ਪੜਚੋਲ ਕਰੋ

Chandigarh: ਸਕੂਲਾਂ-ਕਾਲਜਾਂ ਦੇ ਬਾਹਰ ਵਿਕ ਰਿਹੈ ਨਸ਼ਾ, ਹਾਈਕੋਰਟ ਨੇ ਪੁਲਿਸ-ਐਂਟੀ ਨਾਰਕੋਟਿਕਸ ਸੈੱਲ ਨੂੰ ਕਾਰਵਾਈ ਕਰਨ ਦੇ ਦਿੱਤੇ ਹੁਕਮ

Punjab and Haryana High Court: ਅਦਾਲਤ ਨੇ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਵਿੱਦਿਅਕ ਅਦਾਰਿਆਂ ਦੇ ਬਾਹਰ ਨਸ਼ਾ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਹੁਕਮ ਦਿੱਤੇ ਹਨ। ਸਰਕਾਰ ਨੂੰ ਹਰ ਜ਼ਿਲ੍ਹੇ ਵਿੱਚ ਮੁੜ ਵਸੇਬਾ ਕੇਂਦਰ ਬਣਾਉਣ ਦੇ ਹੁਕਮ ਦਿੱਤੇ ਗਏ ਸਨ।

Punjab News: ਪੰਜਾਬ-ਹਰਿਆਣਾ ਹਾਈਕੋਰਟ ਨੇ ਚੰਡੀਗੜ੍ਹ, ਪੰਜਾਬ ਅਤੇ ਹਰਿਆਣਾ 'ਚ ਨਸ਼ਾ ਵੇਚਣ ਵਾਲਿਆਂ ਖਿਲਾਫ਼ ਸਖ਼ਤ ਰੁਖ਼ ਅਖਤਿਆਰ ਕੀਤਾ ਹੈ। ਹਾਈ ਕੋਰਟ ਨੇ ਸਕੂਲਾਂ, ਕਾਲਜਾਂ, ਯੂਨੀਵਰਸਿਟੀਆਂ ਅਤੇ ਹੋਰ ਵਿੱਦਿਅਕ ਅਦਾਰਿਆਂ ਦੇ ਬਾਹਰ ਨਸ਼ਾ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ। ਹਾਈ ਕੋਰਟ ਵੱਲੋਂ ਪੁਲਿਸ ਅਤੇ ਐਂਟੀ ਨਾਰਕੋਟਿਕਸ ਸੈੱਲ ਨੂੰ ਉਨ੍ਹਾਂ ਥਾਵਾਂ ਦੀ ਸ਼ਨਾਖਤ ਕਰਨ ਦੇ ਹੁਕਮ ਦਿੱਤੇ ਗਏ ਹਨ ਜਿੱਥੋਂ ਲਗਾਤਾਰ ਨਸ਼ਾ ਵੇਚਣ ਦੀਆਂ ਸ਼ਿਕਾਇਤਾਂ ਆ ਰਹੀਆਂ ਹਨ। ਅਦਾਲਤ ਨੇ ਪੁਲਿਸ ਅਤੇ ਐਂਟੀ ਨਾਰਕੋਟਿਕਸ ਸੈੱਲ ਨੂੰ ਨਸ਼ਾ ਤਸਕਰਾਂ 'ਤੇ ਸ਼ਿਕੰਜਾ ਕੱਸਣ ਲਈ ਮਿਲ ਕੇ ਕੰਮ ਕਰਨ ਦੇ ਹੁਕਮ ਦਿੱਤੇ ਹਨ।

'ਵਿੱਦਿਅਕ ਅਦਾਰਿਆਂ ਦੇ ਬਾਹਰ ਨਜ਼ਰ ਨਾ ਆਉਣ ਨਸ਼ਾ ਤਸਕਰ'

ਪੰਜਾਬ ਅਤੇ ਹਰਿਆਣਾ ਹਾਈਕੋਰਟ ਦੀ ਵੱਲੋਂ ਕਿਹਾ ਗਿਆ ਹੈ ਕਿ ਜ਼ਿਲ੍ਹਾ ਸਿੱਖਿਆ ਅਫ਼ਸਰ ਅਜਿਹੇ ਸਕੂਲਾਂ ਦੀ ਸੂਚੀ ਤਿਆਰ ਕਰੇ, ਜਿਨ੍ਹਾਂ ਦੇ ਬਾਹਰ ਜਾਂ ਆਲੇ-ਦੁਆਲੇ ਨਸ਼ਿਆਂ ਦੀ ਵਿਕਰੀ ਦੀਆਂ ਸ਼ਿਕਾਇਤਾਂ ਮਿਲਦੀਆਂ ਹਨ। ਤਾਂ ਜੋ ਉਨ੍ਹਾਂ ਖ਼ਿਲਾਫ਼ ਕਾਰਵਾਈ ਕੀਤੀ ਜਾ ਸਕੇ। ਇਸ ਦੇ ਨਾਲ ਹੀ ਹਾਈ ਕੋਰਟ ਨੇ ਸਕੂਲਾਂ, ਕਾਲਜਾਂ, ਯੂਨੀਵਰਸਿਟੀਆਂ ਅਤੇ ਹੋਰ ਵਿਦਿਅਕ ਅਦਾਰਿਆਂ ਦੇ ਬਾਹਰ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਕਰਨ ਲਈ ਸਾਦੇ ਕੱਪੜਿਆਂ ਵਿੱਚ ਪੁਲੀਸ ਮੁਲਾਜ਼ਮ ਤਾਇਨਾਤ ਕਰਨ ਦੇ ਨਿਰਦੇਸ਼ ਦਿੱਤੇ ਹਨ। ਅਦਾਲਤ ਨੇ ਸਖ਼ਤ ਲਹਿਜ਼ੇ ਵਿੱਚ ਕਿਹਾ ਹੈ ਕਿ ਵਿੱਦਿਅਕ ਅਦਾਰਿਆਂ ਦੇ ਬਾਹਰ ਕੋਈ ਵੀ ਨਸ਼ਾ ਤਸਕਰ ਨਜ਼ਰ ਨਹੀਂ ਆਉਣਾ ਚਾਹੀਦਾ।

ਜੇਲ੍ਹਾਂ ਵਿੱਚ ਨਸ਼ਿਆਂ ਖ਼ਿਲਾਫ਼ ਕਾਰਵਾਈ

ਹਾਈ ਕੋਰਟ ਵੱਲੋਂ ਕਿਹਾ ਗਿਆ ਹੈ ਕਿ ਜੇਲ੍ਹਾਂ ਵਿੱਚੋਂ ਵੀ ਨਸ਼ਿਆਂ ਦੇ ਕਾਰੋਬਾਰ ਦੀਆਂ ਸ਼ਿਕਾਇਤਾਂ ਲਗਾਤਾਰ ਮਿਲ ਰਹੀਆਂ ਹਨ। ਜੇਲ੍ਹਾਂ ਵਿੱਚ ਅਜਿਹੇ ਕੈਦੀਆਂ ਵੱਲ ਧਿਆਨ ਦਿੱਤਾ ਜਾਣਾ ਚਾਹੀਦਾ ਹੈ ਅਤੇ ਜੇਲ੍ਹਾਂ ਵਿੱਚ ਸੁੰਘਣ ਵਾਲੇ ਕੁੱਤੇ ਤਾਇਨਾਤ ਕੀਤੇ ਜਾਣੇ ਚਾਹੀਦੇ ਹਨ। ਤਾਂ ਜੋ ਹਰ ਵਿਅਕਤੀ ਅਤੇ ਉਸਦੇ ਸਮਾਨ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਸਕੇ। ਤਾਂ ਜੋ ਜੇਲ੍ਹਾਂ ਵਿੱਚ ਕਿਸੇ ਵੀ ਤਰ੍ਹਾਂ ਨਸ਼ੇ ਦੀ ਸਪਲਾਈ ਨਾ ਹੋ ਸਕੇ। ਇਸ ਦੇ ਨਾਲ ਕੈਦੀਆਂ ਦੀ ਜਾਂਚ ਕੀਤੀ ਜਾਵੇ ਅਤੇ ਜਿਹੜੇ ਵਿਅਕਤੀ ਨਸ਼ਾ ਕਰਦੇ ਪਾਏ ਗਏ ਉਨ੍ਹਾਂ ਨੂੰ ਨਸ਼ਾ ਛੁਡਾਊ ਕੇਂਦਰ ਵਿੱਚ ਭੇਜਿਆ ਜਾਵੇ।

‘ਹਰ ਜ਼ਿਲ੍ਹੇ ਵਿੱਚ ਮੁੜ ਵਸੇਬਾ ਕੇਂਦਰ ਬਣਾਏ ਜਾਣ’

ਇਸ ਦੇ ਨਾਲ ਹੀ ਹਾਈਕੋਰਟ ਨੇ ਕਿਹਾ ਹੈ ਕਿ ਲੋਕਾਂ ਨੂੰ ਨਸ਼ਿਆਂ ਦੀ ਦਲਦਲ 'ਚੋਂ ਕੱਢਣ ਲਈ ਮੁੜ ਵਸੇਬਾ ਕੇਂਦਰ ਬਣਾਉਣੇ ਜ਼ਰੂਰੀ ਹਨ। ਹਾਈ ਕੋਰਟ ਨੇ ਸਰਕਾਰ ਨੂੰ ਛੇ ਮਹੀਨਿਆਂ ਦੇ ਅੰਦਰ ਹਰ ਜ਼ਿਲ੍ਹੇ ਵਿੱਚ ਮੁੜ ਵਸੇਬਾ ਕੇਂਦਰ ਬਣਾਉਣ ਦੇ ਹੁਕਮ ਦਿੱਤੇ ਹਨ। ਮੁੜ ਵਸੇਬਾ ਕੇਂਦਰਾਂ ਵਿੱਚ ਇੱਕ ਮਨੋਵਿਗਿਆਨੀ ਅਤੇ ਸਲਾਹਕਾਰ ਵੀ ਨਿਯੁਕਤ ਕੀਤਾ ਜਾਣਾ ਚਾਹੀਦਾ ਹੈ। ਤਾਂ ਜੋ ਲੋਕਾਂ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਬਾਹਰ ਕੱਢਿਆ ਜਾ ਸਕੇ। ਇਸ ਦੇ ਨਾਲ ਹੀ ਸਕੂਲਾਂ ਵਿੱਚ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਵੀ ਜਾਗਰੂਕਤਾ ਪੈਦਾ ਕੀਤੀ ਜਾਵੇ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਵਿਜੀਲੈਂਸ ਬਿਊਰੋ ਵੱਲੋਂ PSPCL ਦਾ JE ਗ੍ਰਿਫਤਾਰ, ਦੂਜੀ ਕਿਸ਼ਤ ਵਜੋਂ ਲੈ ਰਿਹਾ ਸੀ 5000 ਰੁਪਏ ਦੀ ਰਿਸ਼ਵਤ
Punjab News: ਵਿਜੀਲੈਂਸ ਬਿਊਰੋ ਵੱਲੋਂ PSPCL ਦਾ JE ਗ੍ਰਿਫਤਾਰ, ਦੂਜੀ ਕਿਸ਼ਤ ਵਜੋਂ ਲੈ ਰਿਹਾ ਸੀ 5000 ਰੁਪਏ ਦੀ ਰਿਸ਼ਵਤ
Punjab News: ਸੂਬੇ 'ਚ ਡਰੋਨ ਤੋਂ ਲੈ ਕੇ ਗਰਮ ਹਵਾ ਦੇ ਗੁਬਾਰਿਆਂ ਨੂੰ ਉਡਾਉਣ 'ਤੇ ਪਾਬੰਦੀ ਦੇ ਹੁਕਮ, ਜਾਣੋ ਵਜ੍ਹਾ
Punjab News: ਸੂਬੇ 'ਚ ਡਰੋਨ ਤੋਂ ਲੈ ਕੇ ਗਰਮ ਹਵਾ ਦੇ ਗੁਬਾਰਿਆਂ ਨੂੰ ਉਡਾਉਣ 'ਤੇ ਪਾਬੰਦੀ ਦੇ ਹੁਕਮ, ਜਾਣੋ ਵਜ੍ਹਾ
Delhi Election: CM ਮਾਨ ਨੇ ਗੁਬਾਰਾ ਦਿਖਾਕੇ ਉਡਾਇਆ ਭਾਜਪਾ ਦਾ ਮਜ਼ਾਕ ! ਕਿਹਾ- ਚੋਣਾਂ 'ਚ ਭਾਜਪਾ ਦੀ ਵੀ ਨਿਕਲ ਗਈ ਹਵਾ
Delhi Election: CM ਮਾਨ ਨੇ ਗੁਬਾਰਾ ਦਿਖਾਕੇ ਉਡਾਇਆ ਭਾਜਪਾ ਦਾ ਮਜ਼ਾਕ ! ਕਿਹਾ- ਚੋਣਾਂ 'ਚ ਭਾਜਪਾ ਦੀ ਵੀ ਨਿਕਲ ਗਈ ਹਵਾ
Punjab News: ਪੰਜਾਬ ਦੇ ਸੀਨੀਅਰ IAS ਅਧਿਕਾਰੀ ਲੈਣਗੇ VRS, ਸਰਕਾਰ ਨੇ ਦਿੱਤੀ ਮਨਜ਼ੂਰੀ
Punjab News: ਪੰਜਾਬ ਦੇ ਸੀਨੀਅਰ IAS ਅਧਿਕਾਰੀ ਲੈਣਗੇ VRS, ਸਰਕਾਰ ਨੇ ਦਿੱਤੀ ਮਨਜ਼ੂਰੀ
Advertisement
ABP Premium

ਵੀਡੀਓਜ਼

ਕੈਬਨਿਟ ਮੰਤਰੀ ਤੇ SDM ਦੀ ਤਿੱਖੀ ਬਹਿਸ  ਮੰਤਰੀ ਨੇ ਲਿਆ ਵੱਡਾ Action!ਕਿਸਾਨਾਂ ਨੇ ਲਾਇਆ ਥਾਣੇ ਬਾਹਰ ਧਰਨਾ! ਪੁਲਿਸ ਨੇ ਆਕੇ...ਅੰਮ੍ਰਿਤਸਰ 'ਚ ਲੋਕਾਂ ਨੇ ਤੋੜੇ RULES. ਸਿੱਧਾ ਲੈਣ ਆਇਆ ਯਮਰਾਜ!SDM ਸਾਬ੍ਹ ਹੁਣ ਤੁਸੀਂ ਲੋਕਾਂ ਨੂੰ ਡਰਾਓਗੇ! ਕਾਂਗਰਸ MLA ਦਾ ਪਿਆ ਅਫਸਰ ਨਾਲ ਪੰਗਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਵਿਜੀਲੈਂਸ ਬਿਊਰੋ ਵੱਲੋਂ PSPCL ਦਾ JE ਗ੍ਰਿਫਤਾਰ, ਦੂਜੀ ਕਿਸ਼ਤ ਵਜੋਂ ਲੈ ਰਿਹਾ ਸੀ 5000 ਰੁਪਏ ਦੀ ਰਿਸ਼ਵਤ
Punjab News: ਵਿਜੀਲੈਂਸ ਬਿਊਰੋ ਵੱਲੋਂ PSPCL ਦਾ JE ਗ੍ਰਿਫਤਾਰ, ਦੂਜੀ ਕਿਸ਼ਤ ਵਜੋਂ ਲੈ ਰਿਹਾ ਸੀ 5000 ਰੁਪਏ ਦੀ ਰਿਸ਼ਵਤ
Punjab News: ਸੂਬੇ 'ਚ ਡਰੋਨ ਤੋਂ ਲੈ ਕੇ ਗਰਮ ਹਵਾ ਦੇ ਗੁਬਾਰਿਆਂ ਨੂੰ ਉਡਾਉਣ 'ਤੇ ਪਾਬੰਦੀ ਦੇ ਹੁਕਮ, ਜਾਣੋ ਵਜ੍ਹਾ
Punjab News: ਸੂਬੇ 'ਚ ਡਰੋਨ ਤੋਂ ਲੈ ਕੇ ਗਰਮ ਹਵਾ ਦੇ ਗੁਬਾਰਿਆਂ ਨੂੰ ਉਡਾਉਣ 'ਤੇ ਪਾਬੰਦੀ ਦੇ ਹੁਕਮ, ਜਾਣੋ ਵਜ੍ਹਾ
Delhi Election: CM ਮਾਨ ਨੇ ਗੁਬਾਰਾ ਦਿਖਾਕੇ ਉਡਾਇਆ ਭਾਜਪਾ ਦਾ ਮਜ਼ਾਕ ! ਕਿਹਾ- ਚੋਣਾਂ 'ਚ ਭਾਜਪਾ ਦੀ ਵੀ ਨਿਕਲ ਗਈ ਹਵਾ
Delhi Election: CM ਮਾਨ ਨੇ ਗੁਬਾਰਾ ਦਿਖਾਕੇ ਉਡਾਇਆ ਭਾਜਪਾ ਦਾ ਮਜ਼ਾਕ ! ਕਿਹਾ- ਚੋਣਾਂ 'ਚ ਭਾਜਪਾ ਦੀ ਵੀ ਨਿਕਲ ਗਈ ਹਵਾ
Punjab News: ਪੰਜਾਬ ਦੇ ਸੀਨੀਅਰ IAS ਅਧਿਕਾਰੀ ਲੈਣਗੇ VRS, ਸਰਕਾਰ ਨੇ ਦਿੱਤੀ ਮਨਜ਼ੂਰੀ
Punjab News: ਪੰਜਾਬ ਦੇ ਸੀਨੀਅਰ IAS ਅਧਿਕਾਰੀ ਲੈਣਗੇ VRS, ਸਰਕਾਰ ਨੇ ਦਿੱਤੀ ਮਨਜ਼ੂਰੀ
ਕੀ ਪਿਸ਼ਾਬ 'ਚ ਖੂਨ ਦਾ ਮਤਲਬ ਕੈਂਸਰ ਹੁੰਦੈ ਜਾਂ ਫਿਰ ਕੋਈ ਹੋਰ ਵਜ੍ਹਾ? ਇੱਥੇ ਜਾਣੋ ਜਵਾਬ
ਕੀ ਪਿਸ਼ਾਬ 'ਚ ਖੂਨ ਦਾ ਮਤਲਬ ਕੈਂਸਰ ਹੁੰਦੈ ਜਾਂ ਫਿਰ ਕੋਈ ਹੋਰ ਵਜ੍ਹਾ? ਇੱਥੇ ਜਾਣੋ ਜਵਾਬ
Saif Ali Khan Discharged: ਸੈਫ ਅਲੀ ਖਾਨ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਪਹਿਲੀ ਝਲਕ ਆਈ ਸਾਹਮਣੇ
Saif Ali Khan Discharged: ਸੈਫ ਅਲੀ ਖਾਨ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਪਹਿਲੀ ਝਲਕ ਆਈ ਸਾਹਮਣੇ
ਕੀ ਚਾਹ 'ਚ ਲੌਂਗ ਅਤੇ ਕਾਲੀ ਮਿਰਚ ਪਾਉਣ ਨਾਲ ਸਰੀਰ ਨੂੰ ਮਿਲਦੀ ਗਰਮਾਹਟ? ਇੱਥੇ ਜਾਣੋ ਸਹੀ ਜਵਾਬ
ਕੀ ਚਾਹ 'ਚ ਲੌਂਗ ਅਤੇ ਕਾਲੀ ਮਿਰਚ ਪਾਉਣ ਨਾਲ ਸਰੀਰ ਨੂੰ ਮਿਲਦੀ ਗਰਮਾਹਟ? ਇੱਥੇ ਜਾਣੋ ਸਹੀ ਜਵਾਬ
Punjab News: ਪੰਜਾਬ 'ਚ Smart Meter ਲਗਾਉਣ ਨੂੰ ਲੈ ਕੇ ਆਈ ਵੱਡੀ ਖਬਰ, ਹੋਇਆ ਨਵਾਂ ਐਲਾਨ
Punjab News: ਪੰਜਾਬ 'ਚ Smart Meter ਲਗਾਉਣ ਨੂੰ ਲੈ ਕੇ ਆਈ ਵੱਡੀ ਖਬਰ, ਹੋਇਆ ਨਵਾਂ ਐਲਾਨ
Embed widget