ਪੜਚੋਲ ਕਰੋ

Money Laundering Case: 40 ਕਰੋੜ ਦੀ ਠੱਗੀ ਮਾਰਨ ਵਾਲੇ AAP ਵਿਧਾਇਕ ਦੀ ਜੇਲ੍ਹ 'ਚ ਮੌਜਾਂ! ਕੋਠੜੀ 'ਚ ਰੱਖਣ ਦੀ ਬਜਾਏ AC 'ਚ ਰੱਖਿਆ 

Money Laundering Case: ਬੈਂਕਾਂ ਨਾਲ 40 ਕਰੋੜ ਰੁਪਏ ਦੀ ਧੋਖਾਧੜੀ ਕਰਨ ਵਾਲੇ ਆਮ ਆਦਮੀ ਪਾਰਟੀ ਦੇ ਵਿਧਾਇਕ 'ਤੇ ਪੰਜਾਬ ਸਰਕਾਰ ਐਨੀ ਮਿਹਰਬਾਨ ਕਿਉਂ ਹੋ ਗਈ ਹੈ। ਗਰਮੀਆਂ ਵਿੱਚ ਇਸ ਵਿਧਾਇਕ ਨੂੰ ਏਸੀ ਦੀ ਹਵਾ ਵਿੱਚ ਬੈਠਾਇਆ ਜਾ ਰਿਹਾ ਹੈ।

Money Laundering Case: ਬੈਂਕਾਂ ਨਾਲ 40 ਕਰੋੜ ਰੁਪਏ ਦੀ ਧੋਖਾਧੜੀ ਕਰਨ ਵਾਲੇ ਆਮ ਆਦਮੀ ਪਾਰਟੀ ਦੇ ਵਿਧਾਇਕ 'ਤੇ ਪੰਜਾਬ ਸਰਕਾਰ ਐਨੀ ਮਿਹਰਬਾਨ ਕਿਉਂ ਹੋ ਗਈ ਹੈ। ਗਰਮੀਆਂ ਵਿੱਚ ਇਸ ਵਿਧਾਇਕ ਨੂੰ ਏਸੀ ਦੀ ਹਵਾ ਵਿੱਚ ਬੈਠਾਇਆ ਜਾ ਰਿਹਾ ਹੈ। ਅਸੀਂ ਗੱਲ ਕਰ ਰਹੇ ਹਾਂ ਅਮਰਗੜ੍ਹ ਤੋਂ ਵਿਧਾਇਕ ਜਸਵੰਤ ਗੱਜਣਮਾਜਰਾ ਦੀ ਜਿਹਨਾਂ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਨਵੰਬਰ 2023 ਨੂੰ ਮਨੀ ਲਾਂਡਰਿੰਗ ਐਕਟ (ਪੀਐੱਮਐੱਲਏ) ਦੇ ਇੱਕ ਕਥਿਤ ਕੇਸ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ।

ਹੁਣ ਵਿਧਾਇਕ ਸਾਹਿਬ ਨੂੰ ਜੇਲ੍ਹ ਵਿੱਚ ਰੱਖਣ ਦੀ ਬਜਾਏ ਏਸੀ ਵਾਲੇ ਹਸਪਤਾਲਾਂ 'ਚ ਰੱਖਿਆ ਜਾ ਰਿਹਾ ਹੈ ਕਿਉਂਕਿ ਇਹਨਾਂ ਨੂੰ ਜੇਲ੍ਹ ਵਿੱਚ ਗਰਮੀ ਜ਼ਿਆਦਾ ਲੱਗ ਰਹੀ ਹੈ। ਇਹ ਸਵਾਲ RTI ਕਾਰਕੁਨ ਮਾਨਿਕ ਗੋਇਲ ਨੇ ਚੁੱਕੇ ਹਨ। ਇਸ ਸਬੰਧੀ ਮਾਨਿਕ ਗੋਇਲ ਨੇ ਪੂਰੀ ਡਿਟੇਲ ਨਾਲ ਪੋਸਟ ਸਾਂਝੀ ਕੀਤੀ ਹੈ। ਜਿਸ ਵਿੱਚ ਮਾਨਿਕ ਗੋਇਲ ਨੇ ਦਾਅਵਾ ਕੀਤਾ ਹੈ ਕਿ - 

''ਪੰਜਾਬ ਵਿੱਚ ਬਹੁਤ ਅਜ਼ੀਬ ਚੀਜਾਂ ਹੋ ਰਹੀਆਂ ਹਨ। ਇਹ ਹਨ ਆਪ ਦੇ ਅਮਰਗੜ੍ਹ ਤੋਂ ਵਿਧਾਇਕ ਜਸਵੰਤ ਗੱਜਣਮਾਜਰਾ। ਜੋ 40 ਕਰੋੜ ਦੇ ਬੈਂਕ ਫਰਾਡ ਮਸਲੇ ਵਿੱਚ ਪਟਿਆਲਾ ਸੈਂਟਰਲ ਜੇਲ੍ਹ ਵਿੱਚ ਬੰਦ ਹਨ।

ਪਰ ਕੀ ਤੁਸੀਂ ਜਾਣਦੇ ਹੋ ਕਿ ਉਹ ਜੇਲ੍ਹ ਦੀ ਗਰਮੀ ਨਹੀਂ ਸਗੋਂ ਪਿਛਲੇ 31 ਦਿਨਾਂ ਤੋਂ ਇੱਕ AC ਕਮਰੇ ਵਿੱਚ ਰਹਿ ਰਹੇ ਹਨ? ਉਹ 11 ਮਈ ਨੂੰ ਰਜਿੰਦਰਾ ਹਸਪਤਾਲ ਦੇ ਕਾਰਡਿਉ ਡਿਪਾਰਟਮੈਂਟ ਵਿੱਚ ਦਾਖਲ ਹੁੰਦੇ ਹਨ, ਪਰ 6 ਜੂਨ ਨੂੰ ਉਨ੍ਹਾਂ ਨੂੰ ਛੁੱਟੀ ਦੇ ਦਿੱਤੀ ਜਾਂਦੀ ਹੈ ਕਿਉਕਿ ਡਾਕਟਰ ਉਸ ਬਿਮਾਰੀ ਦਾ ਬਹਾਨਾ ਲਾ ਕੇ ਹੋਰ ਲੰਮਾ ਨਹੀਂ ਰੱਖ ਸਕਦੇ ਸਨ

ਰਿਪੋਰਟ ਅਨੁਸਾਰ ਅਗਲੇ ਹੀ ਦਿਨ 7 ਜੂਨ ਨੂੰ ਜਸਵੰਤ ਸਿੰਘ ਗੱਜਣਮਾਜਰਾ ਫਿਰ ਰਜਿੰਦਰਾ ਹਸਪਤਾਲ ਵਿੱਚ ਦਾਖਲ ਹੁੰਦੇ ਹਨ। ਇਸ ਵਾਰ ਯੂਰੋਲੋਜੀ ਡਿਪਾਰਟਮੈਂਟ ਵਿੱਚ ਦਾਖਲ ਹੁੰਦੇ ਹਨ ਅਤੇ ਅਜੇ ਵੀ ਉੱਥੇ ਰਹਿ ਰਹੇ ਹਨ। 

ਸਭ ਤੋਂ ਵੱਡੀ ਹੈਰਾਨੀ ਦੀ ਗੱਲ ਹੈ ਕਿ ਇਹ ਦੋਵੇਂ ਡਿਪਾਰਟਮੈਂਟਾਂ ਵਿੱਚ AC ਲੱਗਿਆ ਹੋਇਆ ਹੈ। ਕਰੀਬ ਬਾਕੀ ਸਾਰਾ ਰਜਿੰਦਰਾ ਹਸਪਤਾਲ AC ਤੋਂ ਬਿਨ੍ਹਾ ਹੈ। MLA ਸਾਬ੍ਹ ਨੂੰ ਉਹੀ ਰੋਗ ਲੱਗ ਰਹੇ ਹਨ ਜਿਹੜੇ ਪਾਸੇ AC ਹੈ ।ਮੁੱਖ ਮੰਤਰੀ Bhagwant Mann ਤੁਹਾਡੇ ਕੋਲ ਜੇਲ੍ਹ ਮਨਿਸਟਰੀ ਹੈ, ਕਰੋ ਕੋਈ ਜਾਂਚ ਪੜਤਾਲ ਕਾਰਵਾਈ ? ਜਾਂ ਗੱਲਾਂ ਦਾ ਕੜਾਹ ਹੀ ਖਵਾਉਣਾ  ਲੋਕਾਂ ਨੂੰ ?''

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ

ਵੀਡੀਓਜ਼

ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”
ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
6,6,6,6,6,6,6,6..., 8 ਛੱਕੇ ਲਾ ਕੇ ਵੈਭਵ ਸੂਰਿਆਵੰਸ਼ੀ ਨੇ ਜੜਿਆ ਅਰਧ ਸੈਂਕੜਾ, ਵਨਡੇ 'ਚ ਮਚਾਈਆਂ ਧਮਾਲਾਂ
6,6,6,6,6,6,6,6..., 8 ਛੱਕੇ ਲਾ ਕੇ ਵੈਭਵ ਸੂਰਿਆਵੰਸ਼ੀ ਨੇ ਜੜਿਆ ਅਰਧ ਸੈਂਕੜਾ, ਵਨਡੇ 'ਚ ਮਚਾਈਆਂ ਧਮਾਲਾਂ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
Punjab News: ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
Punjab News: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
Embed widget