ਪੜਚੋਲ ਕਰੋ

ਕਿਸਾਨਾਂ ਨੂੰ ਪ੍ਰਤੀ ਏਕੜ 2500 ਰੁਪਏ ਮੁਆਵਜ਼ੇ ਦਾ ਐਲਾਨ

ਪੰਜਾਬ ਸਰਕਾਰ ਨੇ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਵਾਲੇ ਕਿਸਾਨਾਂ ਨੂੰ ਪ੍ਰਤੀ ਏਕੜ 2500 ਰੁਪਏ ਮੁਆਵਜ਼ਾ ਦੇਣ ਦਾ ਫੈਸਲਾ ਕੀਤਾ ਹੈ। ਇਹ ਮੁਆਵਜ਼ਾ ਉਨ੍ਹਾਂ ਕਿਸਾਨਾਂ ਨੂੰ ਮਿਲੇਗਾ ਜਿਨ੍ਹਾਂ ਨੇ ਝੋਨੇ ਦੀ ਰਹਿੰਦ-ਖੂੰਹਦ ਨੂੰ ਅੱਗ ਨਹੀਂ ਲਾਈ ਬਲਕਿ ਖੇਤਾਂ ਵਿੱਚ ਹੀ ਵਾਹਿਆ ਹੈ। ਖੇਤੀਬਾੜੀ ਵਿਭਾਗ ਦੇ ਸਕੱਤਰ ਕਾਹਨ ਸਿੰਘ ਪੰਨੂ ਨੇ ਦੱਸਿਆ ਕਿ ਗ਼ੈਰ-ਬਾਸਮਤੀ ਝੋਨਾ ਲਾਉਣ ਵਾਲੇ ਪੰਜ ਏਕੜ ਤੱਕ ਦੀ ਮਾਲਕੀ ਵਾਲੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਾਉਣ ਬਦਲੇ 2500 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਮਿਲੇਗਾ।

ਚੰਡੀਗੜ੍ਹ: ਪੰਜਾਬ ਸਰਕਾਰ ਨੇ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਵਾਲੇ ਕਿਸਾਨਾਂ ਨੂੰ ਪ੍ਰਤੀ ਏਕੜ 2500 ਰੁਪਏ ਮੁਆਵਜ਼ਾ ਦੇਣ ਦਾ ਫੈਸਲਾ ਕੀਤਾ ਹੈ। ਇਹ ਮੁਆਵਜ਼ਾ ਉਨ੍ਹਾਂ ਕਿਸਾਨਾਂ ਨੂੰ ਮਿਲੇਗਾ ਜਿਨ੍ਹਾਂ ਨੇ ਝੋਨੇ ਦੀ ਰਹਿੰਦ-ਖੂੰਹਦ ਨੂੰ ਅੱਗ ਨਹੀਂ ਲਾਈ ਬਲਕਿ ਖੇਤਾਂ ਵਿੱਚ ਹੀ ਵਾਹਿਆ ਹੈ। ਖੇਤੀਬਾੜੀ ਵਿਭਾਗ ਦੇ ਸਕੱਤਰ ਕਾਹਨ ਸਿੰਘ ਪੰਨੂ ਨੇ ਦੱਸਿਆ ਕਿ ਗ਼ੈਰ-ਬਾਸਮਤੀ ਝੋਨਾ ਲਾਉਣ ਵਾਲੇ ਪੰਜ ਏਕੜ ਤੱਕ ਦੀ ਮਾਲਕੀ ਵਾਲੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਾਉਣ ਬਦਲੇ 2500 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਮਿਲੇਗਾ। ਉਂਜ, ਇਸ ਮੁਆਵਜ਼ੇ ਦਾ ਹੱਕਦਾਰ ਉਹ ਕਿਸਾਨ ਹੋਵੇਗਾ, ਜਿਸ ਕੋਲ ਆਪਣੇ, ਪਤਨੀ ਤੇ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਨਾਂ ’ਤੇ ਕੁੱਲ 5 ਏਕੜ ਤੱਕ ਹੀ ਜ਼ਮੀਨ ਮਾਲਕੀ ਹੈ। ਇਸ ਜ਼ਮੀਨ ਜਾਂ ਇਸ ਦੇ ਕਿਸੇ ਹਿੱਸੇ ਵਿੱਚ ਗੈਰ-ਬਾਸਮਤੀ ਝੋਨੇ ਦੀ ਖੇਤੀ ਕਰਦਾ ਹੋਵੇ ਤੇ ਖੇਤ ਦੇ ਕਿਸੇ ਵੀ ਹਿੱਸੇ ਵਿੱਚ ਝੋਨੇ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਾਈ ਹੋਵੇ। ਮੁਆਵਜ਼ਾ ਹਾਸਲ ਕਰਨ ਸਬੰਧੀ ਉਕਤ ਸ਼ਰਤਾਂ ਪੂਰੀਆਂ ਕਰਦੇ ਕਿਸਾਨ ਪਰਿਵਾਰ ਦੇ ਮੁਖੀ ਵੱਲੋਂ ਪਿੰਡ ਦੀ ਪੰਚਾਇਤ ਕੋਲ ਉਪਲਬਧ ਸਵੈ-ਘੋਸ਼ਣਾ ਪੱਤਰ ਵਿੱਚ ਮੰਗੀ ਗਈ ਜਾਣਕਾਰੀ ਭਰ ਕੇ 30 ਨਵੰਬਰ ਤੱਕ ਪੰਚਾਇਤ ਨੂੰ ਦਿੱਤੀ ਜਾਵੇ। ਇਸ ਦੀ ਤਸਦੀਕ ਕਰਨ ਉਪਰੰਤ ਮੁਆਵਜ਼ੇ ਦੀ ਰਾਸ਼ੀ ਯੋਗ ਕਿਸਾਨ ਦੇ ਖਾਤੇ ਵਿੱਚ ਆਵੇਗੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਰਹਿੰਦ-ਖੂੰਹਦ ਨੂੰ ਬਿਲਕੁਲ ਅੱਗ ਨਾ ਲਾਉਣ ਕਿਉਂਕਿ ਅਜਿਹਾ ਕਰਨਾ ਸਿੱਧੇ ਤੌਰ ’ਤੇ ਸੁਪਰੀਮ ਕੋਰਟ ਦੇ ਹੁਕਮਾਂ ਦੀ ਉਲੰਘਣਾ ਹੈ। ਇਹ ਕਦਮ ਚੁੱਕਣ ਵਾਲੇ ਕਿਸਾਨਾਂ ਵਿਰੁੱਧ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਟਾਪ ਹੈਡਲਾਈਨ

Bathinda 'ਚ ਭਾਜਪਾ ਆਗੂ ਦੇ ਕਲੀਨਿਕ 'ਤੇ ਪੈਟਰੋਲ ਬੰਬ ਹਮਲੇ ਦਾ ਮਾਮਲਾ , 2 ਮੁਲਜ਼ਮ ਗ੍ਰਿਫ਼ਤਾਰ, ਭੱਜਣ ਲੱਗੇ ਟੁੱਟੇ ਹੱਥ-ਪੈਰ
Bathinda 'ਚ ਭਾਜਪਾ ਆਗੂ ਦੇ ਕਲੀਨਿਕ 'ਤੇ ਪੈਟਰੋਲ ਬੰਬ ਹਮਲੇ ਦਾ ਮਾਮਲਾ , 2 ਮੁਲਜ਼ਮ ਗ੍ਰਿਫ਼ਤਾਰ, ਭੱਜਣ ਲੱਗੇ ਟੁੱਟੇ ਹੱਥ-ਪੈਰ
 CM ਕਥਿਤ ਵੀਡੀਓ ਵਿਵਾਦ 'ਚ ਰਾਘਵ ਚੱਢਾ ਦੀ ਐਂਟਰੀ, ਕਿਹਾ- CM ਭਗਵੰਤ ਮਾਨ ਅਸਤੀਫ਼ਾ ਦੇਣ
 CM ਕਥਿਤ ਵੀਡੀਓ ਵਿਵਾਦ 'ਚ ਰਾਘਵ ਚੱਢਾ ਦੀ ਐਂਟਰੀ, ਕਿਹਾ- CM ਭਗਵੰਤ ਮਾਨ ਅਸਤੀਫ਼ਾ ਦੇਣ
CM ਕਥਿਤ ਵਾਇਰਲ ਵੀਡੀਓ ਨੂੰ ਲੈ ਕੇ ਬੋਲੇ CM ਮਾਨ- ਚਿਹਰੇ 'ਤੇ ਮਾਸਕ ਲਗਾਇਆ ਗਿਆ, ਗਲੇ ਦਾ ਨਿਸ਼ਾਨ ਗਾਇਬ , ਗੁਰੁਗ੍ਰਾਮ ਵਾਲਾ ਮਾਮਲਾ ਦੱਸਿਆ ਫਰਜ਼ੀ
CM ਕਥਿਤ ਵਾਇਰਲ ਵੀਡੀਓ ਨੂੰ ਲੈ ਕੇ ਬੋਲੇ CM ਮਾਨ- ਚਿਹਰੇ 'ਤੇ ਮਾਸਕ ਲਗਾਇਆ ਗਿਆ, ਗਲੇ ਦਾ ਨਿਸ਼ਾਨ ਗਾਇਬ , ਗੁਰੁਗ੍ਰਾਮ ਵਾਲਾ ਮਾਮਲਾ ਦੱਸਿਆ ਫਰਜ਼ੀ
 Punjab News : ਜਲੰਧਰ ਅਤੇ ਖਰੜ 'ਚ CM ਭਗਵੰਤ ਮਾਨ ਖ਼ਿਲਾਫ਼ ਲੱਗੇ ਪੋਸਟਰ, ਕਥਿਤ ਵਾਇਰਲ ਵੀਡੀਓ ਵਿਵਾਦ ਗਹਿਰਾਇਆ
 Punjab News : ਜਲੰਧਰ ਅਤੇ ਖਰੜ 'ਚ CM ਭਗਵੰਤ ਮਾਨ ਖ਼ਿਲਾਫ਼ ਲੱਗੇ ਪੋਸਟਰ, ਕਥਿਤ ਵਾਇਰਲ ਵੀਡੀਓ ਵਿਵਾਦ ਗਹਿਰਾਇਆ

ਵੀਡੀਓਜ਼

ਦਿੱਲੀ ਤੱਕ ਪੁੱਜਿਆ ਕਥਿਤ CM VIDEO ਦਾ ਮੁੱਦਾ! BJP ਨੇ ਦਿੱਤਾ ਵੱਡਾ ਬਿਆਨ
ਰਵਨੀਤ ਬਿੱਟੂ ਨੂੰ ਧਾਰਮਿਕ ਸਜ਼ਾ! 4 ਥਾਵਾਂ 'ਤੇ ਮੱਥਾ ਟੇਕਣ ਦੇ ਹੁਕਮ
BJP ਪਈ CM ਮਾਨ ਦੇ ਮਗਰ! ਹੁਣ ਅਸਤੀਫ਼ੇ ਦੀ ਉਠੀ ਮੰਗ
ਪਿੰਡ 'ਚ ਖੁੱਲ੍ਹੇ ਵਿਕਾਸ ਦੇ ਦਰਵਾਜ਼ੇ! MLA ਗੁਰਲਾਲ ਨੇ ਕੀਤਾ ਉਦਘਾਟਨ
ਜੇ VIDEO ਨਕਲੀ ਸੀ ਤਾਂ ਇੰਨਾ ਸਾਰਾ ਡਰਾਮਾ ਕਿਉਂ?’—ਖਹਿਰਾ ਨੇ ਚੁੱਕੇ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Gold Price Outlook : ਸੋਨੇ ਦੀ ਕੀਮਤ ਬਾਰੇ ਵੱਡੀ ਭਵਿੱਖਬਾਣੀ : 36% ਦਾ ਆ ਸਕਦਾ ਹੈ ਜ਼ਬਰਦਸਤ ਉਛਾਲ, 2 ਲੱਖ ਰੁਪਏ ਤੱਕ ਪਹੁੰਚ ਸਕਦਾ ਹੈ ਭਾਅ
Gold Price Outlook : ਸੋਨੇ ਦੀ ਕੀਮਤ ਬਾਰੇ ਵੱਡੀ ਭਵਿੱਖਬਾਣੀ : 36% ਦਾ ਆ ਸਕਦਾ ਹੈ ਜ਼ਬਰਦਸਤ ਉਛਾਲ, 2 ਲੱਖ ਰੁਪਏ ਤੱਕ ਪਹੁੰਚ ਸਕਦਾ ਹੈ ਭਾਅ
9 ਲੱਖ ਰੁਪਏ ਵਿੱਚ ਪ੍ਰੀਮੀਅਮ ਕੈਬਿਨ ਅਤੇ ਸ਼ਾਨਦਾਰ ਵਿਸ਼ੇਸ਼ਤਾਵਾਂ ਉਪਲਬਧ ਹੋਣਗੀਆਂ, ਇਸ SUV ਨੇ Creta ਦਾ ਤਣਾਅ ਵਧਾ ਦਿੱਤਾ ਹੈ।
9 ਲੱਖ ਰੁਪਏ ਵਿੱਚ ਪ੍ਰੀਮੀਅਮ ਕੈਬਿਨ ਅਤੇ ਸ਼ਾਨਦਾਰ ਵਿਸ਼ੇਸ਼ਤਾਵਾਂ ਉਪਲਬਧ ਹੋਣਗੀਆਂ, ਇਸ SUV ਨੇ Creta ਦਾ ਤਣਾਅ ਵਧਾ ਦਿੱਤਾ ਹੈ।
Hormuz: LPG ਤੇਲ 'ਤੇ ਖੂਹ, ਹਰਮੁਜ ਪਾਰ ਕਰ ਭਾਰਤ ਆ ਰਹੇ ਹਨ 30 ਜਹਾਜ਼, 26 ਅਜੇ ਕਤਾਰ ਵਿਚ- ਰਿਪੋਰਟ
Hormuz: LPG ਤੇਲ 'ਤੇ ਖੂਹ, ਹਰਮੁਜ ਪਾਰ ਕਰ ਭਾਰਤ ਆ ਰਹੇ ਹਨ 30 ਜਹਾਜ਼, 26 ਅਜੇ ਕਤਾਰ ਵਿਚ- ਰਿਪੋਰਟ
Big News: ਸਿਆਸੀ ਜਗਤ 'ਚ ਆਇਆ ਭੂਚਾਲ, 'ਆਪ' ਵਿਧਾਇਕ ਨੂੰ ਸੁਣਾਈ ਗਈ ਸਜ਼ਾ; ਹੁਣ ਪਤਨੀ ਸਣੇ ਖਾਣੀ ਪਏਗੀ ਜੇਲ੍ਹ ਦੀ ਹਵਾ...
ਸਿਆਸੀ ਜਗਤ 'ਚ ਆਇਆ ਭੂਚਾਲ, 'ਆਪ' ਵਿਧਾਇਕ ਨੂੰ ਸੁਣਾਈ ਗਈ ਸਜ਼ਾ; ਹੁਣ ਪਤਨੀ ਸਣੇ ਖਾਣੀ ਪਏਗੀ ਜੇਲ੍ਹ ਦੀ ਹਵਾ...
 Train Update : ਸਟੇਸ਼ਨ ਪਹੁੰਚਣ ਤੋਂ ਪਹਿਲਾਂ ਰੇਲਗੱਡੀ ਦੀ ਇਸ ਇੱਕ ਮਹੱਤਵਪੂਰਨ ਜਾਣਕਾਰੀ ਨੂੰ ਜ਼ਰੂਰ ਕਰੋ ਚੈੱਕ  
 Train Update : ਸਟੇਸ਼ਨ ਪਹੁੰਚਣ ਤੋਂ ਪਹਿਲਾਂ ਰੇਲਗੱਡੀ ਦੀ ਇਸ ਇੱਕ ਮਹੱਤਵਪੂਰਨ ਜਾਣਕਾਰੀ ਨੂੰ ਜ਼ਰੂਰ ਕਰੋ ਚੈੱਕ  
Jalandhar 'ਚ 30 ਰੁਪਏ ਦੇ ਪੈਟਰੋਲ ਨੂੰ ਲੈ ਕੇ ਹੰਗਾਮਾ , ਨੌਜਵਾਨਾਂ ਨੇ ਨਹੀਂ ਦਿੱਤੇ ਪੈਸੇ , ਕਿਹਾ ਕੱਲ੍ਹ ਦੇਵਾਂਗੇ , ਪੈਸੇ ਮੰਗਣ 'ਤੇ ਪੰਪ ਕਰਮਚਾਰੀ ਨਾਲ ਕੁੱਟਮਾਰ 
Jalandhar 'ਚ 30 ਰੁਪਏ ਦੇ ਪੈਟਰੋਲ ਨੂੰ ਲੈ ਕੇ ਹੰਗਾਮਾ , ਨੌਜਵਾਨਾਂ ਨੇ ਨਹੀਂ ਦਿੱਤੇ ਪੈਸੇ , ਕਿਹਾ ਕੱਲ੍ਹ ਦੇਵਾਂਗੇ , ਪੈਸੇ ਮੰਗਣ 'ਤੇ ਪੰਪ ਕਰਮਚਾਰੀ ਨਾਲ ਕੁੱਟਮਾਰ 
ਜੇਕਰ ਤੁਹਾਡੀ ਗੱਡੀ ਐਕਸਪ੍ਰੈਸਵੇਅ 'ਤੇ ਪੰਕਚਰ ਹੋ ਜਾਂਦੀ ਹੈ ਤਾਂ ਹੁਣ ਘੰਟਿਆਂਬੱਧੀ ਇੰਤਜ਼ਾਰ ਕਰਨ ਦੀ ਲੋੜ ਨਹੀਂ, NHAI ਨੇ ਇੱਕ ਵੱਡਾ ਪ੍ਰਬੰਧ ਕੀਤਾ ਹੈ।
ਜੇਕਰ ਤੁਹਾਡੀ ਗੱਡੀ ਐਕਸਪ੍ਰੈਸਵੇਅ 'ਤੇ ਪੰਕਚਰ ਹੋ ਜਾਂਦੀ ਹੈ ਤਾਂ ਹੁਣ ਘੰਟਿਆਂਬੱਧੀ ਇੰਤਜ਼ਾਰ ਕਰਨ ਦੀ ਲੋੜ ਨਹੀਂ, NHAI ਨੇ ਇੱਕ ਵੱਡਾ ਪ੍ਰਬੰਧ ਕੀਤਾ ਹੈ।
iPhone 16 'ਤੇ ਡਿਸਕਾਊਂਟ ਦੀ ਬਰਸਾਤ, ਇੱਥੇ ਮਿਲ ਰਿਹਾ 20,000 ਰੁਪਏ ਬਚਾਉਣ ਦਾ ਮੌਕਾ
iPhone 16 'ਤੇ ਡਿਸਕਾਊਂਟ ਦੀ ਬਰਸਾਤ, ਇੱਥੇ ਮਿਲ ਰਿਹਾ 20,000 ਰੁਪਏ ਬਚਾਉਣ ਦਾ ਮੌਕਾ
Embed widget