Administrative Reshuffle: ਪੰਜਾਬ ਵਿੱਚ ਵੱਡਾ ਪ੍ਰਸ਼ਾਸਨਿਕ ਫੇਰਬਦਲ ਹੋਇਆ ਹੈ। ਸਰਕਾਰ ਨੇ ਵੀਰਵਾਰ ਨੂੰ 38 ਆਈਏਐਸ ਅਤੇ ਇੱਕ ਪੀਸੀਐਸ ਅਧਿਕਾਰੀ ਦੇ ਤਬਾਦਲੇ ਦੇ ਹੁਕਮ ਜਾਰੀ ਕੀਤੇ ਹਨ। ਇਸ ਦੌਰਾਨ 10 ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ ਡੀਸੀ ਵੀ ਬਦਲੇ ਗਏ ਹਨ। ਵਿਕਾਸ ਪ੍ਰਤਾਪ ਸਿੰਘ ਨੂੰ ਵਧੀਕ ਮੁੱਖ ਸਕੱਤਰ ਆਬਕਾਰੀ ਨਿਯੁਕਤ ਕੀਤਾ ਗਿਆ ਹੈ।


ਆਲੋਕ ਸ਼ੇਖਰ ਨੂੰ ਵਧੀਕ ਮੁੱਖ ਸਕੱਤਰ ਜੇਲ੍ਹ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ. ਜਦਕਿ ਕ੍ਰਿਸ਼ਨ ਕੁਮਾਰ ਨੂੰ ਵਧੀਕ ਵਿੱਤ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ। ਇਸ ਦੌਰਾਨ ਚੰਡੀਗੜ੍ਹ ਤੋਂ ਪਰਤੀ ਅਨਿੰਦਿਤਾ ਮਿੱਤਰਾ ਨੂੰ ਸਕੱਤਰ ਨਿਗਮ ਨਿਯੁਕਤ ਕੀਤਾ ਗਿਆ ਹੈ।


10 ਜ਼ਿਲ੍ਹਿਆਂ ਨੂੰ ਮਿਲੇ ਨਵੇਂ ਡੀ.ਸੀ


ਸ਼ੌਕਤ ਅਹਿਮਦ ਡੀਸੀ ਬਠਿੰਡਾ, ਸਾਕਸ਼ੀ ਸਾਹਨੀ ਡੀਸੀ ਅੰਮ੍ਰਿਤਸਰ, ਪ੍ਰੀਤੀ ਯਾਦਵ ਡੀਸੀ ਪਟਿਆਲਾ, ਜਤਿੰਦਰ ਜੋਰਵਾਲ ਡੀਸੀ ਲੁਧਿਆਣਾ, ਦੀਪਸ਼ਿਖਾ ਸ਼ਰਮਾ ਡੀਸੀ ਫ਼ਿਰੋਜ਼ਪੁਰ, ਸੰਦੀਪ ਰਿਸ਼ੀ ਡੀਸੀ ਸੰਗਰੂਰ, ਅਮਨਪ੍ਰੀਤ ਕੌਰ ਡੀਸੀ ਫਾਜ਼ਿਲਕਾ, ਹਿਮਾਂਸ਼ੂ ਜੈਨ ਡੀਸੀ ਰੋਪੜ, ਸੋਨਾ ਥਿੰਦ ਨੂੰ ਡੀਸੀ ਫਤਿਹਗੜ੍ਹ ਸਾਹਿਬ ਨਿਯੁਕਤ ਕੀਤਾ ਗਿਆ ਹੈ।








ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।



ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 


https://whatsapp.com/channel/0029Va7Nrx00VycFFzHrt01l.



Join Our Official Telegram Channel: https://t.me/abpsanjhaofficial 


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ