ਪੜਚੋਲ ਕਰੋ

ਪੰਜਾਬ ਸਰਕਾਰ ਨੇ 3 ਆਈਪੀਐਸ ਅਧਿਕਾਰੀਆਂ ਨੂੰ ਬਣਾਇਆ ਡੀਜੀਪੀ

ਪੰਜਾਬ ਸਰਕਾਰ ਨੇ ਅੱਜ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਰੈਂਕ ਦੇ ਤਿੰਨ ਆਈਪੀਐਸ ਅਧਿਕਾਰੀਆਂ ਨੂੰ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਵਜੋਂ ਪਦ ਉੱਨਤ ਕੀਤਾ ਹੈ।

ਚੰਡੀਗੜ੍ਹ: ਪੰਜਾਬ ਸਰਕਾਰ ਨੇ ਅੱਜ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਰੈਂਕ ਦੇ ਤਿੰਨ ਆਈਪੀਐਸ ਅਧਿਕਾਰੀਆਂ ਨੂੰ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਵਜੋਂ ਪਦ ਉੱਨਤ ਕੀਤਾ ਹੈ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਏਡੀਜੀਪੀ ਬੀਕੇ ਉੱਪਲ, ਸੰਜੀਵ ਕਾਲੜਾ ਤੇ ਪਰਾਗ ਜੈਨ ਨੂੰ 1 ਜਨਵਰੀ 2021 ਤੋਂ ਪੇਅ ਮੈਟ੍ਰਿਕਸ ਦੇ ਲੈਵਲ 16 ਵਿੱਚ ਡੀਜੀਪੀ ਦੇ ਅਹੁਦੇ ਲਈ ਤਰੱਕੀ ਦਿੱਤੀ ਹੈ। ਪੰਜਾਬ ਸਰਕਾਰ ਨੇ 3 ਆਈਪੀਐਸ ਅਧਿਕਾਰੀਆਂ ਨੂੰ ਬਣਾਇਆ ਡੀਜੀਪੀ ਪਰਾਗ ਜੈਨ ਆਈਪੀਐਸ, ਜੋ ਇਸ ਸਮੇਂ ਕੈਬਨਿਟ ਸਕੱਤਰੇਤ, ਨਵੀਂ ਦਿੱਲੀ ਵਿਖੇ ਕੇਂਦਰੀ ਡੈਪੂਟੇਸ਼ਨ 'ਤੇ ਹਨ, ਸਿਰਫ ਅਨੁਮਾਨਿਤ ਲਾਭਾਂ ਦੇ ਹੱਕਦਾਰ ਹੋਣਗੇ ਤੇ ਅਸਲ ਲਾਭ ਉਸ ਸਮੇਂ ਮੰਨਣਯੋਗ ਹੋਣਗੇ ਜਦੋਂ ਉਹ ਸੂਬਾ ਸਰਕਾਰ ਵਿਚ ਆਪਣੀ ਡਿਊਟੀ 'ਤੇ ਤਾਇਨਾਤ ਹੋਣਗੇ। ਜ਼ਿਕਰਯੋਗ ਹੈ ਕਿ ਸੰਜੀਵ ਕਾਲੜਾ ਪਟਿਆਲਾ ਵਿਖੇ ਏਡੀਜੀਪੀ ਰੇਲਵੇਜ ਵਜੋਂ ਤਾਇਨਾਤ ਹਨ ਤੇ ਬੀਕੇ ਉੱਪਲ ਪੰਜਾਬ ਵਿਜੀਲੈਂਸ ਬਿਊਰੋ ਦੇ ਮੁਖੀ ਵਜੋਂ ਸੇਵਾਵਾਂ ਨਿਭਾ ਰਹੇ ਹਨ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਮੈਡੀਕਲ ਅਫ਼ਸਰ ਨਸ਼ੀਲੇ ਪਦਾਰਥਾਂ ਸਣੇ ਗ੍ਰਿਫ਼ਤਾਰ: 997 ਕੈਪਸੂਲ ਅਤੇ ਚਰਸ ਬਰਾਮਦ; ਤਲਾਸ਼ੀ ਦੌਰਾਨ 2 ਮੋਬਾਈਲ ਅਤੇ ਨਕਦੀ...
ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਮੈਡੀਕਲ ਅਫ਼ਸਰ ਨਸ਼ੀਲੇ ਪਦਾਰਥਾਂ ਸਣੇ ਗ੍ਰਿਫ਼ਤਾਰ: 997 ਕੈਪਸੂਲ ਅਤੇ ਚਰਸ ਬਰਾਮਦ; ਤਲਾਸ਼ੀ ਦੌਰਾਨ 2 ਮੋਬਾਈਲ ਅਤੇ ਨਕਦੀ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ਕਬੱਡੀ ਖਿਡਾਰੀ ਦੀ ਦਰਦਨਾਕ ਮੌਤ: ਰੇਲਵੇ ਪਟੜੀ 'ਤੇ ਅਜਿਹੀ ਹਾਲਤ 'ਚ ਮਿਲੀ ਲਾਸ਼...
ਪੰਜਾਬ ਤੋਂ ਮੰਦਭਾਗੀ ਖਬਰ, ਕਬੱਡੀ ਖਿਡਾਰੀ ਦੀ ਦਰਦਨਾਕ ਮੌਤ: ਰੇਲਵੇ ਪਟੜੀ 'ਤੇ ਅਜਿਹੀ ਹਾਲਤ 'ਚ ਮਿਲੀ ਲਾਸ਼...
Punjab Chandigarh Weather: ਪੰਜਾਬ-ਚੰਡੀਗੜ੍ਹ 'ਚ ਲਗਾਤਾਰ ਵਰ੍ਹ ਰਿਹਾ ਭਾਰੀ ਮੀਂਹ, ਘਰਾਂ 'ਚ ਆਣ ਵੜਿਆ ਪਾਣੀ; ਕਰੰਟ ਲੱਗਣ ਨਾਲ 4 ਪਸ਼ੂਆਂ ਦੀ ਮੌਤ: ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਅਪੀਲ...
ਪੰਜਾਬ-ਚੰਡੀਗੜ੍ਹ 'ਚ ਲਗਾਤਾਰ ਵਰ੍ਹ ਰਿਹਾ ਭਾਰੀ ਮੀਂਹ, ਘਰਾਂ 'ਚ ਆਣ ਵੜਿਆ ਪਾਣੀ; ਕਰੰਟ ਲੱਗਣ ਨਾਲ 4 ਪਸ਼ੂਆਂ ਦੀ ਮੌਤ: ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਅਪੀਲ...
Punjab News: ਪੰਜਾਬ ਤੋਂ ਵੱਡੀ ਖਬਰ, ਸੂਬੇ ਭਰ ‘ਚ ਸਰਕਾਰੀ ਕੰਮਕਾਜ ਪੂਰੀ ਤਰ੍ਹਾਂ ਠੱਪ, ਦੂਰ-ਦੁਰਾਡੇ ਤੋਂ ਕੰਮਾਂ ਲਈ ਆਉਣ ਵਾਲੇ ਲੋਕਾਂ ‘ਚ ਮੱਚਿਆ ਹਾਹਾਕਾਰ...
ਪੰਜਾਬ ਤੋਂ ਵੱਡੀ ਖਬਰ, ਸੂਬੇ ਭਰ ‘ਚ ਸਰਕਾਰੀ ਕੰਮਕਾਜ ਪੂਰੀ ਤਰ੍ਹਾਂ ਠੱਪ, ਦੂਰ-ਦੁਰਾਡੇ ਤੋਂ ਕੰਮਾਂ ਲਈ ਆਉਣ ਵਾਲੇ ਲੋਕਾਂ ‘ਚ ਮੱਚਿਆ ਹਾਹਾਕਾਰ...

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਮੰਦਭਾਗੀ ਖਬਰ, ਕਬੱਡੀ ਖਿਡਾਰੀ ਦੀ ਦਰਦਨਾਕ ਮੌਤ: ਰੇਲਵੇ ਪਟੜੀ 'ਤੇ ਅਜਿਹੀ ਹਾਲਤ 'ਚ ਮਿਲੀ ਲਾਸ਼...
ਪੰਜਾਬ ਤੋਂ ਮੰਦਭਾਗੀ ਖਬਰ, ਕਬੱਡੀ ਖਿਡਾਰੀ ਦੀ ਦਰਦਨਾਕ ਮੌਤ: ਰੇਲਵੇ ਪਟੜੀ 'ਤੇ ਅਜਿਹੀ ਹਾਲਤ 'ਚ ਮਿਲੀ ਲਾਸ਼...
Punjab ASI Murder Case: ਪੰਜਾਬ ASI ਕਤਲਕਾਂਡ, ਦੋ ਮੁਲਜ਼ਮਾਂ ਨੂੰ ਦੋਸ਼ੀ ਕਰਾਰ: ਅਦਾਲਤ ਨੇ ਉਮਰ ਕੈਦ ਦੀ ਸੁਣਾਈ ਸਜ਼ਾ...
ਪੰਜਾਬ ASI ਕਤਲਕਾਂਡ, ਦੋ ਮੁਲਜ਼ਮਾਂ ਨੂੰ ਦੋਸ਼ੀ ਕਰਾਰ: ਅਦਾਲਤ ਨੇ ਉਮਰ ਕੈਦ ਦੀ ਸੁਣਾਈ ਸਜ਼ਾ...
Amitabh Bachchan: ਅਮਿਤਾਭ ਬੱਚਨ ICU 'ਚ ਭਰਤੀ ? ਇੰਟਰਨੈੱਟ 'ਤੇ ਪੋਸਟ ਨੇ ਮਚਾਈ ਤਰੱਥਲੀ; ਬੋਲੇ- 'ਖੇਡ ਖਤਮ ਹੋ ਗਈ ਹੈ, ਪਰ...', ਜਾਣੋ ਵਾਇਰਲ ਖਬਰਾਂ ਦਾ ਸੱਚ...
ਅਮਿਤਾਭ ਬੱਚਨ ICU 'ਚ ਭਰਤੀ ? ਇੰਟਰਨੈੱਟ 'ਤੇ ਪੋਸਟ ਨੇ ਮਚਾਈ ਤਰੱਥਲੀ; ਬੋਲੇ- 'ਖੇਡ ਖਤਮ ਹੋ ਗਈ ਹੈ, ਪਰ...', ਜਾਣੋ ਵਾਇਰਲ ਖਬਰਾਂ ਦਾ ਸੱਚ...
Punjab News: ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ ਮੱਚਿਆ ਹਾਹਾਕਾਰ, CBI ਨੇ ਮਾਰਿਆ ਛਾਪਾ; ਬੈਂਕ ਧੋਖਾਧੜੀ ਮਾਮਲੇ 'ਚ ਵੱਡੀ ਕਾਰਵਾਈ, ਰਾਡਾਰ 'ਤੇ CSCL ਦੇ ਸਾਬਕਾ ਕਰਮਚਾਰੀ ਨਾਲ ਜੁੜੇ ਲੋਕ...
ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ ਮੱਚਿਆ ਹਾਹਾਕਾਰ, CBI ਨੇ ਮਾਰਿਆ ਛਾਪਾ; ਬੈਂਕ ਧੋਖਾਧੜੀ ਮਾਮਲੇ 'ਚ ਵੱਡੀ ਕਾਰਵਾਈ, ਰਾਡਾਰ 'ਤੇ CSCL ਦੇ ਸਾਬਕਾ ਕਰਮਚਾਰੀ ਨਾਲ ਜੁੜੇ ਲੋਕ...
ਪਠਾਨਕੋਟ 'ਚ ਮੀਂਹ ਨਾਲ ਭਰਿਆ ਪਾਣੀ, 150 ਘਰ ਹੋਏ ਪ੍ਰਭਾਵਿਤ, ਘਰਾਂ 'ਚ ਭਰਿਆ ਪਾਣੀ; ਜ਼ਹਿਰੀਲੇ ਸੱਪ ਕੀੜੇ ਨਿਕਲਣ ਦਾ ਖਤਰਾ
ਪਠਾਨਕੋਟ 'ਚ ਮੀਂਹ ਨਾਲ ਭਰਿਆ ਪਾਣੀ, 150 ਘਰ ਹੋਏ ਪ੍ਰਭਾਵਿਤ, ਘਰਾਂ 'ਚ ਭਰਿਆ ਪਾਣੀ; ਜ਼ਹਿਰੀਲੇ ਸੱਪ ਕੀੜੇ ਨਿਕਲਣ ਦਾ ਖਤਰਾ
IND vs ZIM Live Streaming: ਬਦਲ ਗਿਆ ਮੈਚ ਦੇਖਣ ਦਾ ਸਮਾਂ ਅਤੇ ਪਲੇਟਫਾਰਮ, ਜਾਣੋ ਟੀਵੀ ਅਤੇ ਮੋਬਾਈਲ 'ਤੇ ਕਿੱਥੇ ਦੇਖ ਸਕਦੇ ਲਾਈਵ
IND vs ZIM Live Streaming: ਬਦਲ ਗਿਆ ਮੈਚ ਦੇਖਣ ਦਾ ਸਮਾਂ ਅਤੇ ਪਲੇਟਫਾਰਮ, ਜਾਣੋ ਟੀਵੀ ਅਤੇ ਮੋਬਾਈਲ 'ਤੇ ਕਿੱਥੇ ਦੇਖ ਸਕਦੇ ਲਾਈਵ
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ
ਸਵੇਰੇ ਨਹੀਂ ਹੁੰਦਾ ਪੇਟ ਸਾਫ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ, ਜਾਣੋ ਡਾਈਟ ਪਲਾਨ
ਸਵੇਰੇ ਨਹੀਂ ਹੁੰਦਾ ਪੇਟ ਸਾਫ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ, ਜਾਣੋ ਡਾਈਟ ਪਲਾਨ
Embed widget