ਗੁਰਵਿੰਦਰ ਸਿੰਘ ਚੱਠਾ ਦੀ ਰਿਪੋਰਟ


Punjab News: ਭਾਜਪਾ ਆਗੂ ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਸਰਕਾਰ ਉੱਤੇ ਕਾਨੂੰਨ ਵਿਵਸਥਾ ਨੂੰ ਲੈ ਕੇ ਸਵਾਲ ਖੜ੍ਹਾ ਕੀਤਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਭਾਰਤ ਸਰਕਾਰ ਨੂੰ ਪੰਜਾਬ ਦੇ ਮਾਮਲਿਆਂ ਵਿੱਚ ਦਖ਼ਲ ਦੇਣਾ ਚਾਹੀਦਾ ਹੈ।
 


ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿਹਾ, ਕਾਨੂੰਨ ਵਿਵਸਥਾ ਕੇਂਦਰ ਦਾ ਵਿਸ਼ਾ ਨਹੀਂ ਹੈ। ਜੇਕਰ ਉਹ (ਪੰਜਾਬ ਸਰਕਾਰ) ਇਸ ਨੂੰ ਸੰਭਾਲਣ ਦੇ ਸਮਰੱਥ ਨਹੀਂ ਤਾਂ ਭਾਰਤ ਸਰਕਾਰ ਨੂੰ ਜ਼ਿੰਮੇਵਾਰੀ ਲੈਣੀ ਪਵੇਗੀ। ਹਰ ਰੋਜ਼ ਡਰੋਨ ਫੜੇ ਜਾ ਰਹੇ ਹਨ, ਮੈਨੂੰ ਲੱਗਦਾ ਹੈ ਕਿ ਕੇਂਦਰ ਨੂੰ ਇਹ ਦੇਖਣਾ ਚਾਹੀਦਾ ਹੈ