ਪੜਚੋਲ ਕਰੋ

ਕੈਪਟਨ ਸਰਕਾਰ ਦਾ ਮੁਲਾਜ਼ਮਾਂ ਲਈ ਵੱਡਾ ਐਲਾਨ

ਚੰਡੀਗੜ੍ਹ: ਪੰਜਾਬ ਸਰਕਾਰ ਆਪਣੇ ਮੁਲਾਜ਼ਮਾਂ ਤੇ ਪੈਨਸ਼ਨ ਧਾਰਕਾਂ ਲਈ ਮਹਿੰਗਾਈ ਭੱਤੇ 'ਚ 6% ਵਾਧਾ ਦੇਣ ਲਈ ਰਾਜ਼ੀ ਹੋ ਗਈ ਹੈ। ਡੀਏ ਦੀ ਇਹ ਕਿਸ਼ਤ ਪਹਿਲੀ ਫਰਵਰੀ 2019 ਤੋਂ ਲਾਗੂ ਹੋਵੇਗੀ। ਸਰਕਾਰ ਦੇ ਇਸ ਫੈਸਲੇ ਨਾਲ ਸਵਾ ਤਿੰਨ ਲੱਖ ਕਰਮਚਾਰੀਆਂ ਤੇ ਤਿੰਨ ਲੱਖ ਪੈਨਸ਼ਨ ਧਾਰਕਾਂ ਨੂੰ ਲਾਭ ਹੋਵੇਗਾ। ਸ਼ੁੱਕਰਵਾਰ ਨੂੰ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਹੋਈ ਕੈਬਨਿਟ ਬੈਠਕ ਵਿੱਚ ਇਹ ਫੈਸਲਾ ਲਿਆ ਗਿਆ। ਬੈਠਕ ਮਗਰੋਂ ਜਾਣਕਾਰੀ ਦਿੰਦੇ ਹੋਏ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੇ ਦੱਸਿਆ ਕਿ ਸਰਕਾਰ ਦੇ ਇਸ ਐਲਾਨ ਨਾਲ ਸੂਬੇ ਦੇ ਖ਼ਜ਼ਾਨੇ 'ਤੇ 720 ਕਰੋੜ ਰੁਪਏ ਦਾ ਬੋਝ ਪਵੇਗਾ। ਕੈਬਨਿਟ ਬੈਠਕ ਵਿੱਚ ਸਰਕਾਰ ਨੇ ਪੱਤਰਕਾਰਾਂ ਨੂੰ ਵੀ ਪੈਨਸ਼ਨ ਦੇਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਬੈਠਕ ਵਿੱਚ ਫੈਸਲਾ ਹੋਇਆ ਹੈ ਕਿ ਸਾਰੇ ਵਿਧਾਇਕ ਆਪਣੀ ਜਾਇਦਾਦ ਦੇ ਵੇਰਵੇ ਸਰਕਾਰ ਕੋਲ ਜਮ੍ਹਾ ਕਰਵਾਉਣਗੇ। ਇਹ ਵੇਰਵੇ ਹਰ ਸਾਲ ਜਨਵਰੀ ਮਹੀਨੇ ਵਿੱਚ ਦੇਣੇ ਲਾਜ਼ਮੀ ਹੋਣਗੇ।

ਟਾਪ ਹੈਡਲਾਈਨ

ਪੰਜਾਬ 'ਚ ਨਸ਼ਾ ਤਸਕਰੀ ਹੋਈ ਹਾਈਟੈਕ, ਡਰੋਨ ਤੇ ਡਿਜੀਟਲ ਨੈੱਟਵਰਕ ਨਾਲ ਵਧਿਆ ਖ਼ਤਰਾ
ਪੰਜਾਬ 'ਚ ਨਸ਼ਾ ਤਸਕਰੀ ਹੋਈ ਹਾਈਟੈਕ, ਡਰੋਨ ਤੇ ਡਿਜੀਟਲ ਨੈੱਟਵਰਕ ਨਾਲ ਵਧਿਆ ਖ਼ਤਰਾ
Punjab News: ਪੰਜਾਬ ਤੋਂ ਵੱਡੀ ਖਬਰ, ਭਾਜਪਾ ਨੇ ਨਵੇਂ ਸੂਬਾ ਅਹੁਦੇਦਾਰਾਂ ਦਾ ਕੀਤਾ ਐਲਾਨ, ਲਿਸਟ ਜਾਰੀ...
Punjab News: ਪੰਜਾਬ ਤੋਂ ਵੱਡੀ ਖਬਰ, ਭਾਜਪਾ ਨੇ ਨਵੇਂ ਸੂਬਾ ਅਹੁਦੇਦਾਰਾਂ ਦਾ ਕੀਤਾ ਐਲਾਨ, ਲਿਸਟ ਜਾਰੀ...
ਫ਼ਿਰੋਜ਼ਪੁਰ 'ਚ ਪੁਲਿਸ ਦੀ ਵੱਡੀ ਕਾਰਵਾਈ, 3.5 ਕਿਲੋ ਹੈਰੋਇਨ ਤੇ ਪਾਕਿਸਤਾਨੀ ਪਿਸਤੌਲਾਂ ਸਮੇਤ ਤਸਕਰ ਕਾਬੂ
ਫ਼ਿਰੋਜ਼ਪੁਰ 'ਚ ਪੁਲਿਸ ਦੀ ਵੱਡੀ ਕਾਰਵਾਈ, 3.5 ਕਿਲੋ ਹੈਰੋਇਨ ਤੇ ਪਾਕਿਸਤਾਨੀ ਪਿਸਤੌਲਾਂ ਸਮੇਤ ਤਸਕਰ ਕਾਬੂ
ਪੰਜਾਬ ਸਰਕਾਰ ਵੱਲੋਂ ‘ਹਮਾਰੇ ਰਾਮ’ ਨਾਟਕ ਦਾ ਮੰਚਨ, 12 ਸ਼ਹਿਰਾਂ 'ਚ ਹੋਣਗੇ ਸ਼ੋਅ; BookMyShow ਤੋਂ ਕਰੋ ਪਾਸ ਬੁੱਕ
ਪੰਜਾਬ ਸਰਕਾਰ ਵੱਲੋਂ ‘ਹਮਾਰੇ ਰਾਮ’ ਨਾਟਕ ਦਾ ਮੰਚਨ, 12 ਸ਼ਹਿਰਾਂ 'ਚ ਹੋਣਗੇ ਸ਼ੋਅ; BookMyShow ਤੋਂ ਕਰੋ ਪਾਸ ਬੁੱਕ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
Embed widget