ਪੜਚੋਲ ਕਰੋ

ਪੰਜਾਬ ਸਰਕਾਰ ਵੱਲੋਂ ਸੁਬਾਰਡੀਨੇਟ ਸਰਵਿਸਿਜ਼ ਸਿਲੈਕਸ਼ਨ ਬੋਰਡ ਭੰਗ

ਚੰਡੀਗੜ੍ਹ: ਪੰਜਾਬ ਸਰਕਾਰ ਨੇ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਸਿਲੈਕਸ਼ਨ ਬੋਰਡ ਭੰਗ ਕਰ ਦਿੱਤਾ ਗਿਆ ਹੈ। ਇਸ ਬਾਰੇ ਅੱਜ ਰਸਮੀ ਹੁਕਮ ਜਾਰੀ ਕਰ ਦਿੱਤੇ ਗਏ ਹਨ।

ਚੰਡੀਗੜ੍ਹ: ਪੰਜਾਬ ਸਰਕਾਰ ਨੇ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਸਿਲੈਕਸ਼ਨ ਬੋਰਡ ਭੰਗ ਕਰ ਦਿੱਤਾ ਗਿਆ ਹੈ। ਇਸ ਬਾਰੇ ਅੱਜ ਰਸਮੀ ਹੁਕਮ ਜਾਰੀ ਕਰ ਦਿੱਤੇ ਗਏ ਹਨ। ਪੰਜਾਬ ਸਰਕਾਰ ਦੇ ਪਰਸੋਨਲ ਵਿਭਾਗ ਵੱਲੋਂ ਜਾਰੀ ਹੁਕਮਾਂ ਵਿੱਚ ਕਿਹਾ ਹੈ ਕਿ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਸਿਲੈਕਸ਼ਨ ਬੋਰਡ ਭੰਗ ਕਰ ਦਿੱਤਾ ਗਿਆ ਹੈ। 

ਦੱਸ ਦਈਏ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਮਗਰੋਂ ਬੋਰਡਾਂ ਦੇ ਪ੍ਰਧਾਨਾਂ ਵੱਲੋਂ ਪਹਿਲਾਂ ਹੀ ਅਸਤੀਫੇ ਦਿੱਤੇ ਜਾ ਰਹੇ ਹਨ। ਇਸ ਦੇ ਨਾਲ ਹੀ ਸਰਕਾਰ ਵੱਲੋਂ ਨਗਰ ਸੁਧਾਰ ਟਰੱਸਟ ਭੰਗ ਕਰ ਦਿੱਤੇ ਗਏ ਹਨ।

ਪੰਜਾਬ ਸਰਕਾਰ ਨੇ ਸੂਬੇ ਦੇ ਸਮੁੱਚੇ ਇੰਪਰੂਵਮੈਂਟ ਟਰੱਸਟ (ਨਗਰ ਸੁਧਾਰ ਟਰੱਸਟ) ਭੰਗ ਕਰਕੇ ਪ੍ਰਸ਼ਾਸਕ ਲਾ ਦਿੱਤੇ ਹਨ। ਸੂਬੇ ਦੇ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਜਾਰੀ ਨੋਟੀਫਿਕੇਸ਼ਨ ਮੁਤਾਬਕ ਜ਼ਿਲ੍ਹਾ ਪੱਧਰ ’ਤੇ ਇਨ੍ਹਾਂ ਟਰੱਸਟਾਂ ਦੇ ਪ੍ਰਸ਼ਾਸਕ ਡਿਪਟੀ ਕਮਿਸ਼ਨਰਾਂ ਨੂੰ ਲਗਾਇਆ ਗਿਆ ਹੈ ਜਦਕਿ ਤਹਿਸੀਲ ਪੱਧਰ ’ਤੇ ਐਸਡੀਐਮਜ਼ ਨੂੰ ਪ੍ਰਸ਼ਾਸਕ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਸੂਬੇ ਵਿੱਚ ਕੁੱਲ 29 ਨਗਰ ਸੁਧਾਰ ਟਰੱਸਟ ਹਨ ਤੇ ਇਨ੍ਹਾਂ ਦੇ ਚੇਅਰਮੈਨ ਕਾਂਗਰਸ ਸਰਕਾਰ ਵੱਲੋਂ ਨਿਯੁਕਤ ਕੀਤੇ ਗਏ ਸਨ।

ਟਾਪ ਹੈਡਲਾਈਨ

Punjab News: 'ਦਿਓ ਮੈਨੂੰ ਅੰਦਰ, ਤੇਰੇ ਵਰਗੇ 50 SP ਵੇਖੇ' 'ਤੇ 'ਆਪ' ਆਗੂ ਦਾ ਸਪੱਸ਼ਟੀਕਰਨ, ਤਲਬੀਰ ਗਿੱਲ ਬੋਲੇ- ADCP ਨੇ ਬਿਨਾਂ ਗੱਲ ਸੁਣੇ ਮੈਨੂੰ ਅੰਦਰ ਦੇਣ ਨੂੰ ਕਿਹਾ, ਮੈਂ ਸ਼ਰਾਬ ਨਹੀਂ...
'ਦਿਓ ਮੈਨੂੰ ਅੰਦਰ, ਤੇਰੇ ਵਰਗੇ 50 SP ਵੇਖੇ' 'ਤੇ 'ਆਪ' ਆਗੂ ਦਾ ਸਪੱਸ਼ਟੀਕਰਨ, ਤਲਬੀਰ ਗਿੱਲ ਬੋਲੇ- ADCP ਨੇ ਬਿਨਾਂ ਗੱਲ ਸੁਣੇ ਮੈਨੂੰ ਅੰਦਰ ਦੇਣ ਨੂੰ ਕਿਹਾ, ਮੈਂ ਸ਼ਰਾਬ ਨਹੀਂ...
Punjab Power Crisis: ਪੰਜਾਬ 'ਚ ਬਿਜਲੀ ਸੰਕਟ ਗਹਿਰਾਇਆ! ਥਰਮਲ ਪਲਾਂਟਾਂ ਦੇ 3 ਯੂਨਿਟ ਬੰਦ: ਤਲਵੰਡੀ ਸਾਬੋ, ਰੋਪੜ-ਗੋਇੰਦਵਾਲ ਵਿੱਚ ਉਤਪਾਦਨ ਠੱਪ, ਮੰਗ 16 ਹਜ਼ਾਰ ਮੈਗਾਵਾਟ ਤੋਂ ਪਾਰ...
ਪੰਜਾਬ 'ਚ ਬਿਜਲੀ ਸੰਕਟ ਗਹਿਰਾਇਆ! ਥਰਮਲ ਪਲਾਂਟਾਂ ਦੇ 3 ਯੂਨਿਟ ਬੰਦ: ਤਲਵੰਡੀ ਸਾਬੋ, ਰੋਪੜ-ਗੋਇੰਦਵਾਲ ਵਿੱਚ ਉਤਪਾਦਨ ਠੱਪ, ਮੰਗ 16 ਹਜ਼ਾਰ ਮੈਗਾਵਾਟ ਤੋਂ ਪਾਰ...
Punjab News: ਪੰਜਾਬ 'ਚ ਅੱਜ ਅੱਧੇ ਦਿਨ ਦੀ ਛੁੱਟੀ ਦਾ ਐਲਾਨ, ਜਾਣੋ ਪ੍ਰਸ਼ਾਸਨ ਨੇ ਅਚਾਨਕ ਕਿਉਂ ਲਿਆ ਅਜਿਹਾ ਫੈਸਲਾ...?
Punjab News: ਪੰਜਾਬ 'ਚ ਅੱਜ ਅੱਧੇ ਦਿਨ ਦੀ ਛੁੱਟੀ ਦਾ ਐਲਾਨ, ਜਾਣੋ ਪ੍ਰਸ਼ਾਸਨ ਨੇ ਅਚਾਨਕ ਕਿਉਂ ਲਿਆ ਅਜਿਹਾ ਫੈਸਲਾ...?
ਅੱਜ ਜਲੰਧਰ ਬੰਦ, ਡਾ. ਅੰਬੇਡਕਰ ਦੀ ਪ੍ਰਤਿਮਾ ਦੀ ਬੇਅਦਬੀ ਖ਼ਿਲਾਫ਼ ਜਥੇਬੰਦੀਆਂ 'ਚ ਗੁੱਸਾ; 7 ਘੰਟੇ ਮਾਰਕਿਟ ਅਤੇ ਬੈਂਕ ਬੰਦ ਕਰਾਉਣਗੇ ਸੰਗਠਨ
ਅੱਜ ਜਲੰਧਰ ਬੰਦ, ਡਾ. ਅੰਬੇਡਕਰ ਦੀ ਪ੍ਰਤਿਮਾ ਦੀ ਬੇਅਦਬੀ ਖ਼ਿਲਾਫ਼ ਜਥੇਬੰਦੀਆਂ 'ਚ ਗੁੱਸਾ; 7 ਘੰਟੇ ਮਾਰਕਿਟ ਅਤੇ ਬੈਂਕ ਬੰਦ ਕਰਾਉਣਗੇ ਸੰਗਠਨ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Political News: ਚੋਣਾਂ ਤੋਂ ਪਹਿਲਾਂ ਸਿਆਸੀ ਜਗਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਨੂੰ ਪਾਰਟੀ 'ਚੋਂ ਕੱਢਿਆ ਗਿਆ ਬਾਹਰ! ਪ੍ਰਾਇਮਰੀ ਮੈਂਬਰਸ਼ਿਪ ਅਤੇ ਪਾਰਟੀ ਤੋਂ ਪੂਰੀ ਤਰ੍ਹਾਂ ਹਟਾਏ ਗਏ...
ਚੋਣਾਂ ਤੋਂ ਪਹਿਲਾਂ ਸਿਆਸੀ ਜਗਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਨੂੰ ਪਾਰਟੀ 'ਚੋਂ ਕੱਢਿਆ ਗਿਆ ਬਾਹਰ! ਪ੍ਰਾਇਮਰੀ ਮੈਂਬਰਸ਼ਿਪ ਅਤੇ ਪਾਰਟੀ ਤੋਂ ਪੂਰੀ ਤਰ੍ਹਾਂ ਹਟਾਏ ਗਏ...
ਆਹ ਸਰਕਾਰੀ ਬੈਂਕ ਬਣਨ ਵਾਲਾ ਪ੍ਰਾਈਵੇਟ! ਕਿਤੇ ਤੁਹਾਡਾ ਵੀ ਤਾਂ ਨਹੀਂ ਇਸ ਬੈਂਕ 'ਚ ਖਾਤਾ?
ਆਹ ਸਰਕਾਰੀ ਬੈਂਕ ਬਣਨ ਵਾਲਾ ਪ੍ਰਾਈਵੇਟ! ਕਿਤੇ ਤੁਹਾਡਾ ਵੀ ਤਾਂ ਨਹੀਂ ਇਸ ਬੈਂਕ 'ਚ ਖਾਤਾ?
ਮਸਾਂ ਬਚੇ ਯੂਕਰੇਨ ਦੇ ਰਾਸ਼ਟਰਪਤੀ, ਜਹਾਜ਼ ਨਾਲ ਟਕਰਾਉਣ ਵਾਲਾ ਸੀ ਡਰੋਨ; ਸੁਰੱਖਿਆ 'ਚ ਵੱਡੀ ਚੂਕ
ਮਸਾਂ ਬਚੇ ਯੂਕਰੇਨ ਦੇ ਰਾਸ਼ਟਰਪਤੀ, ਜਹਾਜ਼ ਨਾਲ ਟਕਰਾਉਣ ਵਾਲਾ ਸੀ ਡਰੋਨ; ਸੁਰੱਖਿਆ 'ਚ ਵੱਡੀ ਚੂਕ
1199 ਡਾਲਰ ਦੀ ਕੀਮਤ ਨਾਲ ਲਾਂਚ ਹੋਇਆ iPhone 18 Pro ਅਤੇ Pro Max! ਜਾਣੋ ਫੀਚਰਸ
1199 ਡਾਲਰ ਦੀ ਕੀਮਤ ਨਾਲ ਲਾਂਚ ਹੋਇਆ iPhone 18 Pro ਅਤੇ Pro Max! ਜਾਣੋ ਫੀਚਰਸ
ਕਾਂਗਰਸ ਨੇ ਲਿਆ ਵੱਡਾ ਫੈਸਲਾ, ਹੁਣ ਇਸ ਵੱਡੇ ਆਗੂ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ
ਕਾਂਗਰਸ ਨੇ ਲਿਆ ਵੱਡਾ ਫੈਸਲਾ, ਹੁਣ ਇਸ ਵੱਡੇ ਆਗੂ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ
Punjab News: ਪੰਜਾਬ 'ਚ ਅੱਜ ਅੱਧੇ ਦਿਨ ਦੀ ਛੁੱਟੀ ਦਾ ਐਲਾਨ, ਜਾਣੋ ਪ੍ਰਸ਼ਾਸਨ ਨੇ ਅਚਾਨਕ ਕਿਉਂ ਲਿਆ ਅਜਿਹਾ ਫੈਸਲਾ...?
Punjab News: ਪੰਜਾਬ 'ਚ ਅੱਜ ਅੱਧੇ ਦਿਨ ਦੀ ਛੁੱਟੀ ਦਾ ਐਲਾਨ, ਜਾਣੋ ਪ੍ਰਸ਼ਾਸਨ ਨੇ ਅਚਾਨਕ ਕਿਉਂ ਲਿਆ ਅਜਿਹਾ ਫੈਸਲਾ...?
ਪੰਜਾਬ ਦੇ ਤਿੰਨ ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ, ਤਾਪਮਾਨ ਆਮ ਨਾਲੋਂ ਜ਼ਿਆਦਾ; ਜਾਣੋ ਅਗਲੇ ਦਿਨਾਂ 'ਚ ਕਿਵੇਂ ਦਾ ਰਹੇਗਾ ਮੌਸਮ
ਪੰਜਾਬ ਦੇ ਤਿੰਨ ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ, ਤਾਪਮਾਨ ਆਮ ਨਾਲੋਂ ਜ਼ਿਆਦਾ; ਜਾਣੋ ਅਗਲੇ ਦਿਨਾਂ 'ਚ ਕਿਵੇਂ ਦਾ ਰਹੇਗਾ ਮੌਸਮ
ਫਿਰ ਵਧਣਗੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ! ਮੁੜ ਨੁਕਸਾਨ 'ਚ ਤੇਲ ਕੰਪਨੀਆਂ; ਜਾਣੋ 10 ਸਤੰਬਰ ਦੇ ਰੇਟ
ਫਿਰ ਵਧਣਗੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ! ਮੁੜ ਨੁਕਸਾਨ 'ਚ ਤੇਲ ਕੰਪਨੀਆਂ; ਜਾਣੋ 10 ਸਤੰਬਰ ਦੇ ਰੇਟ
Embed widget