ਪੜਚੋਲ ਕਰੋ

ਬਰਗਾੜੀ ਕੇਸ: ਸੀਬੀਆਈ ਨੂੰ ਪੰਜਾਬ ਸਰਕਾਰ ਨੇ ਕਸੂਤਾ ਘੇਰਿਆ

ਬਰਗਾੜੀ ਬੇਅਦਬੀ ਮਾਮਲਿਆਂ ਵਿੱਚ ਸੀਬੀਆਈ ਦੀ ਕਲੋਜ਼ਰ ਰਿਪੋਰਟ ਨਾ ਦੇਣ 'ਤੇ ਪੰਜਾਬ ਸਰਕਾਰ ਨੇ ਨਵੇਂ ਸਵਾਲ ਖੜ੍ਹੇ ਕੀਤੇ ਹਨ। ਸਰਕਾਰ ਨੇ ਸੀਬੀਆਈ ਨੂੰ ਨਵੇਂ ਸਵਾਲਾਂ ਦੀ ਲਿਸਟ ਭੇਜੀ ਹੈ। ਮੁਹਾਲੀ ਦੀ ਵਿਸ਼ੇਸ਼ ਸੀਬੀਆਈ ਅਦਾਲਤ ਵਿੱਚ ਸੁਣਵਾਈ ਦੌਰਾਨ ਪੰਜਾਬ ਸਰਕਾਰ ਨੇ ਸੀਬੀਆਈ ਅੱਗੇ ਸਵਾਲ ਖੜ੍ਹੇ ਕੀਤੇ ਕਿ ਜਿਨ੍ਹਾਂ ਤੱਥਾਂ ਉੱਤੇ ਸੀਬੀਆਈ ਰਿਪੋਰਟ ਦੇਣ ਤੋਂ ਇਨਕਾਰ ਕਰ ਰਹੀ ਹੈ, ਉਸ ਦੇ ਜਵਾਬ ਦਸਤਾਵੇਜ਼ੀ ਸਬੂਤਾਂ ਸਹਿਤ ਦਿੱਤੇ ਜਾਣ।

ਚੰਡੀਗੜ੍ਹ: ਬਰਗਾੜੀ ਬੇਅਦਬੀ ਮਾਮਲੇ ਵਿੱਚ ਕਲੋਜ਼ਰ ਰਿਪੋਰਟ ਦੀ ਕਾਪੀ ਨਾ ਦੇਣ 'ਤੇ ਪੰਜਾਬ ਸਰਕਾਰ ਨੇ ਸੀਬੀਆਈ ਨੂੰ ਕਸੂਤਾ ਘੇਰਿਆ ਹੈ। ਪੰਜਾਬ ਸਰਕਾਰ ਨੇ ਅੱਜ ਸੀਬੀਆਈ ਸਾਹਮਣੇ ਨਵੇਂ ਸਵਾਲ ਖੜ੍ਹੇ ਕੀਤੇ ਹਨ। ਸਰਕਾਰ ਨੇ ਸੀਬੀਆਈ ਨੂੰ ਨਵੇਂ ਸਵਾਲਾਂ ਦੀ ਲਿਸਟ ਭੇਜੀ ਹੈ। ਮੁਹਾਲੀ ਦੀ ਵਿਸ਼ੇਸ਼ ਸੀਬੀਆਈ ਅਦਾਲਤ ਵਿੱਚ ਸੁਣਵਾਈ ਦੌਰਾਨ ਪੰਜਾਬ ਸਰਕਾਰ ਨੇ ਸੀਬੀਆਈ ਅੱਗੇ ਸਵਾਲ ਖੜ੍ਹੇ ਕੀਤੇ ਕਿ ਜਿਨ੍ਹਾਂ ਤੱਥਾਂ ਉੱਤੇ ਸੀਬੀਆਈ ਰਿਪੋਰਟ ਦੇਣ ਤੋਂ ਇਨਕਾਰ ਕਰ ਰਹੀ ਹੈ, ਉਸ ਦੇ ਜਵਾਬ ਦਸਤਾਵੇਜ਼ੀ ਸਬੂਤਾਂ ਸਹਿਤ ਦਿੱਤੇ ਜਾਣ। ਹਾਲਾਂਕਿ ਪੰਜਾਬ ਸਰਕਾਰ ਲਗਾਤਾਰ ਸੀਬੀਆਈ ਦੀ ਕਲੋਜ਼ਰ ਰਿਪੋਰਟ ਲੈਣ ਦੀ ਕੋਸ਼ਿਸ਼ ਕਰ ਰਹੀ ਹੈ ਪਰ ਇਸ ਦੀ ਖ਼ਿਲਾਫ਼ਤ ਸੀਬੀਆਈ ਵੱਲੋਂ ਕੀਤੀ ਜਾ ਰਹੀ ਹੈ। ਅਦਾਲਤ ਵੱਲੋਂ ਪੰਜਾਬ ਸਰਕਾਰ ਦੀ ਰਿਪੋਰਟ ਲੈਣ ਦੀ ਅਰਜ਼ੀ ਨੂੰ ਇੱਕ ਵਾਰ ਖਾਰਜ ਕਰ ਦਿੱਤਾ ਗਿਆ ਸੀ। ਇਸ ਤੋਂ ਬਾਅਦ ਰਿਵਿਊ ਅਰਜ਼ੀ ਪਾਈ ਗਈ ਸੀ। ਸਰਕਾਰ ਨੇ ਸੀਬੀਆਈ ਨੂੰ ਸਵਾਲ ਕੀਤਾ ਕਿ ਜਿਨ੍ਹਾਂ ਤੱਥਾਂ ਦੀ ਗੱਲ ਕਲੋਜ਼ਰ ਰਿਪੋਰਟ ਨਾ ਦੇਣ ਦੇ ਜਵਾਬ ਵਿੱਚ ਕੀਤੀ ਗਈ ਹੈ, ਉਸ ਦੇ ਦਸਤਾਵੇਜ਼ ਪੇਸ਼ ਕੀਤੇ ਜਾਣ। ਅਦਾਲਤ ਨੇ ਸੀਬੀਆਈ ਨੂੰ 30 ਸਤੰਬਰ ਤੱਕ ਜਵਾਬ ਦੇਣ ਲਈ ਕਿਹਾ ਹੈ। ਹਾਲਾਂਕਿ ਪੰਜਾਬ ਸਰਕਾਰ ਵੱਲੋਂ ਇਹ ਨਵੀਂ ਅਰਜ਼ੀ ਦਾਖਲ ਕੀਤੀ ਗਈ ਹੈ ਪਰ ਹਾਲੇ ਤੱਕ ਪੰਜਾਬ ਸਰਕਾਰ ਸੀਬੀਆਈ ਦੀ ਕਲੋਜ਼ਰ ਰਿਪੋਰਟ ਤੋਂ ਵਾਂਝੀ ਹੈ।

ਟਾਪ ਹੈਡਲਾਈਨ

 Punjab ਸਰਕਾਰ ਦੇ ਸਕੂਲ ਫੀਸ ਆਰਡੀਨੈਂਸ ਨੂੰ ਹਾਈਕੋਰਟ 'ਚ ਚੁਣੌਤੀ , ਕਿਹਾ- 5% ਫੀਸ ਵਾਧਾ ਕਾਫ਼ੀ ਨਹੀਂ, ਖਰਚ ਚਲਾਉਣਾ ਹੋਵੇਗਾ ਔਖਾ
 Punjab ਸਰਕਾਰ ਦੇ ਸਕੂਲ ਫੀਸ ਆਰਡੀਨੈਂਸ ਨੂੰ ਹਾਈਕੋਰਟ 'ਚ ਚੁਣੌਤੀ , ਕਿਹਾ- 5% ਫੀਸ ਵਾਧਾ ਕਾਫ਼ੀ ਨਹੀਂ, ਖਰਚ ਚਲਾਉਣਾ ਹੋਵੇਗਾ ਔਖਾ
Amloh : ਦੋ ਬੱਚਿਆਂ ਦੇ ਪਿਓ ਦੀ ਸੜਕ ਹਾਦਸੇ 'ਚ ਮੌਤ , ਗਲੇ 'ਚੋਂ ਸੋਨੇ ਦੀ ਚੇਨ, ਮੋਬਾਈਲ ਤੇ ਪਰਸ ਗਾਇਬ 
Amloh : ਦੋ ਬੱਚਿਆਂ ਦੇ ਪਿਓ ਦੀ ਸੜਕ ਹਾਦਸੇ 'ਚ ਮੌਤ , ਗਲੇ 'ਚੋਂ ਸੋਨੇ ਦੀ ਚੇਨ, ਮੋਬਾਈਲ ਤੇ ਪਰਸ ਗਾਇਬ 
ਚਿੱਟੇ ਦਿਨ ਚੋਰਾਂ ਦੇ ਹੌਂਸਲੇ ਬੁਲੰਦ, ਸਰੰਪਚ ਤੋਂ 50 ਹਜ਼ਾਰ ਲੁੱਟ ਕੇ ਹੋਏ ਫਰਾਰ; ਮੱਚਿਆ ਹੜਕੰਪ
ਚਿੱਟੇ ਦਿਨ ਚੋਰਾਂ ਦੇ ਹੌਂਸਲੇ ਬੁਲੰਦ, ਸਰੰਪਚ ਤੋਂ 50 ਹਜ਼ਾਰ ਲੁੱਟ ਕੇ ਹੋਏ ਫਰਾਰ; ਮੱਚਿਆ ਹੜਕੰਪ
ਮੁਹਾਲੀ ਦੇ 16 ਪਿੰਡਾਂ 'ਚ ਉਸਾਰੀ ਤੇ ਜ਼ਮੀਨ ਦੀ ਖਰੀਦ 'ਤੇ ਰੋਕ, ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਲਾਈ ਫਟਕਾਰ
ਮੁਹਾਲੀ ਦੇ 16 ਪਿੰਡਾਂ 'ਚ ਉਸਾਰੀ ਤੇ ਜ਼ਮੀਨ ਦੀ ਖਰੀਦ 'ਤੇ ਰੋਕ, ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਲਾਈ ਫਟਕਾਰ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
Embed widget