ਪੜਚੋਲ ਕਰੋ

Support Farmer Protest: ਪੰਜਾਬ ਦੇ ਵਿਆਹਾਂ 'ਚ ਚੜ੍ਹਿਆ ਕਿਸਾਨ ਅੰਦੋਲਨ ਦਾ ਰੰਗ, ਬਾਰਾਤਾਂ 'ਚ ਕਿਸਾਨੀ ਝੰਡੇ

ਵਿਆਹ ਸਮਾਰੋਹ ਵਿੱਚ ਆਏ ਬਾਰਾਤੀ ਕਿਸਾਨ ਜਥੇਬੰਦੀਆਂ ਦੇ ਝੰਡੇ ਗੱਡ ਕੇ ਖੂਬ ਨੱਚੇ। ਇਹ ਤਸਵੀਰ ਬਠਿੰਡਾ ਦੀ ਹੈ ਜਿੱਥੇ ਲਾੜਾ ਕਿਸਾਨ ਜਥੇਬੰਦੀਆਂ ਦੇ ਝੰਡੇ ਲੈ ਕੇ ਬਾਰਾਤ ਨਾਲ ਪਹੁੰਚਿਆ।

ਬਠਿੰਡਾ: ਨਵੇਂ ਖੇਤੀਬਾੜੀ ਕਾਨੂੰਨਾਂ (Farm Laws) ਖਿਲਾਫ ਕਿਸਾਨਾਂ ਦਾ ਵਿਰੋਧ ਲਗਾਤਾਰ ਜਾਰੀ ਹੈ। ਪੰਜਾਬ ਵਿੱਚ ਕਿਸਾਨ ਅੰਦੋਲਨ (Punjab Farmer Protest) ਦਾ ਅਸਰ ਹੁਣ ਵਿਆਹਾਂ ਵਿੱਚ ਵੀ ਨਜ਼ਰ ਆ ਰਿਹਾ ਹੈ। ਕਿਸਾਨੀ ਅੰਦੋਲਨ ਨੂੰ ਆਪਣਾ ਸਮਰਥਨ ਦੇਣ ਲਈ ਇੱਕ ਲਾੜੇ ਨੇ ਅਨੌਖਾ ਢੰਗ ਅਪਣਾਇਆ। ਇਸ ਵਿਆਹ ਵਿੱਚ ਲਾੜਾ ਕਿਸਾਨ ਜਥੇਬੰਦੀਆਂ ਦੇ ਝੰਡੇ ਨਾਲ ਬਾਰਾਤ ਲੈ ਕੇ ਪਹੁੰਚਿਆ। ਵਿਆਹ ਸਮਾਰੋਹ ਵਿੱਚ ਆਈ ਬਾਰਾਤੀ ਨੇ ਕਿਸਾਨ ਜਥੇਬੰਦੀਆਂ ਦੇ ਝੰਡੇ ਗੱਡ ਕੇ ਵੀ ਖੂਬ ਭੰਗੜਾ ਪਾਇਆ। ਇਹ ਤਸਵੀਰ ਬਠਿੰਡਾ ਦੀ ਹੈ ਜਿੱਥੇ ਲਾੜਾ ਕਿਸਾਨ ਜਥੇਬੰਦੀਆਂ ਦੇ ਝੰਡੇ ਨਾਲ ਨਜ਼ਰ ਆਇਆ। ਦੱਸ ਦਈਏ ਕਿ ਇਹ ਕੋਈ ਪਹਿਲਾ ਮੌਕਾ ਨਹੀਂ ਸੀ, ਇਸ ਤੋਂ ਪਹਿਲਾਂ ਵੀ ਕਈ ਵਿਆਹਾਂ 'ਚ ਅਜਿਹਾ ਨਜ਼ਾਰਾ ਸਾਫ਼ ਵੇਖਣ ਨੂੰ ਮਿਲਿਆ ਹੈ। ਇਹ ਵੀ ਪੜ੍ਹੋਟਰੈਕਟਰ ਪਰੇਡ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਟਲੀ ਦੱਸ ਦੇਈਏ ਕਿ ਦਿੱਲੀ ਦੀ ਸਰਹੱਦ 'ਤੇ ਕਿਸਾਨ ਨਵੇਂ ਖੇਤੀਬਾੜੀ ਕਾਨੂੰਨ ਦਾ ਵਿਰੋਧ ਕਰਨ ਵਿਚ ਲੱਗੇ ਹੋਏ ਹਨ। ਇਨ੍ਹਾਂ ਕਿਸਾਨਾਂ ਦੀ ਮੰਗ ਹੈ ਕਿ ਕੇਂਦਰ ਸਰਕਾਰ ਇਸ ਕਾਨੂੰਨ ਨੂੰ ਰੱਦ ਕਰੇ। ਜਦੋਂ ਤੱਕ ਸਰਕਾਰ ਇਨ੍ਹਾਂ ਕਾਨੂੰਨਾਂ ਨੂੰ ਰੱਦ ਨਹੀਂ ਕਰਦੀ, ਉਦੋਂ ਤੱਕ ਕਿਸਾਨਾਂ ਦਾ ਸੰਘਰਸ਼ ਜਾਰੀ ਰਹੇਗਾ। ਉਧਰ, ਕਿਸਾਨਾਂ ਦਾ ਕਹਿਣਾ ਹੈ ਕਿ 26 ਜਨਵਰੀ ਨੂੰ ਟਰੈਕਟਰ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਲਈ ਮਾਰਚ ਕੱਢਣਗੇ। ਕਿਸਾਨ ਆਗੂ ਸ਼ਿਵ ਕੁਮਾਰ ਕੱਕਾ, ਯੋਗੇਂਦਰ ਯਾਦਵ ਤੇ ਹੋਰ ਬਹੁਤ ਸਾਰੇ ਕਿਸਾਨ ਨੇਤਾਵਾਂ ਨੇ ਸਰਬਸੰਮਤੀ ਨਾਲ ਕਿਹਾ ਕਿ ਕਿਸਾਨ ਪਰੇਡ ਪੂਰੀ ਤਰ੍ਹਾਂ ਸ਼ਾਂਤਮਈ ਰਹੇਗੀ ਤੇ ਇਹ ਸਾਡਾ ਅਧਿਕਾਰ ਹੈ। ਇਸ ਦੇ ਨਾਲ ਹੀ ਦਿੱਲੀ ਪੁਲਿਸ ਨੇ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ ਕਿ 26 ਜਨਵਰੀ ਨੂੰ ਟਰੈਕਟਰ ਮਾਰਚ ‘ਤੇ ਪਾਬੰਦੀ ਲਗਾਈ ਜਾਵੇ। ਦਿੱਲੀ ਪੁਲਿਸ ਨੇ ਸੁਪਰੀਮ ਕੋਰਟ ਵਿੱਚ ਅਰਜ਼ੀ ਦਾਇਰ ਕਰਦਿਆਂ ਕਿਹਾ ਹੈ ਕਿ ਗਣਤੰਤਰ ਦਿਵਸ ਪਰੇਡ ਇੱਕ ਪ੍ਰੋਗਰਾਮ ਹੈ ਜੋ ਰਾਸ਼ਟਰੀ ਸਵੈਮਾਣ ਨਾਲ ਜੁੜਿਆ ਹੋਇਆ ਹੈ। ਅੰਦੋਲਨ ਦੇ ਨਾਂ 'ਤੇ ਦੇਸ਼ ਨੂੰ ਕੌਮਾਂਤਰੀ ਨਮੋਸ਼ੀ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ। ਇਹ ਵੀ ਪੜ੍ਹੋਜੋਅ ਬਾਇਡਨ ਅਮਰੀਕਾ ਦੀ ਕਮਾਨ ਸੰਭਾਲਦੇ ਹੀ ਪਹਿਲੇ 10 ਦਿਨਾਂ 'ਚ ਇਨ੍ਹਾਂ 4 ਮੁਸ਼ਕਲਾਂ ਦਾ ਕਰਨਗੇ ਹੱਲ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਥਾਣੇ 'ਚ ਪੈ ਗਈ RAID! SHO ਸਣੇ 2 ਮੁਲਾਜ਼ਮ ਗ੍ਰਿਫ਼ਤਾਰ; ਜਾਣੋ ਵਜ੍ਹਾ...
ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਥਾਣੇ 'ਚ ਪੈ ਗਈ RAID! SHO ਸਣੇ 2 ਮੁਲਾਜ਼ਮ ਗ੍ਰਿਫ਼ਤਾਰ; ਜਾਣੋ ਵਜ੍ਹਾ...
Faridkot 'ਚ ਗੁਰਦੁਆਰਾ ਸਾਹਿਬ 'ਚ ਸੇਵਾ ਦੌਰਾਨ ਦਰਦਨਾਕ ਹਾਦਸਾ, ਗ੍ਰੰਥੀ ਸਿੰਘ ਦੀ ਕਰੰਟ ਲੱਗਣ ਨਾਲ ਮੌਤ
Faridkot 'ਚ ਗੁਰਦੁਆਰਾ ਸਾਹਿਬ 'ਚ ਸੇਵਾ ਦੌਰਾਨ ਦਰਦਨਾਕ ਹਾਦਸਾ, ਗ੍ਰੰਥੀ ਸਿੰਘ ਦੀ ਕਰੰਟ ਲੱਗਣ ਨਾਲ ਮੌਤ
Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
11 Resign: ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
Embed widget