ਪੜਚੋਲ ਕਰੋ

CBI ਦੀ ਤਰਜ਼ 'ਤੇ ਪੰਜਾਬ 'ਚ ਬਣੇਗਾ ਵੱਖਰਾ ਜਾਂਚ ਬਿਊਰੋ, ਨਿਕਲਣਗੀਆਂ ਹਜ਼ਾਰਾਂ ਨੌਕਰੀਆਂ

ਚੰਡੀਗੜ੍ਹ: ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਬਿਊਰੋ ਆਫ ਇਨਵੈਸਟੀਗੇਸ਼ਨ ਬਣਾਉਣ ਨੂੰ ਹਰੀ ਝੰਡੀ ਦੇ ਦਿੱਤੀ ਹੈ। ਇਹ ਜਾਂਚ ਬਿਊਰੋ ਕੇਂਦਰੀ ਜਾਂਚ ਏਜੰਸੀ ਦੀ ਤਰਜ਼ 'ਤੇ ਬਣਾਇਆ ਜਾਵੇਗਾ, ਜਿਸ ਵਿੱਚ 4,500 ਤੋਂ ਵੱਧ ਅਸਾਮੀਆਂ ਕਾਇਮ ਕੀਤੀਆਂ ਜਾਣਗੀਆਂ। ਮੁੱਖ ਮੰਤਰੀ ਨੇ ਇਹ ਫੈਸਲਾ ਸ਼ੁੱਕਰਵਾਰ ਨੂੰ ਹੋਈ ਕੈਬਨਿਟ ਬੈਠਕ ਵਿੱਚ ਲਿਆ ਹੈ। ਜਾਂਚ ਬਿਊਰੋ ਸੂਬਾ ਪੁਲਿਸ ਦੇ ਪੁਨਰਗਠਨ ਵਾਂਗ ਹੋਵੇਗਾ, ਜਿਸ ਵਿੱਚ 28 ਪੁਲਿਸ ਕਪਤਾਨ (ਐਸਪੀ), 108 ਉਪ ਪੁਲਿਸ ਕਪਤਾਨ (ਡੀਐਸਪੀ), 164 ਇੰਸਪੈਕਰਟ, 593 ਸਬ-ਇੰਸਪੈਕਟਰ, 1140 ਸਹਾਇਕ ਸਬ ਇੰਸਪੈਕਟਰ, 1158 ਹੈੱਡ ਕਾਂਸਟੇਬਲ ਤੇ 373 ਕਾਂਸਟੇਬਲ ਦੀਆਂ ਕੁੱਲ 4521 ਅਸਾਮੀਆਂ ਨਵੀਆਂ ਭਰੀਆਂ ਜਾਣਗੀਆਂ। ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਬਿਊਰੋ ਜਾਂਚ ਖ਼ਤਰਨਾਕ ਤੇ ਸੰਗੀਨ ਜੁਰਮਾਂ ਦੀ ਜਾਂਚ, ਵਿਗਿਆਨਕ ਢੰਗ ਤੇ ਸਮਾਂਬੱਧ ਤਰੀਕੇ ਨਾਲ ਕਰੇਗਾ ਤੇ ਵਿਭਾਗ ਨੂੰ ਫੋਰੈਂਸਿਕ ਤੇ ਕਾਨੂੰਨੀ ਸਹਾਇਤਾ ਲਈ ਅਮਲਾ ਵੀ ਦਿੱਤਾ ਜਾਵੇਗਾ। ਦਰਅਸਲ, ਜੁਲਾਈ 2014 ਦੌਰਾਨ ਦੇਸ਼ ਦੀ ਸਰਬਉੱਚ ਅਦਾਲਤ ਨੇ ਨਿਰਦੇਸ਼ ਦਿੱਤੇ ਸਨ ਕਿ ਥਾਣਿਆਂ 'ਤੇ ਬੋਝ ਘਟਾਉਣ ਤੇ ਪੁਲਿਸ ਦੇ ਕੰਮ ਨੂੰ ਵਧੇਰੇ ਕੁਸ਼ਲ ਬਣਾਉਣ ਲਈ ਸੂਬਾਈ ਪੱਧਰ 'ਤੇ ਜਾਂਚ ਬਿਊਰੋ ਸਥਾਪਤ ਕੀਤੇ ਜਾਣ। ਸੁਪਰੀਮ ਕੋਰਟ ਦੇ ਇਨ੍ਹਾਂ ਹੁਕਮਾਂ ਦੀ ਤਾਮੀਲ ਕਰਨ ਵਿੱਚ ਅਸਫਲ ਰਹੀ ਤੇ ਹੁਣ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਇਨ੍ਹਾਂ ਪੁਲਿਸ ਸੁਧਾਰਾਂ ਨੂੰ ਲਾਗੂ ਕਰਨ ਦਾ ਫੈਸਲਾ ਕਰ ਕੀਤਾ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਭਗਵਾਨ ਗਣੇਸ਼ ਨੂੰ ਪਵਾਈ ਸੋਨੇ ਦੀ ਚੇਨ, ਵਿਸਰਜਨ ਦੌਰਾਨ ਉਤਾਰਨਾ ਭੁੱਲ ਗਏ, 10 ਘੰਟੇ ਤੱਕ ਭਾਲਦਾ ਰਿਹਾ ਪਰਿਵਾਰ!

​ਹੱਡੀਆਂ ਮਜ਼ਬੂਤ ਕਰਨ ਤੋਂ ਲੈ ਕੇ ਮਾਨਸਿਕ ਤਣਾਅ ਤੋਂ ਬਚਾਉਂਦਾ ਕੱਚਾ ਪਨੀਰ, ਜਾਣੋ ਸੇਵਨ ਕਰਨ ਦਾ ਸਹੀ ਢੰਗ

ਸਰਕਾਰੀ ਟੀਚਰ ਪਤੀ ਤੋਂ ਭਰਿਆ ਮਨ, ਪਤਨੀ ਨੇ ਪ੍ਰੇਮੀ ਨਾਲ ਮਿਲਕੇ ਕਰ 'ਤਾ ਕਾਂਡ, ਪੁਲਸ ਵੀ ਹੈਰਾਨ

Pics Viral: ਮਸ਼ਹੂਰ ਅਦਾਕਾਰਾ ਨੇ ਦਿਖਾਈ ਲਚਰਤਾ, ਸ਼ਰੇਆਮ ਹੋਈ ਟਾਪਲੈੱਸ, ਯੂਜ਼ਰਸ ਬੋਲੇ- 'ਗੰਦੀ'
Pics Viral: ਮਸ਼ਹੂਰ ਅਦਾਕਾਰਾ ਨੇ ਦਿਖਾਈ ਲਚਰਤਾ, ਸ਼ਰੇਆਮ ਹੋਈ ਟਾਪਲੈੱਸ, ਯੂਜ਼ਰਸ ਬੋਲੇ- 'ਗੰਦੀ'
Advertisement
ABP Premium

ਵੀਡੀਓਜ਼

ਪੰਜਾਬ ਪੁਲਿਸ ਦਾ ਇਹ ਰੂਪ ਦੇਖ ਤੁਸੀਂ ਵੀ ਹੋ ਜਾਓਗੇ ਹੈਰਾਨ, ਕੀ ਹੁੰਦੀ ਹੈ ਅਸਲ ਸੇਵਾ ਦੇਖੋ ਇਹ ਵੀਡੀਓਨਸ਼ਾ ਛੁਡਾਉ ਕੇਂਦਰ ਦੇ ਮਰੀਜਾਂ ਦਾ ਹਾਲ ਸੁਣ ਤੁਹਾਡਾ ਵੀ ਨਿਕਲ ਜਾਣਾ ਹਾਸਾਸਿਰਸਾ 'ਚ ਵੱਡਾ ਸਿਆਸੀ ਧਮਾਕਾ, ਗੋਪਾਲ ਕਾਂਡਾ ਨੇ ਕਿਸਨੂੰ ਦਿੱਤਾ ਸਮਰਥਨ?ਸਰਕਾਰੀ ਹਸਪਤਾਲ ਦਾ ਬੁਰਾ ਹਾਲ, ਹਸਪਤਾਲ ਦਾ ਵੀ ਕਰੋ ਕੋਈ ਇਲਾਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਭਗਵਾਨ ਗਣੇਸ਼ ਨੂੰ ਪਵਾਈ ਸੋਨੇ ਦੀ ਚੇਨ, ਵਿਸਰਜਨ ਦੌਰਾਨ ਉਤਾਰਨਾ ਭੁੱਲ ਗਏ, 10 ਘੰਟੇ ਤੱਕ ਭਾਲਦਾ ਰਿਹਾ ਪਰਿਵਾਰ!
ਭਗਵਾਨ ਗਣੇਸ਼ ਨੂੰ ਪਵਾਈ ਸੋਨੇ ਦੀ ਚੇਨ, ਵਿਸਰਜਨ ਦੌਰਾਨ ਉਤਾਰਨਾ ਭੁੱਲ ਗਏ, 10 ਘੰਟੇ ਤੱਕ ਭਾਲਦਾ ਰਿਹਾ ਪਰਿਵਾਰ!
​ਹੱਡੀਆਂ ਮਜ਼ਬੂਤ ਕਰਨ ਤੋਂ ਲੈ ਕੇ ਮਾਨਸਿਕ ਤਣਾਅ ਤੋਂ ਬਚਾਉਂਦਾ ਕੱਚਾ ਪਨੀਰ, ਜਾਣੋ ਸੇਵਨ ਕਰਨ ਦਾ ਸਹੀ ਢੰਗ
​ਹੱਡੀਆਂ ਮਜ਼ਬੂਤ ਕਰਨ ਤੋਂ ਲੈ ਕੇ ਮਾਨਸਿਕ ਤਣਾਅ ਤੋਂ ਬਚਾਉਂਦਾ ਕੱਚਾ ਪਨੀਰ, ਜਾਣੋ ਸੇਵਨ ਕਰਨ ਦਾ ਸਹੀ ਢੰਗ
ਸਰਕਾਰੀ ਟੀਚਰ ਪਤੀ ਤੋਂ ਭਰਿਆ ਮਨ, ਪਤਨੀ ਨੇ ਪ੍ਰੇਮੀ ਨਾਲ ਮਿਲਕੇ ਕਰ 'ਤਾ ਕਾਂਡ, ਪੁਲਸ ਵੀ ਹੈਰਾਨ
ਸਰਕਾਰੀ ਟੀਚਰ ਪਤੀ ਤੋਂ ਭਰਿਆ ਮਨ, ਪਤਨੀ ਨੇ ਪ੍ਰੇਮੀ ਨਾਲ ਮਿਲਕੇ ਕਰ 'ਤਾ ਕਾਂਡ, ਪੁਲਸ ਵੀ ਹੈਰਾਨ
Pics Viral: ਮਸ਼ਹੂਰ ਅਦਾਕਾਰਾ ਨੇ ਦਿਖਾਈ ਲਚਰਤਾ, ਸ਼ਰੇਆਮ ਹੋਈ ਟਾਪਲੈੱਸ, ਯੂਜ਼ਰਸ ਬੋਲੇ- 'ਗੰਦੀ'
Pics Viral: ਮਸ਼ਹੂਰ ਅਦਾਕਾਰਾ ਨੇ ਦਿਖਾਈ ਲਚਰਤਾ, ਸ਼ਰੇਆਮ ਹੋਈ ਟਾਪਲੈੱਸ, ਯੂਜ਼ਰਸ ਬੋਲੇ- 'ਗੰਦੀ'
Real or Fake: ਸਾਵਧਾਨ! ਕਿਤੇ ਤੁਸੀਂ ਵੀ ਤਾਂ ਨਹੀਂ ਖਾ ਰਹੇ ਨਕਲੀ ਚੀਆ ਸੀਡਜ਼? ਇਨ੍ਹਾਂ ਟ੍ਰਿਕਸ ਦੇ ਨਾਲ ਕਰੋ ਅਸਲੀ ਦੀ ਪਛਾਣ

Heart Attack: ਨੀਂਦ ਦੌਰਾਨ ਦਿਲ ਦੇ ਦੌਰੇ ਦੇ ਅਸਲ ਕਾਰਨ ਅਤੇ ਸ਼ੁਰੂਆਤੀ ਲੱਛਣ ਕੀ ਹਨ? ਜਾਣੋ ਸਿਹਤ ਮਾਹਿਰ ਤੋਂ

Kolkata case:  CM ਨਾਲ ਮੀਟਿੰਗ ਕਰਨ ਨਹੀਂ ਪਹੁੰਚੇ ਪ੍ਰਦਰਸ਼ਨਕਾਰੀ ਡਾਕਟਰ, ਮੱਖ ਮੰਤਰੀ ਨੇ ਕਿਹਾ- ਮੈਂ ਅਸਤੀਫਾ ਦੇਣ ਲਈ ਤਿਆਰ, ਡਾਕਟਰਾਂ 'ਤੇ ਨਹੀਂ ਹੋਵੇਗੀ ਕੋਈ ਕਾਰਵਾਈ

6,6,6,4,4,4,4,4...,ਦਲੀਪ ਟਰਾਫੀ 'ਚ ਈਸ਼ਾਨ ਕਿਸ਼ਨ ਨੇ ਮਚਾਈ ਤਬਾਹੀ, ਇੰਨੀਆਂ ਗੇਂਦਾਂ 'ਚ ਜੜਿਆ ਤੂਫਾਨੀ ਸੈਂਕੜਾ

Embed widget