ਪੜਚੋਲ ਕਰੋ

'ਆਪ' ਦੀ ਧਮਕੀ ਮਗਰੋਂ ਕੈਪਟਨ ਦਾ ਵੱਡਾ ਐਲਾਨ

ਸਿਆਸੀ ਪਾਰਟੀਆਂ ਦੇ ਵਿਰੋਧ ਮਗਰੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਹੈ ਕਿ ਕੋਵਿਡ-19 ਦੇ ਇਲਾਜ ਲਈ ਸੂਬਾ ਸਰਕਾਰ ਵੱਲੋਂ ਸਾਰੇ ਲੋੜਵੰਦਾਂ ਨੂੰ ਪਲਾਜ਼ਮਾ ਮੁਫ਼ਤ ਮੁਹੱਈਆ ਕਰਵਾਇਆ ਜਾਵੇਗਾ। ਉਨ੍ਹਾਂ ਨੇ ਸਿਹਤ ਵਿਭਾਗ ਨੂੰ ਇਹ ਯਕੀਨੀ ਬਣਾਉਣ ਦੇ ਸਖ਼ਤ ਆਦੇਸ਼ ਦਿੱਤੇ ਕਿ ਕੋਵਿਡ ਦੇ ਮਰੀਜ਼ਾਂ ਤੋਂ ਪਲਾਜ਼ਮਾ ਥੈਰੇਪੀ ਦੀ ਕੋਈ ਕੀਮਤ ਨਾ ਵਸੂਲੀ ਜਾਵੇ ਤੇ ਇਹ ਵੀ ਯਕੀਨੀ ਬਣਾਇਆ ਜਾਵੇ ਕਿ ਕਿਸੇ ਨੂੰ ਵੀ ਪਲਾਜ਼ਮਾ ਖਰੀਦਣ ਜਾਂ ਵੇਚਣ ਦਾ ਅਖਤਿਆਰ ਨਹੀਂ ਹੈ।

ਚੰਡੀਗੜ੍ਹ: ਸਿਆਸੀ ਪਾਰਟੀਆਂ ਦੇ ਵਿਰੋਧ ਮਗਰੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਹੈ ਕਿ ਕੋਵਿਡ-19 ਦੇ ਇਲਾਜ ਲਈ ਸੂਬਾ ਸਰਕਾਰ ਵੱਲੋਂ ਸਾਰੇ ਲੋੜਵੰਦਾਂ ਨੂੰ ਪਲਾਜ਼ਮਾ ਮੁਫ਼ਤ ਮੁਹੱਈਆ ਕਰਵਾਇਆ ਜਾਵੇਗਾ। ਉਨ੍ਹਾਂ ਨੇ ਸਿਹਤ ਵਿਭਾਗ ਨੂੰ ਇਹ ਯਕੀਨੀ ਬਣਾਉਣ ਦੇ ਸਖ਼ਤ ਆਦੇਸ਼ ਦਿੱਤੇ ਕਿ ਕੋਵਿਡ ਦੇ ਮਰੀਜ਼ਾਂ ਤੋਂ ਪਲਾਜ਼ਮਾ ਥੈਰੇਪੀ ਦੀ ਕੋਈ ਕੀਮਤ ਨਾ ਵਸੂਲੀ ਜਾਵੇ ਤੇ ਇਹ ਵੀ ਯਕੀਨੀ ਬਣਾਇਆ ਜਾਵੇ ਕਿ ਕਿਸੇ ਨੂੰ ਵੀ ਪਲਾਜ਼ਮਾ ਖਰੀਦਣ ਜਾਂ ਵੇਚਣ ਦਾ ਅਖਤਿਆਰ ਨਹੀਂ ਹੈ। ਦੱਸ ਦਈਏ ਕਿ ਸੂਬਾ ਸਰਕਾਰ ਨੇ ਪ੍ਰਾਈਵੇਟ ਹਸਪਤਾਲਾਂ ਵਿੱਚ ਕੋਰੋਨਾ ਦੇ ਇਲਾਜ ਲਈ ਰੇਟ ਤੈਅ ਕੀਤੇ ਸੀ। ਇਸ ਮਗਰੋਂ ਰਿਪੋਰਟਾਂ ਆਈਆਂ ਸੀ ਕਿ ਪ੍ਰਾਈਵੇਟ ਹਸਪਤਾਲ ਪਲਾਜ਼ਮਾ ਵੇਚ ਰਹੇ ਹਨ। ਆਮ ਆਦਮੀ ਪਾਰਟੀ ਨੇ ਇਸ ਦਾ ਵਿਰੋਧ ਕਰਦਿਆਂ ਕੈਪਟਨ ਦੀ ਰਿਹਾਇਸ਼ ਸਾਹਮਣੇ ਧਰਨਾ ਦੇਣ ਦਾ ਐਲਾਨ ਵੀ ਕੀਤਾ ਹੈ। ਇਸ ਬਾਰੇ ਕੈਪਟਨ ਨੇ ਕਿਹਾ ਹੈ ਕਿ ਮਰੀਜ਼ਾਂ ਦੇ ਇਲਾਜ ਲਈ ਪਲਾਜ਼ਮਾਂ ਮੁਫਤ ਮੁਹੱਈਆ ਕਰਵਾਇਆ ਜਾਏਗਾ। ਮੁੱਖ ਮੰਤਰੀ ਨੇ ਸਿਹਤ ਵਿਭਾਗ ਨੂੰ ਕਿਹਾ ਕਿ ਅੰਮ੍ਰਿਤਸਰ ਤੇ ਫਰੀਦਕੋਟ ਵਿੱਚ ਦੋ ਪਲਾਜ਼ਮਾ ਬੈਂਕ ਸਥਾਪਤ ਕਰਨ ਸਬੰਧੀ ਤੇਜ਼ੀ ਨਾਲ ਕਾਰਵਾਈ ਕੀਤੀ ਜਾਵੇ ਤਾਂ ਕਿ ਪਟਿਆਲਾ ਵਿੱਚ ਪਹਿਲਾਂ ਹੀ ਚੱਲ ਰਹੇ ਪਲਾਜ਼ਮਾ ਬੈਂਕ ਨੂੰ ਸਹਾਰਾ ਮਿਲ ਸਕੇ। ਕੈਪਟਨ ਨੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੂੰ ਕਿਹਾ ਕਿ ਸਮੂਹ ਜ਼ਿਲ੍ਹਾ ਹਸਪਤਾਲਾਂ ਵਿੱਚ ਲਾਗ ਦੇ ਮਾਮੂਲੀ ਕੇਸਾਂ ਵਾਲੇ ਮਰੀਜ਼ਾਂ ਦੀ ਦੇਖਭਾਲ ਤੇ ਇਲਾਜ ਲਈ 10 ਬੈੱਡ ਸਥਾਪਤ ਕਰਨ ਹਿੱਤ ਢੁਕਵੀਂ ਤਜਵੀਜ਼ ਤਿਆਰ ਕਰਕੇ ਭੇਜੀ ਜਾਵੇ।

ਟਾਪ ਹੈਡਲਾਈਨ

ਪਿਟਬੁੱਲ ਕੁੱਤੇ ਨੇ ਪਤੀ-ਪਤਨੀ 'ਤੇ ਕੀਤਾ ਹਮਲਾ, ਔਰਤ ਦੀ ਬਾਂਹ, ਪੱਟ ਤੇ ਕਮਰ ’ਤੇ ਵੱਢਿਆ; ਮਸਾਂ ਬਚਾਈ ਜਾਨ
ਪਿਟਬੁੱਲ ਕੁੱਤੇ ਨੇ ਪਤੀ-ਪਤਨੀ 'ਤੇ ਕੀਤਾ ਹਮਲਾ, ਔਰਤ ਦੀ ਬਾਂਹ, ਪੱਟ ਤੇ ਕਮਰ ’ਤੇ ਵੱਢਿਆ; ਮਸਾਂ ਬਚਾਈ ਜਾਨ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ
Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Embed widget