ਪੜਚੋਲ ਕਰੋ

ਪੰਜਾਬ ਸਰਕਾਰ ਦਾ ਸਖ਼ਤ ਹੁਕਮ: ਪਰਾਲੀ ਸਾੜਨ 'ਤੇ ਜੁਰਮਾਨੇ ਦੇ ਨਾਲ-ਨਾਲ ਕਿਸਾਨਾਂ ਦੇ ਮਾਲ ਰਿਕਾਰਡ 'ਚ ਰੈੱਡ ਐਂਟਰੀ ਕਰਨ ਦੇ ਨਿਰਦੇਸ਼

ਇਸ ਵਾਰ ਪੰਜਾਬ ਸਰਕਾਰ ਪਰਾਲੀ ਪ੍ਰਬੰਧਨ ਨੂੰ ਲੈ ਕੇ ਬਹੁਤ ਸਖ਼ਤ ਹੈ। ਸਰਕਾਰ ਨੇ ਪ੍ਰਸ਼ਾਸਨ ਨੂੰ ਪਰਾਲੀ ਸਾੜਨ 'ਤੇ ਜੁਰਮਾਨੇ ਦੇ ਨਾਲ-ਨਾਲ ਕਿਸਾਨਾਂ ਦੇ ਮਾਲ ਰਿਕਾਰਡ 'ਚ ਰੈੱਡ ਐਂਟਰੀ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਕਾਰਨ ਕਿਸਾਨ ਕਈ ਸਹੂਲਤਾਂ ਤੋਂ ਵਾਂਝੇ ਰਹਿ ਸਕਦੇ ਹਨ, ਜਿਨ੍ਹਾਂ ਵਿੱਚ ਖੇਤੀਬਾੜੀ ਵਿਭਾਗ ਵੱਲੋਂ ਵੱਖ-ਵੱਖ ਸੰਦਾਂ ’ਤੇ ਸਬਸਿਡੀਆਂ ਸਮੇਤ ਜ਼ਮੀਨਾਂ ’ਤੇ ਲਏ ਕਰਜ਼ੇ ਸ਼ਾਮਲ ਹਨ।

ਚੰਡਿਗੜ੍ਹ: ਇਸ ਵਾਰ ਪੰਜਾਬ ਸਰਕਾਰ ਪਰਾਲੀ ਪ੍ਰਬੰਧਨ ਨੂੰ ਲੈ ਕੇ ਬਹੁਤ ਸਖ਼ਤ ਹੈ। ਸਰਕਾਰ ਨੇ ਪ੍ਰਸ਼ਾਸਨ ਨੂੰ ਪਰਾਲੀ ਸਾੜਨ 'ਤੇ ਜੁਰਮਾਨੇ ਦੇ ਨਾਲ-ਨਾਲ ਕਿਸਾਨਾਂ ਦੇ ਮਾਲ ਰਿਕਾਰਡ 'ਚ ਰੈੱਡ ਐਂਟਰੀ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਕਾਰਨ ਕਿਸਾਨ ਕਈ ਸਹੂਲਤਾਂ ਤੋਂ ਵਾਂਝੇ ਰਹਿ ਸਕਦੇ ਹਨ, ਜਿਨ੍ਹਾਂ ਵਿੱਚ ਖੇਤੀਬਾੜੀ ਵਿਭਾਗ ਵੱਲੋਂ ਵੱਖ-ਵੱਖ ਸੰਦਾਂ ’ਤੇ ਸਬਸਿਡੀਆਂ ਸਮੇਤ ਜ਼ਮੀਨਾਂ ’ਤੇ ਲਏ ਕਰਜ਼ੇ ਸ਼ਾਮਲ ਹਨ।

ਇਸ ਸਬੰਧੀ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅਧਿਕਾਰੀਆਂ ਨੂੰ ਸਪੱਸ਼ਟ ਹਦਾਇਤਾਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਪਾਣੀ, ਮਿੱਟੀ ਅਤੇ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਪਰਾਲੀ ਸਾੜਨ ਵਿਰੁੱਧ ਜੰਗ ਦਾ ਐਲਾਨ ਕੀਤਾ ਹੈ। ਗੁਆਂਢੀ ਰਾਜਾਂ ਵਿੱਚ ਪਰਾਲੀ ਤੋਂ ਹੋਣ ਵਾਲੇ ਪ੍ਰਦੂਸ਼ਣ ਕਾਰਨ ਸੂਬੇ ਨੂੰ ਬਦਨਾਮੀ ਦਾ ਸਾਹਮਣਾ ਕਰਨਾ ਪੈਂਦਾ ਹੈ।

ਦਿੱਲੀ ਦੀ 'ਆਪ' ਸਰਕਾਰ ਵੀ ਪਰਾਲੀ ਦੇ ਪ੍ਰਬੰਧਨ 'ਚ ਸਹਿਯੋਗ ਕਰ ਰਹੀ ਹੈ। ਪਿਛਲੀ ਕਾਂਗਰਸ ਸਰਕਾਰ ਨੇ ਵੀ ਇਸ ਮਾਮਲੇ ਵਿੱਚ ਐਫਆਈਆਰ ਕਰਨ ਦੀ ਵਿਵਸਥਾ ਕੀਤੀ ਸੀ। ਇਸ ਤਹਿਤ ਉਲੰਘਣਾ ਕਰਨ ਵਾਲੇ ਕਈ ਕਿਸਾਨਾਂ ਖ਼ਿਲਾਫ਼ ਕਾਰਵਾਈ ਕੀਤੀ ਗਈ ਸੀ ਪਰ ‘ਆਪ’ ਸਰਕਾਰ ਨੇ ਇਸ ਵਿੱਚ ਹੋਰ ਸਖ਼ਤੀ ਕੀਤੀ ਹੈ।

ਪੰਜਾਬ ਵਿੱਚ 20 ਮਿਲੀਅਨ ਟਨ ਪ੍ਰਤੀ ਸਾਲ ਫਸਲਾਂ ਦਾ ਉਤਪਾਦਨ ਹੁੰਦਾ
ਪੰਜਾਬ ਵਿੱਚ ਹਰ ਸਾਲ ਤਕਰੀਬਨ 75 ਲੱਖ ਏਕੜ ਰਕਬੇ ਵਿੱਚ ਝੋਨੇ ਦੀ ਕਾਸ਼ਤ ਹੁੰਦੀ ਹੈ। ਇਸ ਦੇ ਨਾਲ ਹੀ ਤਕਰੀਬਨ 20 ਮਿਲੀਅਨ ਟਨ ਪਰਾਲੀ ਪੈਦਾ ਹੁੰਦੀ ਹੈ। ਖੇਤ ਖਾਲੀ ਕਰਨ ਦੀ ਕਾਹਲੀ ਵਿੱਚ ਕਿਸਾਨ ਇਸ ਨੂੰ ਸਾੜ ਦਿੰਦੇ ਹਨ, ਜਿਸ ਨਾਲ ਪ੍ਰਦੂਸ਼ਣ ਦੀ ਵੱਡੀ ਸਮੱਸਿਆ ਪੈਦਾ ਹੋ ਰਹੀ ਹੈ। ਪਰਾਲੀ ਦੇ ਪ੍ਰਬੰਧਨ ਲਈ ਸਰਕਾਰ ਨੇ ਕਿਸਾਨਾਂ ਨੂੰ 56,000 ਆਧੁਨਿਕ ਖੇਤੀ ਮਸ਼ੀਨਾਂ ਵੰਡਣ ਦਾ ਫੈਸਲਾ ਕੀਤਾ ਹੈ। ਇਨ੍ਹਾਂ ਵਿੱਚ ਸੁਪਰ ਸੀਡਰ, ਹੈਪੀ ਸੀਡਰ ਅਤੇ ਜ਼ੀਰੋ ਡਰਿੱਲ ਵਰਗੀਆਂ ਮਸ਼ੀਨਾਂ ਸ਼ਾਮਲ ਹਨ। 

ਚੰਡੀਗੜ੍ਹ: ਇਸ ਵਾਰ ਪੰਜਾਬ ਸਰਕਾਰ ਪਰਾਲੀ ਪ੍ਰਬੰਧਨ ਨੂੰ ਲੈ ਕੇ ਬਹੁਤ ਸਖ਼ਤ ਹੈ। ਸਰਕਾਰ ਨੇ ਪ੍ਰਸ਼ਾਸਨ ਨੂੰ ਪਰਾਲੀ ਸਾੜਨ 'ਤੇ ਜੁਰਮਾਨੇ ਦੇ ਨਾਲ-ਨਾਲ ਕਿਸਾਨਾਂ ਦੇ ਮਾਲ ਰਿਕਾਰਡ 'ਚ ਰੈੱਡ ਐਂਟਰੀ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਕਾਰਨ ਕਿਸਾਨ ਕਈ ਸਹੂਲਤਾਂ ਤੋਂ ਵਾਂਝੇ ਰਹਿ ਸਕਦੇ ਹਨ, ਜਿਨ੍ਹਾਂ ਵਿੱਚ ਖੇਤੀਬਾੜੀ ਵਿਭਾਗ ਵੱਲੋਂ ਵੱਖ-ਵੱਖ ਸੰਦਾਂ ’ਤੇ ਸਬਸਿਡੀਆਂ ਸਮੇਤ ਜ਼ਮੀਨਾਂ ’ਤੇ ਲਏ ਕਰਜ਼ੇ ਸ਼ਾਮਲ ਹਨ।

ਇਸ ਸਬੰਧੀ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅਧਿਕਾਰੀਆਂ ਨੂੰ ਸਪੱਸ਼ਟ ਹਦਾਇਤਾਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਪਾਣੀ, ਮਿੱਟੀ ਅਤੇ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਪਰਾਲੀ ਸਾੜਨ ਵਿਰੁੱਧ ਜੰਗ ਦਾ ਐਲਾਨ ਕੀਤਾ ਹੈ। ਗੁਆਂਢੀ ਰਾਜਾਂ ਵਿੱਚ ਪਰਾਲੀ ਤੋਂ ਹੋਣ ਵਾਲੇ ਪ੍ਰਦੂਸ਼ਣ ਕਾਰਨ ਸੂਬੇ ਨੂੰ ਬਦਨਾਮੀ ਦਾ ਸਾਹਮਣਾ ਕਰਨਾ ਪੈਂਦਾ ਹੈ।

ਦਿੱਲੀ ਦੀ 'ਆਪ' ਸਰਕਾਰ ਵੀ ਪਰਾਲੀ ਦੇ ਪ੍ਰਬੰਧਨ 'ਚ ਸਹਿਯੋਗ ਕਰ ਰਹੀ ਹੈ। ਪਿਛਲੀ ਕਾਂਗਰਸ ਸਰਕਾਰ ਨੇ ਵੀ ਇਸ ਮਾਮਲੇ ਵਿੱਚ ਐਫਆਈਆਰ ਕਰਨ ਦੀ ਵਿਵਸਥਾ ਕੀਤੀ ਸੀ। ਇਸ ਤਹਿਤ ਉਲੰਘਣਾ ਕਰਨ ਵਾਲੇ ਕਈ ਕਿਸਾਨਾਂ ਖ਼ਿਲਾਫ਼ ਕਾਰਵਾਈ ਕੀਤੀ ਗਈ ਸੀ ਪਰ ‘ਆਪ’ ਸਰਕਾਰ ਨੇ ਇਸ ਵਿੱਚ ਹੋਰ ਸਖ਼ਤੀ ਕੀਤੀ ਹੈ।

ਪੰਜਾਬ ਵਿੱਚ 20 ਮਿਲੀਅਨ ਟਨ ਪ੍ਰਤੀ ਸਾਲ ਫਸਲਾਂ ਦਾ ਉਤਪਾਦਨ ਹੁੰਦਾ
ਪੰਜਾਬ ਵਿੱਚ ਹਰ ਸਾਲ ਤਕਰੀਬਨ 75 ਲੱਖ ਏਕੜ ਰਕਬੇ ਵਿੱਚ ਝੋਨੇ ਦੀ ਕਾਸ਼ਤ ਹੁੰਦੀ ਹੈ। ਇਸ ਦੇ ਨਾਲ ਹੀ ਤਕਰੀਬਨ 20 ਮਿਲੀਅਨ ਟਨ ਪਰਾਲੀ ਪੈਦਾ ਹੁੰਦੀ ਹੈ। ਖੇਤ ਖਾਲੀ ਕਰਨ ਦੀ ਕਾਹਲੀ ਵਿੱਚ ਕਿਸਾਨ ਇਸ ਨੂੰ ਸਾੜ ਦਿੰਦੇ ਹਨ, ਜਿਸ ਨਾਲ ਪ੍ਰਦੂਸ਼ਣ ਦੀ ਵੱਡੀ ਸਮੱਸਿਆ ਪੈਦਾ ਹੋ ਰਹੀ ਹੈ। ਪਰਾਲੀ ਦੇ ਪ੍ਰਬੰਧਨ ਲਈ ਸਰਕਾਰ ਨੇ ਕਿਸਾਨਾਂ ਨੂੰ 56,000 ਆਧੁਨਿਕ ਖੇਤੀ ਮਸ਼ੀਨਾਂ ਵੰਡਣ ਦਾ ਫੈਸਲਾ ਕੀਤਾ ਹੈ। ਇਨ੍ਹਾਂ ਵਿੱਚ ਸੁਪਰ ਸੀਡਰ, ਹੈਪੀ ਸੀਡਰ ਅਤੇ ਜ਼ੀਰੋ ਡਰਿੱਲ ਵਰਗੀਆਂ ਮਸ਼ੀਨਾਂ ਸ਼ਾਮਲ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ

ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?

 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ

ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
Advertisement
ABP Premium

ਵੀਡੀਓਜ਼

ਫਰੀਦਕੋਟ ਤੋਂ ਖਨੌਰੀ ਪਹੁੰਚਿਆ ਵੱਡਾ ਜੱਥਾ, Dhallewal ਨੂੰ ਦਿੱਤਾ ਸਮਰਥਨਖਨੌਰੀ ਬਾਰਡਰ ਤੋਂ ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਦਾ ਚੱਕਾ ਜਾਮ ਕਰਨ ਦਾ ਐਲਾਨSunil Jakhar ਦੇ ਬਿਆਨ 'ਤੇ Partap Bajwa ਦਾ ਪਲਟਵਾਰ!Raja Warring| Partap Bajwa| MC ਚੋਣਾਂ 'ਚ ਆਪ ਦੀ ਧੱਕੇਸ਼ਾਹੀ ਖਿਲਾਫ ਕਾਂਗਰਸ ਦਾ ਵੱਡਾ ਐਕਸ਼ਨ |

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ

Weather Forecast: ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
Chhattisgarh High Court: ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
Diesel Vehicle Ban: ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
Embed widget