ਪੜਚੋਲ ਕਰੋ

ਪੰਜਾਬ ਸਰਕਾਰ ਵੱਲੋਂ ਮਿਡ-ਡੇਅ-ਮੀਲ ਸਟਾਫ਼ ਨੂੰ ਵੀ ਪ੍ਰਸੂਤਾ ਛੁੱਟੀ ਦਾ ਲਾਭ ਦੇਣ ਦਾ ਫੈ਼ਸਲਾ

ਮਿੱਡ-ਡੇਅ-ਮੀਲ ਵਰਕਰਾਂ ਤੇ ਹੋਰ ਸਟਾਫ਼ ਨੂੰ ਵੱਡੀ ਰਾਹਤ ਦਿੰਦਿਆਂ ਪੰਜਾਬ ਸਰਕਾਰ ਨੇ ‘ਮੈਟਰਨਿਟੀ ਬੈਨੀਫ਼ਿਟ ਐਕਟ’ ਤਹਿਤ ਪ੍ਰਸੂਤਾ ਛੁੱਟੀ ਦਾ ਲਾਭ ਇਨ੍ਹਾਂ ਵਰਕਰਾਂ ਨੂੰ ਦੇਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਮਿਡ-ਡੇਅ-ਮੀਲ ਪੂਰੀ ਤਰ੍ਹਾਂ ਸਰਕਾਰੀ ਫ਼ੰਡ ਆਧਾਰਤ ਸਕੀਮ ਹੈ ਤੇ ਇਸ ਸਕੀਮ ਅਧੀਨ ਸਾਰੀਆਂ ਮਹਿਲਾ ਮੁਲਾਜ਼ਮ ਪ੍ਰਸੂਤਾ ਛੁੱਟੀ ਦਾ ਲਾਭ ਲੈਣ ਦੀਆਂ ਹੱਕਦਾਰ ਹੋਣਗੀਆਂ।

ਚੰਡੀਗੜ੍ਹ: ਮਿੱਡ-ਡੇਅ-ਮੀਲ ਵਰਕਰਾਂ ਤੇ ਹੋਰ ਸਟਾਫ਼ ਨੂੰ ਵੱਡੀ ਰਾਹਤ ਦਿੰਦਿਆਂ ਪੰਜਾਬ ਸਰਕਾਰ ਨੇ ‘ਮੈਟਰਨਿਟੀ ਬੈਨੀਫ਼ਿਟ ਐਕਟ’ ਤਹਿਤ ਪ੍ਰਸੂਤਾ ਛੁੱਟੀ ਦਾ ਲਾਭ ਇਨ੍ਹਾਂ ਵਰਕਰਾਂ ਨੂੰ ਦੇਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਮਿਡ-ਡੇਅ-ਮੀਲ ਪੂਰੀ ਤਰ੍ਹਾਂ ਸਰਕਾਰੀ ਫ਼ੰਡ ਆਧਾਰਤ ਸਕੀਮ ਹੈ ਤੇ ਇਸ ਸਕੀਮ ਅਧੀਨ ਸਾਰੀਆਂ ਮਹਿਲਾ ਮੁਲਾਜ਼ਮ ਪ੍ਰਸੂਤਾ ਛੁੱਟੀ ਦਾ ਲਾਭ ਲੈਣ ਦੀਆਂ ਹੱਕਦਾਰ ਹੋਣਗੀਆਂ। ਕੈਬਨਿਟ ਮੰਤਰੀ ਨੇ ਕਿਹਾ ਕਿ ਭਾਵੇਂ ਸਰਕਾਰ ਨੇ ਪ੍ਰਵਾਨਗੀ ਦੇ ਦਿੱਤੀ ਹੈ ਪਰ ਲਾਭਪਾਤਰੀ ਮੁਲਾਜ਼ਮਾਂ ਨੂੰ ਇਸ ਸਬੰਧੀ ਕੇਂਦਰ ਜਾਂ ਸੂਬਾ ਸਰਕਾਰ ਵੱਲੋਂ ਸਮੇਂ-ਸਮੇਂ ਸਿਰ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਤੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਲਾਜ਼ਮੀ ਕਰਨੀ ਪਵੇਗੀ। ਉਨ੍ਹਾਂ ਅੱਗੇ ਦੱਸਿਆ ਕਿ ਵਿਦਿਆਰਥੀਆਂ ਨੂੰ ਆਧੁਨਿਕ ਸਿੱਖਿਆ ਤਕਨੀਕਾਂ ਰਾਹੀਂ ਪੜ੍ਹਾਉਣ ਤੇ ਬੁਨਿਆਦੀ ਢਾਂਚੇ ਦੇ ਨਵੀਨੀਕਰਨ ਤੋਂ ਇਲਾਵਾ 6 ਹਜ਼ਾਰ ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲਾਂ ਵਿੱਚ ਤਬਦੀਲ ਕੀਤਾ ਗਿਆ ਹੈ। ਸਿੱਖਿਆ ਮੰਤਰੀ ਨੇ ਕਿਹਾ ਕਿ ਸਿੱਖਿਆ ਸੁਧਾਰਾਂ ਦੀਆਂ ਇਨ੍ਹਾਂ ਕੋਸ਼ਿਸ਼ਾਂ ਦੇ ਉਸਾਰੂ ਨਤੀਜੇ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ ਕਿਉਂਕਿ ਸਰਕਾਰੀ ਸਕੂਲਾਂ ਵਿੱਚ ਦਾਖ਼ਲਿਆਂ ਲਈ ਰਜਿਸਟ੍ਰੇਸ਼ਨ 15 ਫ਼ੀਸਦੀ ਵਧੀ ਹੈ। ਉਨ੍ਹਾਂ ਨਾਲ ਹੀ ਆਖਿਆ ਕਿ ਕੋਵਿਡ-19 ਮਹਾਂਮਾਰੀ ਦੇ ਫੈਲਾਅ ਦੌਰਾਨ ਸਰਕਾਰੀ ਸਕੂਲ ਅਧਿਆਪਕ ਇੰਟਰਨੈੱਟ ਦੀ ਮਦਦ ਨਾਲ ਵਿਦਿਆਰਥੀਆਂ ਦੀਆਂ ਬਾਕਾਇਦਾ ਆਨਲਾਈਨ ਕਲਾਸਾਂ ਲੈ ਰਹੇ ਹਨ। ਇਸ ਦੇ ਨਾਲ-ਨਾਲ ਸਕੂਲ ਸਿੱਖਿਆ ਵਿਭਾਗ ਵੱਲੋਂ ਦੂਰਦਰਸ਼ਨ ਸਣੇ ਹੋਰ ਟੀਵੀ ਚੈਨਲਾਂ ਦੀ ਸਹਾਇਤਾ ਨਾਲ ਕਲਾਸਾਂ ਦਾ ਪ੍ਰਸਾਰਣ ਵੀ ਕੀਤਾ ਜਾ ਰਿਹਾ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ

Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ

ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ

ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ

ਵੀਡੀਓਜ਼

ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ
ਠੰਢ ਨੇ ਵਧਾਈਆਂ ਸਕੂਲਾਂ ਦੀਆਂ ਛੁੱਟੀਆਂ , ਸਰਕਾਰ ਦਾ ਐਲਾਨ
ਨਵੇਂ ਸਾਲ ‘ਚ ਮੌਸਮ ਦਾ ਹਾਲ , ਬਾਰਿਸ਼ ਤੇ ਕੋਹਰੇ ਦੀ ਮਾਰ
ਹਰਸਿਮਰਤ ਬਾਦਲ ਦੀ ਵੀਡੀਓ ਨਾਲ ਦਿੱਤਾ ਅਕਾਲੀਆਂ ਨੇ AAP ਨੂੰ ਜਵਾਬ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ
Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
NOC ਨਾ ਲੈਣ ਵਾਲਿਆਂ ‘ਤੇ ਹੋਵੇਗੀ ਕਾਰਵਾਈ, ਐਕਸ਼ਨ ਮੋਡ ‘ਚ ਨਗਰ ਨਿਗਮ

ਨਵਾਂ ਸਾਲ ਚੜ੍ਹਦਿਆਂ ਹੀ 50 ਮੁਲਾਜ਼ਮਾਂ ਦੇ ਹੋਏ ਤਬਾਦਲੇ, ਦੇਖੋ ਪੂਰੀ ਲਿਸਟ

ਪੰਜਾਬ ਦੇ ਇਹਨਾਂ ਵਾਹਨ ਚਾਲਕਾਂ ਲਈ ਖ਼ਤਰਨਾਕ ਖ਼ਬਰ! ਡ੍ਰਾਈਵਿੰਗ ਲਾਇਸੈਂਸ ਹੋਵੇਗਾ ਸਸਪੈਂਡ

ਸਾਬਕਾ AAG ਦੀ ਪਤਨੀ ਦੇ ਕਤਲ ਦੇ ਮਾਮਲੇ 'ਚ ਵੱਡਾ ਖੁਲਾਸਾ, ਨੌਕਰ ਨੇ ਹੀ ਕੀਤੀ ਸੀ ਹੱਤਿਆ; ਜਾਣੋ ਪੂਰਾ ਮਾਮਲਾ

Embed widget