ਪੜਚੋਲ ਕਰੋ

Farmer's Protest: ਸੜਕਾਂ 'ਤੇ ਗੰਨਾ ਕਾਸ਼ਤਕਾਰ ਕਿਸਾਨ, ਦੂਜੇ ਦਿਨ ਜਾਗੀ ਸਰਕਾਰ, ਚੰਡੀਗੜ੍ਹ 'ਚ ਕਿਸਾਨਾਂ ਨਾਲ ਕੀਤੀ ਮੀਟਿੰਗ 

Punjab Farmer's Protest - ਗੁਰਮੀਤ ਸਿੰਘ ਖੁੱਡੀਆਂ, ਜਿਨ੍ਹਾਂ ਨਾਲ ਪੰਜਾਬ ਸ਼ੂਗਰਫੈੱਡ ਦੇ ਚੇਅਰਮੈਨ ਨਵਦੀਪ ਸਿੰਘ ਜੀਦਾ, ਡਾਇਰੈਕਟਰ ਖੇਤੀਬਾੜੀ ਜਸਵੰਤ ਸਿੰਘ ਅਤੇ ਕਪੂਰਥਲਾ ਜ਼ਿਲ੍ਹੇ ਦੇ ਪ੍ਰਸ਼ਾਸਨਿਕ ਅਧਿਕਾਰੀ ਮੌਜੂਦ ਸਨ, ਜਿਹਨਾਂ ਨੇ ਚੰਡੀਗੜ੍ਹ

ਚੰਡੀਗੜ੍ਹ - ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੋਆਬਾ ਦੇ ਗੰਨਾ ਕਾਸ਼ਤਕਾਰਾਂ ਨੂੰ ਭਰੋਸਾ ਦਿੱਤਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਦੇ ਗੋਲਡਨ ਸੰਧਰ ਮਿੱਲਜ਼ ਲਿਮਟਿਡ, ਫਗਵਾੜਾ ਨਾਲ ਸਬੰਧਤ ਸਾਰੇ ਮਸਲਿਆਂ ਨੂੰ ਜਲਦੀ ਹੱਲ ਕਰੇਗੀ।

ਗੁਰਮੀਤ ਸਿੰਘ ਖੁੱਡੀਆਂ, ਜਿਨ੍ਹਾਂ ਨਾਲ ਪੰਜਾਬ ਸ਼ੂਗਰਫੈੱਡ ਦੇ ਚੇਅਰਮੈਨ ਨਵਦੀਪ ਸਿੰਘ ਜੀਦਾ, ਡਾਇਰੈਕਟਰ ਖੇਤੀਬਾੜੀ ਜਸਵੰਤ ਸਿੰਘ ਅਤੇ ਕਪੂਰਥਲਾ ਜ਼ਿਲ੍ਹੇ ਦੇ ਪ੍ਰਸ਼ਾਸਨਿਕ ਅਧਿਕਾਰੀ ਮੌਜੂਦ ਸਨ, ਜਿਹਨਾਂ ਨੇ ਚੰਡੀਗੜ੍ਹ ਸਥਿਤ ਖੇਤੀ ਭਵਨ ਵਿਖੇ ਭਾਰਤੀ ਕਿਸਾਨ ਯੂਨੀਅਨ (ਦੋਆਬਾ) ਦੇ ਪ੍ਰਧਾਨ ਮਨਜੀਤ ਸਿੰਘ ਰਾਏ ਦੀ ਅਗਵਾਈ ਵਿੱਚ ਆਏ ਦੋਆਬਾ ਖੇਤਰ ਦੇ ਗੰਨਾ ਕਾਸ਼ਤਕਾਰਾਂ ਨਾਲ ਮੀਟਿੰਗ ਕੀਤੀ।

ਗੰਨਾ ਕਾਸ਼ਤਕਾਰਾਂ ਵੱਲੋਂ ਉਠਾਠੇ ਮਸਲਿਆਂ ਦੇ ਜਵਾਬ ਵਿੱਚ ਖੇਤੀਬਾੜੀ ਮੰਤਰੀ ਨੇ ਡਿਪਟੀ ਕਮਿਸ਼ਨਰ ਕਪੂਰਥਲਾ ਕੈਪਟਨ ਕਰਨੈਲ ਸਿੰਘ ਨੂੰ ਹਦਾਇਤ ਕੀਤੀ ਕਿ ਡਿਫਾਲਟਰ ਮਿੱਲ ਮਾਲਕਾਂ ਦੀਆਂ ਜਾਇਦਾਦਾਂ ਜ਼ਬਤ ਕਰਨ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਂਦੀ ਜਾਵੇ ਅਤੇ ਕਿਸਾਨਾਂ ਦੇ ਹਿੱਤਾਂ ਲਈ ਹਰ ਸੰਭਵ ਕਦਮ ਚੁੱਕੇ ਜਾਣ ਕਿਉਂਕਿ ਕਿਸਾਨਾਂ ਦੀ ਭਲਾਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ।

ਉਨ੍ਹਾਂ ਨੇ ਜ਼ਿਲ੍ਹਾ ਕਪੂਰਥਲਾ ਦੇ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਵੀ ਕਿਹਾ ਕਿ ਗੰਨਾ ਕਾਸ਼ਤਕਾਰਾਂ ਦੇ ਸਾਰੇ ਬਕਾਏ ਸਮਾਂਬੱਧ ਢੰਗ ਨਾਲ ਕਲੀਅਰ ਕੀਤੇ ਜਾਣ।

ਇਹ ਦੁਹਰਾਉਂਦਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਡਿਫਾਲਟਰ ਮਿੱਲ ਮਾਲਕਾਂ ਦੇ ਹੱਥੋਂ ਕਿਸਾਨਾਂ ਨੂੰ ਖੱਜਲ-ਖੁਆਰ ਨਹੀਂ ਹੋਣ ਦੇਵੇਗੀ, ਖੇਤੀਬਾੜੀ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਆਪਣੇ ਕਿਸਾਨਾਂ ਦੇ ਨਾਲ ਖੜ੍ਹੀ ਹੈ ਅਤੇ ਡਿਫਾਲਟਰ ਮਿੱਲ ਮਾਲਕ, ਜੋ ਗੰਨਾ ਕਾਸ਼ਤਕਾਰਾਂ ਦਾ 40.72 ਕਰੋੜ ਰੁਪਏ ਦਾ ਬਕਾਇਆ ਅਦਾ ਕਰਨ ਦੀ ਆਪਣੀ ਜ਼ਿੰਮੇਵਾਰੀ ਤੋਂ ਭੱਜਣ ਦੀ ਕੋਸ਼ਿਸ਼ ਕਰ ਰਹੇ ਹਨ, ਖ਼ਿਲਾਫ਼ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

Farmer's Protest: ਸੜਕਾਂ 'ਤੇ ਗੰਨਾ ਕਾਸ਼ਤਕਾਰ ਕਿਸਾਨ, ਦੂਜੇ ਦਿਨ ਜਾਗੀ ਸਰਕਾਰ, ਚੰਡੀਗੜ੍ਹ 'ਚ ਕਿਸਾਨਾਂ ਨਾਲ ਕੀਤੀ ਮੀਟਿੰਗ 

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel : - 
https://t.me/abpsanjhaofficial

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Ludhiana News: ਲੁਧਿਆਣਾ 'ਚ ਸ਼ਿਵ ਸੈਨਾ ਆਗੂ 'ਤੇ ਜਾਨਲੇਵਾ ਹਮਲਾ, ਗੰਭੀਰ ਹਾਲਤ 'ਚ ਹਸਪਤਾਲ ਦਾਖਲ, ਸਾਹਮਣੇ ਆਈਆਂ ਨਵੀਆਂ ਵੀਡੀਓਜ਼

Health News: ਭਾਰਤ ਦੇ ਇਸ ਸੂਬੇ 'ਚ ਦਿਮਾਗ ਖਾਣ ਵਾਲੇ ਅਮੀਬੇ ਨੇ ਲਈ ਇੱਕ ਹੋਰ ਜਾਨ, ਲੋਕਾਂ ਦੇ ਵਿੱਚ ਖੌਫ਼, ਜਾਣੋ ਇਸ ਤੋਂ ਕਿਵੇਂ ਬਚੀਏ

Airtel vs Hackers: ਕੀ 37 ਕਰੋੜ ਉਪਭੋਗਤਾਵਾਂ ਦਾ ਨਿੱਜੀ ਡੇਟਾ ਖਤਰੇ 'ਚ? ਕੰਪਨੀ ਨੇ ਹੈਕਰਾਂ ਨੂੰ ਦਿੱਤਾ ਕਰਾਰਾ ਜਵਾਬ

Reliance Jio: ਰਿਲਾਇੰਸ ਜੀਓ ਨੇ ਲਾਂਚ ਕੀਤੇ 3 ਨਵੇਂ 5G ਡਾਟਾ ਬੂਸਟਰ ਪਲਾਨ, ਸਿਰਫ 51 ਰੁਪਏ 'ਚ ਮਿਲੇਗਾ ਅਨਲਿਮਟਿਡ 5G ਡਾਟਾ !

ABP Premium

ਵੀਡੀਓਜ਼

SGPC on Yoga Girl |'ਅਸੀਂ ਏਡੇ ਜਾਬਰ ਵੀ ਨਹੀਂ...', ਯੋਗਾ ਗਰਲ ਨੂੰ ਮਾਫ਼ ਕਰੇਗੀ SGPC ?SGPC Warning to Kangana Ranaut | ਕੰਗਨਾ ਦੀ ਭੜਕਾਊ ਬਿਆਨਬਾਜ਼ੀ 'ਤੇ SGPC ਦੀ ਚਿਤਾਵਨੀAmritpal Father | ਮੁਲਾਕਾਤ ਤੋਂ ਬਾਅਦ ਪਿਤਾ ਨੇ ਦੱਸਿਆ ਅੰਮ੍ਰਿਤਪਾਲ ਦਾ ਹਾਲAmritpal Mother Big statement | ਅੰਮ੍ਰਿਤਪਾਲ ਖਾਲਿਸਤਾਨ ਸਮਰਥਕ ਨਹੀਂ - ਮਾਂ ਦਾ ਵੱਡਾ ਬਿਆਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana News: ਲੁਧਿਆਣਾ 'ਚ ਸ਼ਿਵ ਸੈਨਾ ਆਗੂ 'ਤੇ ਜਾਨਲੇਵਾ ਹਮਲਾ, ਗੰਭੀਰ ਹਾਲਤ 'ਚ ਹਸਪਤਾਲ ਦਾਖਲ, ਸਾਹਮਣੇ ਆਈਆਂ ਨਵੀਆਂ ਵੀਡੀਓਜ਼
Ludhiana News: ਲੁਧਿਆਣਾ 'ਚ ਸ਼ਿਵ ਸੈਨਾ ਆਗੂ 'ਤੇ ਜਾਨਲੇਵਾ ਹਮਲਾ, ਗੰਭੀਰ ਹਾਲਤ 'ਚ ਹਸਪਤਾਲ ਦਾਖਲ, ਸਾਹਮਣੇ ਆਈਆਂ ਨਵੀਆਂ ਵੀਡੀਓਜ਼
Health News: ਭਾਰਤ ਦੇ ਇਸ ਸੂਬੇ 'ਚ ਦਿਮਾਗ ਖਾਣ ਵਾਲੇ ਅਮੀਬੇ ਨੇ ਲਈ ਇੱਕ ਹੋਰ ਜਾਨ, ਲੋਕਾਂ ਦੇ ਵਿੱਚ ਖੌਫ਼, ਜਾਣੋ ਇਸ ਤੋਂ ਕਿਵੇਂ ਬਚੀਏ
Health News: ਭਾਰਤ ਦੇ ਇਸ ਸੂਬੇ 'ਚ ਦਿਮਾਗ ਖਾਣ ਵਾਲੇ ਅਮੀਬੇ ਨੇ ਲਈ ਇੱਕ ਹੋਰ ਜਾਨ, ਲੋਕਾਂ ਦੇ ਵਿੱਚ ਖੌਫ਼, ਜਾਣੋ ਇਸ ਤੋਂ ਕਿਵੇਂ ਬਚੀਏ
Airtel vs Hackers: ਕੀ 37 ਕਰੋੜ ਉਪਭੋਗਤਾਵਾਂ ਦਾ ਨਿੱਜੀ ਡੇਟਾ ਖਤਰੇ 'ਚ? ਕੰਪਨੀ ਨੇ ਹੈਕਰਾਂ ਨੂੰ ਦਿੱਤਾ ਕਰਾਰਾ ਜਵਾਬ
Airtel vs Hackers: ਕੀ 37 ਕਰੋੜ ਉਪਭੋਗਤਾਵਾਂ ਦਾ ਨਿੱਜੀ ਡੇਟਾ ਖਤਰੇ 'ਚ? ਕੰਪਨੀ ਨੇ ਹੈਕਰਾਂ ਨੂੰ ਦਿੱਤਾ ਕਰਾਰਾ ਜਵਾਬ
Reliance Jio: ਰਿਲਾਇੰਸ ਜੀਓ ਨੇ ਲਾਂਚ ਕੀਤੇ 3 ਨਵੇਂ 5G ਡਾਟਾ ਬੂਸਟਰ ਪਲਾਨ, ਸਿਰਫ 51 ਰੁਪਏ 'ਚ ਮਿਲੇਗਾ ਅਨਲਿਮਟਿਡ 5G ਡਾਟਾ !
Reliance Jio: ਰਿਲਾਇੰਸ ਜੀਓ ਨੇ ਲਾਂਚ ਕੀਤੇ 3 ਨਵੇਂ 5G ਡਾਟਾ ਬੂਸਟਰ ਪਲਾਨ, ਸਿਰਫ 51 ਰੁਪਏ 'ਚ ਮਿਲੇਗਾ ਅਨਲਿਮਟਿਡ 5G ਡਾਟਾ !
International Bikini Day: ਕਿਉਂ ਮਨਾਇਆ ਜਾਂਦਾ ਅੰਤਰਰਾਸ਼ਟਰੀ ਬਿਕਨੀ ਦਿਵਸ? ਬਹੁਤ ਦਿਲਚਸਪ ਹੈ ਇਸ ਦਾ ਇਤਿਹਾਸ, ਇੱਕ ਕਲਿੱਕ ਨਾਲ ਪੜ੍ਹੋ ਪੂਰੀ ਖਬਰ

Crime News : ਘਰ 'ਚ ਸੌਂ ਰਹੀ 80 ਸਾਲਾ ਬਜ਼ੁਰਗ ਨਾਲ ਬਲਾਤਕਾਰ, ਪਿੰਡ ਦੇ ਹੀ ਮੁੰਡੇ ਨੇ ਬਣਾਇਆ ਸ਼ਿਕਾਰ

Rahul Gandhi: 'ਮੁਆਵਜ਼ਾ ਤੇ ਬੀਮੇ 'ਚ ਫਰਕ ਹੁੰਦਾ', ਅਗਨੀਵੀਰ ਅਜੈ ਕੁਮਾਰ ਦੇ ਮੁੱਦੇ 'ਤੇ ਰਾਹੁਲ ਗਾਂਧੀ ਨੇ ਦਿੱਤੀ ਇਹ ਦਲੀਲ

Ludhiana News: ਨਿਹੰਗ ਸਿੰਘਾਂ ਨੇ ਸ਼ਿਵ ਸੈਨਾ ਲੀਡਰ ਨੂੰ ਤਲਵਾਰਾਂ ਨਾਲ ਵੱਢਿਆ, ਗੰਨਮੈਨ ਦੀ ਪਿਸਤੌਲ ਖੋਹੀ

Embed widget