ਪੜਚੋਲ ਕਰੋ

E Rickshaws: ਪੰਜਾਬ 'ਚ ਈ-ਰਿਕਸ਼ਾ ਚਲਾਉਣ ਵਾਲਿਆਂ ਲਈ ਜ਼ਰੂਰੀ ਖ਼ਬਰ, ਸਰਕਾਰ ਲਾਗੂ ਕਰਨ ਜਾ ਰਹੀ ਸਖ਼ਤ ਹੁਕਮ 

Punjab E Rickshaws: ਪੰਜਾਬ ਦੇ ਵੱਡੇ ਸ਼ਹਿਰਾਂ ਵਿੱਚ ਈ ਰਿਕਸ਼ਾ ਵਾਹਨ ਲਗਾਤਾਰ ਵੱਧ ਰਹੇ ਹਨ ਅਤੇ ਸਭ ਤੋਂ ਵੱਧ ਟ੍ਰੈਫਿਕ ਨੂੰ ਵੀ ਪ੍ਰਭਾਵਿਤ ਕਰ ਰਹੇ ਹਨ। ਇਸ ਵਿੱਚ ਲੁਧਿਆਣਾ, ਅੰਮ੍ਰਿਤਸਰ, ਜਲੰਧਰ ਅਤੇ ਪਟਿਆਲਾ ਅਜਿਹੇ ਸ਼ਹਿਰ ਹਨ...

Punjab E Rickshaws: ਪੰਜਾਬ ਦੇ ਵੱਡੇ ਸ਼ਹਿਰਾਂ ਵਿੱਚ ਈ ਰਿਕਸ਼ਾ ਵਾਹਨ ਲਗਾਤਾਰ ਵੱਧ ਰਹੇ ਹਨ ਅਤੇ ਸਭ ਤੋਂ ਵੱਧ ਟ੍ਰੈਫਿਕ ਨੂੰ ਵੀ ਪ੍ਰਭਾਵਿਤ ਕਰ ਰਹੇ ਹਨ। ਇਸ ਵਿੱਚ ਲੁਧਿਆਣਾ, ਅੰਮ੍ਰਿਤਸਰ, ਜਲੰਧਰ ਅਤੇ ਪਟਿਆਲਾ ਅਜਿਹੇ ਸ਼ਹਿਰ ਹਨ ਜਿੱਥੇ ਸਭ ਤੋਂ ਈ-ਰਿਕਸ਼ਿਆਂ ਦੀ ਵਰਤੋਂ ਹੋ ਰਹੀ ਹੈ ਅਤੇ ਇਸ ਵਧਦੀ ਗਿਣਤੀ ਨੇ ਨਿਯਮਾਂ ਦੀ ਉਲੰਘਣਾ ਅਤੇ ਟ੍ਰੈਫਿਕ ਜਾਮ ਦੀਆਂ ਸਮੱਸਿਆਵਾਂ ਪੈਦਾ ਕਰਨੀਆਂ ਸ਼ੁਰੂ ਕਰ ਦਿੱਤੀਆਂ ਹਨ।

ਅਜਿਹੇ 'ਚ ਹੁਣ ਪੰਜਾਬ ਸਰਕਾਰ ਈ-ਰਿਕਸ਼ਾ ਦੇ ਨਿਯਮਾਂ ਨੂੰ ਲੈ ਕੇ ਸਖਤੀ ਕਰਨ ਜਾ ਰਹੀ ਹੈ। ਹੁਣ ਬਿਨਾਂ ਰਜਿਸਟ੍ਰੇਸ਼ਨ ਤੋਂ ਈ-ਰਿਕਸ਼ਾ ਨਹੀਂ ਚੱਲੇਗਾ। ਹਰ ਈ-ਰਿਕਸ਼ਾ 'ਤੇ ਨੰਬਰ ਪਲੇਟ ਹੋਵੇਗੀ। ਇਸ ਤੋਂ ਇਲਾਵਾ ਡਰਾਈਵਰਾਂ ਨੂੰ ਵੀ ਡਰੈੱਸ ਕੋਡ ਲਾਗੂ ਕਰ ਹੋ ਜਾਵੇਗਾ। ਡਰਾਈਵਰਾਂ ਨੂੰ ਗ੍ਰੇਅ ਰੰਗ ਦੀ ਡਰੈੱਸ ਪਹਿਨਣਾ ਜ਼ਰੂਰੀ ਹੋਵੇਗਾ। ਈ-ਰਿਕਸ਼ਾ ਵੇਚਣ ਵਾਲੇ ਡੀਲਰਾਂ ਨੂੰ ਵੀ ਟਰੇਡ ਸਰਟੀਫਿਕੇਟ ਲੈਣਾ ਜ਼ਰੂਰੀ ਹੋਵੇਗਾ। ਜੇਕਰ ਲੀਡਰ ਅਜਿਹਾ ਨਹੀਂ ਕਰਦਾ ਤਾਂ ਉਸ ਵਿਰੁੱਧ ਵੀ ਕਾਰਵਾਈ ਕੀਤੀ ਜਾ ਸਕਦੀ ਹੈ।

ਇਹ ਨਵੇਂ ਨਿਯਮ ਮਾਰਚ ਤੋਂ ਬਾਅਦ ਲਾਗੂ ਹੋ ਸਕਦੇ ਹਨ। ਸਟੇਟ ਟਰਾਂਸਪੋਰਟ ਕਮਿਸ਼ਨਰ ਮੁਨੀਸ਼ ਕੁਮਾਰ ਦਾ ਕਹਿਣਾ ਹੈ ਕਿ ਹਰ ਈ-ਰਿਕਸ਼ਾ ਦਾ ਰਜਿਸਟਰਡ ਹੋਣਾ ਜ਼ਰੂਰੀ ਹੈ। ਇਹ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। 2019 ਵਿੱਚ ਜ਼ਿਆਦਾਤਰ ਈ-ਰਿਕਸ਼ਾ ਬਿਨਾਂ ਰਜਿਸਟ੍ਰੇਸ਼ਨ ਦੇ ਆਏ ਸਨ। ਪਤਾ ਲੱਗਣ ਤੋਂ ਬਾਅਦ ਰਜਿਸਟ੍ਰੇਸ਼ਨ ਕਰਵਾਈ ਜਾ ਰਹੀ ਹੈ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - https://whatsapp.com/channel/0029Va7Nrx00VycFFzHrt01l

Join Our Official Telegram Channel: https://t.me/abpsanjhaofficial 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab-Himachal Clash: ਫਿਰ ਭਿੜੇ ਪੰਜਾਬੀ ਤੇ ਹਿਮਾਚਲੀ! ਮਨਾਲੀ 'ਚ ਹੋਏ ਟਕਰਾਅ ਦਾ ਵੀਡੀਓ ਵਾਇਰਲ
Punjab-Himachal Clash: ਫਿਰ ਭਿੜੇ ਪੰਜਾਬੀ ਤੇ ਹਿਮਾਚਲੀ! ਮਨਾਲੀ 'ਚ ਹੋਏ ਟਕਰਾਅ ਦਾ ਵੀਡੀਓ ਵਾਇਰਲ
Jalandhar News:  ਕਾਂਗਰਸੀ ਲੀਡਰਾਂ ਉਪਰ ਸਾਨ੍ਹ ਨੇ ਕੀਤਾ ਹਮਲਾ, ਰਾਜਾ ਵੜਿੰਗ ਨੇ ਮਸਾਂ ਬਚਾਈ ਜਾਨ
Jalandhar News: ਕਾਂਗਰਸੀ ਲੀਡਰਾਂ ਉਪਰ ਸਾਨ੍ਹ ਨੇ ਕੀਤਾ ਹਮਲਾ, ਰਾਜਾ ਵੜਿੰਗ ਨੇ ਮਸਾਂ ਬਚਾਈ ਜਾਨ
Chandigarh Weather: ਚੰਡੀਗੜ੍ਹ 'ਚ ਜਲਥਲ! ਅਗਲੇ ਤਿੰਨ ਦਿਨ ਰੱਜ ਕੇ ਵਰ੍ਹੇਗੀ ਮਾਨਸੂਨ
Chandigarh Weather: ਚੰਡੀਗੜ੍ਹ 'ਚ ਜਲਥਲ! ਅਗਲੇ ਤਿੰਨ ਦਿਨ ਰੱਜ ਕੇ ਵਰ੍ਹੇਗੀ ਮਾਨਸੂਨ
Affordable house: 105 ਰੁਪਏ 'ਚ ਮਿਲ ਰਿਹਾ ਆਲੀਸ਼ਾਨ ਘਰ, ਖਰੀਦਣ 'ਤੇ ਮਾਲਕ ਦੇਵੇਗਾ 7 ਲੱਖ ਰੁਪਏ
Affordable house: 105 ਰੁਪਏ 'ਚ ਮਿਲ ਰਿਹਾ ਆਲੀਸ਼ਾਨ ਘਰ, ਖਰੀਦਣ 'ਤੇ ਮਾਲਕ ਦੇਵੇਗਾ 7 ਲੱਖ ਰੁਪਏ
Advertisement
ABP Premium

ਵੀਡੀਓਜ਼

SAD | 'ਸੁਖਬੀਰ ਬਾਦਲ ਹੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਰਹਿਣਗੇ' | Shiromani Akali DalParminder Dhindsa | ਬਾਦਲ ਦਲ ਨੂੰ ਹੁਣ ਦੇਵਾਂਗੇ ਸਿਆਸੀ ਗੱਲਾਂ ਦੇ ਜਵਾਬ - ਗੱਜੇ ਪਰਮਿੰਦਰ ਢੀਂਡਸਾMP Gurmeet Singh Meet Hayer |ਰਾਸ਼ਟਰਪਤੀ ਦੇ ਭਾਸ਼ਣ 'ਚ ਪੰਜਾਬ ਦਾ ਜ਼ਿਕਰ ਹੀ ਨਹੀਂ - ਸੰਸਦ 'ਚ ਗੱਜੇ MP ਮੀਤ ਹੇਅਰSAD | ਮੁਆਫ਼ੀ ਮੰਗ ਕੇ ਬੋਲੇ ਪ੍ਰੇਮ ਸਿੰਘ ਚੰਦੂਮਾਜਰਾ - 'ਨਵਾਂ ਅਕਾਲੀ ਦਲ ਬਣਾਉਣ ਦੀ ਲੋੜ ਨਹੀਂ...'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab-Himachal Clash: ਫਿਰ ਭਿੜੇ ਪੰਜਾਬੀ ਤੇ ਹਿਮਾਚਲੀ! ਮਨਾਲੀ 'ਚ ਹੋਏ ਟਕਰਾਅ ਦਾ ਵੀਡੀਓ ਵਾਇਰਲ
Punjab-Himachal Clash: ਫਿਰ ਭਿੜੇ ਪੰਜਾਬੀ ਤੇ ਹਿਮਾਚਲੀ! ਮਨਾਲੀ 'ਚ ਹੋਏ ਟਕਰਾਅ ਦਾ ਵੀਡੀਓ ਵਾਇਰਲ
Jalandhar News:  ਕਾਂਗਰਸੀ ਲੀਡਰਾਂ ਉਪਰ ਸਾਨ੍ਹ ਨੇ ਕੀਤਾ ਹਮਲਾ, ਰਾਜਾ ਵੜਿੰਗ ਨੇ ਮਸਾਂ ਬਚਾਈ ਜਾਨ
Jalandhar News: ਕਾਂਗਰਸੀ ਲੀਡਰਾਂ ਉਪਰ ਸਾਨ੍ਹ ਨੇ ਕੀਤਾ ਹਮਲਾ, ਰਾਜਾ ਵੜਿੰਗ ਨੇ ਮਸਾਂ ਬਚਾਈ ਜਾਨ
Chandigarh Weather: ਚੰਡੀਗੜ੍ਹ 'ਚ ਜਲਥਲ! ਅਗਲੇ ਤਿੰਨ ਦਿਨ ਰੱਜ ਕੇ ਵਰ੍ਹੇਗੀ ਮਾਨਸੂਨ
Chandigarh Weather: ਚੰਡੀਗੜ੍ਹ 'ਚ ਜਲਥਲ! ਅਗਲੇ ਤਿੰਨ ਦਿਨ ਰੱਜ ਕੇ ਵਰ੍ਹੇਗੀ ਮਾਨਸੂਨ
Affordable house: 105 ਰੁਪਏ 'ਚ ਮਿਲ ਰਿਹਾ ਆਲੀਸ਼ਾਨ ਘਰ, ਖਰੀਦਣ 'ਤੇ ਮਾਲਕ ਦੇਵੇਗਾ 7 ਲੱਖ ਰੁਪਏ
Affordable house: 105 ਰੁਪਏ 'ਚ ਮਿਲ ਰਿਹਾ ਆਲੀਸ਼ਾਨ ਘਰ, ਖਰੀਦਣ 'ਤੇ ਮਾਲਕ ਦੇਵੇਗਾ 7 ਲੱਖ ਰੁਪਏ
Stock Market High: ਸ਼ੇਅਰ ਬਾਜ਼ਾਰ ਦੀ ਸ਼ਾਨਦਾਰ ਸ਼ੁਰੂਆਤ, ਸੈਂਸੈਕਸ 79,840 'ਤੇ ਖੁੱਲ੍ਹਿਆ ਤਾਂ ਨਿਫਟੀ 24200 ਤੋਂ ਪਹੁੰਚਿਆ ਉੱਤੇ
Stock Market High: ਸ਼ੇਅਰ ਬਾਜ਼ਾਰ ਦੀ ਸ਼ਾਨਦਾਰ ਸ਼ੁਰੂਆਤ, ਸੈਂਸੈਕਸ 79,840 'ਤੇ ਖੁੱਲ੍ਹਿਆ ਤਾਂ ਨਿਫਟੀ 24200 ਤੋਂ ਪਹੁੰਚਿਆ ਉੱਤੇ
Glowing Skin : ਦਾਗ ਰਹਿਤ ਗਲੋਇੰਗ ਸਕਿਨ ਲਈ ਆਹ ਘਰੇਲੂ ਚੀਜ਼ਾਂ ਨੇ ਲਾਹੇਵੰਦ
Glowing Skin : ਦਾਗ ਰਹਿਤ ਗਲੋਇੰਗ ਸਕਿਨ ਲਈ ਆਹ ਘਰੇਲੂ ਚੀਜ਼ਾਂ ਨੇ ਲਾਹੇਵੰਦ
ਆਸਟ੍ਰੇਲੀਆ ਤੋਂ ਚਾਰ ਸਾਲ ਪਿੱਛੋਂ ਪੰਜਾਬ ਪਰਤ ਰਹੀ ਕੁੜੀ ਦੀ ਜਹਾਜ਼ ਵਿਚ ਹੀ ਮੌਤ
ਆਸਟ੍ਰੇਲੀਆ ਤੋਂ ਚਾਰ ਸਾਲ ਪਿੱਛੋਂ ਪੰਜਾਬ ਪਰਤ ਰਹੀ ਕੁੜੀ ਦੀ ਜਹਾਜ਼ ਵਿਚ ਹੀ ਮੌਤ
Allahabad HighCourt: ਇੱਕ ਦਿਨ ਭਾਰਤ ਦੀ ਬਹੁਗਿਣਤੀ ਘੱਟ ਗਿਣਤੀ 'ਚ ਬਦਲ ਜਾਵੇਗੀ, ਧਰਮ ਪਰਿਵਰਤਨ ਦੇ ਨਾਂਅ 'ਤੇ ਹਾਈਕੋਰਟ ਨੇ ਕੀਤੀ ਅਹਿਮ ਟਿੱਪਣੀ
Allahabad HighCourt: ਇੱਕ ਦਿਨ ਭਾਰਤ ਦੀ ਬਹੁਗਿਣਤੀ ਘੱਟ ਗਿਣਤੀ 'ਚ ਬਦਲ ਜਾਵੇਗੀ, ਧਰਮ ਪਰਿਵਰਤਨ ਦੇ ਨਾਂਅ 'ਤੇ ਹਾਈਕੋਰਟ ਨੇ ਕੀਤੀ ਅਹਿਮ ਟਿੱਪਣੀ
Embed widget