ਪੜਚੋਲ ਕਰੋ

ਪੰਜਾਬ ਸਰਕਾਰ ਨੇ ਬਜ਼ੁਰਗਾਂ ਲਈ ਭਲਾਈ ਸਕੀਮਾਂ ਨੂੰ ਉਤਸ਼ਹਿਤ ਕਰਨ ਲਈ ਗੈਰ ਸਰਕਾਰੀ ਸੰਸਥਾਵਾਂ ਤੋਂ ਅਰਜ਼ੀਆਂ ਮੰਗੀਆਂ, ਆਖਰੀ ਮਿਤੀ 25 ਸਤੰਬਰ

ਬਜੁਰਗਾਂ ਲਈ ਸਰਕਾਰ ਵੱਲੋਂ ਚਲਾਈਆ ਜਾ ਰਹੀਆਂ ਸਕੀਮਾਂ ਨੁੰ ਹੋਰ ਵਧੀਆ ਤਰੀਕੇ ਨਾਲ ਲਾਗੂ ਕਰਨ ਲਈ ਐਨ.ਜੀ.ਓਜ਼  ਰਜਿਸਟਰਡ, ਸਵੈ-ਇੱਛੁਕ ਸੰਸਥਾਵਾਂ/ਟਰੱਸਟ/ਰੈਡ ਕਰਾਸ ਸੁਸਾਇਟੀ ਦੀ ਵੀ ਮੱਦਦ ਲਈ ਜਾ ਰਹੀ ਹੈ।

ਚੰਡੀਗੜ੍ਹ: ਬਜੁਰਗਾਂ ਦੀ ਭਲਾਈ ਲਈ ਪੰਜਾਬ ਦੀ ਮੁੱਖ ਮੰਤਰੀ ਭਗਵੰਤ ਮਾਨ ਵਾਲੀ ਸਰਕਾਰ ਲਗਾਤਾਰ ਯਤਨ ਕਰ ਰਹੀ ਹੈ ਅਤੇ ਬਜੁਰਗਾਂ ਲਈ ਸਰਕਾਰ ਵੱਲੋਂ ਚਲਾਈਆ ਜਾ ਰਹੀਆਂ ਸਕੀਮਾਂ ਨੁੰ ਹੋਰ ਵਧੀਆ ਤਰੀਕੇ ਨਾਲ ਲਾਗੂ ਕਰਨ ਲਈ ਐਨ.ਜੀ.ਓਜ਼  ਰਜਿਸਟਰਡ, ਸਵੈ-ਇੱਛੁਕ ਸੰਸਥਾਵਾਂ/ਟਰੱਸਟ/ਰੈਡ ਕਰਾਸ ਸੁਸਾਇਟੀ ਦੀ ਵੀ ਮੱਦਦ ਲਈ ਜਾ ਰਹੀ ਹੈ। ਇਸ ਸਬੰਧੀ ਇਛੁੱਕ ਸੰਸਥਾਵਾ ਤੋਂ 25 ਸਤੰਬਰ ਤੱਕ ਅਰਜੀਆਂ ਦੀ ਮੰਗ ਕੀਤੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਬਜੁਰਗਾਂ ਦੀਆਂ ਭਲਾਈ ਸਕੀਮਾਂ ਨੂੰ ਹੋਰ ਬਿਹਤਰ ਢੰਗ ਨਾਲ ਲਾਗੂ ਕਰਨ ਲਈ ਗੈਰ ਸਰਕਾਰੀ ਸੰਸਥਾਵਾਂ (ਐਨ. ਜੀ. ਓਜ਼) ਤੋਂ ਸਹਾਇਤਾ ਲਈ ਜਾਂਦੀ ਹੈ।  ਜਿਸ ਬਦਲੇ ਗੈਰ-ਸਰਕਾਰੀ ਸੰਸਥਾਵਾਂ ਨੂੰ ਸਰਕਾਰ ਵੱਲੋਂ ਵਿੱਤੀ ਸਹਾਇਤਾ ਉਪਲੱਬਧ ਕਰਵਾਈ ਜਾਂਦੀ ਹੈ। 

ਉਨ੍ਹਾਂ ਦੱਸਿਆ ਕਿ ਬਠਿੰਡਾ, ਫ਼ਤਹਿਗੜ੍ਹ ਸਾਹਿਬ, ਜਲੰਧਰ, ਕਪੂਰਥਲਾ, ਪਟਿਆਲਾ, ਤਰਨ ਤਾਰਨ, ਗੁਰਦਾਸਪੁਰ, ਸ਼ਹੀਦ ਭਗਤ ਸਿੰਘ ਤੇ ਨਗਰ, ਐਸ.ਏ.ਐਸ. ਨਗਰ ਅਤੇ ਮਲੇਰਕੋਟਲਾ ਜ਼ਿਲ੍ਹਿਆਂ ਵਿਚ ਬਿਰਧ ਘਰ ਖੋਲ੍ਹਣ/ਚਲਾਉਣ ਲਈ ਸੰਸਥਾਵਾਂ ਅਜਿਹੇ ਹੋਮ ਨੂੰ ਘੱਟੋ ਘੱਟ 25 ਬਜ਼ੁਰਗਾਂ ਵਾਸਤੇ ਜਾਂ 50,100,150 ਬਜ਼ੁਰਗਾਂ ਵਾਸਤੇ 12 ਮਹੀਨੇ ਵਿਚ ਸਥਾਪਿਤ ਕਰ ਸਕਦੀਆਂ ਹੋਣ।  ਰਾਜ/ਪੰਚਾਇਤੀ ਰਾਜ/ਲੋਕਲ ਸਥਾਨਕ ਸਰਕਾਰ ਅਧੀਨ ਜਾਂ ਖੁਦਮੁਖਤਿਆਰ ਤੌਰ 'ਤੇ ਚਲਾਈਆਂ ਜਾ ਰਹੀਆਂ ਸੰਸਥਾਵਾਂ, ਸਰਕਾਰ ਤੋਂ ਮਾਨਤਾ ਪ੍ਰਾਪਤ ਵਿੱਦਿਅਕ ਅਦਾਰੇ/ਚੈਰੀਟੇਬਲ ਹਸਪਤਾਲ/ਨਰਸਿੰਗ ਹੋਮਜ਼/ਮਾਨਤਾ ਪ੍ਰਾਪਤ ਯੂਥ ਸੰਸਥਾਵਾਂ ਅਪਲਾਈ ਕਰ ਸਕਦੀਆਂ ਹਨ। ਗ੍ਰਾਂਟ ਲੈਣ ਵਾਲੀਆਂ ਸੰਸਥਾਵਾਂ ਕੋਲ ਆਪਣੀ ਬਿਲਡਿੰਗ ਅਤੇ ਬਜ਼ੁਰਗ ਵਿਅਕਤੀਆਂ ਲਈ ਸੀਨੀਅਰ ਸਿਟੀਜ਼ਨ ਹੋਮਜ਼ ਦਾ ਪੰਜਾਬ ਮੈਨੇਜਮੈਂਟ ਸਕੀਮ ਤਹਿਤ ਰਜਿਸਟਰਡ ਹੋਣਾ ਜ਼ਰੂਰੀ ਹੋਵੇਗਾ। 

ਪੰਜਾਬ ਸਰਕਾਰ ਵਲੋਂ ਲਾਗੂ ਇਸ ਸਕੀਮ ਤਹਿਤ ਜਿਹੜੀਆਂ ਸੰਸਥਾਵਾਂ ਸਹਾਇਤਾ ਪ੍ਰਾਪਤ ਕਰਨ ਲਈ ਚਾਹਵਾਨ ਹਨ ੳਹਨਾ ਵੱਲੋਂ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਨਾਲ ਤਾਲਮੇਲ ਕੀਤਾ ਜਾ ਸਕਦਾ ਹੈ ਅਤੇ ਜਾਂ ਸ਼ਰਤਾਂ/ਫਾਰਮ/ਰਜਿਸਟ੍ਰੇਸ਼ਨ ਸੰਬੰਧੀ ਪ੍ਰਕਿਰਿਆ ਲਈ https://tinyurl.com/fcaeb22w ਤੋਂ ਡਾਊਨਲੋਡ ਕੀਤਾ ਜਾ ਸਕਦਾ ਹੈ। ਗ੍ਰਾਂਟ ਲੈਣ ਸੰਬੰਧੀ ਚਾਲੂ ਵਿੱਤੀ ਸਾਲ 2022-23 ਲਈ ਆਪਣੀਆਂ ਅਰਜ਼ੀਆਂ ਹਰ ਪੱਖੋਂ ਮੁਕੰਮਲ ਕਰਕੇ ਸਬੰਧਤ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਦੇ ਦਫ਼ਤਰ ਨੂੰ 25 ਸਤੰਬਰ 2022 ਤੱਕ ਭੇਜੀਆਂ ਜਾਣ।

 

 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
ਇਹ ਵੀ ਪੜ੍ਹੋ:
 

Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ

 
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

HDFC ਬੈਂਕ ਤੋਂ ਲੋਨ ਲੈਣਾ ਹੋਇਆ ਮਹਿੰਗਾ! MCLR ਵਧਾ ਕੇ ਮਹਿੰਗੀ ਕਰ ਦਿੱਤੀ EMI, ਲੋਕਾਂ ਦਾ ਨਿਕਲੇਗਾ ਧੂੰਆਂ
HDFC ਬੈਂਕ ਤੋਂ ਲੋਨ ਲੈਣਾ ਹੋਇਆ ਮਹਿੰਗਾ! MCLR ਵਧਾ ਕੇ ਮਹਿੰਗੀ ਕਰ ਦਿੱਤੀ EMI, ਲੋਕਾਂ ਦਾ ਨਿਕਲੇਗਾ ਧੂੰਆਂ
Visitor Visa: ਕੈਨੇਡਾ ਸਰਕਾਰ ਨੇ ਭਾਰਤੀਆਂ ਨੂੰ ਦਿੱਤਾ ਵੱਡਾ ਝਟਕਾ, ਹੁਣ ਨਹੀਂ ਮਿਲੇਗਾ 10 ਸਾਲ ਦਾ ਟੂਰਿਸਟ ਵੀਜ਼ਾ
Visitor Visa: ਕੈਨੇਡਾ ਸਰਕਾਰ ਨੇ ਭਾਰਤੀਆਂ ਨੂੰ ਦਿੱਤਾ ਵੱਡਾ ਝਟਕਾ, ਹੁਣ ਨਹੀਂ ਮਿਲੇਗਾ 10 ਸਾਲ ਦਾ ਟੂਰਿਸਟ ਵੀਜ਼ਾ
Punjab News: ਭਲਕੇ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, ਸੀਐਮ ਭਗਵੰਤ ਮਾਨ ਚੁਕਾਉਣਗੇ ਸਹੁੰ
Punjab News: ਭਲਕੇ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, ਸੀਐਮ ਭਗਵੰਤ ਮਾਨ ਚੁਕਾਉਣਗੇ ਸਹੁੰ
Amritsar News: ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਆਈ ਮਹਿਲਾ ਨੇ 7ਵੀਂ ਮੰਜ਼ਿਲ ਤੋਂ ਮਾ*ਰੀ ਛਾ*ਲ, ਮੌਕੇ 'ਤੇ ਹੋਈ ਮੌ*ਤ
Amritsar News: ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਆਈ ਮਹਿਲਾ ਨੇ 7ਵੀਂ ਮੰਜ਼ਿਲ ਤੋਂ ਮਾ*ਰੀ ਛਾ*ਲ, ਮੌਕੇ 'ਤੇ ਹੋਈ ਮੌ*ਤ
Advertisement
ABP Premium

ਵੀਡੀਓਜ਼

ਵਕਫ਼ ਸ਼ੋਧ ਬਿਲ ਦੇ ਲਈ ਬਣਾਈ ਜੇਪੀਸੀ ਦਾ ਵਿਰੋਧੀ ਧਿਰ ਦੇ ਸਾਂਸਦਾਂ ਨੇ ਕੀਤਾ ਬਾਈਕਾਟਸਰਕਾਰ ਨੇ ਕੱਢਿਆ ਨੋਟਿਸ ਫਿਰੋਜਪੁਰ ਦੇ ਅਧਿਆਪਕਾਂ ਨੂੰ ਪਿਆ ਫ਼ਿਕਰਬਰਨਾਲਾ 'ਚ ਕੱਚੇ ਕਰਮਚਾਰੀਆਂ ਦਾ ਪ੍ਰਦਰਸ਼ਨ ਬਣਿਆ ਸਰਕਾਰ ਲਈ ਮੁਸੀਬਤGidderbaha ਜਿਮਨੀ ਚੋਣ ਚ ਮੁੱਖ ਮੰਤਰੀ ਦਾ ਲੱਗਿਆ ਜੋਰ, ਰਾਜਾ ਵੜਿੰਗ ਬਾਰੇ ਕੀਤੇ ਖੁਲਾਸੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
HDFC ਬੈਂਕ ਤੋਂ ਲੋਨ ਲੈਣਾ ਹੋਇਆ ਮਹਿੰਗਾ! MCLR ਵਧਾ ਕੇ ਮਹਿੰਗੀ ਕਰ ਦਿੱਤੀ EMI, ਲੋਕਾਂ ਦਾ ਨਿਕਲੇਗਾ ਧੂੰਆਂ
HDFC ਬੈਂਕ ਤੋਂ ਲੋਨ ਲੈਣਾ ਹੋਇਆ ਮਹਿੰਗਾ! MCLR ਵਧਾ ਕੇ ਮਹਿੰਗੀ ਕਰ ਦਿੱਤੀ EMI, ਲੋਕਾਂ ਦਾ ਨਿਕਲੇਗਾ ਧੂੰਆਂ
Visitor Visa: ਕੈਨੇਡਾ ਸਰਕਾਰ ਨੇ ਭਾਰਤੀਆਂ ਨੂੰ ਦਿੱਤਾ ਵੱਡਾ ਝਟਕਾ, ਹੁਣ ਨਹੀਂ ਮਿਲੇਗਾ 10 ਸਾਲ ਦਾ ਟੂਰਿਸਟ ਵੀਜ਼ਾ
Visitor Visa: ਕੈਨੇਡਾ ਸਰਕਾਰ ਨੇ ਭਾਰਤੀਆਂ ਨੂੰ ਦਿੱਤਾ ਵੱਡਾ ਝਟਕਾ, ਹੁਣ ਨਹੀਂ ਮਿਲੇਗਾ 10 ਸਾਲ ਦਾ ਟੂਰਿਸਟ ਵੀਜ਼ਾ
Punjab News: ਭਲਕੇ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, ਸੀਐਮ ਭਗਵੰਤ ਮਾਨ ਚੁਕਾਉਣਗੇ ਸਹੁੰ
Punjab News: ਭਲਕੇ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, ਸੀਐਮ ਭਗਵੰਤ ਮਾਨ ਚੁਕਾਉਣਗੇ ਸਹੁੰ
Amritsar News: ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਆਈ ਮਹਿਲਾ ਨੇ 7ਵੀਂ ਮੰਜ਼ਿਲ ਤੋਂ ਮਾ*ਰੀ ਛਾ*ਲ, ਮੌਕੇ 'ਤੇ ਹੋਈ ਮੌ*ਤ
Amritsar News: ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਆਈ ਮਹਿਲਾ ਨੇ 7ਵੀਂ ਮੰਜ਼ਿਲ ਤੋਂ ਮਾ*ਰੀ ਛਾ*ਲ, ਮੌਕੇ 'ਤੇ ਹੋਈ ਮੌ*ਤ
ਹੁਣ ਪਰਾਲੀ ਸਾੜਨ ਵਾਲਿਆਂ ਦੀ ਖੈਰ ਨਹੀਂ! ਸਰਕਾਰ ਨੇ ਵਧਦੇ ਪ੍ਰਦੂਸ਼ਣ ਨੂੰ ਰੋਕਣ ਲਈ ਵਧਾਇਆ ਜ਼ੁਰਮਾਨਾ
ਹੁਣ ਪਰਾਲੀ ਸਾੜਨ ਵਾਲਿਆਂ ਦੀ ਖੈਰ ਨਹੀਂ! ਸਰਕਾਰ ਨੇ ਵਧਦੇ ਪ੍ਰਦੂਸ਼ਣ ਨੂੰ ਰੋਕਣ ਲਈ ਵਧਾਇਆ ਜ਼ੁਰਮਾਨਾ
Punjab Rice: ਪੰਜਾਬ ਦੇ ਕਿਸਾਨਾਂ ਖਿਲਾਫ ਕੌਣ ਰਚ ਰਿਹਾ ਸਾਜਿਸ਼ ? ਕਈ ਸੂਬੇ ਪੰਜਾਬੀ ਚੌਲ ਖਾਣ ਤੋਂ ਇਨਕਾਰੀ
Punjab Rice: ਪੰਜਾਬ ਦੇ ਕਿਸਾਨਾਂ ਖਿਲਾਫ ਕੌਣ ਰਚ ਰਿਹਾ ਸਾਜਿਸ਼ ? ਕਈ ਸੂਬੇ ਪੰਜਾਬੀ ਚੌਲ ਖਾਣ ਤੋਂ ਇਨਕਾਰੀ
Shah Rukh Khan Death Threat: ਸਲਮਾਨ ਖਾਨ ਤੋਂ ਬਾਅਦ ਹੁਣ ਸ਼ਾਹਰੁਖ ਖਾਨ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਜਾਂਚ 'ਚ ਜੁੱਟੀ ਮੁੰਬਈ ਪੁਲਿਸ
ਸਲਮਾਨ ਖਾਨ ਤੋਂ ਬਾਅਦ ਹੁਣ ਸ਼ਾਹਰੁਖ ਖਾਨ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਜਾਂਚ 'ਚ ਜੁੱਟੀ ਮੁੰਬਈ ਪੁਲਿਸ
ਜਲੰਧਰ 'ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਕੌਸ਼ਲ ਬੰਬੀਹਾ ਗਿਰੋਹ ਦੇ 2 ਸਾਥੀ ਕਾਬੂ, ਗੋਲੀ ਲੱਗਣ ਨਾਲ ਹੋਏ ਜ਼ਖਮੀ
ਜਲੰਧਰ 'ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਕੌਸ਼ਲ ਬੰਬੀਹਾ ਗਿਰੋਹ ਦੇ 2 ਸਾਥੀ ਕਾਬੂ, ਗੋਲੀ ਲੱਗਣ ਨਾਲ ਹੋਏ ਜ਼ਖਮੀ
Embed widget