ਪੜਚੋਲ ਕਰੋ

SYL : ਪੰਜਾਬ ਸਰਕਾਰ ਦੀ ਟੇਕ ਹੁਣ ਰਾਸ਼ਟਰਪਤੀ 'ਤੇ

ਚੰਡੀਗੜ੍ਹ : ਪੰਜਾਬ ਦੇ ਪਾਣੀਆਂ ਦੇ ਮੁੱਦੇ ਉਤੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਰਾਸ਼ਟਰਪਤੀ ਪ੍ਰਣਬ ਮੁਖਰਜੀ ਨੂੰ ਸੋਮਵਾਰ ਨੂੰ ਮਿਲਣ ਜਾ ਰਹੇ ਹਨ। ਮੁਲਾਕਾਤ ਦੌਰਾਨ ਪੰਜਾਬ ਸਰਕਾਰ ਰਾਸ਼ਟਰਪਤੀ ਨੂੰ ਦਰਿਆਈ ਪਾਣੀਆਂ ਦੇ ਮੁੱਦੇ ’ਤੇ ਰਿਪੇਰੀਅਨ ਸਿਧਾਂਤਾਂ ਦੇ ਉਲਟ ਪੰਜਾਬ ਨਾਲ ਹੋਈ ਬੇਇਨਸਾਫੀ ਤੋਂ ਜਾਣੂ ਕਰਵਾ ਕੇ ਸੂਬੇ ਲਈ ਇਨਸਾਫ ਦੀ ਮੰਗ ਕਰਨਗੇ। ਮੁੱਖ ਮੰਤਰੀ ਨਾਲ ਉਨ੍ਹਾਂ ਦੀ ਕੈਬਨਿਟ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗੱਠਜੋੜ ਦੇ ਸਾਰੇ ਸੰਸਦ ਮੈਂਬਰ ਵੀ ਰਾਸ਼ਟਰਪਤੀ ਕੋਲ ਜਾਣਗੇ। ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਅਨੁਸਾਰ ਮੁੱਖ ਮੰਤਰੀ ਰਾਸ਼ਟਰਪਤੀ ਨੂੰ ਸਥਿਤੀ ਸਪੱਸ਼ਟ ਕਰਨਗੇ ਕਿ ਸੰਵਿਧਾਨਿਕ ਤੌਰ ’ਤੇ ਕੇਵਲ ਰਿਪੇਰੀਅਨ ਸੂਬਿਆਂ ਦਾ ਹੀ ਅਜਿਹੇ ਦਰਿਆਈ ਪਾਣੀਆਂ ’ਤੇ ਅਧਿਕਾਰ ਹੁੰਦਾ ਹੈ ਪਰ ਪੰਜਾਬ ਪੁਨਰਗਠਨ ਐਕਟ 1966 ਦੀ ਧਾਰਾ 78 ਇਸ ਸੰਵਿਧਾਨਕ ਵਿਵਸਥਾ ਦੀ ਉਲੰਘਣਾ ਕਰਦੀ ਹੈ ਜੋ ਕਿ ਭਾਰਤ ਸਰਕਾਰ ਨੂੰ ਗੈਰ-ਰਿਪੇਰੀਅਨ ਰਾਜ ਹਰਿਆਣਾ ਨੂੰ ਪੰਜਾਬ ਦਾ ਪਾਣੀ ਦੇਣ ਸਬੰਧੀ ਫ਼ੈਸਲਾ ਕਰਨ ਦਾ ਗੈਰ-ਸੰਵਿਧਾਨਕ ਹੱਕ ਦਿੰਦੀ ਹੈ। ਰਾਜ ਸਰਕਾਰ ਦਾ ਕਹਿਣਾ ਹੈ ਕਿ ਸੰਵਿਧਾਨਕ ਵਿਵਸਥਾ ਅਨੁਸਾਰ ਗਠਿਤ ਟ੍ਰਿਬਿਊਨਲ ਵੀ ਰਿਪੇਰੀਅਨ ਰਾਜਾਂ ਵਿਚਾਲੇ ਹੀ ਪਾਣੀ ਦੀ ਵੰਡ ਕਰ ਸਕਦਾ ਹੈ ਅਤੇ ਕੋਈ ਗੈਰ-ਰਿਪੇਰੀਅਨ ਰਾਜ ਟ੍ਰਿਬਿਊਨਲ ਕੋਲ ਆਪਣਾ ਦਾਅਵਾ ਵੀ ਪੇਸ਼ ਕਰਨ ਦਾ ਹੱਕ ਨਹੀਂ ਰੱਖਦਾ ਹੈ। ਇਹ ਨਿਯਮ ਨਰਮਦਾ ਨਦੀ ਦੇ ਪਾਣੀ ਦੀ ਵੰਡ ਸਮੇਤ ਬਹੁਤ ਸਾਰੇ ਨਦੀ ਜਲ ਵਿਵਾਦਾਂ ਦੇ ਹੱਲ ਲਈ ਮੁਲਕ ਵਿੱਚ ਲਾਗੂ ਹੋਇਆ ਹੈ ਜਦ ਕਿ ਹਰਿਆਣਾ, ਰਾਜਸਥਾਨ ਅਤੇ ਦਿੱਲੀ ਤਿੰਨ ਦਰਿਆਵਾਂ ਸਤਲੁਜ, ਰਾਵੀ ਅਤੇ ਬਿਆਸ ਦੇ ਮੱਦੇਨਜ਼ਰ ਗੈਰ-ਰਿਪੇਰੀਅਨ ਰਾਜ ਹਨ।

ਟਾਪ ਹੈਡਲਾਈਨ

DA ਦੇ ਲਈ ਪੰਜਾਬ ਦੇ ਮੁਲਾਜ਼ਮਾਂ-ਪੈਨਸ਼ਨਰਾਂ ਨੇ ਲਿਆ ਵੱਡਾ ਫੈਸਲਾ, ਸੁਪਰੀਮ ਕੋਰਟ ਦਾ ਕੀਤਾ ਰੁੱਖ; ਜਾਣੋ ਪੂਰਾ ਮਾਮਲਾ
DA ਦੇ ਲਈ ਪੰਜਾਬ ਦੇ ਮੁਲਾਜ਼ਮਾਂ-ਪੈਨਸ਼ਨਰਾਂ ਨੇ ਲਿਆ ਵੱਡਾ ਫੈਸਲਾ, ਸੁਪਰੀਮ ਕੋਰਟ ਦਾ ਕੀਤਾ ਰੁੱਖ; ਜਾਣੋ ਪੂਰਾ ਮਾਮਲਾ
ਪੰਜਾਬ 'ਚ ਮੌਸਮ ਨੇ ਬਦਲਿਆ ਮਿਜਾਜ਼, 7 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ ਜਾਰੀ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ 'ਚ ਮੌਸਮ ਨੇ ਬਦਲਿਆ ਮਿਜਾਜ਼, 7 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ ਜਾਰੀ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਸਿਆਸੀ ਜਗਤ 'ਚ ਵੱਡੀ ਹਲਚਲ, ਬਿਕਰਮ ਮਜੀਠੀਆ ਦੇ ਕਰੀਬੀ ਦੇ ਘਰ ED ਦੀ Raid, ਅਕਾਲੀਆਂ ਦੇ ਪ੍ਰਦਰਸ਼ਨ ਤੋਂ ਪਹਿਲਾਂ ਕਾਰਵਾਈ; ਮੱਚਿਆ ਹੜਕੰਪ
ਸਿਆਸੀ ਜਗਤ 'ਚ ਵੱਡੀ ਹਲਚਲ, ਬਿਕਰਮ ਮਜੀਠੀਆ ਦੇ ਕਰੀਬੀ ਦੇ ਘਰ ED ਦੀ Raid, ਅਕਾਲੀਆਂ ਦੇ ਪ੍ਰਦਰਸ਼ਨ ਤੋਂ ਪਹਿਲਾਂ ਕਾਰਵਾਈ; ਮੱਚਿਆ ਹੜਕੰਪ
Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਥਾਣੇ 'ਚ ਪੈ ਗਈ RAID! SHO ਸਣੇ 2 ਮੁਲਾਜ਼ਮ ਗ੍ਰਿਫ਼ਤਾਰ; ਜਾਣੋ ਵਜ੍ਹਾ...
ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਥਾਣੇ 'ਚ ਪੈ ਗਈ RAID! SHO ਸਣੇ 2 ਮੁਲਾਜ਼ਮ ਗ੍ਰਿਫ਼ਤਾਰ; ਜਾਣੋ ਵਜ੍ਹਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
11 Resign: ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
Embed widget