ਪੜਚੋਲ ਕਰੋ

ਪੰਜਾਬ ਸਰਕਾਰ ਨੇ ਚੁੱਪ-ਚੁਪੀਤੇ ਜਨਤਾ 'ਤੇ ਪਾਇਆ ਨਵਾਂ ਬੋਝ, ਪਾਸਪੋਰਟ ਸੇਵਾਵਾਂ ਲਈ ਕੀਤੀ ਦੁੱਗਣੀ ਫੀਸ

ਸਥਾਨਕ ਖੇਤਰ ਦੇ ਕਿਰਾਏਦਾਰ ਜਾਂ ਕਿਸੇ ਹੋਰ ਸੂਬੇ ਜਾਂ ਜ਼ਿਲ੍ਹੇ ਦੇ ਕਿਰਾਏਦਾਰ ਦੀ ਤਸਦੀਕ ਕਰਨ ਲਈ 50 ਰੁਪਏ ਫੀਸ ਸੀ ਜਿਸ ਨੂੰ ਵਧਾ ਕੇ 200 ਰੁਪਏ ਕਰ ਦਿੱਤਾ ਗਿਆ ਹੈ। ਪੰਜਾਬ ਦੀ ਰਿਹਾਇਸ਼ੀ ਸਰਵਿਸ ਵੈਰੀਫਿਕੇਸ਼ਨ ਦੀ ਫੀਸ 50 ਰੁਪਏ ਸੀ, ਹੁਣ ਇਸ ਲਈ 100 ਰੁਪਏ ਦੇਣੇ ਪੈਣਗੇ।

ਚੰਡੀਗੜ੍ਹ: ਪੰਜਾਬ ਸਰਕਾਰ (Punjab Government) ਨੇ ਥਾਣਿਆਂ ਵਿੱਚ ਬਣੇ ਸਾਂਝ ਕੇਂਦਰਾਂ ਵਿੱਚ ਉਪਲਬਧ 44 ਸੇਵਾਵਾਂ ਵਿੱਚੋਂ 15 ਦੀਆਂ ਫੀਸਾਂ 'ਚ ਵਾਧਾ ਕੀਤਾ ਹੈ। ਜੀ ਹਾਂ, ਹੁਣ ਪਾਸਪੋਰਟ ਜਾਂ ਪਾਸਪੋਰਟ (Passport Service Fee) ਨਾਲ ਜੁੜੀਆਂ ਹੋਰ ਸੇਵਾਵਾਂ ਲਈ, ਤੁਹਾਨੂੰ ਸਾਂਝ ਕੇਂਦਰ (Saanjh kendra) ਵਿੱਚ ਰਿਪੋਰਟ ਦਾਖਲ ਕਰਨ ਲਈ 100 ਰੁਪਏ ਦੀ ਥਾਂ 200 ਰੁਪਏ ਦੀ ਫੀਸ ਦੇਣੀ ਪਵੇਗੀ। ਉਧਰ, ਜੇ ਵਿਦੇਸ਼ਾਂ ਤੋਂ ਭਾਰਤ ਆਉਣ 'ਤੇ ਤੁਹਾਡਾ ਪਾਸਪੋਰਟ ਗੁੰਮ ਹੋ ਜਾਂਦਾ ਹੈ ਤਾਂ ਤੁਹਾਨੂੰ ਇਸ ਦੀ ਸ਼ਿਕਾਇਤ ਦੀ ਫੀਸ 500 ਦੀ ਬਜਾਏ 1000 ਅਦਾ ਕਰਨੀ ਪਏਗੀ। ਇਸੇ ਤਰ੍ਹਾਂ ਸਥਾਨਕ ਖੇਤਰ ਦੇ ਕਿਰਾਏਦਾਰ ਜਾਂ ਕਿਸੇ ਹੋਰ ਸੂਬੇ ਜਾਂ ਜ਼ਿਲ੍ਹੇ ਦੇ ਕਿਰਾਏਦਾਰ ਦੀ ਤਸਦੀਕ ਕਰਨ ਲਈ 50 ਰੁਪਏ ਫੀਸ ਸੀ ਜਿਸ ਨੂੰ ਵਧਾ ਕੇ 200 ਰੁਪਏ ਕਰ ਦਿੱਤਾ ਗਿਆ ਹੈ। ਪੰਜਾਬ ਦੀ ਰਿਹਾਇਸ਼ੀ ਸਰਵਿਸ ਵੈਰੀਫਿਕੇਸ਼ਨ ਦੀ ਫੀਸ 50 ਰੁਪਏ ਸੀ, ਹੁਣ ਇਸ ਲਈ 100 ਰੁਪਏ ਦੇਣੇ ਪੈਣਗੇ। ਲੱਖਾਂ ਕਿਸਾਨਾਂ ਵੱਲੋਂ ਦਿੱਲੀ ਵੱਲ ਕੂਚ, ਹਰਿਆਣਾ ਦੀਆਂ ਹੱਦਾਂ ਸੀਲ, ਟਕਰਾਅ ਦਾ ਖ਼ਤਰਾ ਦੱਸ ਦਈਏ ਐਫਆਈਆਰ ਦੀ ਕਾਪੀ ਪ੍ਰਤੀ ਪੰਨਾ 5 ਰੁਪਏ ਸੀ ਜਿਸ ਨੂੰ ਹੁਣ ਫਰੀ ਕਰ ਦਿੱਤਾ ਗਿਆ ਹੈ। ਉਧਰ ਅਣਪਛਾਤੇ ਵਿਅਕਤੀ ਦੀ ਵੈਰੀਫਿਕੇਸ਼ਨ ਲਈ 50 ਰੁਪਏ ਫੀਸ ਸੀ, ਇਸ ਨੂੰ ਵੀ ਫੀਸ ਮੁਕਤ ਕਰ ਦਿੱਤਾ ਗਿਆ ਹੈ। Breaking : ਤਾਮਿਲਨਾਡੂ-ਪੁਡੂਚੇਰੀ ਦੇ ਤੱਟ ਨਾਲ ਟਕਰਾਏਗਾ ਨਿਵਾਰ ਤੂਫਾਨ, ਅਲਰਟ ਜਾਰੀ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?

Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ

ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
Advertisement
ABP Premium

ਵੀਡੀਓਜ਼

Guruprub|Sikh| ਗੁਰੂਪੁਰਬ ਮੌਕੇ ਸਿੱਖਾਂ ਲਈ PM ਮੋਦੀ ਦਾ ਖ਼ਾਸ ਤੋਹਫ਼ਾ! | Narinder Modi |Gurupurb | ਦਸ਼ਮੇਸ਼ ਪਿਤਾ ਦੇ ਗੁਰੂਪੁਰਬ ਮੌਕੇ , CM ਮਾਨ ਨੇ ਕਹੀਆਂ ਕੁੱਝ ਅਜਿਹੀਆਂ ਗੱਲਾਂ | Bhagwant Maan |Chandigarh Building Collapses | ਚੰਡੀਗੜ੍ਹ Sector 17 'ਚ ਬੁਹਮੰਜ਼ਿਲਾ ਬਿਲਡਿੰਗ ਸੈਕਿੰਡਾਂ 'ਚ ਢਹਿ ਢੇਰੀ |PRTC Strike | ਸਾਵਧਾਨ ਪੰਜਾਬ 'ਚ ਨਹੀਂ ਚੱਲਣਗੀਆਂ ਬੱਸਾਂ!PRTC ਮੁਲਜ਼ਮਾਂ ਨੇ ਦਿੱਤੀ ਜਾਣਕਾਰੀ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ

Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਤੋਂ ਬਾਅਦ ਆਈ ਅਹਿਮ ਖਬਰ, ਸਰਕਾਰ ਨੇ ਅਚਾਨਕ ਲਿਆ ਨਵਾਂ ਫੈਸਲਾ

ਗ੍ਰਹਿ ਮੰਤਰੀ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ, ਇਨ੍ਹਾਂ ਅਹਿਮ ਮੁੱਦਿਆਂ 'ਤੇ ਹੋਈ ਚਰਚਾ

ਪੰਜਾਬ-ਚੰਡੀਗੜ੍ਹ 'ਚ ਫਿਰ ਪਵੇਗਾ ਮੀਂਹ, ਕੁਝ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਜਾਣੋ ਮੌਸਮ ਦਾ ਹਾਲ

Embed widget