ਪੜਚੋਲ ਕਰੋ

ਕਰਤਾਰਪੁਰ ਸਾਹਿਬ ਨੂੰ ਪੰਜਾਬ 'ਚ ਮਿਲਾਉਣ ਲਈ ਪੰਜਾਬ ਸਰਕਾਰ ਅਜੇ ਵੀ ਆਸਵੰਦ

ਚੰਡੀਗੜ੍ਹ: ਕਰਤਾਰਪੁਰ ਸਾਹਿਬ ਲਾਂਘੇ ਦੀ ਜ਼ਮੀਨ ਅਦਲਾ-ਬਦਲੀ ਕਰਨ 'ਤੇ ਪਾਕਿਸਤਾਨ ਵੱਲੋਂ ਇਨਕਾਰ ਕੀਤੇ ਜਾਣ ਤੋਂ ਬਾਅਦ ਵੀ ਪੰਜਾਬ ਦੇ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਬਾਜਵਾ ਨੇ ਆਸ ਜਤਾਈ ਹੈ। ਬਾਜਵਾ ਨੇ ਕਿਹਾ ਕਿ 70 ਸਾਲਾਂ ਦੀ ਅਰਦਾਸ ਤੋਂ ਬਾਅਦ ਆਖ਼ਰ ਕਰਤਾਰਪੁਰ ਲਾਂਘੇ ਨੂੰ ਹਰੀ ਝੰਡੀ ਮਿਲੀ ਹੈ ਪਰ ਇਸ ਦੇ ਪੱਕੇ ਹੱਲ ਲਈ ਕੋਸ਼ਿਸ਼ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਲਾਂਘਾ ਖ਼ਤਮ ਕਰਨ ਤੇ ਕਰਤਾਰਪੁਰ ਸਾਹਿਬ ਗੁਰਦੁਆਰੇ ਨੂੰ ਪੰਜਾਬ ਵਿੱਚ ਸ਼ਾਮਲ ਕਰਨ ਲਈ ਉਨ੍ਹਾਂ ਦੀਆਂ ਕੋਸ਼ਿਸ਼ਾਂ ਜਾਰੀ ਰਹਿਣਗੀਆਂ। ਬਾਜਵਾ ਨੇ ਕਿਹਾ ਕਿ ਇਸ ਤਰ੍ਹਾਂ ਦੇ ਫੈਸਲੇ ਇੱਕ ਦਿਨ ਵਿੱਚ ਨਹੀਂ ਹੁੰਦੇ, ਸਮਾਂ ਲੱਗਦਾ ਹੈ। ਉਨ੍ਹਾਂ ਆਸ ਜ਼ਾਹਰ ਕੀਤੀ ਕਿ ਦੋਵੇਂ ਸਰਕਾਰਾਂ ਦੇ ਰੁਖ਼ ਬਦਲ ਸਕਦੇ ਹਨ ਤੇ ਇਹ ਜ਼ਰੂਰ ਬਦਲਣਗੇ। ਇਹ ਵੀ ਪੜ੍ਹੋ: ਕਰਤਾਰਪੁਰ ਸਾਹਿਬ ਵਾਲੀ ਜ਼ਮੀਨ ਪੰਜਾਬ ਨਾਲ ਵਟਾਉਣ ਨੂੰ ਪਾਕਿਸਤਾਨ ਨਹੀਂ ਤਿਆਰ ਜ਼ਿਕਰਯੋਗ ਹੈ ਕਿ ਪਾਕਿਸਤਾਨ ਨੇ ਕਰਤਾਰਪੁਰ ਸਾਹਿਬ ਬਦਲੇ ਭਾਰਤ ਨਾਲ ਜ਼ਮੀਨ ਵਟਾਉਣ ਦੀ ਪੇਸ਼ਕਸ਼ ਨੂੰ ਠੁਕਰਾ ਦਿੱਤਾ ਹੈ। ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਦੇ ਅਧਿਕਾਰਤ ਬੁਲਾਰੇ ਡਾ. ਮੁਹੰਮਦ ਫੈਸਲ ਨੇ ਵੀਰਵਾਰ ਨੂੰ ਇਸਲਾਮਾਬਾਦ ਵਿੱਚ ਕਿਹਾ ਕਿ ਜ਼ਮੀਨ ਦੀ ਅਦਲਾ-ਬਦਲੀ ਕਰਨ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ ਹੈ। ਬੁਲਾਰੇ ਨੇ ਕਿਹਾ ਕਿ ਪਾਕਿਸਤਾਨ ਨੇ ਮਨੁੱਖਤਾ ਦੇ ਆਧਾਰ 'ਤੇ ਹੀ ਸਿੱਖ ਸ਼ਰਧਾਲੂਆਂ ਲਈ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਦਾ ਫੈਸਲਾ ਲਿਆ ਹੈ। ਇਸ ਲਈ ਜ਼ਮੀਨ ਦੇ ਕਿਸੇ ਵੀ ਹਿੱਸੇ ਦੀ ਅਦਲਾ-ਬਦਲੀ ਨਹੀਂ ਹੋਵੇਗੀ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Alert in Punjab: ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦਾ ਖਤਰਾ! ਚੰਡੀਗੜ੍ਹ ਪਹੁੰਚੇ ਬੀਐਸਐਫ ਦੇ ਅਧਿਕਾਰੀ, ਗੁਰਦਾਸਪੁਰ ਤੇ ਪਠਾਨਕੋਟ 'ਚ ਅਲਰਟ

HMPV Virus: ਐਚਐਮਪੀਵੀ ਨੂੰ ਲੈ ਕੇ ਪੰਜਾਬ ਸਰਕਾਰ ਦਾ ਅਲਰਟ, ਘਰੋਂ ਬਾਹਰ ਨਿਕਲਣ ਵੇਲੇ ਪਾਓ ਮਾਸਕ

CEIR Portal: ਹੁਣ ਪੰਜਾਬ ਪੁਲਿਸ ਲੱਭ ਕੇ ਦੇਵੇਗੀ ਤੁਹਾਡੇ ਗੁਆਚੇ ਮੋਬਾਈਲ ਫੋਨ! ਘਰ ਬੈਠੇ CEIR Portal 'ਤੇ ਕਰੋ ਸ਼ਿਕਾਇਤ
ਹੁਣ ਪੰਜਾਬ ਪੁਲਿਸ ਲੱਭ ਕੇ ਦੇਵੇਗੀ ਤੁਹਾਡੇ ਗੁਆਚੇ ਮੋਬਾਈਲ ਫੋਨ! ਘਰ ਬੈਠੇ CEIR Portal 'ਤੇ ਕਰੋ ਸ਼ਿਕਾਇਤ
Punjab News: ਸ਼ਰਾਬ ਤੇ ਡੀਜੇ ਤੋਂ ਬਿਨਾਂ ਵਿਆਹ ਕਰਨ ਵਾਲਿਆਂ ਨੂੰ 21,000 ਰੁਪਏ ਦੇਣ ਦਾ ਐਲਾਨ, ਫਜ਼ੂਲ ਖਰਚੀ ਨੂੰ ਲੱਗੇਗੀ ਲਗਾਮ

ABP Premium

ਵੀਡੀਓਜ਼

Jagjit Singh Dhallewal | ਸਰਵਨ ਸਿੰਘ ਪੰਧੇਰ ਦੀ ਦਹਾੜ, ਕੇਂਦਰ ਸਰਕਾਰ ਕਿਉਂ ਸੁੱਤੀ ਪਈਕੇਂਦਰ ਸਰਕਾਰ ਦਾ ਨਵਾਂ ਪੰਜਾਬ ਮਾਰੂ ਫੈਸਲਾ, ਚੰਡੀਗੜ੍ਹ 'ਚ ਨਵਾਂ ਅਫ਼ਸਰ ਲਾਉਂਣ ਦੀ ਤਿਆਰੀਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, Bambiha Gang ਦੇ 2 ਗੈਂਗਸਟਰ ਗ੍ਰਿਫਤਾਰPunjab Weather Update | ਚੰਡੀਗੜ੍ਹ ਤੇ ਪੰਜਾਬ ਦੇ 23 ਜਿਲ੍ਹਿਆਂ ਲਈ ਮੋਸਮ ਵਿਭਾਗ ਨੇ ਜਾਰੀ ਕੀਤਾ ਔਰੇਂਜ ਅਲਰਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Alert in Punjab: ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦਾ ਖਤਰਾ! ਚੰਡੀਗੜ੍ਹ ਪਹੁੰਚੇ ਬੀਐਸਐਫ ਦੇ ਅਧਿਕਾਰੀ, ਗੁਰਦਾਸਪੁਰ ਤੇ ਪਠਾਨਕੋਟ 'ਚ ਅਲਰਟ
Alert in Punjab: ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦਾ ਖਤਰਾ! ਚੰਡੀਗੜ੍ਹ ਪਹੁੰਚੇ ਬੀਐਸਐਫ ਦੇ ਅਧਿਕਾਰੀ, ਗੁਰਦਾਸਪੁਰ ਤੇ ਪਠਾਨਕੋਟ 'ਚ ਅਲਰਟ
HMPV Virus: ਐਚਐਮਪੀਵੀ ਨੂੰ ਲੈ ਕੇ ਪੰਜਾਬ ਸਰਕਾਰ ਦਾ ਅਲਰਟ, ਘਰੋਂ ਬਾਹਰ ਨਿਕਲਣ ਵੇਲੇ ਪਾਓ ਮਾਸਕ
HMPV Virus: ਐਚਐਮਪੀਵੀ ਨੂੰ ਲੈ ਕੇ ਪੰਜਾਬ ਸਰਕਾਰ ਦਾ ਅਲਰਟ, ਘਰੋਂ ਬਾਹਰ ਨਿਕਲਣ ਵੇਲੇ ਪਾਓ ਮਾਸਕ
CEIR Portal: ਹੁਣ ਪੰਜਾਬ ਪੁਲਿਸ ਲੱਭ ਕੇ ਦੇਵੇਗੀ ਤੁਹਾਡੇ ਗੁਆਚੇ ਮੋਬਾਈਲ ਫੋਨ! ਘਰ ਬੈਠੇ CEIR Portal 'ਤੇ ਕਰੋ ਸ਼ਿਕਾਇਤ
ਹੁਣ ਪੰਜਾਬ ਪੁਲਿਸ ਲੱਭ ਕੇ ਦੇਵੇਗੀ ਤੁਹਾਡੇ ਗੁਆਚੇ ਮੋਬਾਈਲ ਫੋਨ! ਘਰ ਬੈਠੇ CEIR Portal 'ਤੇ ਕਰੋ ਸ਼ਿਕਾਇਤ
Punjab News: ਸ਼ਰਾਬ ਤੇ ਡੀਜੇ ਤੋਂ ਬਿਨਾਂ ਵਿਆਹ ਕਰਨ ਵਾਲਿਆਂ ਨੂੰ 21,000 ਰੁਪਏ ਦੇਣ ਦਾ ਐਲਾਨ, ਫਜ਼ੂਲ ਖਰਚੀ ਨੂੰ ਲੱਗੇਗੀ ਲਗਾਮ
Punjab News: ਸ਼ਰਾਬ ਤੇ ਡੀਜੇ ਤੋਂ ਬਿਨਾਂ ਵਿਆਹ ਕਰਨ ਵਾਲਿਆਂ ਨੂੰ 21,000 ਰੁਪਏ ਦੇਣ ਦਾ ਐਲਾਨ, ਫਜ਼ੂਲ ਖਰਚੀ ਨੂੰ ਲੱਗੇਗੀ ਲਗਾਮ
ਆਧਾਰ ਕਾਰਡ ਰਾਹੀਂ 50,000 ਰੁਪਏ ਤੱਕ ਦਾ ਲੋਨ, ਉਹ ਵੀ ਬਿਨਾਂ ਕਿਸੇ ਗਾਰੰਟੀ ਦੇ...ਜਾਣੋ ਕਿਵੇਂ ਕਰ ਸਕਦੇ ਹੋ ਅਪਲਾਈ
Aadhaar Card: ਆਧਾਰ ਕਾਰਡ ਰਾਹੀਂ 50,000 ਰੁਪਏ ਤੱਕ ਦਾ ਲੋਨ, ਉਹ ਵੀ ਬਿਨਾਂ ਕਿਸੇ ਗਾਰੰਟੀ ਦੇ...ਜਾਣੋ ਕਿਵੇਂ ਕਰ ਸਕਦੇ ਹੋ ਅਪਲਾਈ
Farmers Protest: ਕਿਸਾਨਾਂ ਦਾ 26 ਜਨਵਰੀ ਨੂੰ ਵੱਡਾ ਐਕਸ਼ਨ! ਦੇਸ਼ ਭਰ ਦੀਆਂ ਸੜਕਾਂ 'ਤੇ ਆਏਗਾ ਟਰੈਕਟਰਾਂ ਦਾ ਹੜ੍ਹ

Punjab News: ਪੰਜਾਬ 'ਚ ਸਕੂਲਾਂ ਦਾ ਬਦਲੇਗਾ ਸਮਾਂ ? ਜਾਣੋ ਅਧਿਆਪਕਾਂ ਵੱਲੋਂ ਕਿਉਂ ਕੀਤੀ ਗਈ ਇਹ ਮੰਗ! ਪੜ੍ਹੋ ਖਬਰ...
ਪੰਜਾਬ 'ਚ ਸਕੂਲਾਂ ਦਾ ਬਦਲੇਗਾ ਸਮਾਂ ? ਜਾਣੋ ਅਧਿਆਪਕਾਂ ਵੱਲੋਂ ਕਿਉਂ ਕੀਤੀ ਗਈ ਇਹ ਮੰਗ! ਪੜ੍ਹੋ ਖਬਰ...
ਸਾਵਧਾਨ! ਆਹ Gadget ਭੁੱਲ ਕੇ ਵੀ ਨਾ ਰੱਖਿਓ ਕੋਲ, ਨਹੀਂ ਤਾਂ ਹੋ ਸਕਦੀ ਜੇਲ੍ਹ, ਕਈ ਲੋਕਾਂ ਹੋ ਚੁੱਕੇ ਪਰੇਸ਼ਾਨ

Embed widget