ਪੜਚੋਲ ਕਰੋ

Punjab News: ਪੰਜਾਬ ਸਰਕਾਰ ਦਾ ਵੱਡਾ ਫੈਸਲਾ! ਇਨ੍ਹਾਂ ਪਵਿੱਤਰ ਸ਼ਹਿਰਾਂ 'ਚ ਹੁਣ ਨਹੀਂ ਖੁੱਲ੍ਹਣਗੀਆਂ ਇਹ ਦੁਕਾਨਾਂ!

ਸ਼੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਸ਼੍ਰੀ ਆਨੰਦਪੁਰ ਸਾਹਿਬ ਵਿੱਚ ਬੁਲਾਏ ਗਏ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ  ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਐਲਾਨ ਕੀਤਾ।

24 ਨਵੰਬਰ ਨੂੰ ਸ਼੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਸ਼੍ਰੀ ਆਨੰਦਪੁਰ ਸਾਹਿਬ ਵਿੱਚ ਬੁਲਾਏ ਗਏ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ  ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਐਲਾਨ ਕੀਤਾ। ਉਨ੍ਹਾਂ ਨੇ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਗਲਿਆਰਾ, ਸ਼੍ਰੀ ਆਨੰਦਪੁਰ ਸਾਹਿਬ ਅਤੇ ਤਲਵੰਡੀ ਸਾਬੋ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦੇਣ ਦੀ ਘੋਸ਼ਣਾ ਕੀਤੀ।

ਇਹ ਵਾਲੀਆਂ ਦੁਕਾਨਾਂ ਨਹੀਂ ਖੁੱਲ੍ਹ ਸਕਣਗੀਆਂ

ਉਨ੍ਹਾਂ ਨੇ ਦੱਸਿਆ ਕਿ ਹੁਣ ਇਨ੍ਹਾਂ ਥਾਵਾਂ ‘ਤੇ ਮੀਟ, ਸ਼ਰਾਬ, ਤੰਬਾਕੂ ਆਦਿ ਦੀ ਕੋਈ ਵੀ ਦੁਕਾਨ ਨਹੀਂ ਖੁੱਲ ਸਕੇਗੀ। ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਭਾਵੇਂ ਅੰਮ੍ਰਿਤਸਰ ਸਾਹਿਬ ਦਾ ਗਲਿਆਰਾ ਪਹਿਲਾਂ ਹੀ ਪਵਿੱਤਰ ਮੰਨਿਆ ਜਾਂਦਾ ਹੈ, ਪਰ ਅਜੇ ਤੱਕ ਕਿਸੇ ਵੀ ਸਰਕਾਰ ਨੇ ਇਸਨੂੰ ਵਿਧਾਨ ਸਭਾ ਵਿੱਚ ਅਧਿਕਾਰਿਕ ਤੌਰ ‘ਤੇ ਪਵਿੱਤਰ ਸ਼ਹਿਰ ਘੋਸ਼ਿਤ ਨਹੀਂ ਕੀਤਾ ਸੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Haryana 'ਚ ਪੰਜਾਬ ਦੇ ਸੋਨਾ ਵਪਾਰੀ ਤੋਂ 3 ਕਰੋੜ ਦਾ ਸੋਨਾ ਲੁੱਟਿਆ ,ਪੁੱਤਰ ਦੇ ਸਿਰ 'ਤੇ ਪਿਸਤੌਲ ਤਾਣ ਕੇ ਖੋਹਿਆ ਬੈਗ
Haryana 'ਚ ਪੰਜਾਬ ਦੇ ਸੋਨਾ ਵਪਾਰੀ ਤੋਂ 3 ਕਰੋੜ ਦਾ ਸੋਨਾ ਲੁੱਟਿਆ ,ਪੁੱਤਰ ਦੇ ਸਿਰ 'ਤੇ ਪਿਸਤੌਲ ਤਾਣ ਕੇ ਖੋਹਿਆ ਬੈਗ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Abohar 'ਚ ਸ਼ੱਕੀ ਹਾਲਾਤਾਂ 'ਚ ਔਰਤ ਦੀ ਮੌਤ , ਪੁਲਿਸ ਨੂੰ ਬਿਨਾਂ ਦੱਸੇ ਕੀਤਾ ਅੰਤਿਮ ਸਸਕਾਰ, ਹਿਰਾਸਤ 'ਚ ਪਤੀ
Abohar 'ਚ ਸ਼ੱਕੀ ਹਾਲਾਤਾਂ 'ਚ ਔਰਤ ਦੀ ਮੌਤ , ਪੁਲਿਸ ਨੂੰ ਬਿਨਾਂ ਦੱਸੇ ਕੀਤਾ ਅੰਤਿਮ ਸਸਕਾਰ, ਹਿਰਾਸਤ 'ਚ ਪਤੀ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
Embed widget