ਪੜਚੋਲ ਕਰੋ

ਕੈਪਟਨ ਸਰਕਾਰ ਛੱਡਣ ਲੱਗੀ ਕਿਸਾਨਾਂ ਦਾ ਸਾਥ! ਹੁਣ ਪੰਜਾਬ ਦੀ ਖੇਤੀਬਾੜੀ ਰੱਬ ਆਸਰੇ

ਮੌਜ਼ੂਦਾ ਦੌਰ ਦੀਆਂ ਸਰਕਾਰਾਂ ਸਭ ਕੁਝ ਪ੍ਰਾਈਵੇਟ ਹੱਥਾਂ ਵਿੱਚ ਸੌਂਪ ਆਪਣੀਆਂ ਜ਼ਿਮੇਵਾਰੀਆਂ ਤੋਂ ਲਾਂਭੇ ਹੋ ਰਹੀਆਂ ਹਨ। ਇਸੇ ਕੜੀ ਤਹਿਤ ਪੰਜਾਬ ਸਰਕਾਰ ਹੁਣ ਖੇਤੀਬਾੜੀ ਦੀ ਜ਼ਿੰਮੇਵਾਰੀ ਤੋਂ ਵੀ ਪੈਰ ਪਿਛਾਂਹ ਖਿੱਚਦੀ ਨਜ਼ਰ ਆ ਰਹੀ ਹੈ। ਸੂਤਰਾਂ ਮੁਤਾਬਕ ਪੰਜਾਬ ਸਰਕਾਰ ਨੇ ਖੇਤੀਬਾੜੀ ਵਿਭਾਗ ’ਚ 2200 ਅਸਾਮੀਆਂ ਖ਼ਤਮ ਕਰਨ ਦੀ ਪ੍ਰਕਿਰਿਆ ਆਰੰਭ ਦਿੱਤੀ ਹੈ।

ਚੰਡੀਗੜ੍ਹ: ਮੌਜ਼ੂਦਾ ਦੌਰ ਦੀਆਂ ਸਰਕਾਰਾਂ ਸਭ ਕੁਝ ਪ੍ਰਾਈਵੇਟ ਹੱਥਾਂ ਵਿੱਚ ਸੌਂਪ ਆਪਣੀਆਂ ਜ਼ਿਮੇਵਾਰੀਆਂ ਤੋਂ ਲਾਂਭੇ ਹੋ ਰਹੀਆਂ ਹਨ। ਇਸੇ ਕੜੀ ਤਹਿਤ ਪੰਜਾਬ ਸਰਕਾਰ ਹੁਣ ਖੇਤੀਬਾੜੀ ਦੀ ਜ਼ਿੰਮੇਵਾਰੀ ਤੋਂ ਵੀ ਪੈਰ ਪਿਛਾਂਹ ਖਿੱਚਦੀ ਨਜ਼ਰ ਆ ਰਹੀ ਹੈ। ਸੂਤਰਾਂ ਮੁਤਾਬਕ ਪੰਜਾਬ ਸਰਕਾਰ ਨੇ ਖੇਤੀਬਾੜੀ ਵਿਭਾਗ ’ਚ 2200 ਅਸਾਮੀਆਂ ਖ਼ਤਮ ਕਰਨ ਦੀ ਪ੍ਰਕਿਰਿਆ ਆਰੰਭ ਦਿੱਤੀ ਹੈ। ਪੰਜਾਬ ਖੇਤੀਬਾੜੀ ਅਧਾਰਤ ਸੂਬਾ ਹੈ। ਇਸ ਵੇਲੇ ਖੇਤੀ ਸੰਕਟ ਦੇ ਦੌਰ ਵਿੱਚੋਂ ਲੰਘ ਰਹੀ ਹੈ। ਇਸ ਲਈ ਹੋਣਾ ਇਹ ਚਾਹੀਦਾ ਹੈ ਕਿ ਸਰਕਾਰ ਇਸ ਸੰਕਟ ਦਾ ਹੱਲ਼ ਕੱਢਣ ਲਈ ਕਿਸਾਨਾਂ ਨੂੰ ਸਿੱਖਿਅਤ ਕਰੇ ਤੇ ਖੇਤੀ ਵੰਨ-ਸੁਵੰਨਤਾ ਨੂੰ ਹੁਲਾਰਾ ਦੇਵੇ। ਇਸ ਲਈ ਵਧੇਰੇ ਸਰਕਾਰੀ ਮਸ਼ੀਨਰੀ ਤੇ ਮੁਲਾਜ਼ਮਾਂ ਦੀ ਲੋੜ ਹੈ। ਇਸ ਦੇ ਉਲਟ ਸਰਕਾਰ ਦੇ ਇਸ ਫੈਸਲੇ ਨੇ ਸਪਸ਼ਟ ਕਰ ਦਿੱਤਾ ਹੈ ਕਿ ਹੁਣ ਖੇਤੀ ਵੀ ਰੱਬ ਆਸਰੇ ਹੀ ਹੋਏਗੀ। ਪਤਾ ਲੱਗਾ ਹੈ ਕਿ ਮੁੱਖ ਸਕੱਤਰ ਦੀ ਅਗਵਾਈ ਵਾਲੀ ਕਮੇਟੀ ਕੋਲ ਪੇਸ਼ ਕੀਤੀ ਪੁਨਰਗਠਨ ਰਿਪੋਰਟ ’ਚ 5400 ਕੁੱਲ ਪ੍ਰਵਾਨਿਤ ਅਸਾਮੀਆਂ ’ਚੋਂ 2200 ਨੂੰ ਖ਼ਤਮ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਰਿਪੋਰਟ ਨੂੰ ਅਮਲੀ ਰੂਪ ਵਿੱਚ ਲਾਗੂ ਕਰਨ ਲਈ ਪਰਸੋਨਲ ਵਿਭਾਗ ਨੂੰ ਭੇਜ ਦਿੱਤਾ ਗਿਆ ਹੈ। ਰਿਪੋਰਟ ’ਚ ਗਰੁੱਪ-ਡੀ ਮੁਲਾਜ਼ਮਾਂ ਦੀਆਂ ਸਾਰੀਆਂ 1748 ਪੋਸਟਾਂ ਖ਼ਤਮ ਕਰਨ ਲਈ ਕਿਹਾ ਗਿਆ ਹੈ। ਗਰੁੱਪ-ਸੀ ਦੀਆਂ 1736 ਪੋਸਟਾਂ ’ਚੋਂ 384 ਖ਼ਤਮ ਕਰ ਦਿੱਤੀਆਂ ਜਾਣਗੀਆਂ। ਗਰੁੱਪ-ਬੀ ਦੀਆਂ 427 ਪ੍ਰਵਾਨਿਤ ਅਸਾਮੀਆਂ ਵਿੱਚੋਂ 110 ਖ਼ਤਮ ਕਰਨ ਦੀ ਸਿਫ਼ਾਰਸ਼ ਕਰ ਦਿੱਤੀ ਗਈ ਹੈ। ਗਰੁੱਪ-ਏ ਦੀਆਂ ਵੀ 17 ਅਸਾਮੀਆਂ ਖ਼ਤਮ ਕੀਤੀਆਂ ਜਾ ਰਹੀਆਂ ਹਨ। ਇਸ ਤਰ੍ਹਾਂ ਵਿਭਾਗ ਦੀਆਂ ਤਕਰੀਬਨ 41 ਫ਼ੀਸਦ ਪੋਸਟਾਂ ਖ਼ਤਮ ਕੀਤੀਆਂ ਜਾ ਰਹੀਆਂ ਹਨ। ਵੱਡੀ ਗਿਣਤੀ ਤਕਨੀਕੀ ਅਸਾਮੀਆਂ ਦਾ ਵੀ ਭੋਗ ਪਾਇਆ ਜਾ ਰਿਹਾ ਹੈ। ਵਿਭਾਗ ਦੇ ਹਾਈਡ੍ਰੋਲੋਜੀ ਵਿੰਗ ਨੂੰ ਪੂਰੀ ਤਰ੍ਹਾਂ ਖ਼ਤਮ ਹੀ ਕਰ ਦਿੱਤਾ ਗਿਆ ਹੈ। ਇੰਜਨੀਅਰਿੰਗ ਤੇ ਅੰਕੜਾ ਵਿੰਗ ਦੀਆਂ ਵੀ ਵੱਡੀ ਗਿਣਤੀ ਪੋਸਟਾਂ ਖ਼ਤਮ ਕਰ ਦਿੱਤੀਆਂ ਜਾਣਗੀਆਂ ਜਦਕਿ ਪ੍ਰਸ਼ਾਸਕੀ ਵਿੰਗ ਦੀਆਂ 2,175 ਤਕਨੀਕੀ ਪੋਸਟਾਂ ਨੂੰ ਬਿਲਕੁਲ ਨਹੀਂ ਛੇੜਿਆ ਗਿਆ।

ਟਾਪ ਹੈਡਲਾਈਨ

Punjab News: ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
Embed widget