ਪੜਚੋਲ ਕਰੋ
(Source: ECI/ABP News)
ਸੁਸ਼ਮਾ ਸਵਰਾਜ ਦੇ ਅਕਾਲ ਚਲਾਣੇ 'ਤੇ ਪੰਜਾਬ ਸਰਕਾਰ ਨੇ ਐਲਾਨੀ ਛੁੱਟੀ
ਪੰਜਾਬ ਸਰਕਾਰ ਨੇ ਬਾਕਾਇਦਾ ਵੱਖ-ਵੱਖ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਤੇ ਕਾਰਪੋਰੇਸ਼ਨਾਂ ਦੇ ਮੁਖੀਆਂ ਨੂੰ ਪੱਤਰ ਜਾਰੀ ਕਰ ਦਿੱਤਾ ਗਿਆ ਹੈ। ਭਾਜਪਾ ਦੀ ਸੀਨੀਅਰ ਨੇਤਾ ਸੁਸ਼ਮਾ ਸਵਰਾਜ ਨੇ ਮੰਗਲਵਾਰ ਰਾਤ 67 ਸਾਲ ਦੀ ਉਮਰ 'ਚ ਆਖ਼ਰੀ ਸਾਹ ਲਏ। ਅੱਜ ਬਾਅਦ ਦੁਪਹਿਰ ਉਨ੍ਹਾਂ ਦਾ ਅੰਤਮ ਸੰਸਕਾਰ ਕੀਤਾ ਜਾਵੇਗਾ।
![ਸੁਸ਼ਮਾ ਸਵਰਾਜ ਦੇ ਅਕਾਲ ਚਲਾਣੇ 'ਤੇ ਪੰਜਾਬ ਸਰਕਾਰ ਨੇ ਐਲਾਨੀ ਛੁੱਟੀ punjab govt annouces half day holiday as mark of respect as ex minister sushma swaraj passed away ਸੁਸ਼ਮਾ ਸਵਰਾਜ ਦੇ ਅਕਾਲ ਚਲਾਣੇ 'ਤੇ ਪੰਜਾਬ ਸਰਕਾਰ ਨੇ ਐਲਾਨੀ ਛੁੱਟੀ](https://static.abplive.com/wp-content/uploads/sites/5/2019/08/07125600/Sushma-Swaraj-Amarinder-Singh.jpg?impolicy=abp_cdn&imwidth=1200&height=675)
ਚੰਡੀਗੜ੍ਹ: ਸਾਬਕਾ ਕੇਂਦਰੀ ਮੰਤਰੀ ਸੁਸ਼ਮਾ ਸਵਰਾਜ ਦੇ ਅਕਾਲ ਚਲਾਣੇ ਦੇ ਸੋਗ ਵਜੋਂ ਪੰਜਾਬ ਸਰਕਾਰ ਨੇ ਬੁੱਧਵਾਰ ਨੂੰ ਸਾਰੇ ਸਰਕਾਰੀ ਦਫ਼ਤਰਾਂ ਸਕੂਲਾਂ, ਕਾਲਜਾਂ ਤੇ ਕਾਰਪੋਰੇਸ਼ਨਾਂ 'ਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਹੈ। ਸਰਕਾਰੀ ਦਫ਼ਤਰਾਂ 'ਚ ਦੁਪਹਿਰ ਬਾਅਦ ਅੱਧੇ ਦਿਨ ਦੀ ਛੁੱਟੀ ਹੋਵੇਗੀ।
ਪੰਜਾਬ ਸਰਕਾਰ ਨੇ ਬਾਕਾਇਦਾ ਵੱਖ-ਵੱਖ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਤੇ ਕਾਰਪੋਰੇਸ਼ਨਾਂ ਦੇ ਮੁਖੀਆਂ ਨੂੰ ਪੱਤਰ ਜਾਰੀ ਕਰ ਦਿੱਤਾ ਗਿਆ ਹੈ। ਭਾਜਪਾ ਦੀ ਸੀਨੀਅਰ ਨੇਤਾ ਸੁਸ਼ਮਾ ਸਵਰਾਜ ਨੇ ਮੰਗਲਵਾਰ ਰਾਤ 67 ਸਾਲ ਦੀ ਉਮਰ 'ਚ ਆਖ਼ਰੀ ਸਾਹ ਲਏ। ਅੱਜ ਬਾਅਦ ਦੁਪਹਿਰ ਉਨ੍ਹਾਂ ਦਾ ਅੰਤਮ ਸੰਸਕਾਰ ਕੀਤਾ ਜਾਵੇਗਾ।
![ਸੁਸ਼ਮਾ ਸਵਰਾਜ ਦੇ ਅਕਾਲ ਚਲਾਣੇ 'ਤੇ ਪੰਜਾਬ ਸਰਕਾਰ ਨੇ ਐਲਾਨੀ ਛੁੱਟੀ](https://static.abplive.com/wp-content/uploads/sites/5/2019/08/07073049/holiday-on-Sushma-Swaraj.jpeg)
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਲੁਧਿਆਣਾ
ਮਨੋਰੰਜਨ
ਕਾਰੋਬਾਰ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)