ਪੜਚੋਲ ਕਰੋ

ਕੈਪਟਨ ਸਰਕਾਰ ਵੱਲੋਂ ਪੰਜਾਬੀਆਂ ਦੀ ਜੇਬ 'ਤੇ ਹੋਰ ਕੈਂਚੀ, ਮਹਿੰਗਾ ਹੋਇਆ ਬੱਸ ਸਫਰ

ਚੰਡੀਗੜ੍ਹ: ਕੈਪਟਨ ਸਰਕਾਰ ਨੇ ਪੰਜਾਬੀਆਂ ਦੇ ਜੇਬ 'ਤੇ ਹੋਰ ਬੋਝ ਪਾ ਦਿੱਤਾ ਹੈ। ਇਸ ਵਾਰ ਸੱਤ ਪੈਸੇ ਪ੍ਰਤੀ ਕਿਲੋਮੀਟਰ ਦੇ ਹਿਸਾਬ ਨਾਲ਼ ਬੱਸ ਕਿਰਾਏ ਵਿੱਚ ਵਾਧਾ ਕੀਤਾ ਗਿਆ ਹੈ। ਸਰਕਾਰ ਨੇ ਇਸ ਸਾਲ ਵਿੱਚ ਤੀਜੀ ਵਾਰ ਬੱਸ ਕਿਰਾਇਆ ਵਧਾਇਆ ਹੈ। ਪਹਿਲਾਂ ਫਰਵਰੀ ਵਿੱਚ ਦੋ ਪੈਸੇ ਤੇ ਜੂਨ ਵਿੱਚ ਛੇ ਪੈਸੇ ਵਧੇ ਸਨ। ਇਸ ਤਰ੍ਹਾਂ ਸਾਲ ਵਿੱਚ ਪੰਦਰਾਂ ਪੈਸੇ ਪ੍ਰਤੀ ਕਿਲੋਮੀਟਰ ਦਾ ਵਾਧਾ ਹੋਇਆ ਹੈ। ਤਾਜ਼ਾ ਵਾਧੇ ਨਾਲ ਆਮ ਬੱਸ ਕਿਰਾਇਆ ਹੁਣ 110 ਪੈਸੇ ਤੋਂ ਵਧ ਕੇ 117 ਪੈਸੇ ਪ੍ਰਤੀ ਕਿਲੋਮੀਟਰ ਹੋ ਗਿਆ ਹੈ। ਇਸ ਨਾਲ ਪੀਆਰਟੀਸੀ ਨੂੰ ਰੋਜ਼ਾਨਾ ਦਾ 7.71 ਲੱਖ ਰੁਪਏ ਦਾ ਲਾਭ ਹੋਵੇਗਾ ਪਰ ਲੋਕਾਂ ’ਤੇ ਲੱਖਾਂ ਰੁਪਏ ਦਾ ਵਿੱਤੀ ਬੋਝ ਪਵੇਗਾ ਕਿਉਂਕਿ ਇਹ ਵਾਧਾ ਪੀਆਰਟੀਸੀ ਸਮੇਤ ਪ੍ਰਾਈਵੇਟ ਬੱਸਾਂ ਵਿਚ ਵੀ ਹੋਇਆ ਹੈ। ਇਸ ਵਾਧੇ ਨਾਲ ਐਚਵੀਏਸੀ ਬੱਸਾਂ ਦਾ ਕਿਰਾਇਆ 132 ਤੋਂ ਵਧ ਕੇ 140.40 ਪੈਸੇ ਹੋ ਗਿਆ ਹੈ। ਇਹ ਆਮ ਕਿਰਾਏ (117 ਪੈਸੇ) ਦਾ ਵੀਹ ਫੀਸਦੀ ਵਧਦਾ ਹੈ।ਇੰਟੈਗਰਲ ਕੋਚ ਬੱਸਾਂ ਦਾ ਕਿਰਾਇਆ 198 ਤੋਂ 210 ਪੈਸੇ ਹੋ ਗਿਆ ਜੋ ਆਮ ਕਿਰਾਏ ਦਾ ਅੱਸੀ ਫੀਸਦੀ ਵਧਦਾ ਹੈ ਜਦਕਿ ਸੁਪਰ ਇੰਟੈਗਰਲ ਕੋਚ ਬੱਸਾਂ ਦਾ ਕਿਰਾਇਆ ਆਮ ਕਿਰਾਏ ਦਾ ਸੌ ਫੀਸਦੀ ਵਧ ਕੇ ਦੁੱਗਣਾ, ਭਾਵ 234 ਪੈਸੇ ਹੋ ਗਿਆ ਹੈ। ਕਾਬਲੇਗੌਰ ਹੈ ਕਿ ਪੀਆਰਟੀਸੀ ਦੀਆਂ 1073 ਬੱਸਾਂ ਰੋਜ਼ਾਨਾ ਪੰਜਾਬ ਵਿਚ 3 ਲੱਖ ਕਿਲੋਮੀਟਰ ਤੇ ਪੰਜਾਬ ਤੋਂ ਬਾਹਰ 53 ਹਜ਼ਾਰ ਕਿਲੋਮੀਟਰ ਸਫ਼ਰ ਤੈਅ ਕਰਦੀਆਂ ਹਨ ਜਿਸ ਦੌਰਾਨ 90 ਹਜ਼ਾਰ ਲਿਟਰ ਡੀਜ਼ਲ ਦੀ ਰੋਜ਼ਾਨਾ ਖਪਤ ਹੁੰਦੀ ਹੈ। ਕਾਰਪੋਰੇਸ਼ਨ ਦੀ ਰੋਜ਼ਾਨਾ ਦੀ ਆਮਦਨ 1.41 ਕਰੋੜ ਰੁਪਏ ਹੈ। ਐਮ.ਡੀ ਮਨਜੀਤ ਸਿੰਘ ਨਾਰੰਗ ਨੇ ਕਿਹਾ ਕਿ ਕਿਰਾਇਆ ਵਧਣ ਨਾਲ਼ ਕਾਰਪੋਰੇਸ਼ਨ ਦੀ ਆਮਦਨ ਰੋਜ਼ਾਨਾ 7.71 ਲੱਖ ਰੁਪਏ ਵਧੇਗੀ ਜਿਸ ਨਾਲ਼ ਡੀਜ਼ਲ ਕੀਮਤਾਂ ’ਚ ਵਾਧੇ ਕਾਰਨ ਪੈ ਰਿਹਾ ਘਾਟਾ ਪੂਰਾ ਹੋਵੇਗਾ।

ਟਾਪ ਹੈਡਲਾਈਨ

Punjab News: ਪੰਜਾਬ ਤੋਂ ਵੱਡੀ ਖਬਰ, 'ਭਾਜਪਾ' ਨੂੰ ਮਿਲੀ ਨਵੀਂ ਟੀਮ, ਕੇਵਲ ਸਿੰਘ ਨੇ ਨਵੇਂ ਚਿਹਰਿਆਂ ਦਾ ਕੀਤਾ ਐਲਾਨ; ਜਾਣੋ ਕੌਣ...
ਪੰਜਾਬ ਤੋਂ ਵੱਡੀ ਖਬਰ, 'ਭਾਜਪਾ' ਨੂੰ ਮਿਲੀ ਨਵੀਂ ਟੀਮ, ਕੇਵਲ ਸਿੰਘ ਨੇ ਨਵੇਂ ਚਿਹਰਿਆਂ ਦਾ ਕੀਤਾ ਐਲਾਨ; ਜਾਣੋ ਕੌਣ...
Punjab News: ਪੰਜਾਬ ਦੇ ਇਨ੍ਹਾਂ ਕਰਮਚਾਰੀਆਂ 'ਚ ਮੱਚਿਆ ਹਾਹਾਕਾਰ, ਸੂਬਾ ਸਰਕਾਰ ਵੱਲੋਂ ਨੌਕਰੀ ਤੋਂ ਕੱਢਣ ਦੇ ਹੁਕਮ ਜਾਰੀ; 18 ਸਾਲਾਂ ਬਾਅਦ ਸੇਵਾ ਸਮਾਪਤੀ 'ਤੇ ਭੜਕਿਆ ਗੁੱਸਾ...
ਪੰਜਾਬ ਦੇ ਇਨ੍ਹਾਂ ਕਰਮਚਾਰੀਆਂ 'ਚ ਮੱਚਿਆ ਹਾਹਾਕਾਰ, ਸੂਬਾ ਸਰਕਾਰ ਵੱਲੋਂ ਨੌਕਰੀ ਤੋਂ ਕੱਢਣ ਦੇ ਹੁਕਮ ਜਾਰੀ; 18 ਸਾਲਾਂ ਬਾਅਦ ਸੇਵਾ ਸਮਾਪਤੀ 'ਤੇ ਭੜਕਿਆ ਗੁੱਸਾ...
Punjab News: ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
Weather Update: ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
Weather Update: ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
Cricketer Death: ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸਟਾਰ ਖਿਡਾਰੀ ਦਾ ਦੇਹਾਂਤ; 6 ਗੇਂਦਾਂ 'ਤੇ 6 ਛੱਕੇ ਲਗਾ ਖਿੱਚਿਆ ਸੀ ਫੈਨਜ਼ ਦਾ ਧਿਆਨ...
ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸਟਾਰ ਖਿਡਾਰੀ ਦਾ ਦੇਹਾਂਤ; 6 ਗੇਂਦਾਂ 'ਤੇ 6 ਛੱਕੇ ਲਗਾ ਖਿੱਚਿਆ ਸੀ ਫੈਨਜ਼ ਦਾ ਧਿਆਨ...
Punjab News: ਪੰਜਾਬ ਪੁਲਿਸ ਵਿਭਾਗ ਤੋਂ ਵੱਡੀ ਖਬਰ, SHO ਨੂੰ ਕੀਤਾ ਗਿਆ ਗ੍ਰਿਫਤਾਰ, 'ਆਪ' ਵਰਕਰ ਦੇ ਕਤਲ 'ਚ ਰਿਟਾਇਰਡ ASI ਨੂੰ ਇੰਝ ਫਸਾਇਆ; ਗੈਂਗਸਟਰਾਂ ਨਾਲ ਕਨੈਕਸ਼ਨ...
ਪੰਜਾਬ ਪੁਲਿਸ ਵਿਭਾਗ ਤੋਂ ਵੱਡੀ ਖਬਰ, SHO ਨੂੰ ਕੀਤਾ ਗਿਆ ਗ੍ਰਿਫਤਾਰ, 'ਆਪ' ਵਰਕਰ ਦੇ ਕਤਲ 'ਚ ਰਿਟਾਇਰਡ ASI ਨੂੰ ਇੰਝ ਫਸਾਇਆ; ਗੈਂਗਸਟਰਾਂ ਨਾਲ ਕਨੈਕਸ਼ਨ...
Earthquake: ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 7.4 ਦੀ ਤੀਬਰਤਾ ਵਾਲਾ ਜ਼ੋਰਦਾਰ ਝਟਕੇ; ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਰਹਿਣ ਦੀ ਅਪੀਲ...
ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 7.4 ਦੀ ਤੀਬਰਤਾ ਵਾਲਾ ਜ਼ੋਰਦਾਰ ਝਟਕੇ; ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਰਹਿਣ ਦੀ ਅਪੀਲ...
ਲੁਧਿਆਣਾ 'ਚ ਪਨਬਸ ਡਰਾਈਵਰ ਨਿਕਲਿਆ ਨਸ਼ਾ ਤਸਕਰ, ਡਿਪੋ ਦੀ ਚੈਕਿੰਗ ਟੀਮ ਨੇ ਕੀਤੀ ਰਿਪੋਰਟ; 12 ਕਿਲੋ ਭੁੱਕੀ ਬਰਾਮਦ
ਲੁਧਿਆਣਾ 'ਚ ਪਨਬਸ ਡਰਾਈਵਰ ਨਿਕਲਿਆ ਨਸ਼ਾ ਤਸਕਰ, ਡਿਪੋ ਦੀ ਚੈਕਿੰਗ ਟੀਮ ਨੇ ਕੀਤੀ ਰਿਪੋਰਟ; 12 ਕਿਲੋ ਭੁੱਕੀ ਬਰਾਮਦ
ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਮਹਿਲਾ ਕੌਂਸਲਰ ਦੀ ਕਾਰ ਨੂੰ ਮਾਰੀ ਟੱਕਰ; ਮੱਚੀ ਹਫੜਾ-ਦਫੜੀ
ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਮਹਿਲਾ ਕੌਂਸਲਰ ਦੀ ਕਾਰ ਨੂੰ ਮਾਰੀ ਟੱਕਰ; ਮੱਚੀ ਹਫੜਾ-ਦਫੜੀ
ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ
ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ
Embed widget