ ਪੋਲ ਖੁੱਲ੍ਹ ਚੁੱਕੀ ਹੈ। ਇਸ ਲਈ ਹੁਣ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਲੋਕਾਂ ਨੂੰ ਗੁੰਮਰਾਹ ਕਰਨ ਸਬੰਧੀ ਮੁਆਫੀ ਮੰਗਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਰਜੀਕਲ ਸਟਰਾਈਕ ਮਨਮੋਹਨ ਸਿੰਘ ਸਰਕਾਰ ਵੀ ਹੋਏ ਹਨ ਪਰ ਮੋਦੀ ਸਰਕਾਰ ਵੀ ਇਸ ਸਿਆਸੀ ਲਾਹੇ ਲਈ ਵਰਤ ਰਹੀ ਹੈ। ਉਨ੍ਹਾਂ ਕਿਹਾ ਕਿ ਸਰਹੱਦੀ ਇਲਾਕੇ ਦੇ ਲੋਕ ਬਿਲਕੁਲ ਵੀ ਜੰਗ ਨਹੀਂ ਚਾਹੁੰਦੇ ਹਨ ਤੇ ਮੈਂ ਵੀ ਨਿੱਜੀ ਤੌਰ 'ਤੇ ਜੰਗ ਦੇ ਖ਼ਿਲਾਫ ਹਾਂ ਕਿਉਂਕਿ ਇਸ ਨਾਲ ਮਨੁੱਖਤਾ ਦਾ ਵੱਡਾ ਨੁਕਸਾਨ ਹੁੰਦਾ ਹੈ। ਉਨ੍ਹਾਂ ਕਿਹਾ ਕਿ ਪਰ ਮੈਂ ਨਾਲ ਹੀ ਇਹ ਕਹਿਣਾ ਚਾਹੁੰਦਾ ਹਾਂ ਕਿ ਫੌਜ ਨੂੰ ਪਾਕਿਸਤਾਨ ਨੂੰ ਸਖ਼ਤ ਜਵਾਬ ਦੇਣਾ ਚਾਹੀਦੀ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Shambhu  Accident : ਸ਼ੰਭੂ ਪੁਲ ‘ਤੇ ਕੰਟੇਨਰ ਤੇ ਟਰੈਕਟਰ-ਟਰਾਲੀ ਵਿਚਾਲੇ ਭਿਆਨਕ ਟੱਕਰ, ਦੋਵੇਂ ਡਰਾਈਵਰਾਂ ਦੀ ਮੌਤ
Shambhu  Accident : ਸ਼ੰਭੂ ਪੁਲ ‘ਤੇ ਕੰਟੇਨਰ ਤੇ ਟਰੈਕਟਰ-ਟਰਾਲੀ ਵਿਚਾਲੇ ਭਿਆਨਕ ਟੱਕਰ, ਦੋਵੇਂ ਡਰਾਈਵਰਾਂ ਦੀ ਮੌਤ
Amritsar News : ਵਿਸਾਖੀ ਮਨਾਉਣ ਲਈ ਪਾਕਿਸਤਾਨ ਗਿਆ ਸਿੱਖ ਸ਼ਰਧਾਲੂਆਂ ਦਾ ਜਥਾ ਵਾਪਸ ਪਰਤਿਆ , ਗੁਰਦੁਆਰਾ ਸਾਹਿਬਾਨਾਂ ਦੇ ਕੀਤੇ ਦਰਸ਼ਨ 
Amritsar News : ਵਿਸਾਖੀ ਮਨਾਉਣ ਲਈ ਪਾਕਿਸਤਾਨ ਗਿਆ ਸਿੱਖ ਸ਼ਰਧਾਲੂਆਂ ਦਾ ਜਥਾ ਵਾਪਸ ਪਰਤਿਆ , ਗੁਰਦੁਆਰਾ ਸਾਹਿਬਾਨਾਂ ਦੇ ਕੀਤੇ ਦਰਸ਼ਨ 
Tarn Taran Murder : ਦਿਨ ਦਿਹਾੜੇ ਘਰ ਦੇ ਬਾਹਰ ਇੱਕ ਕਿਸਾਨ ਦਾ ਗੋਲੀਆਂ ਮਾਰ ਕੇ ਕੀਤਾ ਕਤਲ 
Tarn Taran Murder : ਦਿਨ ਦਿਹਾੜੇ ਘਰ ਦੇ ਬਾਹਰ ਇੱਕ ਕਿਸਾਨ ਦਾ ਗੋਲੀਆਂ ਮਾਰ ਕੇ ਕੀਤਾ ਕਤਲ 
Sangrur Accident News : ਭੈਣ ਦੇ ਅੰਤਿਮ ਸਸਕਾਰ 'ਤੇ ਜਾ ਰਹੇ ਭਰਾ ਦੀ ਮੌਤ , ਸੰਗਰੂਰ ਬਾਈਪਾਸ 'ਤੇ Thar ਨੇ ਮਾਰੀ ਟੱਕਰ 
Sangrur Accident News : ਭੈਣ ਦੇ ਅੰਤਿਮ ਸਸਕਾਰ 'ਤੇ ਜਾ ਰਹੇ ਭਰਾ ਦੀ ਮੌਤ , ਸੰਗਰੂਰ ਬਾਈਪਾਸ 'ਤੇ Thar ਨੇ ਮਾਰੀ ਟੱਕਰ 

ਵੀਡੀਓਜ਼

ED ਰੇਡਾਂ ‘ਤੇ ਚੀਮਾ ਦਾ ਧਮਾਕੇਦਾਰ ਬਿਆਨ — BJP ‘ਤੇ ਸਿੱਧਾ ਵਾਰ
ਮਸਾਜ ਸੈਂਟਰ ਦੇ ਨਾਮ ‘ਤੇ ਗੰਦਾ ਧੰਦਾ! ਪੁਲਿਸ ਦੀ ਰੇਡ ‘ਚ ਵੱਡਾ ਖੁਲਾਸਾ
ਅੱਗ ਨਾਲ ਸੁਆਹ ਹੋਈ ਕਣਕ, ਪਰ ਲੀਡਰਾਂ ਦੀ ਸਿਆਸਤ ਚਮਕੀ
ਸਿਤਾਰ ‘ਤੇ ਗੁਰਬਾਣੀ — ਚੰਡੀਗੜ੍ਹ ‘ਚ ਬਣਿਆ ਰੂਹਾਨੀ ਮਾਹੌਲ
Punjab ‘ਚ ਵੱਡੇ ਫੈਸਲੇ! ਕੈਬਿਨੇਟ ਮੀਟਿੰਗ ਦੀ ਪੂਰੀ ਅਪਡੇਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritsar News : ਵਿਸਾਖੀ ਮਨਾਉਣ ਲਈ ਪਾਕਿਸਤਾਨ ਗਿਆ ਸਿੱਖ ਸ਼ਰਧਾਲੂਆਂ ਦਾ ਜਥਾ ਵਾਪਸ ਪਰਤਿਆ , ਗੁਰਦੁਆਰਾ ਸਾਹਿਬਾਨਾਂ ਦੇ ਕੀਤੇ ਦਰਸ਼ਨ 
Amritsar News : ਵਿਸਾਖੀ ਮਨਾਉਣ ਲਈ ਪਾਕਿਸਤਾਨ ਗਿਆ ਸਿੱਖ ਸ਼ਰਧਾਲੂਆਂ ਦਾ ਜਥਾ ਵਾਪਸ ਪਰਤਿਆ , ਗੁਰਦੁਆਰਾ ਸਾਹਿਬਾਨਾਂ ਦੇ ਕੀਤੇ ਦਰਸ਼ਨ 
Chandigarh News: ਚੰਡੀਗੜ੍ਹ ਦੇ ਏਲਾਂਤੇ ਮਾਲ ਦੇ ਫੂਡ ਕੋਰਟ 'ਚ ਮੱਚਿਆ ਹੰਗਾਮਾ, ਖਾਣੇ 'ਚੋਂ ਸੁੰਡੀ ਨਿਕਲੀ; ਗਾਹਕ ਨੇ ਵੀਡੀਓ ਬਣਾ ਖੁਰਾਕ ਅਤੇ ਸੁਰੱਖਿਆ ਵਿਭਾਗ ਨੂੰ ਭੇਜਿਆ...
ਚੰਡੀਗੜ੍ਹ ਦੇ ਏਲਾਂਤੇ ਮਾਲ ਦੇ ਫੂਡ ਕੋਰਟ 'ਚ ਮੱਚਿਆ ਹੰਗਾਮਾ, ਖਾਣੇ 'ਚੋਂ ਸੁੰਡੀ ਨਿਕਲੀ; ਗਾਹਕ ਨੇ ਵੀਡੀਓ ਬਣਾ ਖੁਰਾਕ ਅਤੇ ਸੁਰੱਖਿਆ ਵਿਭਾਗ ਨੂੰ ਭੇਜਿਆ...
Sangrur Accident News : ਭੈਣ ਦੇ ਅੰਤਿਮ ਸਸਕਾਰ 'ਤੇ ਜਾ ਰਹੇ ਭਰਾ ਦੀ ਮੌਤ , ਸੰਗਰੂਰ ਬਾਈਪਾਸ 'ਤੇ Thar ਨੇ ਮਾਰੀ ਟੱਕਰ 
Sangrur Accident News : ਭੈਣ ਦੇ ਅੰਤਿਮ ਸਸਕਾਰ 'ਤੇ ਜਾ ਰਹੇ ਭਰਾ ਦੀ ਮੌਤ , ਸੰਗਰੂਰ ਬਾਈਪਾਸ 'ਤੇ Thar ਨੇ ਮਾਰੀ ਟੱਕਰ 
Shambhu  Accident : ਸ਼ੰਭੂ ਪੁਲ ‘ਤੇ ਕੰਟੇਨਰ ਤੇ ਟਰੈਕਟਰ-ਟਰਾਲੀ ਵਿਚਾਲੇ ਭਿਆਨਕ ਟੱਕਰ, ਦੋਵੇਂ ਡਰਾਈਵਰਾਂ ਦੀ ਮੌਤ
Shambhu  Accident : ਸ਼ੰਭੂ ਪੁਲ ‘ਤੇ ਕੰਟੇਨਰ ਤੇ ਟਰੈਕਟਰ-ਟਰਾਲੀ ਵਿਚਾਲੇ ਭਿਆਨਕ ਟੱਕਰ, ਦੋਵੇਂ ਡਰਾਈਵਰਾਂ ਦੀ ਮੌਤ
Lockdown: ਫਿਰ ਲੱਗਿਆ ਲੌਕਡਾਊਨ, ਜਾਣੋ 2 ਸ਼ਹਿਰਾਂ 'ਚ ਆਵਾਜਾਈ 'ਤੇ ਕਿਉਂ ਲੱਗੀ ਮੁਕੰਮਲ ਪਾਬੰਦੀ; DC ਵੱਲੋਂ ਹੁਕਮ...
Lockdown: ਫਿਰ ਲੱਗਿਆ ਲੌਕਡਾਊਨ, ਜਾਣੋ 2 ਸ਼ਹਿਰਾਂ 'ਚ ਆਵਾਜਾਈ 'ਤੇ ਕਿਉਂ ਲੱਗੀ ਮੁਕੰਮਲ ਪਾਬੰਦੀ; DC ਵੱਲੋਂ ਹੁਕਮ...
Women Reservation act 2023 :
Women Reservation act 2023 : "ਮਹਿਲਾ ਰਾਖਵੇਂਕਰਨ ਦੇ ਵਿਰੋਧ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ,"  PM ਮੋਦੀ ਦੇ ਸੰਬੋਧਨ 'ਤੇ ਮਮਤਾ ਬੈਨਰਜੀ ਦੀ ਪਹਿਲੀ ਪ੍ਰਤੀਕਿਰਿਆ 
Punjab News: ਪੰਜਾਬ ਦੇ ਮਸ਼ਹੂਰ ਸਪਾ ਸੈਂਟਰ 'ਤੇ ਪੁਲਿਸ ਨੇ ਛਾਪਾ ਮਾਰਿਆ, 5 ਕੁੜੀਆਂ ਸਣੇ 6 ਲੋਕ ਗ੍ਰਿਫਤਾਰ; ਮਾਲਕ ਹੋਇਆ ਫਰਾਰ...
ਪੰਜਾਬ ਦੇ ਮਸ਼ਹੂਰ ਸਪਾ ਸੈਂਟਰ 'ਤੇ ਪੁਲਿਸ ਨੇ ਛਾਪਾ ਮਾਰਿਆ, 5 ਕੁੜੀਆਂ ਸਣੇ 6 ਲੋਕ ਗ੍ਰਿਫਤਾਰ; ਮਾਲਕ ਹੋਇਆ ਫਰਾਰ...
Bathinda ਦੇ ਇੱਕ ਸਰਕਾਰੀ ਸਕੂਲ 'ਚ ਸੀਨੀਅਰ ਨੇ ਮਹਿਲਾ ਅਧਿਆਪਕਾ ਨਾਲ ਕੀਤੀ ਛੇੜਛਾੜ , ਬਹਾਨੇ ਨਾਲ ਲੈ ਗਿਆ ਲੈਬ 
Bathinda ਦੇ ਇੱਕ ਸਰਕਾਰੀ ਸਕੂਲ 'ਚ ਸੀਨੀਅਰ ਨੇ ਮਹਿਲਾ ਅਧਿਆਪਕਾ ਨਾਲ ਕੀਤੀ ਛੇੜਛਾੜ , ਬਹਾਨੇ ਨਾਲ ਲੈ ਗਿਆ ਲੈਬ 
Embed widget