ਪੜਚੋਲ ਕਰੋ

Punjab News: ਪੰਜਾਬ ਸਰਕਾਰ ਦਾ ਦੀਵਾਲੀ ਦਾ ਤੋਹਫ਼ਾ, ਪੰਜਾਬ ਰੋਡਵੇਜ਼, ਪਨਬੱਸ ਅਤੇ PRTC ਦੇ ਕੰਟਰੈਕਟ ਡਰਾਈਵਰ-ਕੰਡਕਟਰਾਂ ਨੂੰ ਕੀਤਾ ਜਾਵੇਗਾ ਰੈਗੂਲਰ, ਮੰਤਰੀ ਨੇ ਦਿੱਤੀਆਂ ਹਦਾਇਤਾਂ

ਪੰਜਾਬ ਸਰਕਾਰ ਵੱਲੋਂ ਪੰਜਾਬ ਰੋਡਵੇਜ਼, ਪਨਬੱਸ ਅਤੇ PRTC ਦੇ ਕੰਟਰੈਕਟ ਡਰਾਈਵਰ-ਕੰਡਕਟਰਾਂ ਨੂੰ ਦੀਵਾਲੀ ਦਾ ਤੋਹਫ਼ਾ ਦਿੱਤਾ ਗਿਆ। ਠੇਕੇ ਵਾਲੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੇ ਲਈ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਵਿਭਾਗ ਦੇ

Punjab News: ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ.ਆਰ.ਟੀ.ਸੀ. ਵਿੱਚ ਕੰਮ ਕਰਦੇ ਕਰੀਬ ਤਿੰਨ ਹਜ਼ਾਰ ਡਰਾਈਵਰਾਂ ਅਤੇ ਕੰਡਕਟਰਾਂ ਲਈ ਰਾਹਤ ਦੀ ਖ਼ਬਰ ਹੈ। ਪੰਜਾਬ ਸਰਕਾਰ ਠੇਕੇ 'ਤੇ ਕੰਮ ਕਰਦੇ ਡਰਾਈਵਰਾਂ ਅਤੇ ਕੰਡਕਟਰਾਂ ਨੂੰ ਰੈਗੂਲਰ ਕਰਨ ਦੀ ਤਿਆਰੀ ਕਰ ਰਹੀ ਹੈ। ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ (Laljit Singh Bhullar) ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਇਸ ਸਬੰਧੀ ਕੇਸ ਤਿਆਰ ਕਰਕੇ ਜਲਦੀ ਹੀ ਕੈਬਨਿਟ (cabinet) ਨੂੰ ਪ੍ਰਵਾਨਗੀ ਲਈ ਭੇਜਿਆ ਜਾਵੇ। ਉਨ੍ਹਾਂ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ ’ਤੇ ਲਿਆਉਣ ਲਈ ਪ੍ਰਸਤਾਵ ਤਿਆਰ ਕਰਨ ਲਈ ਵੀ ਕਿਹਾ ਹੈ।

ਹੋਰ ਪੜ੍ਹੋ : ਜਾਣੋ ਪੰਜਾਬ ਵਿੱਚ ਕਿਸ ਦਿਨ ਹੈ ਦੀਵਾਲੀ ਦੀ ਛੁੱਟੀ? ਦੇਖੋ ਸਰਕਾਰੀ ਛੁੱਟੀਆਂ ਦਾ ਪੂਰਾ ਵੇਰਵਾ ਇੱਥੇ

ਵਰਕਰਜ਼ ਯੂਨੀਅਨ ਦੇ ਨੁਮਾਇੰਦਿਆਂ ਨਾਲ ਕੀਤੀ ਗਈ ਮੀਟਿੰਗ 

ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਮੰਗਲਵਾਰ ਨੂੰ ਪੰਜਾਬ ਰੋਡਵੇਜ਼, ਪਨਬੱਸ ਅਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਅਤੇ ਪੰਜਾਬ ਰੋਡਵੇਜ਼ (ਪਨਬਸ) ਸਟੇਟ ਟਰਾਂਸਪੋਰਟ ਵਰਕਰਜ਼ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਮੰਤਰੀ ਨੇ ਨਵੇਂ ਡਰਾਈਵਰਾਂ ਅਤੇ ਕੰਡਕਟਰਾਂ ਨੂੰ 5 ਫੀਸਦੀ ਸਲਾਨਾ ਤਨਖਾਹ ਵਾਧਾ ਦੇਣ ਦੀ ਮੰਗ 'ਤੇ ਵੀ ਚਰਚਾ ਕੀਤੀ। ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਇਸ ਮਾਮਲੇ ਵਿੱਚ ਤੁਰੰਤ ਐਸਓਪੀ ਬਣਾਉਣ ਦੇ ਨਿਰਦੇਸ਼ ਦਿੱਤੇ, ਤਾਂ ਜੋ ਮੁਲਾਜ਼ਮਾਂ ਨੂੰ ਰਾਹਤ ਮਿਲ ਸਕੇ।

ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਜਲਦੀ ਪੂਰਾ ਕੀਤਾ ਜਾਵੇ ਅਤੇ ਠੇਕਾ ਆਧਾਰਿਤ ਡਰਾਈਵਰਾਂ ਅਤੇ ਕੰਡਕਟਰਾਂ ਦੇ ਮਸਲਿਆਂ ਦੇ ਹੱਲ ਲਈ ਵਿਸ਼ੇਸ਼ ਵਿਭਾਗੀ ਕਮੇਟੀ ਦਾ ਗਠਨ ਵੀ ਕੀਤਾ ਗਿਆ ਹੈ।

ਡਰਾਈਵਰਾਂ ਅਤੇ ਕੰਡਕਟਰਾਂ ਦੇ ਰਾਤ ਦੇ ਭੱਤੇ ਵਿੱਚ ਵੀ ਵਾਧਾ ਕੀਤਾ ਗਿਆ ਹੈ

ਡਰਾਈਵਰਾਂ ਅਤੇ ਕੰਡਕਟਰਾਂ ਨੂੰ ਦਿੱਤੇ ਜਾਣ ਵਾਲੇ ਰਾਤ ਦੇ ਭੱਤੇ ਵਿੱਚ ਵੀ ਵਾਧਾ ਕੀਤਾ ਗਿਆ ਹੈ। ਉਨ੍ਹਾਂ ਯੂਨੀਅਨਾਂ ਦੇ ਨੁਮਾਇੰਦਿਆਂ ਨੂੰ ਦੱਸਿਆ ਕਿ ਹੁਣ ਸੂਬੇ ਵਿੱਚ ਰਾਤ ਦੇ ਠਹਿਰਨ ਲਈ 50 ਰੁਪਏ ਦੀ ਬਜਾਏ 85 ਰੁਪਏ ਦਿੱਤੇ ਜਾਣਗੇ ਅਤੇ ਦੂਜੇ ਰਾਜਾਂ ਵਿੱਚ ਕੰਮ ਕਰਨ ਵਾਲੇ ਡਰਾਈਵਰਾਂ ਅਤੇ ਕੰਡਕਟਰਾਂ ਲਈ ਰਾਤ ਦੇ ਠਹਿਰਨ ਦਾ ਭੱਤਾ 60 ਰੁਪਏ ਤੋਂ ਵਧਾ ਕੇ 120 ਰੁਪਏ ਕਰ ਦਿੱਤਾ ਗਿਆ ਹੈ।

ਮੁਲਾਜ਼ਮਾਂ ਨੇ ਰੋਸ ਪ੍ਰਗਟ ਕੀਤਾ ਸੀ

ਦੱਸ ਦੇਈਏ ਕਿ ਇੱਕ ਹਫ਼ਤਾ ਪਹਿਲਾਂ ਪੰਜਾਬ ਵਿੱਚ ਪਨਬੱਸ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਦੋ ਘੰਟੇ ਲਈ ਸਾਰੇ ਬੱਸ ਸਟੈਂਡ ਬੰਦ ਕਰ ਦਿੱਤੇ ਸਨ। ਬੱਸ ਸਟੈਂਡ ’ਤੇ ਸਵੇਰੇ 10 ਵਜੇ ਤੋਂ ਦੁਪਹਿਰ 12 ਵਜੇ ਤੱਕ ਕੋਈ ਵੀ ਬੱਸ ਨਹੀਂ ਚੱਲੀ। ਪਨਬੱਸ ਮੁਲਾਜ਼ਮਾਂ ਨੇ ਬੱਸ ਸਟੈਂਡ ਬੰਦ ਰੱਖਿਆ ਅਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਅਰਵਿੰਦ ਕੇਜਰੀਵਾਲ ਦਾ ਪੰਜਾਬ ਦੌਰਾ, ਰਹਿਣਗੇ 10 ਦਿਨ
ਅਰਵਿੰਦ ਕੇਜਰੀਵਾਲ ਦਾ ਪੰਜਾਬ ਦੌਰਾ, ਰਹਿਣਗੇ 10 ਦਿਨ
Farmer Protest: ਕਿਸਾਨ ਲੀਡਰਾਂ ਨਾਲ ਹੋਈ ਬਹਿਸ ਤੋਂ ਬਾਅਦ ਮੁੱਖ ਮੰਤਰੀ ਨੇ ਦਿੱਤੀ ਪਹਿਲੀ ਪ੍ਰਤੀਕਿਰਿਆ, ਜਾਣੋ ਕੀ ਕਿਹਾ ?
Farmer Protest: ਕਿਸਾਨ ਲੀਡਰਾਂ ਨਾਲ ਹੋਈ ਬਹਿਸ ਤੋਂ ਬਾਅਦ ਮੁੱਖ ਮੰਤਰੀ ਨੇ ਦਿੱਤੀ ਪਹਿਲੀ ਪ੍ਰਤੀਕਿਰਿਆ, ਜਾਣੋ ਕੀ ਕਿਹਾ ?
ਪੰਜਾਬ ‘ਚ ਲਗਾਤਾਰ ਚਾਰ ਛੁੱਟੀਆਂ, ਬੈਂਕ, ਸਕੂਲ ਸਣੇ ਸਾਰੇ ਅਦਾਰੇ ਰਹਿਣਗੇ ਬੰਦ
ਪੰਜਾਬ ‘ਚ ਲਗਾਤਾਰ ਚਾਰ ਛੁੱਟੀਆਂ, ਬੈਂਕ, ਸਕੂਲ ਸਣੇ ਸਾਰੇ ਅਦਾਰੇ ਰਹਿਣਗੇ ਬੰਦ
ਪੰਜਾਬ 'ਚ ਲਗਾਤਾਰ ਹੋ ਰਹੇ ਨੇ Encounter, ਅਦਾਲਤ ਨੇ ਸੁਣਾਇਆ ਫੈਸਲਾ, ਜਾਅਲੀ ਮੁਕਾਬਲੇ ਮਾਮਲੇ 'ਚ ਦੋ ਪੁਲਿਸ ਮੁਲਾਜ਼ਮ ਦੋਸ਼ੀ ਕਰਾਰ, ਜਾਣੋ ਕੀ ਹੈ ਮਾਮਲਾ
ਪੰਜਾਬ 'ਚ ਲਗਾਤਾਰ ਹੋ ਰਹੇ ਨੇ Encounter, ਅਦਾਲਤ ਨੇ ਸੁਣਾਇਆ ਫੈਸਲਾ, ਜਾਅਲੀ ਮੁਕਾਬਲੇ ਮਾਮਲੇ 'ਚ ਦੋ ਪੁਲਿਸ ਮੁਲਾਜ਼ਮ ਦੋਸ਼ੀ ਕਰਾਰ, ਜਾਣੋ ਕੀ ਹੈ ਮਾਮਲਾ
Advertisement
ABP Premium

ਵੀਡੀਓਜ਼

Ramadan 2025| Raunak-e-Ramadan| ਰਮਜਾਨ ਦੀ ਰੁਹਾਨੀ ਅਹਿਮੀਅਤ | Ramadan Ki Ahmiyat|Punjab Police Jobs | ਪੁਲਿਸ 'ਚ ਕੀਤੀ ਜਾਵੇਗੀ 10 ਹਜ਼ਾਰ ਨਵੀਂ  ਭਰਤੀ! CM Bhagwant Maan ਦਾ ਵੱਡਾ ਐਲਾਨ | AbpBhagwant Maan | SHO ਨੂੰ ਸਕਾਰਪੀਓ ਗੱਡੀਆਂ ਦੇਣ ਦਾ ਮੁੜਿਆ ਮੁੱਲ! CM ਮਾਨ ਹੋਏ ਖੁਸ਼ ਕਰ ਦਿੱਤਾ ਵੱਡਾ ਐਲਾਨ!Cabinet Meeting|Bhagwant Maan ਨੇ ਫ਼ਿਰ ਤੋਂ ਸੱਦੀ ਕੈਬਿਨੇਟ ਮੀਟਿੰਗ ਵਾਪਰੀਆਂ ਸਮੇਤ ਕਈਂ ਵਰਗਾ ਨੂੰ ਮਿਲੇਗੀ ਰਾਹਤ !

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅਰਵਿੰਦ ਕੇਜਰੀਵਾਲ ਦਾ ਪੰਜਾਬ ਦੌਰਾ, ਰਹਿਣਗੇ 10 ਦਿਨ
ਅਰਵਿੰਦ ਕੇਜਰੀਵਾਲ ਦਾ ਪੰਜਾਬ ਦੌਰਾ, ਰਹਿਣਗੇ 10 ਦਿਨ
Farmer Protest: ਕਿਸਾਨ ਲੀਡਰਾਂ ਨਾਲ ਹੋਈ ਬਹਿਸ ਤੋਂ ਬਾਅਦ ਮੁੱਖ ਮੰਤਰੀ ਨੇ ਦਿੱਤੀ ਪਹਿਲੀ ਪ੍ਰਤੀਕਿਰਿਆ, ਜਾਣੋ ਕੀ ਕਿਹਾ ?
Farmer Protest: ਕਿਸਾਨ ਲੀਡਰਾਂ ਨਾਲ ਹੋਈ ਬਹਿਸ ਤੋਂ ਬਾਅਦ ਮੁੱਖ ਮੰਤਰੀ ਨੇ ਦਿੱਤੀ ਪਹਿਲੀ ਪ੍ਰਤੀਕਿਰਿਆ, ਜਾਣੋ ਕੀ ਕਿਹਾ ?
ਪੰਜਾਬ ‘ਚ ਲਗਾਤਾਰ ਚਾਰ ਛੁੱਟੀਆਂ, ਬੈਂਕ, ਸਕੂਲ ਸਣੇ ਸਾਰੇ ਅਦਾਰੇ ਰਹਿਣਗੇ ਬੰਦ
ਪੰਜਾਬ ‘ਚ ਲਗਾਤਾਰ ਚਾਰ ਛੁੱਟੀਆਂ, ਬੈਂਕ, ਸਕੂਲ ਸਣੇ ਸਾਰੇ ਅਦਾਰੇ ਰਹਿਣਗੇ ਬੰਦ
ਪੰਜਾਬ 'ਚ ਲਗਾਤਾਰ ਹੋ ਰਹੇ ਨੇ Encounter, ਅਦਾਲਤ ਨੇ ਸੁਣਾਇਆ ਫੈਸਲਾ, ਜਾਅਲੀ ਮੁਕਾਬਲੇ ਮਾਮਲੇ 'ਚ ਦੋ ਪੁਲਿਸ ਮੁਲਾਜ਼ਮ ਦੋਸ਼ੀ ਕਰਾਰ, ਜਾਣੋ ਕੀ ਹੈ ਮਾਮਲਾ
ਪੰਜਾਬ 'ਚ ਲਗਾਤਾਰ ਹੋ ਰਹੇ ਨੇ Encounter, ਅਦਾਲਤ ਨੇ ਸੁਣਾਇਆ ਫੈਸਲਾ, ਜਾਅਲੀ ਮੁਕਾਬਲੇ ਮਾਮਲੇ 'ਚ ਦੋ ਪੁਲਿਸ ਮੁਲਾਜ਼ਮ ਦੋਸ਼ੀ ਕਰਾਰ, ਜਾਣੋ ਕੀ ਹੈ ਮਾਮਲਾ
ਧੀ ਦੀ ਖੈਰੀਅਤ ਪੁੱਛਣ ਲਈ ਪਿਓ ਪਹੁੰਚਿਆ HC, ਸ਼ਹਿਜਾਦੀ ਨੂੰ UAE ‘ਚ ਹੋਈ ਫਾਂਸੀ, ਜਾਣੋ ਪੂਰਾ ਮਾਮਲਾ
ਧੀ ਦੀ ਖੈਰੀਅਤ ਪੁੱਛਣ ਲਈ ਪਿਓ ਪਹੁੰਚਿਆ HC, ਸ਼ਹਿਜਾਦੀ ਨੂੰ UAE ‘ਚ ਹੋਈ ਫਾਂਸੀ, ਜਾਣੋ ਪੂਰਾ ਮਾਮਲਾ
ਕੈਨੇਡਾ ਦੇ ਨਵੇਂ ਵੀਜ਼ਾ ਨਿਯਮਾਂ ਨੇ ਵਧਾਈ ਟੈਨਸ਼ਨ, ਰੱਦ ਹੋ ਰਹੇ ਪਰਮਿਟ, ਇਨ੍ਹਾਂ ਲੋਕਾਂ ਦਾ ਹੋਵੇਗਾ ਵੱਧ ਨੁਕਸਾਨ
ਕੈਨੇਡਾ ਦੇ ਨਵੇਂ ਵੀਜ਼ਾ ਨਿਯਮਾਂ ਨੇ ਵਧਾਈ ਟੈਨਸ਼ਨ, ਰੱਦ ਹੋ ਰਹੇ ਪਰਮਿਟ, ਇਨ੍ਹਾਂ ਲੋਕਾਂ ਦਾ ਹੋਵੇਗਾ ਵੱਧ ਨੁਕਸਾਨ
ਪਾਕਿਸਤਾਨ ਦੀ ਵੱਡੀ ਸਾਜ਼ਿਸ਼ ! ਰਾਮ ਮੰਦਰ 'ਤੇ ਹੈਂਡ ਗ੍ਰੈਨੇਡ ਹਮਲੇ ਦਾ ਬਣਾਇਆ ਪਲਾਨ, ISI ਕਰ ਰਹੀ ਮਦਦ, ਅੱਤਵਾਦੀ ਅਬਦੁਲ ਰਹਿਮਾਨ ਨੇ ਕੀਤਾ ਖੁਲਾਸਾ
ਪਾਕਿਸਤਾਨ ਦੀ ਵੱਡੀ ਸਾਜ਼ਿਸ਼ ! ਰਾਮ ਮੰਦਰ 'ਤੇ ਹੈਂਡ ਗ੍ਰੈਨੇਡ ਹਮਲੇ ਦਾ ਬਣਾਇਆ ਪਲਾਨ, ISI ਕਰ ਰਹੀ ਮਦਦ, ਅੱਤਵਾਦੀ ਅਬਦੁਲ ਰਹਿਮਾਨ ਨੇ ਕੀਤਾ ਖੁਲਾਸਾ
CM ਮਾਨ ਦੀ SKM ਨਾਲ ਹੋਵੇਗੀ ਮੀਟਿੰਗ, ਜਾਣੋ ਕਿੰਨੇ ਵਜੇ ਹੋਵੇਗੀ
CM ਮਾਨ ਦੀ SKM ਨਾਲ ਹੋਵੇਗੀ ਮੀਟਿੰਗ, ਜਾਣੋ ਕਿੰਨੇ ਵਜੇ ਹੋਵੇਗੀ
Embed widget