ਪੜਚੋਲ ਕਰੋ

ਪੰਜਾਬ ਸਰਕਾਰ ਵੱਲੋਂ ਨਵੇਂ ਟੈਕਸ ਲਾਉਣ ਦੀ ਤਿਆਰੀ, ਕਈ ਹੋਰ ਚੀਜ਼ਾਂ ਹੋਣਗੀਆਂ ਮਹਿੰਗੀਆਂ

ਕੋਵਿਡ-19 ਦੇ ਚੱਲਦਿਆਂ ਦੇਸ਼ ਭਰ 'ਚ ਲੌਕਡਾਊਨ ਕਾਰਨ ਬੰਦ ਪਈ ਅਰਥ-ਵਿਵਸਥਾ ਨਾਲ ਸਾਰੀਆਂ ਸਰਕਾਰਾਂ ਦੀ ਆਰਥਿਕ ਹਾਲਤ ਵਿਗੜ ਗਈ ਹੈ। ਦੂਜੇ ਪਾਸੇ ਜੀਐਸਟੀ ਕਾਰਨ ਹੁਣ ਸੂਬਾ ਸਰਕਾਰਾਂ ਕੋਲ ਆਪਣੀ ਆਮਦਨ ਵਧਾਉਣ ਲਈ ਜ਼ਿਆਦਾ ਸਾਧਨ ਵੀ ਨਹੀਂ ਰਹੇ। ਇਸ ਦਰਮਿਆਨ ਬਾਕੀ ਬਚੇ ਸ੍ਰੋਤਾਂ 'ਤੇ ਹੀ ਸਰਕਾਰ ਟੈਕਸ ਵਧਾਉਣ ਦਾ ਵਿਚਾਰ ਕਰ ਰਹੀ ਹੈ।

ਰਮਨਦੀਪ ਕੌਰ ਦੀ ਰਿਪੋਰਟ

ਚੰਡੀਗੜ੍ਹ: ਪੰਜਾਬ ਸਰਕਾਰ ਆਪਣੀ ਆਮਦਨੀ ਵਧਾਉਣ ਲਈ ਵੀਰਵਾਰ ਹੋਣ ਵਾਲੀ ਕੈਬਨਿਟ ਬੈਠਕ 'ਚ ਕੁਝ ਮਹੱਤਵਪੂਰਨ ਕਦਮ ਚੁੱਕ ਸਕਦੀ ਹੈ। ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਧਾਉਣ ਮਗਰੋਂ ਸਰਕਾਰ ਸ਼ਰਾਬ ਤੇ ਹੋਰ ਚੀਜ਼ਾਂ ਉਪਰ ਟੈਕਸ ਲਾ ਸਕਦੀ ਹੈ। ਇਸ ਦਾ ਬੋਝ ਆਮ ਜਨਤਾ ਉੱਪਰ ਹੀ ਪਏਗਾ।

ਦੱਸ ਦਈਏ ਕਿ ਕੋਵਿਡ-19 ਦੇ ਚੱਲਦਿਆਂ ਦੇਸ਼ ਭਰ 'ਚ ਲੌਕਡਾਊਨ ਕਾਰਨ ਬੰਦ ਪਈ ਅਰਥ-ਵਿਵਸਥਾ ਨਾਲ ਸਾਰੀਆਂ ਸਰਕਾਰਾਂ ਦੀ ਆਰਥਿਕ ਹਾਲਤ ਵਿਗੜ ਗਈ ਹੈ। ਦੂਜੇ ਪਾਸੇ ਜੀਐਸਟੀ ਕਾਰਨ ਹੁਣ ਸੂਬਾ ਸਰਕਾਰਾਂ ਕੋਲ ਆਪਣੀ ਆਮਦਨ ਵਧਾਉਣ ਲਈ ਜ਼ਿਆਦਾ ਸਾਧਨ ਵੀ ਨਹੀਂ ਰਹੇ। ਇਸ ਦਰਮਿਆਨ ਬਾਕੀ ਬਚੇ ਸ੍ਰੋਤਾਂ 'ਤੇ ਹੀ ਸਰਕਾਰ ਟੈਕਸ ਵਧਾਉਣ ਦਾ ਵਿਚਾਰ ਕਰ ਰਹੀ ਹੈ।

ਸੂਬਿਆਂ ਕੋਲ ਸ਼ਰਾਬ, ਪੈਟਰੋਲ, ਬਿਜਲੀ ਤੇ ਸਟੰਪ ਡਿਊਟੀ ਨੂੰ ਛੱਡ ਕੇ ਅਜਿਹੇ ਸਾਧਨ ਨਹੀਂ ਰਹੇ ਜਿੱਥੇ ਸਰਕਾਰ ਆਪਣਾ ਟੈਕਸ ਲਾ ਸਕੇ। ਵਿੱਤ ਮੰਤਰੀ ਮਨਪ੍ਰੀਤ ਬਾਦਲ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਕੇਂਦਰ ਸਰਕਾਰ ਸੂਬਾ ਸਰਕਾਰ ਨੂੰ ਪਿਛਲੇ ਸਾਲ ਦਾ ਰੁਕਿਆ ਹੋਇਆ 4400 ਕਰੋੜ ਰੁਪਏ ਦਾ ਜੀਐਸਟੀ ਬਕਾਇਆ ਨਹੀਂ ਦੇ ਰਹੀ। ਇਸ ਤੋਂ ਇਲਾਵਾ ਕੋਵਿਡ-19 ਨਾਲ ਲੜਨ ਲਈ ਵੀ ਕੇਂਦਰ ਸਰਕਾਰ ਨੇ ਸਿਰਫ਼ 72 ਕਰੋੜ ਰੁਪਏ ਦੀ ਮਦਦ ਕੀਤੀ ਹੈ।

ਲੌਕਡਾਊਨ ਦੇ ਚੱਲਦਿਆਂਣ ਅਪ੍ਰੈਲ 'ਚ ਪੰਜਾਬ ਸਰਕਾਰ ਨੂੰ 3360 ਕਰੋੜ ਦਾ ਘਾਟਾ ਪੈ ਚੁੱਕਾ ਹੈ। ਇਸ 'ਚ 322 ਕਰੋੜ ਦਾ ਜੀਐਸਟੀ, ਪੈਟਰੋਲੀਅਮ ਪਦਾਰਥਾਂ 'ਤੇ ਲੱਗੇ ਵੈਟ ਤੋਂ ਆਉਣ ਵਾਲੇ 465 ਕਰੋੜ, 521 ਕੋਰੜ ਐਕਸਾਇਜ਼ ਡਿਊਟੀ, 198 ਕਰੋੜ ਮੋਟਰ ਵਹੀਕਲ ਟੈਕਸ, 243 ਕਰੋੜ ਇਲੈਕਟ੍ਰੀਸਿਟੀ ਡਿਊਟੀ, 219 ਕਰੋੜ ਸਟੰਪ ਡਿਊਟੀ ਦਾ ਇਸ ਮਹੀਨੇ ਨੁਕਸਾਨ ਹੋ ਚੁੱਕਾ ਹੈ।

ਇਹ ਵੀ ਪੜ੍ਹੋ: ਆਖਰ 'ਮੇਰਾ ਕੀ ਕਸੂਰ' ? ਰਣਜੀਤ ਬਾਵਾ ਨੇ ਲਈ ਮੁਆਫੀ

ਸੂਬਾ ਸਰਕਾਰ ਜ਼ਮੀਨ ਦੀ ਰਜ਼ਿਸਟ੍ਰੇਸ਼ਨ ਨੂੰ ਫਿਰ ਤੋਂ ਸ਼ੁਰੂ ਕਰਨ 'ਤੇ ਵੀ ਵਿਚਾਰ ਕਰ ਰਹੀ ਹੈ ਕਿਉਂਕਿ ਪੰਜਾਬ 'ਚ ਸੌ ਲੱਖ ਮੀਟ੍ਰਿਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ ਤੇ ਕਿਸਾਨਾਂ ਕੋਲ ਪੈਸਾ ਆ ਚੁੱਕਾ ਹੈ। ਅਜਿਹੇ 'ਚ ਸਰਕਾਰ ਉਨ੍ਹਾਂ ਸੈਕਟਰਾਂ ਨੂੰ ਖੋਲ੍ਹਣ 'ਤੇ ਵਿਚਾਰ ਕਰ ਰਹੀ ਹੈ ਜਿੱਥੋਂ ਸਰਕਾਰੀ ਖ਼ਜ਼ਾਨੇ 'ਚ ਪੈਸਾ ਆ ਸਕੇ। ਦੂਜਾ ਖਰੀਦ ਦਾ ਤਿੰਨ ਚੌਥਾਈ ਖਤਮ ਹੋਣ ਕਾਰਨ ਹੁਣ ਮੰਡੀਆਂ 'ਚ ਭੀੜ ਵੀ ਘੱਟ ਗਈ ਹੈ।

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 09-01-2025
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 09-01-2025
Punjab News: ਪੰਜਾਬੀਆਂ ਨੂੰ ਮਿਲੇਗਾ 25000 ਰੁਪਏ ਦਾ ਇਨਾਮ, ਇੰਝ ਕਰ ਸਕਦੇ ਹੋ ਹਾਸਿਲ 
Punjab News: ਪੰਜਾਬੀਆਂ ਨੂੰ ਮਿਲੇਗਾ 25000 ਰੁਪਏ ਦਾ ਇਨਾਮ, ਇੰਝ ਕਰ ਸਕਦੇ ਹੋ ਹਾਸਿਲ 
Punjab News: ਅਲਰਟ 'ਤੇ ਪੰਜਾਬ ਸਿਹਤ ਵਿਭਾਗ, ਦੇਸ਼ 'ਚ ਫੈਲ ਰਹੀ ਜਾਨਲੇਵਾ ਬਿਮਾਰੀ ਨੂੰ ਲੈ ਹਦਾਇਤਾਂ ਜਾਰੀ
Punjab News: ਅਲਰਟ 'ਤੇ ਪੰਜਾਬ ਸਿਹਤ ਵਿਭਾਗ, ਦੇਸ਼ 'ਚ ਫੈਲ ਰਹੀ ਜਾਨਲੇਵਾ ਬਿਮਾਰੀ ਨੂੰ ਲੈ ਹਦਾਇਤਾਂ ਜਾਰੀ
Advertisement
ABP Premium

ਵੀਡੀਓਜ਼

Akali dal| Sukhbir Badal | ਸੁਖਬੀਰ ਬਾਦਲ ਦਾ ਅਸਤੀਫ਼ਾ 10 ਜਨਵਰੀ ਨੂੰ ਹੋਏਗਾ ਸਵੀਕਾਰ! |Abp SanjhaDhallewal ਨੂੰ ਲੈਕੇ Sukhpal Khaira ਨੇ CM Bhagwant Mann ਦੀ ਕਾਰਗੁਜਾਰੀ 'ਤੇ ਸਵਾਲ ਖੜੇ ਕੀਤੇਸਲਮਾਨ ਖਾਨ ਨੂੰ ਮੁੜ ਖ਼ਤਰਾ ? , ਵੇਖੋ ਕੀ ਹੋ ਰਿਹਾ ਸਲਮਾਨ ਖਾਨ ਦੇ ਘਰਬਾਦਲ ਧੜਾ ਅਕਾਲ ਤਖਤ ਸਾਹਿਬ ਤੋਂ ਭਗੌੜਾ ! Amritpal Singh ਦੇ ਪਿਤਾ ਦੇ ਵੱਡੇ ਇਲਜ਼ਾਮ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 09-01-2025
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 09-01-2025
Punjab News: ਪੰਜਾਬੀਆਂ ਨੂੰ ਮਿਲੇਗਾ 25000 ਰੁਪਏ ਦਾ ਇਨਾਮ, ਇੰਝ ਕਰ ਸਕਦੇ ਹੋ ਹਾਸਿਲ 
Punjab News: ਪੰਜਾਬੀਆਂ ਨੂੰ ਮਿਲੇਗਾ 25000 ਰੁਪਏ ਦਾ ਇਨਾਮ, ਇੰਝ ਕਰ ਸਕਦੇ ਹੋ ਹਾਸਿਲ 
Punjab News: ਅਲਰਟ 'ਤੇ ਪੰਜਾਬ ਸਿਹਤ ਵਿਭਾਗ, ਦੇਸ਼ 'ਚ ਫੈਲ ਰਹੀ ਜਾਨਲੇਵਾ ਬਿਮਾਰੀ ਨੂੰ ਲੈ ਹਦਾਇਤਾਂ ਜਾਰੀ
Punjab News: ਅਲਰਟ 'ਤੇ ਪੰਜਾਬ ਸਿਹਤ ਵਿਭਾਗ, ਦੇਸ਼ 'ਚ ਫੈਲ ਰਹੀ ਜਾਨਲੇਵਾ ਬਿਮਾਰੀ ਨੂੰ ਲੈ ਹਦਾਇਤਾਂ ਜਾਰੀ
Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ
Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ
Punjab News: ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
Punjab News: ਪੰਜਾਬ 'ਚ ਕੜਾਕੇ ਦੀ ਠੰਡ ਵਿਚਾਲੇ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ ਟਾਈਮ
Punjab News: ਪੰਜਾਬ 'ਚ ਕੜਾਕੇ ਦੀ ਠੰਡ ਵਿਚਾਲੇ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ ਟਾਈਮ
Punjab News: ਸੁਖਬੀਰ ਬਾਦਲ ਦਾ ਅਸਤੀਫਾ 10 ਜਨਵਰੀ ਨੂੰ ਹੋਏਗਾ ਸਵੀਕਾਰ, ਅਕਾਲੀ ਦਲ ਨੇ ਬੁਲਾਈ ਵਰਕਿੰਗ ਕਮੇਟੀ ਦੀ ਮੀਟਿੰਗ 
Punjab News: ਸੁਖਬੀਰ ਬਾਦਲ ਦਾ ਅਸਤੀਫਾ 10 ਜਨਵਰੀ ਨੂੰ ਹੋਏਗਾ ਸਵੀਕਾਰ, ਅਕਾਲੀ ਦਲ ਨੇ ਬੁਲਾਈ ਵਰਕਿੰਗ ਕਮੇਟੀ ਦੀ ਮੀਟਿੰਗ 
Embed widget