ਪੜਚੋਲ ਕਰੋ

Punjab News: ਪੰਜਾਬ ਪ੍ਰਸ਼ਾਸਨ ਦਾ ਵੱਡਾ ਫੈਸਲਾ, ਇਨ੍ਹਾਂ ਵਸਤਾਂ 'ਤੇ ਅਚਾਨਕ ਲੱਗੀ ਰੋਕ: ਜਾਣੋ ਕਿਉਂ ਲਾਗੂ ਹੋਈ ਧਾਰਾ 163 ? 

Gurdaspur News: ਪੰਜਾਬ ਦੇ ਜ਼ਿਲ੍ਹੇ ਗੁਰਦਾਸਪੁਰ ਤੋਂ ਅਹਿਮ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਵਧੀਕ ਜ਼ਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਗੁਰਸਿਮਰਨ ਸਿੰਘ ਢਿੱਲੋ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ...

Gurdaspur News: ਪੰਜਾਬ ਦੇ ਜ਼ਿਲ੍ਹੇ ਗੁਰਦਾਸਪੁਰ ਤੋਂ ਅਹਿਮ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਵਧੀਕ ਜ਼ਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਗੁਰਸਿਮਰਨ ਸਿੰਘ ਢਿੱਲੋ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਨਗਰ ਕੌਂਸਲ ਗੁਰਦਾਸਪੁਰ, ਨਗਰ ਕੌਂਸਲ ਦੀਨਾਨਗਰ, ਨਗਰ ਕੌਂਸਲ ਕਾਦੀਆਂ ਦੀ ਹਦੂਦ ਵਿੱਚ ਹਰ ਕਿਸਮ ਦੇ ਅਗਨ ਸ਼ਸ਼ਤਰ, ਅਸਲਾ, ਵਿਸਫੋਕਟ, ਜਲਣਸ਼ੀਲ ਵਸਤਾਂ ਅਤੇ ਤੇਜ਼ਧਾਰ ਹਥਿਆਰ, ਜਿਵੇਂ ਕਿ ਟਕੂਏ, ਬਰਛੇ, ਤ੍ਰਿਸੂਲ ਆਦਿ ਸ਼ਾਮਿਲ ਹਨ, ਨੂੰ Carry ਕਰਨ ਅਤੇ ਲੈ ਕੇ ਚੱਲਣ 'ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ ਕੀਤੇ ਗਏ ਹਨ।

ਜਾਣੋ ਕਦੋਂ ਤੱਕ ਲਾਗੂ ਰਹਿਣਗੇ ਹੁਕਮ ?

ਹੁਕਮਾਂ ਵਿੱਚ ਅੱਗੇ ਕਿਹਾ ਗਿਆ ਹੈ ਕਿ ਨਗਰ ਕੌਂਸਲ ਗੁਰਦਾਸਪੁਰ, ਨਗਰ ਕੌਂਸਲ ਦੀਨਾਨਗਰ, ਨਗਰ ਕੌਂਸਲ ਕਾਦੀਆਂ ਮਿਤੀ 13/06/2026 (ਸ਼ਨੀਵਾਰ) ਨੂੰ ਹੋਣ ਜਾ ਰਹੀਆਂ ਹਨ। ਇਨ੍ਹਾਂ ਚੋਣਾਂ ਨੂੰ ਮੁੱਖ ਰੱਖਦੇ ਹੋਏ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਲਈ ਸਬੰਧਤ ਨਗਰ ਕੌਂਸਲਾਂ ਦੀ ਹਦੂਦ ਅੰਦਰ ਅਸਲਾ ਰੱਖਣ 'ਤੇ ਪਾਬੰਦੀ ਲਗਾਉਣ ਬਾਰੇ ਲਿਖਿਆ ਗਿਆ ਹੈ।

ਇਹ ਹੁਕਮ ਆਰਮੀ ਪਰਸੋਨਲ, ਪੈਰਾ ਮਿਲਟਰੀ ਫੋਰਸ, ਬਾਵਰਦੀ ਪੁਲਿਸ ਕਰਮਚਾਰੀਆਂ ਤੇ ਲਾਗੂ ਨਹੀਂ ਹੋਵੇਗਾ। ਇਹ ਹੁਕਮ ਮਿਤੀ 08.06.2026 ਤੋਂ 16.06.26 ਤੱਕ ਲਾਗੂ ਰਹਿਣਗੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Advertisement

ਟਾਪ ਹੈਡਲਾਈਨ

Sukhbir Badal ਨੂੰ 9 ਸਾਲ ਪੁਰਾਣੇ ਮਾਣਹਾਨੀ ਮਾਮਲੇ 'ਚ ਸੁਪਰੀਮ ਕੋਰਟ ਤੋਂ ਵੱਡਾ ਝਟਕਾ, ਪੜ੍ਹੋ ਪੂਰਾ ਮਾਮਲਾ 
Sukhbir Badal ਨੂੰ 9 ਸਾਲ ਪੁਰਾਣੇ ਮਾਣਹਾਨੀ ਮਾਮਲੇ 'ਚ ਸੁਪਰੀਮ ਕੋਰਟ ਤੋਂ ਵੱਡਾ ਝਟਕਾ, ਪੜ੍ਹੋ ਪੂਰਾ ਮਾਮਲਾ 
CM ਭਗਵੰਤ ਮਾਨ ਦੇ ਸਿਆਸੀ ਸਫ਼ਰ ’ਤੇ ਬਣੀ ਡਾਕੂਮੈਂਟਰੀ ‘ਸਤੌਜ ਤੋਂ ਸੰਸਦ’, 30 ਅਗਸਤ ਨੂੰ ਹੋਵੇਗੀ ਰਿਲੀਜ਼
CM ਭਗਵੰਤ ਮਾਨ ਦੇ ਸਿਆਸੀ ਸਫ਼ਰ ’ਤੇ ਬਣੀ ਡਾਕੂਮੈਂਟਰੀ ‘ਸਤੌਜ ਤੋਂ ਸੰਸਦ’, 30 ਅਗਸਤ ਨੂੰ ਹੋਵੇਗੀ ਰਿਲੀਜ਼
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
Advertisement

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
Embed widget