ਪੜਚੋਲ ਕਰੋ

Punjab News: ਪੰਜਾਬ 'ਚ ਜ਼ਿਮਨੀ ਚੋਣਾਂ ਟਲਣ ਮਗਰੋਂ ਮਾਨ ਸਰਕਾਰ ਨੂੰ ਆਇਆ ਸੁਖ ਦਾ ਸਾਹ, ਚੋਣਾਂ ਦੇ ਡਰੋਂ ਜਲਦਬਾਜ਼ੀ 'ਚ ਕਈ ਵੱਡੇ ਅਫ਼ਸਰ ਹੀ ਬਦਲ ਦਿੱਤੇ 

Punjab By Poll Postponed: ਚੋਣਾਂ ਦੇ ਐਲਾਨ ਦੇ ਡਰੋਂ ਪੰਜਾਬ  ਵਿੱਚ ਤਬਾਦਲਿਆਂ ਦਾ ਦੌਰ ਜਾਰੀ ਹੈ। ਸਰਕਾਰ ਨੇ ਜਲਦਬਾਜ਼ੀ ਵਿੱਚ 5 ਆਈਏਐਸ ਅਤੇ 20 ਪੀਸੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਚਾਰ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਦੇ ਵੀ

Punjab By Poll Postponed: ਬੀਤੇ ਦਿਨ ਚੋਣ ਕਮਿਸ਼ਨ ਵੱਲੋਂ ਜੰਮੂ ਕਸ਼ਮੀਰ ਅਤੇ ਹਰਿਆਣਾ ਵਿੱਚ ਵਿਧਾਨ ਸਭਾ ਦੀਆਂ ਚੋਣਾਂ ਦਾ ਐਲਾਨ ਕਰ ਦਿੱਤਾ ਸੀ। ਪਰ ਪੰਜਾਬ ਦੀਆਂ 4 ਜ਼ਿਮਨੀ ਚੋਣਾਂ ਨੂੰ ਹਾਲ ਦੀ ਘੜੀ ਟਾਲ ਦਿੱਤਾ ਗਿਆ। ਜਿਸ ਕਰਕੇ ਪੰਜਾਬ ਸਰਕਾਰ ਨੂੰ ਥੋੜ੍ਹਾ ਸੁੱਖ ਦਾ ਸਾਹ ਆਇਆ ਹੈ। 

ਪਹਿਲਾਂ ਉਮੀਦ ਜਤਾਈ ਜਾ ਰਹੀ ਸੀ ਕਿ ਜੰਮੂ ਕਸ਼ਮੀਰ ਅਤੇ ਹਰਿਆਣਾ ਵਿੱਚ ਵਿਧਾਨ ਸਭਾ ਚੋਣ ਤਰੀਕਾਂ ਦੇ ਨਾਲ ਹੀ ਪੰਜਾਬ ਦੀਆਂ ਜ਼ਿਮਨੀ ਚੋਣਾਂ ਦਾ ਐਲਾਨ ਕੀਤਾ ਜਾਵੇਗਾ ਪਰ ਅਜਿਹਾ ਨਹੀਂ ਹੋਇਆ। ਦੂਜੇ ਪਾਸੇਂ ਪੰਜਾਬ ਸਰਕਾਰ ਨੇ ਚੋਣ ਕਮਿਸ਼ਨ ਦੀ ਪ੍ਰੈਸ ਕਾਨਫੰਰਸ ਤੋਂ  ਪਹਿਲਾਂ ਪਹਿਲਾਂ ਪੰਜਾਬ ਵਿੱਚ ਕਾਹਲੀ ਕਾਹਲੀ ਕਈ ਵੱਡੇ ਅਫ਼ਸਰਾਂ ਦੇ ਤਬਾਦਲੇ ਵੀ ਕਰ ਦਿੱਤੇ ਸਨ।

ਚੋਣਾਂ ਦੇ ਐਲਾਨ ਦੇ ਡਰੋਂ ਪੰਜਾਬ  ਵਿੱਚ ਤਬਾਦਲਿਆਂ ਦਾ ਦੌਰ ਜਾਰੀ ਹੈ। ਸਰਕਾਰ ਨੇ ਜਲਦਬਾਜ਼ੀ ਵਿੱਚ 5 ਆਈਏਐਸ ਅਤੇ 20 ਪੀਸੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਚਾਰ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਦੇ ਵੀ ਤਬਾਦਲੇ ਕੀਤੇ ਗਏ ਹਨ, ਜਿਨ੍ਹਾਂ ਵਿੱਚ ਮਾਨਸਾ, ਮੋਗਾ, ਗੁਰਦਾਸਪੁਰ ਅਤੇ ਸ੍ਰੀ ਮੁਕਤਸਰ ਸਾਹਿਬ ਸ਼ਾਮਲ ਹਨ। ਦੂਜੇ ਪਾਸੇ ਪੰਜਾਬ ਪੁਲਿਸ ਵਿੱਚ ਵੀ ਵੱਡਾ ਫੇਰਬਦਲ ਕੀਤਾ ਗਿਆ ਹੈ। 

9 ਐੱਸ.ਪੀ ਸਮੇਤ ਵੱਡੀ ਗਿਣਤੀ ਵਿੱਚ ਏਐਸਪੀ ਅਤੇ ਡੀਐਸਪੀ ਰੈਂਕ ਦੇ 210 ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਸਿਹਤ ਵਿਭਾਗ ਵਿੱਚ ਤਬਾਦਲੇ ਹੋ ਚੁੱਕੇ ਹਨ। 12 ਜ਼ਿਲ੍ਹਿਆਂ ਦੇ ਸਿਵਲ ਸਰਜਨਾਂ ਦੀ ਨਿਯੁਕਤੀ ਕੀਤੀ ਗਈ ਹੈ। ਨਾਲ ਹੀ 3 ਡਿਪਟੀ ਡਾਇਰੈਕਟਰ ਨਿਯੁਕਤ ਕੀਤੇ ਗਏ ਹਨ ਅਤੇ 73 ਸੀਨੀਅਰ ਮੈਡੀਕਲ ਅਫਸਰ ਵੀ ਬਦਲੇ ਗਏ ਹਨ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - https://whatsapp.com/channel/0029Va7Nrx00VycFFzHrt01l 

Join Our Official Telegram Channel: https://t.me/abpsanjhaofficial  

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ : 

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Abohar 'ਚ ਸ਼ੱਕੀ ਹਾਲਾਤਾਂ 'ਚ ਔਰਤ ਦੀ ਮੌਤ , ਪੁਲਿਸ ਨੂੰ ਬਿਨਾਂ ਦੱਸੇ ਕੀਤਾ ਅੰਤਿਮ ਸਸਕਾਰ, ਹਿਰਾਸਤ 'ਚ ਪਤੀ
Abohar 'ਚ ਸ਼ੱਕੀ ਹਾਲਾਤਾਂ 'ਚ ਔਰਤ ਦੀ ਮੌਤ , ਪੁਲਿਸ ਨੂੰ ਬਿਨਾਂ ਦੱਸੇ ਕੀਤਾ ਅੰਤਿਮ ਸਸਕਾਰ, ਹਿਰਾਸਤ 'ਚ ਪਤੀ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
Punjab 'ਤੇ 4.13 ਲੱਖ ਕਰੋੜ ਰੁਪਏ ਦਾ ਕਰਜ਼ਾ, ਹਿਮਾਚਲ ਨਾਲੋਂ 3.7 ਗੁਣਾ ਵੱਧ ਬੋਝ, ਕੇਂਦਰ ਨੇ ਰਾਜ ਸਭਾ 'ਚ ਦਿੱਤੀ ਜਾਣਕਾਰੀ
Punjab 'ਤੇ 4.13 ਲੱਖ ਕਰੋੜ ਰੁਪਏ ਦਾ ਕਰਜ਼ਾ, ਹਿਮਾਚਲ ਨਾਲੋਂ 3.7 ਗੁਣਾ ਵੱਧ ਬੋਝ, ਕੇਂਦਰ ਨੇ ਰਾਜ ਸਭਾ 'ਚ ਦਿੱਤੀ ਜਾਣਕਾਰੀ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
Embed widget