ਪੜਚੋਲ ਕਰੋ

ਪੰਜਾਬ ਸਰਕਾਰ ਵੱਲੋਂ ਬੈਂਕ ਪੀ.ਓ. ਅਤੇ ਏ.ਏ.ਓ. (ਐਲ.ਆਈ.ਸੀ./ਜੀ.ਆਈ.ਸੀ.)–2023 ਲਈ ਐਂਟਰੈਂਸ ਟੈਸਟ ਵਾਸਤੇ ਫਰੀ ਕੋਚਿੰਗ ਲਈ ਅਰਜੀਆਂ ਦੀ ਮੰਗ

Punjab News : ਮੁੱਖ ਮੰਤਰੀ ਭਗਵੰਤ ਮਾਨ ਵਾਲੀ ਪੰਜਾਬ ਸਰਕਾਰ ਸੂਬੇ ਦੇ ਨੋਜਵਾਨਾਂ ਨੂੰ ਰੋਜਗਾਰ ਮੁਹੱਈਆਂ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ। ਇਸੇ ਲੜੀ ਤਹਿਤ ਬੈਂਕ ਪ੍ਰੋਬੇਸ਼ਨਰੀ ਅਫਸਰ (ਪੀ.ਓ.) ਅਤੇ ਐਸਿਸਟੈਂਟ ਐਡਮਨਿਸਟ੍ਰੇਟਿਵ ਅਫਸਰ (ਏ.ਏ.ਓ.)

Punjab News : ਮੁੱਖ ਮੰਤਰੀ ਭਗਵੰਤ ਮਾਨ ਵਾਲੀ ਪੰਜਾਬ ਸਰਕਾਰ ਸੂਬੇ ਦੇ ਨੋਜਵਾਨਾਂ ਨੂੰ ਰੋਜਗਾਰ ਮੁਹੱਈਆਂ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ। ਇਸੇ ਲੜੀ ਤਹਿਤ ਬੈਂਕ ਪ੍ਰੋਬੇਸ਼ਨਰੀ ਅਫਸਰ (ਪੀ.ਓ.) ਅਤੇ ਐਸਿਸਟੈਂਟ ਐਡਮਨਿਸਟ੍ਰੇਟਿਵ ਅਫਸਰ (ਏ.ਏ.ਓ.) (ਐਲ.ਆਈ.ਸੀ./ਜੀ.ਆਈ.ਸੀ.)–2023 ਲਈ ਐਂਟਰੈਂਸ ਟੈਸਟ ਵਾਸਤੇ ਫਰੀ ਕੋਚਿੰਗ ਲਈ ਪੰਜਾਬ ਰਾਜ ਦੇ ਗਰੈਜੁਏਟ ਨੋਜਵਾਨਾਂ ਤੋਂ ਅਰਜ਼ੀਆਂ ਦੀ ਮੰਗ ਕੀਤੀ ਹੈ।
 
ਇਸ ਸਬੰਧੀ ਜਾਣਕਾਰੀ ਦਿੰਦਿਆ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਬਾਰੇ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਬਿਨੈਕਾਰ ਪੰਜਾਬ ਰਾਜ ਦੇ ਪੱਕੇ ਵਸਨੀਕ, ਅਨੁਸੂਚਿਤ ਜਾਤੀਆਂ, ਹੋਰ ਪੱਛੜੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀ ਸਮੁਦਾਇ (ਮੁਸਲਿਮ, ਸਿੱਖ, ਇਸਾਈ, ਬੋਧੀ, ਪਾਰਸੀ ਅਤੇ ਜੈਨੀ) ਨਾਲ ਸਬੰਧਤ ਹੋਣਾ ਚਾਹੀਦਾ ਹੈ। ਜਿਸ ਦੀ ਘੱਟੋ-ਘੱਟ ਵਿਦਿਅਕ ਯੋਗਤਾ ਗਰੈਜੂਏਸ਼ਨ ਹੋਵੇ, ਇਸ ਸਕੀਮ ਦਾ ਲਾਭ ਪ੍ਰਾਪਤ ਕਰ ਸਕਦੇ ਹਨ। ਦਾਖਲੇ ਲਈ ਉਮੀਦਵਾਰ ਦੇ ਪਰਿਵਾਰਾਂ ਦੀ ਸਾਰੇ ਸਰੋਤਾਂ ਤੋਂ ਸਲਾਨਾ ਆਮਦਨ 3.00 ਲੱਖ ਰੁਪਏ ਤੋਂ ਵੱਧ ਨਹੀਂ ਹੋਣੀ ਚਾਹੀਦੀ।
 
ਕੈਬਨਿਟ ਮੰਤਰੀ ਨੇ ਦੱਸਿਆ ਕਿ ਉਮੀਵਾਰ ਦੀ ਚੋਣ ਜਨਰਲ ਇੰਗਲਿਸ਼, ਕੁਆਂਟੀਟੇਟਿਵ ਐਪਟੀਚਿਊਡ, ਰੀਜ਼ਨਿੰਗ ਅਤੇ ਕਰੰਟ ਇਵੈਂਟਸ ਵਿਸ਼ਿਆਂ ਦੇ ਆਬਜੈਕਟਿਵ ਟਾਈਪ ਟੈਸਟ ਦੇ ਆਧਾਰ ਤੇ ਕੀਤੀ ਜਾਵੇਗੀ, ਜੋ ਅੰਬੇਦਕਰ ਇੰਸਟੀਚਿਊਟ ਆਫ ਕੈਰੀਅਰਜ ਐਡ ਕੋਰਸਿਜ਼, ਫੇਜ਼-3-ਬੀ-2, ਐਸ.ਏ.ਐਸ ਨਗਰ ਮੁਹਾਲੀ ਵਿਖੇ 07 ਜੂਨ ਨੂੰ ਸਵੇਰੇ 10:00 ਵਜੇ ਹੋਵੇਗਾ। ਇਸ ਟੈਸਟ ਦਾ ਸਮਾਂ ਇੱਕ ਘੰਟੇ ਦਾ ਹੋਵੇਗਾ।
 
ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਲਾਗੂ ਇਸ ਸਕੀਮ ਤਹਿਤ ਜੋ ਉਮੀਦਵਾਰ ਬੈਂਕ ਪੀ.ਓ. ਅਤੇ ਏ.ਓ.ਓ. (ਐਲ.ਆਈ.ਸੀ./ਜੀ.ਆਈ.ਸੀ.)–2023 ਲਈ ਐਂਟਰੈਂਸ ਟੈਸਟ ਵਾਸਤੇ ਫਰੀ ਕੋਚਿੰਗ ਕੋਰਸ ਕਰਨ ਦੇ ਚਾਹਵਾਨ ਹਨ, ਅਪਲਾਈ ਕਰ ਸਕਦੇ ਹਨ। ਉਹ ਆਪਣੀਆਂ ਮੁਕੰਮਲ ਦਰਖਾਸਤਾਂ, ਜਿਸ ਨਾਲ ਸਾਰੇ ਲੋੜੀਂਦੇ ਸਰਟੀਫਿਕੇਟ ਦੀਆਂ ਆਪਣੇ ਵਲੋਂ ਤਸਦੀਕਸ਼ੁਦਾ ਕਾਪੀਆਂ ਨਾਲ ਨੱਥੀ ਕਰਕੇ ਪ੍ਰਿੰਸੀਪਲ, ਅੰਬੇਦਕਰ ਇੰਸਟੀਚਿਊਟ ਆਫ ਕਰੀਅਰਜ ਐਂਡ ਕੋਰਸਿਜ, ਫੇਸ –3-ਬੀ-2, ਐਸ.ਏ.ਐਸ ਨਗਰ (ਮੁਹਾਲੀ) ਨੂੰ 24 ਮਈ 2023 ਤੱਕ ਜਾਂ ਇਸ ਤੋਂ ਪਹਿਲਾਂ ਭੇਜ ਸਕਦੇ ਹਨ। ਉਮੀਦਵਾਰ ਦਾਖਲੇ ਸਬੰਧੀ ਮੁਕੰਮਲ ਜਾਣਕਾਰੀ ਸੰਸਥਾ ਦੀ ਵੈੱਬਸਾਈਟ www.welfarepunjab.gov.in ਤੇ ਪ੍ਰਾਪਤ ਕਰ ਸਕਦੇ ਹਨ।
 
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab Police: ਦਵਿੰਦਰ ਬੰਬੀਹਾ ਗੈਂਗ ਦੇ 2 ਮੈਂਬਰ ਗ੍ਰਿਫਤਾਰ, ਦੋ ਪਿਸ*ਤੌਲਾਂ ਸਮੇਤ ਸੱਤ ਕਾਰ*ਤੂਸ ਬਰਾਮਦ

Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ

Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ

Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Advertisement
ABP Premium

ਵੀਡੀਓਜ਼

Son of Sardaar ਡਾਇਰੈਕਟਰ Ashwni Dhir ਦੇ 18 ਸਾਲਾ ਬੇਟੇ Jalaj Dhir ਦੀ ਕਾਰ ਹਾਦਸੇ 'ਚ ਮੌਤ, ਦੋਸਤ ਗ੍ਰਿਫਤਾਰ!Bhagwant Maan | ਜਿਮਨੀ ਚੋਣਾਂ ਤੋਂ ਬਾਅਦ ਵਿਧਾਇਕਾਂ ਦੇ ਨਾਲ ਮੁੱਖ ਮੰਤਰੀ ਪੰਜਾਬ ਦੀ ਪਹਿਲੀ ਮੁਲਾਕਾਤ |Abp SanjahPolice Encounter | Lawrence Bishnoi ਦੇ ਸਾਥੀਆਂ ਨੂੰ ਪੰਜਾਬ ਪੁਲਿਸ ਨੇਚਟਾਈ ਧੂਲ! |Abp SanjhaHarsimrat Kaur | ਸਦਨ 'ਚ ਗੱਜੀ ਹਰਸਿਮਰਤ ਕੌਰ ਬਾਦਲ! ਅਸੀਂ ਮੁੱਦੇ ਕਿੱਥੇ ਜਾ ਕੇ ਉਠਾਈਏ ? |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Police: ਦਵਿੰਦਰ ਬੰਬੀਹਾ ਗੈਂਗ ਦੇ 2 ਮੈਂਬਰ ਗ੍ਰਿਫਤਾਰ, ਦੋ ਪਿਸ*ਤੌਲਾਂ ਸਮੇਤ ਸੱਤ ਕਾਰ*ਤੂਸ ਬਰਾਮਦ
Punjab Police: ਦਵਿੰਦਰ ਬੰਬੀਹਾ ਗੈਂਗ ਦੇ 2 ਮੈਂਬਰ ਗ੍ਰਿਫਤਾਰ, ਦੋ ਪਿਸ*ਤੌਲਾਂ ਸਮੇਤ ਸੱਤ ਕਾਰ*ਤੂਸ ਬਰਾਮਦ
Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ
Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ
Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Farmer Protest: ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
IPL ਨਿਲਾਮੀ 'ਚ ਜਿਸ ਭਾਰਤੀ ਖਿਡਾਰੀ ਨੂੰ ਕਿਸੇ ਨੇ ਨਹੀਂ ਖਰੀਦਿਆ, T20 'ਚ ਸਭ ਤੋਂ ਤੇਜ਼ ਸੈਂਕੜਾ ਠੋਕਣ ਵਾਲਾ ਬਣਿਆ

1 ਦਸੰਬਰ ਤੋਂ ਮੋਬਾਈਲ 'ਚ ਨਹੀਂ ਆਉਣਗੇ OTP! Jio, Airtel, Vi ਅਤੇ BSNL ਯੂਜ਼ਰ ਜਾਣ ਲਓ ਆਹ ਨਿਯਮ

EPFO ਤੋਂ ਕਿੰਨੇ ਪੈਸੇ ਕਢਵਾਉਣ ਤੋਂ ਬਾਅਦ ਨਹੀਂ ਮਿਲਦੀ ਪੈਨਸ਼ਨ ? ਜਾਣ ਲਓ ਨਿਯਮ

Embed widget