ਪੜਚੋਲ ਕਰੋ

ਕਰਤਾਰਪੁਰ ਸਾਹਿਬ ਜਾਣ ਵਾਲੀਆਂ ਸੰਗਤਾਂ ਲਈ ਪੰਜਾਬ ਸਰਕਾਰ ਦੀ ਸਹੂਲਤ

ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੀ ਸੰਗਤ ਨੂੰ ਪੰਜਾਬ ਸਰਕਾਰ ਨੇ ਇੱਕ ਹੋਰ ਸਹੂਲਤ ਦਿੱਤੀ ਹੈ। ਸੰਗਤ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਦੇ ਮੱਦੇਨਜ਼ਰ ਡੇਰਾ ਬਾਬਾ ਨਾਨਕ ਦੇ ਬੱਸ ਸਟੈਂਡ ਤੋਂ ਕਰਤਾਰਪੁਰ ਲਾਂਘੇ ਦੇ ਪ੍ਰਵੇਸ਼ ਸਥਾਨ ਤੱਕ ਬੱਸ ਸੇਵਾ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਨਾਲ ਕਰਤਾਰਪੁਰ ਲਾਂਘੇ ਤੱਕ ਆਉਣ-ਜਾਣ ਲਈ ਸ਼ਰਧਾਲੂਆਂ ਨੂੰ ਖੱਜਲ-ਖੁਆਰ ਨਹੀਂ ਹੋਣਾ ਪਏਗਾ।

ਚੰਡੀਗੜ੍ਹ: ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੀ ਸੰਗਤ ਨੂੰ ਪੰਜਾਬ ਸਰਕਾਰ ਨੇ ਇੱਕ ਹੋਰ ਸਹੂਲਤ ਦਿੱਤੀ ਹੈ। ਸੰਗਤ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਦੇ ਮੱਦੇਨਜ਼ਰ ਡੇਰਾ ਬਾਬਾ ਨਾਨਕ ਦੇ ਬੱਸ ਸਟੈਂਡ ਤੋਂ ਕਰਤਾਰਪੁਰ ਲਾਂਘੇ ਦੇ ਪ੍ਰਵੇਸ਼ ਸਥਾਨ ਤੱਕ ਬੱਸ ਸੇਵਾ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਨਾਲ ਕਰਤਾਰਪੁਰ ਲਾਂਘੇ ਤੱਕ ਆਉਣ-ਜਾਣ ਲਈ ਸ਼ਰਧਾਲੂਆਂ ਨੂੰ ਖੱਜਲ-ਖੁਆਰ ਨਹੀਂ ਹੋਣਾ ਪਏਗਾ। ਇਸ ਬਾਰੇ ਪੰਜਾਬ ਦੀ ਟਰਾਂਸਪੋਰਟ ਮੰਤਰੀ ਰਜ਼ੀਆ ਸੁਲਤਾਨਾ ਨੇ ਦੱਸਿਆ ਕਿ ਸੰਗਤ ਦੀ ਸਹੂਲਤ ਲਈ ਸ੍ਰੀ ਕਰਤਾਰਪੁਰ ਸਾਹਿਬ ਜਾਣ ਵਾਸਤੇ ਇੱਕ ਬੱਸ 23 ਨਵੰਬਰ ਤੋਂ ਸ਼ੁਰੂ ਹੋਈ ਹੈ। ਇਹ ਬੱਸ ਡੇਰਾ ਬਾਬਾ ਨਾਨਕ ਦੇ ਬੱਸ ਸਟੈਂਡ ਤੋਂ ਸਵੇਰੇ 8:45 ਵਜੇ ਚੱਲੇਗੀ ਤੇ ਸਵੇਰੇ 9.00 ਵਜੇ ਕਰਤਾਰਪੁਰ ਸਾਹਿਬ ਲਾਂਘੇ ’ਤੇ ਪਹੁੰਚ ਜਾਵੇਗੀ। ਇਸੇ ਤਰ੍ਹਾਂ ਸ਼ਾਮ ਨੂੰ 5:15 ਵਜੇ ਇੱਕ ਬੱਸ ਲਾਂਘੇ ਤੋਂ ਬੱਸ ਸਟੈਂਡ ਡੇਰਾ ਬਾਬਾ ਨਾਨਕ ਤੱਕ ਸੰਗਤ ਲਿਜਾਣ ਲਈ ਚਲਾਈ ਜਾਵੇਗੀ। ਸੁਲਤਾਨਾ ਨੇ ਕਿਹਾ ਕਿ ਯਾਤਰੀਆਂ ਦੀ ਗਿਣਤੀ ਦੇ ਆਧਾਰ ’ਤੇ ਬੱਸਾਂ ਦੀ ਗਿਣਤੀ ਵਧਾ ਦਿੱਤੀ ਜਾਵੇਗੀ। ਮੰਤਰੀ ਨੇ ਦੱਸਿਆ ਕਿ ਉਨ੍ਹਾਂ ਨੇ ਪਹਿਲਾਂ ਹੀ ਪੰਜਾਬ ਰੋਡਵੇਜ਼ ਨੂੰ ਮੁਸਾਫਰ ਟਰਮੀਨਲ ਲਈ ਸ਼ਟਲ ਸੇਵਾ ਤੁਰੰਤ ਚਾਲੂ ਕਰਨ ਲਈ ਹਦਾਇਤ ਕੀਤੀ ਸੀ। ਇਸ ਤੋਂ ਬਾਅਦ ਬੱਸ ਸਰਵਿਸ ਸ਼ੁਰੂ ਹੋਈ ਹੈ। ਟਰਾਂਸਪੋਰਟ ਮੰਤਰੀ ਨੇ ਪੰਜਾਬ ਰੋਡਵੇਜ਼ ਨੂੰ ਸੂਬੇ ਦੇ ਹੋਰਨਾਂ ਪ੍ਰਮੁੱਖ ਸ਼ਹਿਰਾਂ ਤੋਂ ਡੇਰਾ ਬਾਬਾ ਨਾਨਕ ਤੱਕ ਚੱਲ ਰਹੀਆਂ ਕੁਝ ਮੌਜੂਦਾ ਸੇਵਾਵਾਂ ਨੂੰ ਭਾਰਤ-ਪਾਕਿਸਤਾਨ ਸਰਹੱਦ ’ਤੇ ਯਾਤਰੀ ਟਰਮੀਨਲ ਤਕ ਵਧਾਉਣ ਦੇ ਵੀ ਨਿਰਦੇਸ਼ ਦਿੱਤੇ ਹਨ।

ਟਾਪ ਹੈਡਲਾਈਨ

Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
Punjab News: ਪੰਜਾਬ ਪੁਲਿਸ 'ਚ ਮੱਚਿਆ ਹੜਕੰਪ, SI ਹੈਰੋਇਨ ਸਣੇ ਗ੍ਰਿਫ਼ਤਾਰ: CIA ਨੇ ਘਰੋਂ ਡਰੱਗ ਮਨੀ ਕੀਤੀ ਬਰਾਮਦ; ਪਾਕਿਸਤਾਨ ਤੋਂ ਆਏ ਨਸ਼ੇ ਨੂੰ ਸਪਲਾਈ...
ਪੰਜਾਬ ਪੁਲਿਸ 'ਚ ਮੱਚਿਆ ਹੜਕੰਪ, SI ਹੈਰੋਇਨ ਸਣੇ ਗ੍ਰਿਫ਼ਤਾਰ: CIA ਨੇ ਘਰੋਂ ਡਰੱਗ ਮਨੀ ਕੀਤੀ ਬਰਾਮਦ; ਪਾਕਿਸਤਾਨ ਤੋਂ ਆਏ ਨਸ਼ੇ ਨੂੰ ਸਪਲਾਈ...
Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ
Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਕਾਂਗਰਸ ਹਾਈਕਮਾਨ ਦੇ ਅੱਗੇ ਝੁਕਿਆ ਚੰਨੀ ਗੁੱਟ; ਬਘੇਲ ਨੂੰ ਮਿਲਣਗੇ 2 ਆਗੂ: MLA ਰਾਣਾ-ਪ੍ਰਗਟ ਦੇ ਵੀ ਬਦਲੇ ਸੁਰ...
ਪੰਜਾਬ ਸਿਆਸਤ ਤੋਂ ਵੱਡੀ ਖਬਰ, ਕਾਂਗਰਸ ਹਾਈਕਮਾਨ ਦੇ ਅੱਗੇ ਝੁਕਿਆ ਚੰਨੀ ਗੁੱਟ; ਬਘੇਲ ਨੂੰ ਮਿਲਣਗੇ 2 ਆਗੂ: MLA ਰਾਣਾ-ਪ੍ਰਗਟ ਦੇ ਵੀ ਬਦਲੇ ਸੁਰ...
Congress Party: ਸਿਆਸੀ ਹਲਚਲ ਵਿਚਾਲੇ ਕਾਂਗਰਸ ਦੀ ਨਵੀਂ ਸਿਆਸੀ ਕੋਰ ਟੀਮ ਤਿਆਰ, ਲਿਸਟ 'ਚ ਇਹ ਸੀਨੀਅਰ ਆਗੂ ਸ਼ਾਮਲ...
ਸਿਆਸੀ ਹਲਚਲ ਵਿਚਾਲੇ ਕਾਂਗਰਸ ਦੀ ਨਵੀਂ ਸਿਆਸੀ ਕੋਰ ਟੀਮ ਤਿਆਰ, ਲਿਸਟ 'ਚ ਇਹ ਸੀਨੀਅਰ ਆਗੂ ਸ਼ਾਮਲ...
Singer Death: ਸੰਗੀਤ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ! ਪਿੱਛੇ 6 ਸਾਲ ਦੀ ਧੀ ਨੂੰ ਛੱਡ ਗਈ...
ਸੰਗੀਤ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ! ਪਿੱਛੇ 6 ਸਾਲ ਦੀ ਧੀ ਨੂੰ ਛੱਡ ਗਈ...
Earthquake: ਭੂਚਾਲ ਦੇ ਲਗਾਤਾਰ 4 ਝਟਕਿਆਂ ਨਾਲ ਕੰਬੀ ਧਰਤੀ, ਲੋਕਾ 'ਚ ਪੈ ਗਿਆ ਚੀਕ-ਚਿਹਾੜਾ; 4.6 ਅਤੇ 3.6 ਸਣੇ 3.9, 4.01 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਲਗਾਤਾਰ 4 ਝਟਕਿਆਂ ਨਾਲ ਕੰਬੀ ਧਰਤੀ, ਲੋਕਾ 'ਚ ਪੈ ਗਿਆ ਚੀਕ-ਚਿਹਾੜਾ; 4.6 ਅਤੇ 3.6 ਸਣੇ 3.9, 4.01 ਤੀਬਰਤਾ ਨਾਲ ਜ਼ਬਰਦਸਤ...
ਅੰਮ੍ਰਿਤਸਰ 'ਚ ਚੱਲੀਆਂ ਤਾੜਤਾੜ ਗੋਲੀਆਂ, 15 ਤੋਂ ਵੱਧ ਚੱਲੇ ਫਾਇਰ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਅੰਮ੍ਰਿਤਸਰ 'ਚ ਚੱਲੀਆਂ ਤਾੜਤਾੜ ਗੋਲੀਆਂ, 15 ਤੋਂ ਵੱਧ ਚੱਲੇ ਫਾਇਰ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਪੰਜਾਬ 'ਚ 8 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ 8 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਕਾਂਗਰਸ 'ਚ ਕਾਟੋਕਲੇਸ਼, ਹਾਈਕਮਾਨ ਦਾ ਚੰਨੀ ਤੋਂ ਕਿਨਾਰਾ, ਖੜਗੇ-ਰਾਹੁਲ ਅਤੇ ਪ੍ਰਿਅੰਕਾ ਨੇ ਨਹੀਂ ਦਿੱਤਾ ਮਿਲਣ ਦਾ ਟਾਈਮ
ਪੰਜਾਬ ਕਾਂਗਰਸ 'ਚ ਕਾਟੋਕਲੇਸ਼, ਹਾਈਕਮਾਨ ਦਾ ਚੰਨੀ ਤੋਂ ਕਿਨਾਰਾ, ਖੜਗੇ-ਰਾਹੁਲ ਅਤੇ ਪ੍ਰਿਅੰਕਾ ਨੇ ਨਹੀਂ ਦਿੱਤਾ ਮਿਲਣ ਦਾ ਟਾਈਮ
ਮੁਹਾਲੀ 'ਚ ਨਿਹੰਗ ਜਸਦੀਪ ਸਣੇ 10 'ਤੇ FIR, ਗੁਰਦੁਆਰਾ ਸਿੰਘ ਸ਼ਹੀਦਾਂ ਦੇ ਬਾਹਰ ਕੁੱਟਮਾਰ ਦਾ ਮਾਮਲਾ, ਕਿਹਾ ਸੀ- ਦੋਆਬੀ ਦਾ ਬੰਦਾ...
ਮੁਹਾਲੀ 'ਚ ਨਿਹੰਗ ਜਸਦੀਪ ਸਣੇ 10 'ਤੇ FIR, ਗੁਰਦੁਆਰਾ ਸਿੰਘ ਸ਼ਹੀਦਾਂ ਦੇ ਬਾਹਰ ਕੁੱਟਮਾਰ ਦਾ ਮਾਮਲਾ, ਕਿਹਾ ਸੀ- ਦੋਆਬੀ ਦਾ ਬੰਦਾ...
Embed widget