ਪੜਚੋਲ ਕਰੋ

ਚੋਣਾਂ ਤੋਂ ਪਹਿਲਾਂ ਕੈਪਟਨ ਦੀ ਮਜੀਠੀਆ ਖ਼ਿਲਾਫ਼ ਵੱਡੀ ਕਾਰਵਾਈ

ਅਕਾਲੀ ਲੀਡਰ ਬਿਕਰਮ ਮਜੀਠੀਆ ਵੱਲੋਂ ਆਈਜੀ ਕੁੰਵਰ ਵਿਜੈ ਪ੍ਰਤਾਪ ਸਿੰਘ ਖਿਲਾਫ ਅਪਮਾਨਜਨਕ ਧਮਕੀ ਬਾਰੇ ਗੰਭੀਰ ਨੋਟਿਸ ਲੈਂਦਿਆਂ ਪੰਜਾਬ ਸਰਕਾਰ ਨੇ ਕੱਲ੍ਹ ਉਨ੍ਹਾਂ ਖਿਲਾਫ ਅਦਾਲਤ ਵਿੱਚ ਧਮਕਾਉਣ ਤੇ ਮਾਣਹਾਨੀ ਦਾ ਮਾਮਲਾ ਦਰਜ ਕਰਨ ਦੀ ਤਿਆਰੀ ਕਰ ਲਈ ਹੈ। ਉਨ੍ਹਾਂ ਕਿਹਾ ਕਿ ਅਕਾਲੀ ਆਈਜੀ ਕੁੰਵਰ ਵਿਜੇ ਪ੍ਰਤਾਪ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੇ ਹਨ।

ਚੰਡੀਗੜ੍ਹ: ਅਕਾਲੀ ਲੀਡਰ ਬਿਕਰਮ ਮਜੀਠੀਆ ਵੱਲੋਂ ਆਈਜੀ ਕੁੰਵਰ ਵਿਜੈ ਪ੍ਰਤਾਪ ਸਿੰਘ ਖਿਲਾਫ ਅਪਮਾਨਜਨਕ ਧਮਕੀ ਬਾਰੇ ਗੰਭੀਰ ਨੋਟਿਸ ਲੈਂਦਿਆਂ ਪੰਜਾਬ ਸਰਕਾਰ ਨੇ ਕੱਲ੍ਹ ਉਨ੍ਹਾਂ ਖਿਲਾਫ ਅਦਾਲਤ ਵਿੱਚ ਧਮਕਾਉਣ ਤੇ ਮਾਣਹਾਨੀ ਦਾ ਮਾਮਲਾ ਦਰਜ ਕਰਨ ਦੀ ਤਿਆਰੀ ਕਰ ਲਈ ਹੈ। ਉਨ੍ਹਾਂ ਕਿਹਾ ਕਿ ਅਕਾਲੀ ਆਈਜੀ ਕੁੰਵਰ ਵਿਜੇ ਪ੍ਰਤਾਪ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਇਸ ਬਾਰੇ ਐਡਵੋਕੇਟ ਜਨਰਲ ਅਤੁਲ ਨੰਦਾ ਨੇ ਦੱਸਿਆ ਕਿ ਇਹ ਕੇਸ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿਰਦੇਸ਼ਾਂ 'ਤੇ ਦਾਇਰ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਸੂਬਾ ਸਰਕਾਰ ਦੀ ਕਾਨੂੰਨੀ ਟੀਮ ਨੂੰ ਨਿਆਂਪਾਲਿਕਾ ਨਾਲ ਮਾਮਲੇ ਦੀ ਪੈਰਵੀ ਕਰਨ ਦੀ ਹਦਾਇਤ ਕੀਤੀ ਸੀ। ਮੁੱਖ ਮੰਤਰੀ ਨੇ ਇਹ ਸਪੱਸ਼ਟ ਕਰ ਦਿੱਤਾ ਕਿ ਉਹ ਅਕਾਲੀਆਂ ਜਾਂ ਕਿਸੇ ਹੋਰ ਵੱਲੋਂ ਆਪਣੇ ਅਫਸਰਾਂ ਨੂੰ ਦਿੱਤੀਆਂ ਧਮਕੀਆਂ ਬਰਦਾਸ਼ਤ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਅਕਾਲੀਆਂ ਨੂੰ ਉਨ੍ਹਾਂ ਦੇ ਵਿਰੁੱਧ ਜਾਣ ਦੀ ਹਿੰਮਤ ਕਰਨ ਵਾਲਿਆਂ ਨੂੰ ਧਮਕਾਉਣ ਦੀ ਆਦਤ ਹੈ। ਇੱਥੇ ਉਨ੍ਹਾਂ ਜਸਟਿਸ ਰਣਜੀਤ ਸਿੰਘ ਦਾ ਜ਼ਿਕਰ ਕੀਤਾ ਜਿਨ੍ਹਾਂ ਅਕਾਲੀਆਂ ਖਿਲਾਫ਼ ਅਪਮਾਨਜਨਕ ਭਾਸ਼ਾ ਦੀ ਵਰਤੋਂ ਕੀਤੀ ਸੀ। ਉਹ ਬੇਅਦਬੀ ਕਾਂਡ ਬਾਰੇ ਕਮਿਸ਼ਨ ਦੀ ਅਗਵਾਈ ਕਰ ਰਹੇ ਸਨ।

ਟਾਪ ਹੈਡਲਾਈਨ

"ਜਿਨ੍ਹਾਂ ਦੀ ਉਮਰ 30 ਸਾਲ ਤੋਂ ਉੱਤੇ ਹੋ ਗਈ ਉਨ੍ਹਾਂ ਦੇ ਵਿਆਹ ਕਰਵਾਓ , ਭਾਨੀ ਨਹੀਂ ਮਾਰਨੀ" : ਜਥੇਦਾਰ ਕੁਲਦੀਪ ਸਿੰਘ ਗੜਗੱਜ
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget