ਪੜਚੋਲ ਕਰੋ

50 ਕਰੋੜ ਜ਼ੁਰਮਾਨਾ ਲੱਗਣ ਬਾਅਦ ਕੈਪਟਨ ਸਰਕਾਰ ਦੀਆਂ ਖੁੱਲ੍ਹੀਆਂ ਅੱਖਾਂ

ਚੰਡੀਗੜ੍ਹ: ਪਿਛਲੇ ਦਿਨੀਂ ਪੰਜਾਬ ਦੇ ਦਰਿਆਵਾਂ ਵਿੱਚ ਪ੍ਰਦੂਸ਼ਣ ਫੈਲਣ ਕਰਕੇ ਨੈਸ਼ਨਲ ਗਰੀਨ ਟ੍ਰਿਬਿਊਨਲ (ਐਨਜੀਟੀ) ਨੇ ਸਰਕਾਰ ਨੂੰ 50 ਕਰੋੜ ਦਾ ਜ਼ੁਰਮਾਨਾ ਠੋਕਿਆ ਸੀ। ਇਸ ਤੋਂ ਬਾਅਦ ਲੁਧਿਆਣਾ ਦੇ ਬੁੱਢਾ ਨਾਲੇ ਨੂੰ ਪ੍ਰਦੂਸ਼ਣ ਦਾ ਮੁੱਖ ਧੁਰਾ ਮੰਨਿਆ ਜਾ ਰਿਹਾ ਹੈ ਕਿਉਂਕਿ ਸ਼ਹਿਰ ਦੀਆਂ ਕਈ ਫੈਕਟਰੀਆਂ ਦਾ ਰਸਾਇਣਾਂ ਵਾਲਾ ਗੰਦਾ ਪਾਣੀ ਸਿੱਧਾ ਸਤਲੁਜ ਦਰਿਆ ਵਿੱਚ ਹੀ ਛੱਡਿਆ ਜਾਂਦਾ ਹੈ। ਪਰ ਹੁਣ ਜ਼ੁਰਮਾਨੇ ਦਾ ਸੇਕ ਲੱਗਣ ਤੋਂ ਬਾਅਦ ਲੁਧਿਆਣਾ ’ਚ ਸਫ਼ਾਈ ਕਾਰਜ ਛੇਤੀ ਹੀ ਸ਼ੁਰੂ ਹੋਣ ਜਾ ਰਿਹਾ ਹੈ। ਲੁਧਿਆਣਾ ਦਾ ਬੁੱਢਾ ਦਰਿਆ ਇਸ ਸਮੇਂ ਕਿਸੇ ਗੰਦੇ ਨਾਲੇ ਤੋਂ ਘੱਟ ਨਹੀਂ ਅਤੇ ਇਸੇ ਲਈ ਅੱਜ ਕੱਲ੍ਹ ਇਸ ਨੂੰ ਬੁੱਢ ਨਾਲਾ ਕਿਹਾ ਜਾਣ ਲੱਗਾ ਹੈ। ਇਸ ਦਾ ਪਾਣੀ ਕਾਲੇ ਰੰਗ ਵਿੱਚ ਬਦਲ ਗਿਆ ਹੈ ਜਿਸ ਵਿੱਚ ਕੈਂਸਰ ਤੇ ਕਾਲਾ ਪੀਲੀਆ ਜਿਹੀਆਂ ਭਿਆਨਕ ਬਿਮਾਰੀਆਂ ਪੈਦਾ ਹੋ ਰਹੀਆਂ ਹਨ। ਇਹੀ ਪਾਣੀ ਲੁਧਿਆਣਾ ਤੋਂ ਗੁਜ਼ਰਨ ਵਾਲੇ ਸਤਲੁਜ ਦਰਿਆ ਵਿੱਚ ਜਾ ਰਲਦਾ ਹੈ। ਇਸ ਤਰ੍ਹਾਂ ਪੰਜਾਬ ਦੇ ਦਰਿਆਵਾਂ ਦੇ ਨਾਲ ਲੱਗਦੇ ਖੇਤਾਂ ਵਿੱਚ ਵੀ ਬਿਮਾਰੀਆਂ ਫੈਲ ਰਹੀਆਂ ਹਨ। ਇੱਥੇ ਦੱਸਣਯੋਗ ਹੈ ਕਿ ਪੰਜਾਬ ਵਿੱਚ ਕੈਂਸਰ ਦੇ ਮਰੀਜ਼ਾਂ ਦੀ ਗਿਣਤੀ ਵੀ ਵਧਦੀ ਜਾ ਰਹੀ ਹੈ। ਇਹ ਵੀ ਪੜ੍ਹੋ- ਪੰਜ-ਆਬ ਨੂੰ ਪਲੀਤ ਕਰਨ 'ਤੇ ਸਰਕਾਰ ਨੂੰ 50 ਕਰੋੜ ਦਾ ਜੁਰਮਾਨਾ ਇਸ ਸਬੰਧੀ ਮੇਅਰ ਸੰਧੂ ਨੇ ਕਿਹਾ ਕਿ ਬੁੱਢਾ ਦਰਿਆ ਦੇ ਕੰਮ ਸਬੰਧੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟੀਮ ਦਾ ਗਠਨ ਕੀਤਾ ਹੈ ਜਿਸ ਦੀ ਅਗਵਾਈ ਭੈਣੀ ਸਾਹਿਬ ਦੇ ਮੁਖੀ ਠਾਕੁਰ ਉਦੈ ਸਿੰਘ ਵੱਲੋਂ ਕੀਤੀ ਜਾਏਗੀ। ਉਨ੍ਹਾਂ ਦੱਸਿਆ ਕਿ ਫੈਕਟਰੀਆਂ ਦੇ ਕੈਮੀਕਲ ਵਾਲੇ ਪਾਣੀ ਤੇ ਡੇਅਰੀ ਦੀ ਰਹਿੰਦ-ਖੂੰਹਦ ਰੋਕਣ ਦੇ ਯਤਨ ਕੀਤਾ ਜਾ ਰਹੇ ਹਨ। ਦਰਿਆ ’ਤੇ ਜਲਦੀ ਕੰਮ ਸ਼ੁਰੂ ਕੀਤਾ ਜਾਏਗਾ।

ਟਾਪ ਹੈਡਲਾਈਨ

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  

Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ

SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 

ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ

Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 

LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ

ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ

iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ

Embed widget