ਪੜਚੋਲ ਕਰੋ

ਕੀ ਤੁਹਾਡਾ ਮਕਾਨ ਗੈਰਕਾਨੂੰਨੀ ਕਲੋਨੀ 'ਚ ਹੈ, ਤਾਂ ਪੜ੍ਹੋ ਸਰਕਾਰ ਦਾ ਨਵਾਂ ਫੈਸਲਾ

ਵਿਭਾਗ ਦੇ ਬੁਲਾਰੇ ਨੇ ਇਹ ਵੀ ਦੱਸਿਆ ਕਿ ਵੱਖ-ਵੱਖ ਵਿਕਾਸ ਅਥਾਰਟੀਆਂ ਹੁਣ ਗੈਰ ਕਾਨੂੰਨੀ ਕਾਲੋਨੀਆਂ ਤੇ ਪਲਾਟਾਂ ਵਾਲਿਆਂ ਦੀ ਸੁਵਿਧਾ ਲਈ ਹਰ ਬੁੱਧਵਾਰ ਨੂੰ ਵਿਸ਼ੇਸ਼ ਕੈਂਪ ਲਾਉਣਗੀਆਂ। ਵਿਭਾਗ ਇਸ ਸਬੰਧੀ ਹੈਲਪਲਾਈਨ ਨੰਬਰ ਵੀ ਜਾਰੀ ਕਰੇਗਾ।

ਚੰਡੀਗੜ੍ਹ: ਪੰਜਾਬ ਵਿੱਚ ਨਾਜਾਇਜ਼ ਕਲੋਨੀਆਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਵੱਡੀ ਰਾਹਤ ਦਿੱਤੀ ਹੈ। ਸਰਕਾਰ ਨੇ ਨਾਜਾਇਜ਼ ਕਾਲੋਨੀਆਂ ਨੂੰ ਰੈਗੂਲਰ ਕਰਵਾਉਣ ਲਈ ਬਿਨੈ ਕਰਨ ਲਈ ਸਮਾਂ ਵਧਾ ਦਿੱਤਾ ਹੈ। ਪੰਜਾਬ ਦੇ ਸ਼ਹਿਰੀ ਵਿਕਾਸ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਪੰਜਾਬ ਸ਼ਹਿਰੀ ਵਿਕਾਸ ਅਥਾਰਟੀ (PUDA) ਭਵਨ ਵਿੱਚ ਹੋਈ ਬੈਠਕ ਦੌਰਾਨ ਦੱਸਿਆ ਕਿ ਉਨ੍ਹਾਂ ਕਲੋਨਾਈਜ਼ਰਜ਼ ਦੀ ਬੇਨਤੀ ਨੂੰ ਪ੍ਰਵਾਨ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਹੁਣ 31 ਅਕਤੂਬਰ ਤਕ ਕਾਲੋਨੀਆਂ ਰਜਿਸਟਰ ਕਰਨ ਲਈ ਬਿਨੈ ਕੀਤਾ ਜਾ ਸਕਦਾ ਹੈ। ਕੀ ਤੁਹਾਡਾ ਮਕਾਨ ਗੈਰਕਾਨੂੰਨੀ ਕਲੋਨੀ 'ਚ ਹੈ, ਤਾਂ ਪੜ੍ਹੋ ਸਰਕਾਰ ਦਾ ਨਵਾਂ ਫੈਸਲਾ ਬੈਠਕ ਵਿੱਚ ਕਲੋਨਾਈਜ਼ਰ ਆਪਣੇ ਦਰਪੇਸ਼ ਆ ਰਹੀਆਂ ਮੁਸ਼ਕਿਲਾਂ ਦੱਸੀਆਂ। ਇਸ ਤੋਂ ਕੁਝ ਦਿਨ ਪਹਿਲਾਂ ਐਸੋਸੀਏਸ਼ਨ ਨੇ ਮੰਤਰੀ ਨੂੰ ਕਲੋਨੀਆਂ ਰੈਗੂਲਰ ਕਰਵਾਉਣ ਲਈ ਲਿਆਂਦੀ ਨੀਤੀ ਵਿੱਚ ਤਬਦੀਲੀਆਂ ਦੀ ਮੰਗ ਕੀਤੀ ਹੈ। ਉਨ੍ਹਾਂ ਦੀ ਮੰਗ ਸੀ ਕਿ ਬੇਸ਼ੱਕ ਵਿਭਾਗ ਨੇ ਕਲੋਨੀ ਜਾਂ ਪਲਾਟ ਨੂੰ ਰੈਗੂਲਰ ਕਰਵਾਉਣ ਲਈ ਬਿਨੈ ਕਰਨ ਵਾਲਿਆਂ ਤੋਂ 8% ਵਿਆਜ ਵਸੂਲਣ 'ਤੇ ਰੋਕ ਲਾਈ ਹੈ ਪਰ ਉਨ੍ਹਾਂ ਤੋਂ ਪੈਨਲਟੀ ਵਿਆਜ ਭਰਵਾਇਆ ਜਾ ਰਿਹਾ ਹੈ। ਵਿਭਾਗ ਦੇ ਬੁਲਾਰੇ ਨੇ ਇਹ ਵੀ ਦੱਸਿਆ ਕਿ ਵੱਖ-ਵੱਖ ਵਿਕਾਸ ਅਥਾਰਟੀਆਂ ਹੁਣ ਗੈਰ ਕਾਨੂੰਨੀ ਕਾਲੋਨੀਆਂ ਤੇ ਪਲਾਟਾਂ ਵਾਲਿਆਂ ਦੀ ਸੁਵਿਧਾ ਲਈ ਹਰ ਬੁੱਧਵਾਰ ਨੂੰ ਵਿਸ਼ੇਸ਼ ਕੈਂਪ ਲਾਉਣਗੀਆਂ। ਵਿਭਾਗ ਇਸ ਸਬੰਧੀ ਹੈਲਪਲਾਈਨ ਨੰਬਰ ਵੀ ਜਾਰੀ ਕਰੇਗਾ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਸ ਥਾਣੇ ਦਾ ਬਦਲਿਆ ਇੰਚਾਰਜ; ਜਾਣੋ ਕਿਸਨੇ ਸੰਭਾਲਿਆ ਅਹੁਦਾ...?
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਸ ਥਾਣੇ ਦਾ ਬਦਲਿਆ ਇੰਚਾਰਜ; ਜਾਣੋ ਕਿਸਨੇ ਸੰਭਾਲਿਆ ਅਹੁਦਾ...?
ਵੱਡੀ ਖ਼ਬਰ! ਲੁਧਿਆਣਾ ਦੀ ਫੈਕਟਰੀ 'ਚ ਗੈਸ ਹੋਈ ਲੀਕ, 2 ਦੀ ਮੌਤ; ਮੱਚਿਆ ਹੜਕੰਪ
ਵੱਡੀ ਖ਼ਬਰ! ਲੁਧਿਆਣਾ ਦੀ ਫੈਕਟਰੀ 'ਚ ਗੈਸ ਹੋਈ ਲੀਕ, 2 ਦੀ ਮੌਤ; ਮੱਚਿਆ ਹੜਕੰਪ
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, 'ਆਪ' ਨੇ ਇਸ ਆਗੂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਜਨਤਾ ਨੇ ਕਮੈਂਟ ਕਰ ਇੰਝ ਕੀਤੀ ਸ਼ਲਾਘਾ...
ਪੰਜਾਬ ਸਿਆਸਤ ਤੋਂ ਵੱਡੀ ਖਬਰ, 'ਆਪ' ਨੇ ਇਸ ਆਗੂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਜਨਤਾ ਨੇ ਕਮੈਂਟ ਕਰ ਇੰਝ ਕੀਤੀ ਸ਼ਲਾਘਾ...
CM ਮਾਨ ਨੇ ਸੱਦੀ ਕੈਬਨਿਟ ਮੀਟਿੰਗ, ਲਏ ਜਾ ਸਕਦੇ ਅਹਿਮ ਫੈਸਲੇ
CM ਮਾਨ ਨੇ ਸੱਦੀ ਕੈਬਨਿਟ ਮੀਟਿੰਗ, ਲਏ ਜਾ ਸਕਦੇ ਅਹਿਮ ਫੈਸਲੇ

ਵੀਡੀਓਜ਼

ਜਦੋਂ BJP ਆਗੂ ਨੇ ਪਾਈ ਵੋਟ, ਕੈਮਰੇ ਸਾਹਮਣੇ ਕਹਿ ਦਿੱਤੀ ਵੱਡੀ ਗੱਲ
ਬਰਨਾਲਾ 'ਚ ਮੀਤ ਹੇਅਰ ਦਾ ਵੱਡਾ ਦਾਅਵਾ! AAP ਬਣਾਏਗੀ ਪਹਿਲਾ ਮੇਅਰ
ਸਮਰਾਲਾ ‘ਚ ਪ੍ਰਸ਼ਾਸਨ ਦੇ ਦਾਅਵੇ ਫੇਲ! ਅਪਾਹਜਾਂ ਨੂੰ ਚੁੱਕ ਕੇ ਲੈ ਜਾਣਾ ਪਿਆ ਵੋਟ ਪਾਉਣ
ਖੰਨਾ ‘ਚ ਵੋਟਿੰਗ ਦੌਰਾਨ ਹੰਗਾਮਾ! ਪੁਲਿਸ ਸਾਹਮਣੇ ਹੀ ਭਿੜੇ ਉਮੀਦਵਾਰ
ਮੀਤ ਹੇਅਰ ਪਹੁੰਚੇ ਬਰਨਾਲਾ, ਪਹਿਲੀ ਵਾਰ ਬਰਨਾਲਾ ਨੂੰ ਮਿਲੇਗਾ ਮੇਅਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਤੋਂ LPG ਤੋਂ UPI ਤੱਕ ਬਦਲ ਗਏ ਕਏ ਨਿਯਮ, ਜਾਣੋ ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ
ਅੱਜ ਤੋਂ LPG ਤੋਂ UPI ਤੱਕ ਬਦਲ ਗਏ ਕਏ ਨਿਯਮ, ਜਾਣੋ ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ
CM ਮਾਨ ਨੇ ਸੱਦੀ ਕੈਬਨਿਟ ਮੀਟਿੰਗ, ਲਏ ਜਾ ਸਕਦੇ ਅਹਿਮ ਫੈਸਲੇ
CM ਮਾਨ ਨੇ ਸੱਦੀ ਕੈਬਨਿਟ ਮੀਟਿੰਗ, ਲਏ ਜਾ ਸਕਦੇ ਅਹਿਮ ਫੈਸਲੇ
ਮਹੀਨੇ ਦੀ ਸ਼ੁਰੂਆਤ 'ਚ ਆਮ ਆਦਮੀ ਨੂੰ ਲੱਗਿਆ ਝਟਕਾ, ਵੱਧ ਗਈਆਂ ਸਿਲੰਡਰ ਦੀਆਂ ਕੀਮਤਾਂ, ਜਾਣੋ ਨਵੇਂ ਰੇਟ
ਮਹੀਨੇ ਦੀ ਸ਼ੁਰੂਆਤ 'ਚ ਆਮ ਆਦਮੀ ਨੂੰ ਲੱਗਿਆ ਝਟਕਾ, ਵੱਧ ਗਈਆਂ ਸਿਲੰਡਰ ਦੀਆਂ ਕੀਮਤਾਂ, ਜਾਣੋ ਨਵੇਂ ਰੇਟ
ਚੈਂਪੀਅਨ RCB ਨੂੰ ਮਿਲੇ 20 ਕਰੋੜ, ਵੈਭਵ ਸੂਰਿਆਵੰਸ਼ੀ ‘ਤੇ ਕਿੰਨੇ ਨੋਟਾਂ ਦਾ ਪਿਆ ਮੀਂਹ; ਜਾਣੋ ਸਾਰੇ ਅਵਾਰਡਸ ਦੀ Price Money
ਚੈਂਪੀਅਨ RCB ਨੂੰ ਮਿਲੇ 20 ਕਰੋੜ, ਵੈਭਵ ਸੂਰਿਆਵੰਸ਼ੀ ‘ਤੇ ਕਿੰਨੇ ਨੋਟਾਂ ਦਾ ਪਿਆ ਮੀਂਹ; ਜਾਣੋ ਸਾਰੇ ਅਵਾਰਡਸ ਦੀ Price Money
FD ਕਰਵਾਉਣ ਦਾ ਬਣਾ ਰਹੇ ਪਲਾਨ? ਤਾਂ ਜਾਣ ਲਓ ਕਿਹੜਾ ਬੈਂਕ ਦੇ ਰਿਹਾ ਵਧੀਆ ਵਿਆਜ, ਦੇਖੋ ਪੂਰੀ ਲਿਸਟ
FD ਕਰਵਾਉਣ ਦਾ ਬਣਾ ਰਹੇ ਪਲਾਨ? ਤਾਂ ਜਾਣ ਲਓ ਕਿਹੜਾ ਬੈਂਕ ਦੇ ਰਿਹਾ ਵਧੀਆ ਵਿਆਜ, ਦੇਖੋ ਪੂਰੀ ਲਿਸਟ
ਪੰਜਾਬ ਚੋਣਾਂ ਤੋਂ ਬਾਅਦ ਪੁਲਿਸ 'ਚ ਵੱਡਾ ਫੇਰਬਦਲ, 8 ਥਾਣਿਆਂ ਦੇ SHO ਬਦਲੇ, ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਚੋਣਾਂ ਤੋਂ ਬਾਅਦ ਪੁਲਿਸ 'ਚ ਵੱਡਾ ਫੇਰਬਦਲ, 8 ਥਾਣਿਆਂ ਦੇ SHO ਬਦਲੇ, ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
IPL 2026 ਤੋਂ ਬਾਅਦ ਵਾਪਰਿਆ ਵੱਡਾ ਹਾਦਸਾ, ਖਿਡਾਰੀਆਂ ਨਾਲ ਭਰੀ ਗੁਜਰਾਤ ਟਾਈਟਨਸ ਦੀ ਬੱਸ ਨੂੰ ਲੱਗੀ ਅੱਗ; ਮੱਚਿਆ ਚੀਕ ਚੀਹਾੜਾ
IPL 2026 ਤੋਂ ਬਾਅਦ ਵਾਪਰਿਆ ਵੱਡਾ ਹਾਦਸਾ, ਖਿਡਾਰੀਆਂ ਨਾਲ ਭਰੀ ਗੁਜਰਾਤ ਟਾਈਟਨਸ ਦੀ ਬੱਸ ਨੂੰ ਲੱਗੀ ਅੱਗ; ਮੱਚਿਆ ਚੀਕ ਚੀਹਾੜਾ
ਪੰਜਾਬ ਅਤੇ ਚੰਡੀਗੜ੍ਹ 'ਚ ਹਨੇਰੀ ਅਤੇ ਮੀਂਹ ਦਾ ਅਲਰਟ, ਲੂ ਤੋਂ ਮਿਲੇਗੀ ਰਾਹਤ, ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਅਤੇ ਚੰਡੀਗੜ੍ਹ 'ਚ ਹਨੇਰੀ ਅਤੇ ਮੀਂਹ ਦਾ ਅਲਰਟ, ਲੂ ਤੋਂ ਮਿਲੇਗੀ ਰਾਹਤ, ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ
Embed widget