ਪੜਚੋਲ ਕਰੋ

ਪੰਜਾਬ ਸਰਕਾਰ ਵੱਲੋਂ ਅਨਲੌਕ-3 ਲਈ ਗਾਈਡਲਾਈਨਜ਼ ਜਾਰੀ, ਅਜੇ ਨਹੀਂ ਹਟੇਗੀ ਕਰਫਿਊ, ਕੱਲ੍ਹ ਤੋਂ ਨਵੇਂ ਹੁਕਮ ਲਾਗੂ

ਕੇਂਦਰ ਵੱਲੋਂ ਅਨਲੌਕ-3 ਦੀਆਂ ਗਾਈਡਲਾਈਨਜ਼ ਜਾਰੀ ਕੀਤੇ ਜਾਣ ਤੋਂ ਬਾਅਦ ਅੱਜ ਪੰਜਾਬ ਸਰਕਾਰ ਨੇ ਵੀ ਸੂਬੇ ਲਈ ਨਵੀਂਆਂ ਗਾਈਡਲਾਈਨਜ਼ ਜਾਰੀ ਕਰ ਦਿੱਤੀਆਂ ਹਨ।

ਚੰਡੀਗੜ੍ਹ: ਕੇਂਦਰ ਵੱਲੋਂ ਅਨਲੌਕ-3 ਦੀਆਂ ਗਾਈਡਲਾਈਨਜ਼ ਜਾਰੀ ਕੀਤੇ ਜਾਣ ਤੋਂ ਬਾਅਦ ਅੱਜ ਪੰਜਾਬ ਸਰਕਾਰ ਨੇ ਵੀ ਸੂਬੇ ਲਈ ਨਵੀਂਆਂ ਗਾਈਡਲਾਈਨਜ਼ ਜਾਰੀ ਕਰ ਦਿੱਤੀਆਂ ਹਨ। ਕੇਂਦਰ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰੇਦਸ਼ਾਂ ਮੁਤਾਬਕ ਦੇਸ਼ ਭਰ 'ਚ ਨਾਈਟ ਕਰਫਿਊ ਹਟਾ ਦਿੱਤਾ ਗਿਆ ਹੈ ਪਰ ਪੰਜਾਬ ਸਰਕਾਰ ਨੇ ਨਾਈਟ ਕਰਫਿਊ ਜਾਰੀ ਰੱਖਦੇ ਹੋਏ ਇਸ ਦਾ ਸਮਾਂ ਰਾਤ 11 ਤੋਂ ਸਵੇਰੇ 5 ਵਜੇ ਤੱਕ ਕਰ ਦਿੱਤਾ ਹੈ। ਇਸ ਦੌਰਾਨ ਗੈਰਜ਼ਰੂਰੀ ਕੰਮਾਂ ਨੂੰ ਵੀ ਇਜਾਜ਼ਤ ਨਹੀਂ ਹੋਏਗੀ। ਇਸ 'ਚ ਵੱਡੀ ਰਾਹਤ ਜਿਮ ਤੇ ਯੋਗਾ ਸੈਂਟਰਾਂ ਨੂੰ ਮਿਲੀ ਹੈ। ਪੰਜਾਬ ਸਰਕਾਰ ਨੇ ਜਿਮ ਤੇ ਯੋਗਾ ਸੈਂਟਰ ਖੋਲਣ ਲਈ ਮਨਜ਼ੂਰੀ ਦੇ ਦਿੱਤੀ ਹੈ ਪਰ ਇਸ ਸਬੰਧੀ ਐਸਓਪੀਜ਼ ਜਾਰੀ ਕੀਤੀਆਂ ਜਾਣਗੀਆਂ ਜੋ ਕੇਂਦਰੀ ਸਿਹਤ ਮੰਤਰਾਲਾ ਕਰੇਗਾ। ਵਿਆਹ ਸਮਾਗਮਾਂ 'ਚ 30 ਤੋਂ ਵੱਧ ਬੰਦੇ ਸ਼ਾਮਲ ਨਹੀਂ ਹੋ ਸਕਣਗੇ।ਪਹਿਲਾਂ 50 ਬੰਦਿਆਂ ਨੂੰ ਮਨਜ਼ੂਰੀ ਦਿੱਤੀ ਗਈ ਸੀ ਪਰ ਹੁਣ ਵੱਧਦੇ ਕੋਰੋਨਾ ਮਾਮਲਿਆਂ ਦੇ ਮੱਦੇਨਜ਼ਰ ਇਸ ਨੂੰ ਘਟਾ ਕੇ 30 ਕੀਤਾ ਗਿਆ ਹੈ। ਅੰਤਿਮ ਸੰਸਕਾਰ ਵਿੱਚ ਪਹਿਲਾਂ ਵਾਂਗ ਸਿਰਫ 20 ਬੰਦੇ ਹੀ ਸ਼ਾਮਲ ਹੋ ਸਕਣਗੇ। ਇਸ ਤੋਂ ਇਲਾਵਾ ਧਾਰਮਿਕ ਸਥਾਨ ਸਵੇਰੇ 5 ਵਜੇ ਤੋਂ ਰਾਤ 8 ਵਜੇ ਤੱਕ ਖੁੱਲ੍ਹੇ ਰਹਿਣਗੇ।

ਟਾਪ ਹੈਡਲਾਈਨ

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  

Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ

SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 

ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ

Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 

LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ

ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ

iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ

Embed widget