ਪੜਚੋਲ ਕਰੋ

ਪੰਜਾਬ 'ਚ ਅੱਜ ਤੋਂ ਨਹੀਂ ਚੱਲਣਗੀਆਂ ਬੱਸਾਂ, ਮੁਲਾਜ਼ਮ ਹੜਤਾਲ 'ਤੇ, ਲੋਕਾਂ ਨੂੰ ਕਰਨਾ ਪਵੇਗਾ ਭਾਰੀ ਮੁਸ਼ਕਿਲ ਦਾ ਸਾਹਮਣਾ; ਜਾਣੋ ਕੀ ਹਨ ਮੁੱਖ ਮੰਗਾਂ

Punjab News: ਪੰਜਾਬ ਵਿੱਚ ਅੱਜ (10 ਜੂਨ) ਨੂੰ ਸਰਕਾਰੀ ਬੱਸਾਂ ਦੀ ਰਫਤਾਰ ‘ਤੇ ਰੋਕ ਲੱਗ ਜਾਵੇਗੀ।

Punjab News: ਪੰਜਾਬ ਵਿੱਚ ਅੱਜ (10 ਜੂਨ) ਨੂੰ ਸਰਕਾਰੀ ਬੱਸਾਂ ਦੀ ਰਫਤਾਰ ‘ਤੇ ਰੋਕ ਲੱਗ ਜਾਵੇਗੀ। ਪਨਬਸ ਤੋਂ ਬਾਅਦ, ਪੰਜਾਬ ਰੋਡਵੇਜ਼ ਦੇ ਠੇਕਾ ਮੁਲਾਜ਼ਮ ਵੀ ਆਪਣੀਆਂ ਲਟਕਦੀਆਂ ਮੰਗਾਂ ਨੂੰ ਪੂਰਾ ਕਰਵਾਉਣ ਲਈ ਦੁਪਹਿਰ ਤੋਂ ਚੱਕਾ ਜਾਮ ਕਰਨਗੇ। 23 ਜ਼ਿਲ੍ਹਿਆਂ ਦੇ ਹਜ਼ਾਰਾਂ ਲੋਕਾਂ ਨੂੰ ਅੱਜ ਆਉਣ-ਜਾਣ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇਗਾ।

ਇਸ ਤੋਂ ਇਲਾਵਾ ਇੰਟਰਸਟੇਟ ਰੂਟ ਵੀ ਪ੍ਰਭਾਵਿਤ ਹੋਣਗੇ। ਕਰਮਚਾਰੀਆਂ ਦਾ ਕਹਿਣਾ ਹੈ ਕਿ ਬੱਸਾਂ ਨਹੀਂ ਚੱਲਣਗੀਆਂ। ਉੱਥੇ ਹੀ ਸਰਕਾਰ ਇਸ ਹੜਤਾਲ ਨੂੰ ਰੋਕਣ ਲਈ ਕਾਫੀ ਸੰਘਰਸ਼ ਕਰ ਰਹੀ ਹੈ।

ਜੇਲ੍ਹ ਵਿੱਚ ਬੰਦ ਮੁਲਾਜ਼ਮਾਂ ਅਤੇ ਆਗੂਆਂ ਦੀ ਰਿਹਾਈ

ਅੰਦੋਲਨ ਦੌਰਾਨ ਦਰਜ ਮਾਮਲਿਆਂ ਵਿੱਚ ਜੇਲ੍ਹ ਵਿੱਚ ਭੇਜੇ ਗਏ ਯੂਨੀਅਨ ਆਗੂਆਂ ਅਤੇ ਵਰਕਰਾਂ ਨੂੰ ਤੁਰੰਤ ਰਿਹਾਅ ਕੀਤਾ ਜਾਣਾ ਚਾਹੀਦਾ ਹੈ। ਧਾਰਾ 307 ਅਧੀਨ ਸਾਰੇ ਦੋਸ਼ਾਂ ਸਮੇਤ, ਸਾਰੇ ਦੋਸ਼ ਵਾਪਸ ਲਏ ਜਾਣੇ ਚਾਹੀਦੇ ਹਨ।

ਕਿਲੋਮੀਟਰ ਸਕੀਮ ਦਾ ਵਿਰੋਧ

ਯੂਨੀਅਨ ਦਾ ਦੋਸ਼ ਹੈ ਕਿ ਸਰਕਾਰ ਪ੍ਰਾਈਵੇਟ ਬੱਸਾਂ ਨੂੰ ਕਿਲੋਮੀਟਰ ਸਕੀਮ ਵਿੱਚ ਸ਼ਾਮਲ ਕਰਕੇ ਵੱਡੇ ਟਰਾਂਸਪੋਰਟਰਾਂ ਨੂੰ ਲਾਭ ਪਹੁੰਚਾ ਰਹੀ ਹੈ। ਕਰਮਚਾਰੀਆਂ ਦਾ ਕਹਿਣਾ ਹੈ ਕਿ ਇਹ ਸਰਕਾਰੀ ਆਵਾਜਾਈ ਪ੍ਰਣਾਲੀ ਦੇ ਨਿੱਜੀਕਰਨ ਵੱਲ ਇੱਕ ਕਦਮ ਹੈ।

ਕੱਚੇ ਕਰਮਚਾਰੀਆਂ ਨੂੰ ਪੱਕਾ ਕਰਨ ਦੀ ਮੰਗ

ਆਊਟਸੋਰਸਡ, ਕੰਟਰੈਕਟ ਅਤੇ ਅਸਥਾਈ ਕਰਮਚਾਰੀਆਂ ਨੂੰ ਪੱਕਾ ਕੀਤਾ ਜਾਣਾ ਚਾਹੀਦਾ ਹੈ। ਲੰਬੇ ਸਮੇਂ ਤੋਂ ਸੇਵਾਵਾਂ ਦੇ ਰਹੇ ਕਰਮਚਾਰੀਆਂ ਨੂੰ ਸਥਾਈ ਰੁਜ਼ਗਾਰ ਦਾ ਲਾਭ ਮਿਲੇ।

ਨਵੀਂ ਕੇਡਰ ਨੀਤੀ ਦਾ ਵਿਰੋਧ

ਹਾਲ ਹੀ ਵਿੱਚ ਲਾਗੂ ਕੀਤੀ ਗਈ ਨਵੀਂ ਕੇਡਰ ਨੀਤੀ ਨੂੰ ਵਾਪਸ ਲਿਆ ਜਾਣਾ ਚਾਹੀਦਾ ਹੈ। ਯੂਨੀਅਨ ਦਾ ਕਹਿਣਾ ਹੈ ਕਿ ਇਹ ਨੀਤੀ ਕਰਮਚਾਰੀਆਂ ਦੇ ਤਰੱਕੀ ਅਤੇ ਸੇਵਾ ਹਿੱਤਾਂ ਲਈ ਨੁਕਸਾਨਦੇਹ ਹੈ ਅਤੇ ਉਨ੍ਹਾਂ ਦੇ ਭਵਿੱਖ ਨੂੰ ਪ੍ਰਭਾਵਤ ਕਰੇਗੀ।

ਉੱਥੇ ਹੀ ਮੁਲਾਜ਼ਮਾਂ ਦੀ ਇਸ ਹੜਤਾਲ ਨਾਲ ਲੋਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਵੇਗਾ, ਜਿਹੜੇ ਲੋਕ ਸਰਕਾਰੀ ਬੱਸਾਂ ਵਿੱਚ ਸਫਰ ਕਰਕੇ ਆਪਣੇ ਕੰਮਾਂ-ਕਾਰਾਂ 'ਤੇ ਜਾੰਦੇ ਹਨ,ਉਨ੍ਹਾਂ ਨੂੰ ਇਸ ਵੇਲੇ ਭਾਰੀ ਮੁਸ਼ਕਿਲ ਦਾ ਸਾਹਮਣਾ ਕਰਨਾ ਪਵੇਗਾ। ਹੁਣ ਦੇਖਣਾ ਹੋਵੇਗਾ ਕਿ ਇਹ ਹੜਤਾਲ ਅੱਜ ਹੀ ਖਤਮ ਹੋ ਜਾਵੇਗੀ ਜਾਂ ਲੰਬੇ ਸਮੇਂ ਤੱਕ ਰਹੇਗੀ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦਾ ਦੇਹਾਂਤ, ਕੁਝ ਦਿਨ ਪਹਿਲਾਂ ਹੋਈ ਸੀ ਆਖਰੀ ਗੱਲਬਾਤ
MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦਾ ਦੇਹਾਂਤ, ਕੁਝ ਦਿਨ ਪਹਿਲਾਂ ਹੋਈ ਸੀ ਆਖਰੀ ਗੱਲਬਾਤ
 AAP ਦੀ ਦੂਜੀ ਸੂਚੀ ਤੋਂ ਪਹਿਲਾਂ ਵਿਧਾਇਕਾਂ ਦੀ ਦਿੱਲੀ ਦੌੜ, ਟਿਕਟ ਕੱਟਣ ਦਾ ਸਤਾ ਰਿਹਾ ਡਰ
 AAP ਦੀ ਦੂਜੀ ਸੂਚੀ ਤੋਂ ਪਹਿਲਾਂ ਵਿਧਾਇਕਾਂ ਦੀ ਦਿੱਲੀ ਦੌੜ, ਟਿਕਟ ਕੱਟਣ ਦਾ ਸਤਾ ਰਿਹਾ ਡਰ
Punjab News : ਪਰਵਿੰਦਰ ਝੋਟਾ ਪੰਜ ਤੱਤਾਂ 'ਚ ਵਿਲੀਨ , ਪਿਤਾ ਤੇ ਪੁੱਤਰਾਂ ਨੇ ਦਿੱਤੀ ਅਗਨੀ
Punjab News : ਪਰਵਿੰਦਰ ਝੋਟਾ ਪੰਜ ਤੱਤਾਂ 'ਚ ਵਿਲੀਨ , ਪਿਤਾ ਤੇ ਪੁੱਤਰਾਂ ਨੇ ਦਿੱਤੀ ਅਗਨੀ
 Bathinda Police Accident :  ਮਾਨਸਾ ਜਾ ਰਹੀ ਪੁਲਿਸ ਦੀ ਗੱਡੀ ਨੇ ਵਿਅਕਤੀ ਨੂੰ ਮਾਰੀ ਟੱਕਰ, ਫਿਰ ਮੌਕੇ ਤੋਂ ਹੋਈ ਫਰਾਰ
 Bathinda Police Accident :  ਮਾਨਸਾ ਜਾ ਰਹੀ ਪੁਲਿਸ ਦੀ ਗੱਡੀ ਨੇ ਵਿਅਕਤੀ ਨੂੰ ਮਾਰੀ ਟੱਕਰ, ਫਿਰ ਮੌਕੇ ਤੋਂ ਹੋਈ ਫਰਾਰ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
School Holidays: ਸੋਮਵਾਰ-ਮੰਗਲਵਾਰ ਸਣੇ ਬੁੱਧਵਾਰ ਨੂੰ ਵੀ ਰਹੇਗੀ ਛੁੱਟੀ, ਹੁਣ ਵੀਰਵਾਰ ਨੂੰ ਖੁੱਲ੍ਹਣਗੇ ਸਕੂਲ! ਪੰਜਾਬ ਸਣੇ ਇਨ੍ਹਾਂ ਸੂਬਿਆਂ 'ਚ ਚੈੱਕ ਕਰੋ ਛੁੱਟੀਆਂ ਦੀ ਲਿਸਟ...
ਸੋਮਵਾਰ-ਮੰਗਲਵਾਰ ਸਣੇ ਬੁੱਧਵਾਰ ਨੂੰ ਵੀ ਰਹੇਗੀ ਛੁੱਟੀ, ਹੁਣ ਵੀਰਵਾਰ ਨੂੰ ਖੁੱਲ੍ਹਣਗੇ ਸਕੂਲ! ਪੰਜਾਬ ਸਣੇ ਇਨ੍ਹਾਂ ਸੂਬਿਆਂ 'ਚ ਚੈੱਕ ਕਰੋ ਛੁੱਟੀਆਂ ਦੀ ਲਿਸਟ...
Punjab News: ਪੰਜਾਬ 'ਆਪ' 'ਚ ਦੂਜੀ ਲਿਸਟ ਨੂੰ ਲੈ ਕੇ ਹਲਚਲ ਤੇਜ਼, ਕਈ ਆਗੂਆਂ ਅਤੇ ਵਿਧਾਇਕਾਂ ਦੇ ਦਿੱਲੀ ਦੌਰੇ ਸ਼ੁਰੂ, ਜਾਣੋ ਕਿੰਨਾ ਨੂੰ ਟਿਕਟ ਕੱਟਣ ਦਾ ਡਰ?
ਪੰਜਾਬ 'ਆਪ' 'ਚ ਦੂਜੀ ਲਿਸਟ ਨੂੰ ਲੈ ਕੇ ਹਲਚਲ ਤੇਜ਼, ਕਈ ਆਗੂਆਂ ਅਤੇ ਵਿਧਾਇਕਾਂ ਦੇ ਦਿੱਲੀ ਦੌਰੇ ਸ਼ੁਰੂ, ਜਾਣੋ ਕਿੰਨਾ ਨੂੰ ਟਿਕਟ ਕੱਟਣ ਦਾ ਡਰ?
Earthquake News: ਤੜਕ ਸਵੇਰੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ ਚੋਂ ਬਾਹਰ ਭੱਜੇ ਲੋਕ, 5.7 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਤੜਕ ਸਵੇਰੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ ਚੋਂ ਬਾਹਰ ਭੱਜੇ ਲੋਕ, 5.7 ਤੀਬਰਤਾ ਨਾਲ ਜ਼ਬਰਦਸਤ ਝਟਕੇ...
Parvinder Jhota Last Rites: ਪਰਵਿੰਦਰ ਝੋਟਾ ਦਾ ਅੱਜ ਅੰਤਿਮ ਸੰਸਕਾਰ, ਚੰਡੀਗੜ੍ਹ ਤੋਂ ਮਾਨਸਾ ਪਹੁੰਚੇਗੀ ਮ੍ਰਿਤਕ ਦੇਹ, ਜੱਦੀ ਫਾਰਮ 'ਤੇ ਦਿੱਤੀ ਜਾਵੇਗੀ ਅੰਤਿਮ ਵਿਦਾਇਗੀ; ਭੁੱਖ ਹੜਤਾਲ 'ਤੇ ਪਿਤਾ...
ਪਰਵਿੰਦਰ ਝੋਟਾ ਦਾ ਅੱਜ ਅੰਤਿਮ ਸੰਸਕਾਰ, ਚੰਡੀਗੜ੍ਹ ਤੋਂ ਮਾਨਸਾ ਪਹੁੰਚੇਗੀ ਮ੍ਰਿਤਕ ਦੇਹ, ਜੱਦੀ ਫਾਰਮ 'ਤੇ ਦਿੱਤੀ ਜਾਵੇਗੀ ਅੰਤਿਮ ਵਿਦਾਇਗੀ; ਭੁੱਖ ਹੜਤਾਲ 'ਤੇ ਪਿਤਾ...
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਨਵੰਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਨਵੰਬਰ 2026
Punjab News: ਚੋਣਾਂ ਤੋਂ ਪਹਿਲਾਂ ਪੰਜਾਬ 'ਕਾਂਗਰਸ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਪਰਿਵਾਰ ਸਣੇ ਛੱਡਿਆ ਪਾਰਟੀ ਦਾ ਸਾਥ, 'ਆਪ' 'ਚ ਹੋਏ ਸ਼ਾਮਲ...
ਚੋਣਾਂ ਤੋਂ ਪਹਿਲਾਂ ਪੰਜਾਬ 'ਕਾਂਗਰਸ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਪਰਿਵਾਰ ਸਣੇ ਛੱਡਿਆ ਪਾਰਟੀ ਦਾ ਸਾਥ, 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ 'ਆਮ ਆਦਮੀ ਪਾਰਟੀ' ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂਆਂ ਨੇ ਫੜਿਆ 'ਅਕਾਲੀ ਦਲ' ਦਾ ਪੱਲਾ, ਸਿਆਸੀ ਜਗਤ 'ਚ ਮੱਚੀ ਤਰਥੱਲੀ...
ਪੰਜਾਬ ਚੋਣਾਂ ਤੋਂ ਪਹਿਲਾਂ 'ਆਮ ਆਦਮੀ ਪਾਰਟੀ' ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂਆਂ ਨੇ ਫੜਿਆ 'ਅਕਾਲੀ ਦਲ' ਦਾ ਪੱਲਾ, ਸਿਆਸੀ ਜਗਤ 'ਚ ਮੱਚੀ ਤਰਥੱਲੀ...
Punjab Police Transfer: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 ਸੀਨੀਅਰ IPS ਅਫ਼ਸਰਾਂ ਦੇ ਰਾਤੋ-ਰਾਤ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ? ਹੁਕਮ ਜਾਰੀ...
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 ਸੀਨੀਅਰ IPS ਅਫ਼ਸਰਾਂ ਦੇ ਰਾਤੋ-ਰਾਤ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ? ਹੁਕਮ ਜਾਰੀ...
Embed widget