ਪੜਚੋਲ ਕਰੋ

ਭਗਵੰਤ ਮਾਨ ਨੇ ਪੰਜਾਬ ਸਰਕਾਰ ਤੋਂ ਕੀਤੀ ਐਮਐਸਪੀ ਦੀ ਗੰਰਟੀ ਦੀ ਮੰਗ

ਮਾਨ ਨੇ ਕਿਹਾ ਕਿ ਜੇਕਰ ਸਰਕਾਰ ਐਮਐਸਪੀ ਨਹੀਂ ਦੇ ਸਕਦੀ ਤਾਂ ਕੈਪਟਨ ਸਾਹਿਬ ਅਸਤੀਫਾ ਦੇਣ। ਇਹ ਸਭ ਅਸੀਂ ਕਰਕੇ ਦਿਖਾਵਾਂਗੇ।

ਚੰਡੀਗੜ੍ਹ: ਪੰਜਾਬ 'ਚ ਇਸ ਸਮੇਂ ਖੇਤੀ ਕਾਨੂੰਨਾਂ ਕਰਕੇ ਸਿਆਸਤ ਗਰਮਾਈ ਹੋਈ ਹੈ। ਕੇਂਦਰ ਦੇ ਖੇਤੀ ਕਾਨੂੰਨਾਂ ਖਿਲਾਫ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਿਆ ਗਿਆ, ਜਿਸ ਦਾ ਬੁੱਧਵਾਰ ਨੂੰ ਆਖਰੀ ਦਿਨ ਰਿਹਾ। ਇਸ ਦੇ ਨਾਲ ਹੀ ਦੱਸ ਦਈਏ ਕਿ ਬੀਤੇ ਦਿਨੀਂ ਪੰਜਾਬ ਵਿਧਾਨ ਸਭਾ 'ਚ ਇਨ੍ਹਾਂ ਕਾਨੂੰਨਾਂ ਨੂੰ ਲੈ ਕੇ ਚਾਰ ਬਿੱਲ ਪਾਸ ਕੀਤੇ ਗਏ। ਹੁਣ ਸੰਗਰੂਰ ਤੋਂ ਆਪ ਦੇ ਸਾਂਸਦ ਭਗਵੰਤ ਮਾਨ ਨੇ ਵੀ ਅੱਜ ਚੰਡੀਗੜ੍ਹ ਵਿਖੇ ਪ੍ਰੈਸ ਕਾਨਫਰੰਸ ਕੀਤੀ। ਜਿਸ ਦੌਰਾਨ ਪੱਤਰਕਾਰਾਂ ਨਾਲ ਗੱਲ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਜੋ ਕੱਲ੍ਹ ਵਿਧਾਨ ਸਭਾ ਵਿਚ ਬਿੱਲ ਪਾਸ ਕੀਤੇ, ਅਸੀ ਉਨ੍ਹਾਂ ਦਾ ਸਾਥ ਦਿਤਾ ਹੈ। ਆਪ ਨੇ ਕਿਸਾਨਾਂ ਕਰਕੇ ਪੰਜਾਬ ਸਰਕਾਰ ਦਾ ਸਾਥ ਦਿੱਤਾ। ਉਨ੍ਹਾਂ ਕਿਹਾ ਕਿ ਜਿਸ ਢੰਗ ਨਾਲ ਕਾਂਗਰਸ ਲੱਡੂ ਵੰਡ ਰਹੀ ਹੈ। ਇਹ ਕੋਈ ਜਿੱਤਹੀਂ। ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਜੋ ਬਿੱਲ ਲੈ ਕੇ ਆਈ ਹੈ ਉਹ ਕੇੰਦਰ ਸਰਕਾਰ ਦੇ ਬਿੱਲਾਂ ਵਿਚ ਸਿਰਫ ਅਮੇਂਡਮੈਂਟ ਹੈ ਭਗਵੰਤ ਨੇ ਅੱਗੇ ਕਿਹਾ ਕਿ ਵਿਰੋਧੀ ਧਿਰ ਹੋਣ ਦੇ ਨਾਤੇ ਇਨ੍ਹਾਂ ਨੂੰ ਅਸੀਂ ਮਨਮਰਜੀਆਂ ਕਰਨ ਨਹੀ ਦੇਵਾਂਗੇਸੇਂਟਰ ਨਾਲ ਲੜਾਈ ਅਜੇ ਵੀ ਜਾਰੀ ਹੈ। ਐਮਐਸਪੀ ਤੋਂ ਘਟ ਕੀਮਤ 'ਤੇ ਫਸਲ ਖਰੀਦਨ ਵਾਲੇ ਨੂੰ 3 ਸਾਲ ਦੀ ਸਜ਼ਾ ਦੀ ਤਜ਼ਵੀਜ ਹੈ। ਜੇਕਰ ਸੈਂਟਰ ਨੇ ਤੇ ਪ੍ਰਾਈਵੇਟ ਖਰੀਦਦਾਰ ਨੇ ਵੀ ਫਸਲ ਚੁਕਣ ਤੋਂ ਮਨਾ ਕਰ ਦਿੱਤਾ ਤਾਂ ਫਿਰ ਕਿਸਾਨ ਕੀ ਕਰਨਗੇ ਕਿਸਾਨ ਲੀਡਰਾਂ ਨੇ ਦੱਸੀ ਕੈਪਟਨ ਦੇ ਬਿੱਲਾਂ ਦੀ ਅਸਲੀਅਤ, ਅੰਦੋਲਨ ਤੇਜ਼ ਕਰਨ ਦਾ ਐਲਾਨ ਮਾਨ ਨੇ ਪੰਜਾਬ ਸਰਕਾਰ 'ਤੇ ਇਲਜ਼ਾਮ ਲਾਉਂਦਿਆਂ ਕਿਹਾ ਕਿ ਸੂਬਾ ਸਰਕਾਰ ਅੱਖਾਂ ਵਿਚ ਘਟਾ ਪਾਉਣ ਦੀ ਕੋਸ਼ਿਸ਼ ਨਾ ਕਰੇ। ਪੰਜਾਬ ਦੇ ਕਿਸਾਨਾਂ ਦੇ ਘਰਾ 'ਚ ਅਜੇ ਵੀ ਅੱਗ ਨਹੀਂ ਮਚੀ। ਕੇੰਦਰ ਨਾਲ ਲੜਾਈ ਵੱਡੇ ਪੱਧਰ 'ਤੇ ਲੜਨੀ ਪੈਣੀ ਹੈ। ਇਸ ਦੇ ਨਾਲ ਹੀ ਮਾਨ ਨੇ ਕਿਹਾ ਕਿ ਐਮਐਸਪੀ ਬਿੱਲ ਲੈ ਕੇ ਆਈ ਪੰਜਾਬ ਸਰਕਾਰ ਹੁਣ ਕਿਸਾਨ ਦੀ ਫਸਲ ਦਾ ਇੱਕ-ਇੱਕ ਦਾਣਾ ਐਮਐਸਪੀ 'ਤੇ ਚੁੱਕੇ, ਇਸ ਗਲ ਦੀ ਗੰਰਟੀ ਪੰਜਾਬ ਸਰਕਾਰ ਨੂੰ ਦੇਣੀ ਚਾਹਿਦੀ ਹੈ ਇਸ ਦੇ ਨਾਲ ਹੀ ਵਿਧਾਇਕ ਮੀਤ ਹੇਅਰ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਬਿੱਲਾ ਦੀ ਕਾਪੀ ਨਾ ਦੇਣ ਪਿੱਛੇ ਕੋਈ ਨਾ ਕੋਈ ਚਾਲ ਸੀ। ਇਸੇ ਕਰਕੇ ਹੀ ਕਾਪੀ ਨਹੀਂ ਦਿੱਤੀ ਗਈ ਕਿਉਕਿ ਕੈਪਟਨ ਅਮਰਿੰਦਰ ਸਿੰਘ ਦੀ ਬੀਜੇਪੀ ਸਰਕਾਰ ਨਾਲ ਮਿਲੀਭੁਗਤ ਸੀ ਅਤੇ ਇਹ ਕੈਪਟਨ ਦਾ ਡ੍ਰਾਮਾ ਸਭ ਦੇ ਸਾਹਮਣੇ ਸਾਬਿਤ ਹੋ ਗਿਆ। ਮੋਦੀ ਸਰਕਾਰ ਦੇ ਕਹਿਣ 'ਤੇ ਕੈਪਟਨ ਨੇ ਇਹ ਡ੍ਰਾਮਾ ਰਚਿਆ। ਕੇਂਦਰ ਦੇ ਕਾਨੂੰਨ 'ਤੇ ਕੈਪਟਨ ਦਾ ਕਾਂਟਾ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Moga News : ਲੱਖਾਂ ਰੁਪਏ ਖਰਚ ਕਰਕੇ ਖਰੀਦੀ ਨਵੀਂ ਗੱਡੀ, Innova ਨੂੰ ਬਲਦ ਨਾਲ ਖਿੱਚਵਾ ਕੇ ਸ਼ੋਰੂਮ ਪਹੁੰਚਿਆ ਗਾਹਕ 
Moga News : ਲੱਖਾਂ ਰੁਪਏ ਖਰਚ ਕਰਕੇ ਖਰੀਦੀ ਨਵੀਂ ਗੱਡੀ, Innova ਨੂੰ ਬਲਦ ਨਾਲ ਖਿੱਚਵਾ ਕੇ ਸ਼ੋਰੂਮ ਪਹੁੰਚਿਆ ਗਾਹਕ 
Punjab Bandh : ਪੰਜਾਬ 'ਚ 27 ਅਗਸਤ ਨੂੰ 'ਮਹਾ-ਬੰਦ' , ਮੁਲਾਜ਼ਮ ਤੇ ਪੈਨਸ਼ਨਰ ਰਹਿਣਗੇ ਸਮੂਹਿਕ ਛੁੱਟੀ 'ਤੇ, ਸਰਕਾਰੀ ਕੰਮਕਾਜ ਹੋ ਸਕਦਾ ਪ੍ਰਭਾਵਿਤ
Punjab Bandh : ਪੰਜਾਬ 'ਚ 27 ਅਗਸਤ ਨੂੰ 'ਮਹਾ-ਬੰਦ' , ਮੁਲਾਜ਼ਮ ਤੇ ਪੈਨਸ਼ਨਰ ਰਹਿਣਗੇ ਸਮੂਹਿਕ ਛੁੱਟੀ 'ਤੇ, ਸਰਕਾਰੀ ਕੰਮਕਾਜ ਹੋ ਸਕਦਾ ਪ੍ਰਭਾਵਿਤ
US 'ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, 30 ਲੱਖ ਰੁਪਏ ਦਾ ਕਰਜ਼ਾ ਲੈ ਕੇ ਭੇਜਿਆ ਸੀ ਵਿਦੇਸ਼
US 'ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, 30 ਲੱਖ ਰੁਪਏ ਦਾ ਕਰਜ਼ਾ ਲੈ ਕੇ ਭੇਜਿਆ ਸੀ ਵਿਦੇਸ਼
Nawanshahr : ਪੁਲਿਸ ਚੌਕੀ ’ਤੇ ਹੋਏ ਗ੍ਰੇਨੇਡ ਹਮਲੇ ਦੇ ਮਾਮਲੇ 'ਚ NIA ਦੀ ਕਾਰਵਾਈ ਤੇਜ਼ , ਯੂਕੇ ਤੋਂ ਮੰਗੀ ਮਦਦ 
Nawanshahr : ਪੁਲਿਸ ਚੌਕੀ ’ਤੇ ਹੋਏ ਗ੍ਰੇਨੇਡ ਹਮਲੇ ਦੇ ਮਾਮਲੇ 'ਚ NIA ਦੀ ਕਾਰਵਾਈ ਤੇਜ਼ , ਯੂਕੇ ਤੋਂ ਮੰਗੀ ਮਦਦ 

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Mumbai News : ਮੁੰਬਈ 'ਚ 22 ਫੁੱਟ ਉੱਚੀ ਗਣੇਸ਼ ਮੂਰਤੀ ਡਿੱਗੀ, ਹਾਦਸੇ 'ਚ 2 ਲੋਕਾਂ ਦੀ ਮੌਤ
Mumbai News : ਮੁੰਬਈ 'ਚ 22 ਫੁੱਟ ਉੱਚੀ ਗਣੇਸ਼ ਮੂਰਤੀ ਡਿੱਗੀ, ਹਾਦਸੇ 'ਚ 2 ਲੋਕਾਂ ਦੀ ਮੌਤ
Jio ਦਾ 11 ਰੁਪਏ ਵਾਲਾ ਧਮਾਕੇਦਾਰ ਡਾਟਾ ਪੈਕ,  ਮਿਲੇਗਾ ਅਨਲਿਮਿਟਡ ਡਾਟਾ
Jio ਦਾ 11 ਰੁਪਏ ਵਾਲਾ ਧਮਾਕੇਦਾਰ ਡਾਟਾ ਪੈਕ,  ਮਿਲੇਗਾ ਅਨਲਿਮਿਟਡ ਡਾਟਾ
ਕੀ LPG e-KYC ਦੀ ਡੈੱਡਲਾਈਨ ਵਧਾਈ ਜਾਵੇਗੀ ? ਅੱਜ ਖਤਮ ਹੋ ਰਹੀ ਮਿਆਦ, 5 ਮਿੰਟਾਂ 'ਚ ਇੰਝ ਕਰੋ ਵੈਰੀਫਿਕੇਸ਼ਨ
ਕੀ LPG e-KYC ਦੀ ਡੈੱਡਲਾਈਨ ਵਧਾਈ ਜਾਵੇਗੀ ? ਅੱਜ ਖਤਮ ਹੋ ਰਹੀ ਮਿਆਦ, 5 ਮਿੰਟਾਂ 'ਚ ਇੰਝ ਕਰੋ ਵੈਰੀਫਿਕੇਸ਼ਨ
Police Transfer News: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 23 IAS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜਿਲ੍ਹਿਆਂ ਦੇ DC ਬਦਲੇ, ਇੱਥੇ ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 23 IAS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜਿਲ੍ਹਿਆਂ ਦੇ DC ਬਦਲੇ, ਇੱਥੇ ਵੇਖੋ ਲਿਸਟ...
LPG Supply : ਭਾਰਤ ਨੇ ਸਾਲਾਂ ਬਾਅਦ ਖਰੀਦੀ ਸਭ ਤੋਂ ਮਹਿੰਗੀ ਗੈਸ, ਹੁਣ LPG ਸਿਲੰਡਰ ਦੇ ਭਾਅ ਵਧਣ ਦਾ ਖਦਸ਼ਾ !
LPG Supply : ਭਾਰਤ ਨੇ ਸਾਲਾਂ ਬਾਅਦ ਖਰੀਦੀ ਸਭ ਤੋਂ ਮਹਿੰਗੀ ਗੈਸ, ਹੁਣ LPG ਸਿਲੰਡਰ ਦੇ ਭਾਅ ਵਧਣ ਦਾ ਖਦਸ਼ਾ !
Child Aadhaar :ਬੱਚਿਆਂ ਦੇ ਆਧਾਰ ਵਿੱਚ ਹੁਣੇ ਕਰਵਾਓ ਮੁਫ਼ਤ ਬਾਇਓਮੈਟ੍ਰਿਕ ਅਪਡੇਟ, ਇਸ ਤਾਰੀਖ ਤੋਂ ਬਾਅਦ ਲੱਗੇਗਾ ਚਾਰਜ
Child Aadhaar : ਬੱਚਿਆਂ ਦੇ ਆਧਾਰ ਵਿੱਚ ਹੁਣੇ ਕਰਵਾਓ ਮੁਫ਼ਤ ਬਾਇਓਮੈਟ੍ਰਿਕ ਅਪਡੇਟ, ਇਸ ਤਾਰੀਖ ਤੋਂ ਬਾਅਦ ਲੱਗੇਗਾ ਚਾਰਜ
Govinda Second Marriage: ਗੋਵਿੰਦਾ 62 ਸਾਲ ਦੀ ਉਮਰ 'ਚ ਕਰਨਗੇ ਦੂਜਾ ਵਿਆਹ? ਵਾਇਰਲ ਖਬਰਾਂ 'ਤੇ ਮੈਨੇਜਰ ਨੇ ਕੀਤਾ ਵੱਡਾ ਖੁਲਾਸਾ...
ਗੋਵਿੰਦਾ 62 ਸਾਲ ਦੀ ਉਮਰ 'ਚ ਕਰਨਗੇ ਦੂਜਾ ਵਿਆਹ? ਵਾਇਰਲ ਖਬਰਾਂ 'ਤੇ ਮੈਨੇਜਰ ਨੇ ਕੀਤਾ ਵੱਡਾ ਖੁਲਾਸਾ...
Jalandhar ’ਚ 21 ਸਾਲਾ ਵਿਦਿਆਰਥਣ ਦੀ ਮੌਤ ,10ਵੀਂ ਮੰਜ਼ਿਲ ਤੋਂ ਡਿੱਗੀ, BA ਫਾਈਨਲ ਦੀ ਸੀ ਵਿਦਿਆਰਥਣ
Jalandhar ’ਚ 21 ਸਾਲਾ ਵਿਦਿਆਰਥਣ ਦੀ ਮੌਤ ,10ਵੀਂ ਮੰਜ਼ਿਲ ਤੋਂ ਡਿੱਗੀ, BA ਫਾਈਨਲ ਦੀ ਸੀ ਵਿਦਿਆਰਥਣ
Embed widget