ਪੜਚੋਲ ਕਰੋ

ਚੋਣ ਨਤੀਜੇ 2024

(Source:  ECI | ABP NEWS)

ਪੰਜਾਬ ਦੇ ਕਿਸਾਨਾਂ ਨੂੰ ਮਿਲੇਗਾ 100 ਰੁਪਏ ਕੁਇੰਟਲ ਮੁਆਵਜ਼ਾ !

ਪੰਜਾਬ ਦੇ ਕਿਸਾਨਾਂ ਨੂੰ ਪ੍ਰਤੀ ਕੁਇੰਟਲ 100 ਰੁਪਏ ਮੁਆਵਜ਼ਾ ਮਿਲ ਸਕਦਾ ਹੈ। ਸੁਪਰੀਮ ਕੋਰਟ ਨੇ ਪੰਜਾਬ, ਹਰਿਆਣਾ ਤੇ ਉੱਤਰ ਪ੍ਰਦੇਸ਼ ਦੀਆਂ ਸਰਕਾਰਾਂ ਨੂੰ ਪ੍ਰਦੂਸ਼ਣ ਦੇ ਮੁੱਦੇ 'ਤੇ ਝਾੜਦਿਆਂ ਕਿਹਾ ਹੈ ਕਿ ਜਿਨ੍ਹਾਂ ਛੋਟੇ ਤੇ ਸੀਮਾਂਤ ਕਿਸਾਨਾਂ ਨੇ ਪਰਾਲੀ ਨਹੀਂ ਫੂਕੀ ਸੂਬਾ ਸਰਕਾਰਾਂ ਉਨ੍ਹਾਂ ਨੂੰ ਪ੍ਰਤੀ ਕੁਇੰਟਲ 100 ਰੁਪਏ ਦੀ ਸਹਾਇਤਾ ਰਾਸ਼ੀ ਦੇਣ। ਉਂਝ ਅਜੇ ਕਿਸੇ ਵੀ ਸੂਬੇ ਦੀ ਸਰਕਾਰ ਨੇ ਮੁਆਵਜ਼ੇ ਦਾ ਐਲਾਨ ਨਹੀਂ ਕੀਤਾ।

ਚੰਡੀਗੜ੍ਹ: ਪੰਜਾਬ ਦੇ ਕਿਸਾਨਾਂ ਨੂੰ ਪ੍ਰਤੀ ਕੁਇੰਟਲ 100 ਰੁਪਏ ਮੁਆਵਜ਼ਾ ਮਿਲ ਸਕਦਾ ਹੈ। ਸੁਪਰੀਮ ਕੋਰਟ ਨੇ ਪੰਜਾਬ, ਹਰਿਆਣਾ ਤੇ ਉੱਤਰ ਪ੍ਰਦੇਸ਼ ਦੀਆਂ ਸਰਕਾਰਾਂ ਨੂੰ ਪ੍ਰਦੂਸ਼ਣ ਦੇ ਮੁੱਦੇ 'ਤੇ ਝਾੜਦਿਆਂ ਕਿਹਾ ਹੈ ਕਿ ਜਿਨ੍ਹਾਂ ਛੋਟੇ ਤੇ ਸੀਮਾਂਤ ਕਿਸਾਨਾਂ ਨੇ ਪਰਾਲੀ ਨਹੀਂ ਫੂਕੀ ਸੂਬਾ ਸਰਕਾਰਾਂ ਉਨ੍ਹਾਂ ਨੂੰ ਪ੍ਰਤੀ ਕੁਇੰਟਲ 100 ਰੁਪਏ ਦੀ ਸਹਾਇਤਾ ਰਾਸ਼ੀ ਦੇਣ। ਉਂਝ ਅਜੇ ਕਿਸੇ ਵੀ ਸੂਬੇ ਦੀ ਸਰਕਾਰ ਨੇ ਮੁਆਵਜ਼ੇ ਦਾ ਐਲਾਨ ਨਹੀਂ ਕੀਤਾ। ਇਸ ਬਾਰੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਕਹਿਣਾ ਹੈ ਕਿ ਸੁਪਰੀਮ ਕੋਰਟ ਦੇ ਫ਼ੈਸਲੇ ਦੇ ਹੁਕਮਾਂ ਦੀ ਕਾਪੀ ਮਿਲਦਿਆਂ ਹੀ ਸਰਕਾਰ ਫ਼ੈਸਲੇ ਨੂੰ ਤੁਰੰਤ ਲਾਗੂ ਕਰੇਗੀ। ਉਨ੍ਹਾਂ ਨੇ ਸੁਪਰੀਮ ਕੋਰਟ ਦੇ ਫੈਸਲੇ ਦਾ ਸਵਾਗਤ ਕੀਤਾ ਹੈ। ਉਂਝ ਕੈਪਟਨ ਨੇ ਫਿਰ ਦੁਹਰਾਇਆ ਕਿ ਕੇਂਦਰ ਸਰਕਾਰ ਨੂੰ ਵਿੱਤੀ ਸੰਕਟ ਨਾਲ ਜੂਝ ਰਹੇ ਸੂਬਿਆਂ ਨੂੰ ਬਚਾਉਣ ਲਈ ਅੱਗੇ ਆਉਣਾ ਚਾਹੀਦਾ ਹੈ। ਯਾਦ ਰਹੇ ਕੈਪਟਨ ਸਰਕਾਰ ਹੁਣ ਤੱਕ ਕੇਂਦਰ ਸਰਕਾਰ ਤੋਂ ਕਿਸਾਨਾਂ ਲਈ ਮੁਆਵਜ਼ੇ ਦੀ ਮੰਗ ਕਰਦੀ ਆਈ ਹੈ। ਸੁਪਰੀਮ ਕੋਰਟ ਨੇ ਦਿੱਲੀ-ਐਨਸੀਆਰ ਖੇਤਰ ਵਿੱਚ ਫੈਲੇ ਪ੍ਰਦੂਸ਼ਣ ਨੂੰ ਖਤਮ ਨਾ ਕਰਨ ਉੱਤੇ ਪੰਜਾਬ, ਹਰਿਆਣਾ ਤੇ ਉੱਤਰ ਪ੍ਰਦੇਸ਼ ਦੇ ਅਧਿਕਾਰੀਆਂ ਦੀ ਖਿਚਾਈ ਕਰਦਿਆਂ ਪੰਜਾਬ, ਹਰਿਆਣਾ ਤੇ ਉੱਤਰ ਪ੍ਰਦੇਸ਼ ਸਰਕਾਰਾਂ ਨੂੰ ਪ੍ਰਤੀ ਕੁਇੰਟਲ 100 ਰੁਪਏ ਦੇਣ ਦੇ ਆਦੇਸ਼ ਦਿੱਤੇ। ਅਦਾਲਤ ਨੇ ਕਿਹਾ ਕਿ ਖੇਤੀਬਾੜੀ ਦੇਸ਼ ਦੇ ਅਰਥਚਾਰੇ ਦੀ ਰੀੜ੍ਹ ਦੀ ਹੱਡੀ ਹੈ। ਅਧਿਕਾਰੀਆਂ ਦੀ ਇਹ ਡਿਊਟੀ ਬਣਦੀ ਹੈ ਕਿ ਉਹ ਕਿਸਾਨਾਂ ਦੇ ਹਿਤਾਂ ਦਾ ਤਰਜੀਹੀ ਤੌਰ ਉੱਤੇ ਧਿਆਨ ਰੱਖਣ। ਅਦਾਲਤ ਨੇ ਕਿਹਾ ਕਿ ਇਹ ਜ਼ਰੂਰੀ ਹੈ ਕਿ ਕਿਸਾਨਾਂ ਨੂੰ ਪਰਾਲੀ ਫੂਕਣ ਤੋਂ ਰੋਕਣ ਲਈ ਲੋੜੀਂਦਾ ਢੰਗ-ਤਰੀਕਾ ਮੁਹੱਈਆ ਕਰਵਾਇਆ ਜਾਵੇ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab Government: ਕੇਜਰੀਵਾਲ ਨੇ ਪੰਜਾਬ ਦੇ ਮੰਤਰੀਆਂ ਨੂੰ ਦਿੱਲੀ ਸੱਦਕੇ ਲਿਆ ਰਿਪੋਰਟ ਕਾਰਡ ! ਵਿਰੋਧੀਆਂ ਕਿਹਾ- CM ਵਜੋਂ ਮਾਨ ਦੇ ਰਹਿ ਗਏ ਗਿਣਤੀ ਦੇ ਦਿਨ

Cabinet Meeting: ਸਿਆਸੀ ਹਿਲਜੁਲ ਵਿਚਾਲੇ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ! ਏਜੰਡੇ ਤੋਂ ਹਰ ਕੋਈ ਬੇਖ਼ਬਰ

Punjab News: ਝੋਨਾ ਵੇਚਣ ਵਾਲੇ ਕਿਸਾਨਾਂ ਲਈ ਖੁਸ਼ਖਬਰੀ! ਅੱਜ ਤੋਂ ਹੋ ਜਾਣਗੇ ਮਾਲੋਮਾਲ

Punjab News: ਪੰਚਾਇਤੀ ਚੋਣਾਂ ਲੜਨ ਵਾਲੇ ਉਮੀਦਵਾਰਾਂ ਨੂੰ ਵੱਡਾ ਝਟਕਾ! ਸਰਪੰਚੀ ਦੇ 3683 ਤੇ ਪੰਚੀ ਦੇ 11734 ਉਮੀਦਵਾਰਾਂ ਦੇ ਕਾਗ਼ਜ਼ ਰੱਦ

ABP Premium

ਵੀਡੀਓਜ਼

Vinesh Phogat | Haryana Result | ਜਿੱਤ 'ਤੋਂ ਬਾਅਦ Phogat  ਦਾ ਪਹਿਲਾਂ ਵੱਡਾ ਬਿਆਨ ! | Abp SanjhaPunjab Cabine ਦੀ ਮੀਟਿੰਗ ਸ਼ੁਰੂ , Meeting 'ਚ ਹੋ ਸਕਦੇ ਨੇ ਅਹਿਮ ਫ਼ੈਸਲੇ ! |Abp Sanjhaਬੱਗਾ ਦੀ ਆਜ਼ਾਦੀ ਲਈ ਲੜੀ ਜਾ ਰਹੀ ਲੜਾਈਐਸ਼ ਦੇ ਬਿਗ ਬੌਸ ਚ Gadharaj ਨਾਲ ਦੋਸਤੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Government: ਕੇਜਰੀਵਾਲ ਨੇ ਪੰਜਾਬ ਦੇ ਮੰਤਰੀਆਂ ਨੂੰ ਦਿੱਲੀ ਸੱਦਕੇ ਲਿਆ ਰਿਪੋਰਟ ਕਾਰਡ ! ਵਿਰੋਧੀਆਂ ਕਿਹਾ- CM ਵਜੋਂ ਮਾਨ ਦੇ ਰਹਿ ਗਏ ਗਿਣਤੀ ਦੇ ਦਿਨ
Punjab Government: ਕੇਜਰੀਵਾਲ ਨੇ ਪੰਜਾਬ ਦੇ ਮੰਤਰੀਆਂ ਨੂੰ ਦਿੱਲੀ ਸੱਦਕੇ ਲਿਆ ਰਿਪੋਰਟ ਕਾਰਡ ! ਵਿਰੋਧੀਆਂ ਕਿਹਾ- CM ਵਜੋਂ ਮਾਨ ਦੇ ਰਹਿ ਗਏ ਗਿਣਤੀ ਦੇ ਦਿਨ
Cabinet Meeting: ਸਿਆਸੀ ਹਿਲਜੁਲ ਵਿਚਾਲੇ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ! ਏਜੰਡੇ ਤੋਂ ਹਰ ਕੋਈ ਬੇਖ਼ਬਰ
Cabinet Meeting: ਸਿਆਸੀ ਹਿਲਜੁਲ ਵਿਚਾਲੇ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ! ਏਜੰਡੇ ਤੋਂ ਹਰ ਕੋਈ ਬੇਖ਼ਬਰ
Punjab News: ਝੋਨਾ ਵੇਚਣ ਵਾਲੇ ਕਿਸਾਨਾਂ ਲਈ ਖੁਸ਼ਖਬਰੀ! ਅੱਜ ਤੋਂ ਹੋ ਜਾਣਗੇ ਮਾਲੋਮਾਲ
Punjab News: ਝੋਨਾ ਵੇਚਣ ਵਾਲੇ ਕਿਸਾਨਾਂ ਲਈ ਖੁਸ਼ਖਬਰੀ! ਅੱਜ ਤੋਂ ਹੋ ਜਾਣਗੇ ਮਾਲੋਮਾਲ
Punjab News: ਪੰਚਾਇਤੀ ਚੋਣਾਂ ਲੜਨ ਵਾਲੇ ਉਮੀਦਵਾਰਾਂ ਨੂੰ ਵੱਡਾ ਝਟਕਾ! ਸਰਪੰਚੀ ਦੇ 3683 ਤੇ ਪੰਚੀ ਦੇ 11734 ਉਮੀਦਵਾਰਾਂ ਦੇ ਕਾਗ਼ਜ਼ ਰੱਦ
Punjab News: ਪੰਚਾਇਤੀ ਚੋਣਾਂ ਲੜਨ ਵਾਲੇ ਉਮੀਦਵਾਰਾਂ ਨੂੰ ਵੱਡਾ ਝਟਕਾ! ਸਰਪੰਚੀ ਦੇ 3683 ਤੇ ਪੰਚੀ ਦੇ 11734 ਉਮੀਦਵਾਰਾਂ ਦੇ ਕਾਗ਼ਜ਼ ਰੱਦ
Dry Day: ਪਿਆਕੜਾਂ ਲਈ ਬੁਰੀ ਖਬਰ! ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਸ਼ਰਾਬ ਦੇ ਠੇਕੇ ਬੰਦ

PDP ਨਾਲ ਗੱਠਜੋੜ ਹੋਵੇਗਾ ਜਾਂ ਨਹੀਂ? ਰੁਝਾਨਾਂ ਵਿਚਾਲੇ ਅਮਰ ਅਬਦੁੱਲਾ ਨੇ ਆਖੀ ਵੱਡੀ ਗੱਲ

Haryana Elections Results: 9 ਵਜੇ ਤੱਕ ਰੁਝਾਨਾਂ 'ਚ ਕਾਂਗਰਸ ਦਾ ਤੂਫਾਨ, ਦੰਗਲ 'ਚ BJP ਹੋ ਸਕਦੀ ਢੇਰ, ਜਾਣੋ ਦੁਸ਼ਯੰਤ ਚੌਟਾਲਾ ਦਾ ਕੀ ਹੈ ਹਾਲ?

ECI Haryana Election Result 2024: ਚੋਣ ਕਮਿਸ਼ਨ ਦੀ ਵੈੱਬਸਾਈਟ ਦੇ ਅਨੁਸਾਰ ਰੁਝਾਨਾਂ 'ਚ BJP ਅੱਗੇ ਕਾਂਗਰਸ ਪਿੱਛੇ

Embed widget