ਪੜਚੋਲ ਕਰੋ

ਦਿੱਲੀ ਚੋਣ ਨਤੀਜੇ 2025

(Source: ECI/ABP News)

High Court ਨੇ ਪਹਿਲੀ ਵਾਰ ਦਿੱਤਾ AI ਦੇ ਇਸਤੇਮਾਲ ਦਾ ਸੁਝਾਅ, ਜਾਣੋ ਵਜ੍ਹਾ

Punjab-Haryana High Court: ਹਾਈ ਕੋਰਟ ਨੇ ਪਹਿਲੀ ਵਾਰ ਸਰਕਾਰ ਨੂੰ AI ਦੀ ਵਰਤੋਂ ਕਰਨ ਦਾ ਸੁਝਾਅ ਦਿੱਤਾ ਹੈ। ਇਨ੍ਹਾਂ ਟਿੱਪਣੀਆਂ ਦੇ ਨਾਲ ਹੀ ਹਾਈ ਕੋਰਟ ਨੇ ਸਿੱਖਿਆ ਵਿਭਾਗ 'ਚ ਠੇਕੇ ’ਤੇ ਕੰਮ ਕਰ ਰਹੀ ਇੱਕ ਔਰਤ ਦੀ ਪਟੀਸ਼ਨ ਦਾ ਨਿਪਟਾਰਾ ਕਰਦਿਆਂ ਰੈਗੂਲਰ ਕਰਨ ਬਾਰੇ ਫੈਸਲਾ ਲੈਣ ਦੇ ਹੁਕਮ ਦਿੱਤੇ ਹਨ।

Punjab-Haryana High Court News : ਪੰਜਾਬ-ਹਰਿਆਣਾ ਹਾਈਕੋਰਟ (Punjab-Haryana High Court) ਨੇ ਕਿਹਾ ਹੈ ਕਿ ਕਾਨੂੰਨ ਬਣਨ ਦੇ ਬਾਵਜੂਦ ਅਦਾਲਤ 'ਚ ਮਾਮਲਿਆਂ ਦੀ ਗਿਣਤੀ ਵੱਧ ਰਹੀ ਹੈ। ਪੰਜਾਬ ਸਰਕਾਰ ਨੂੰ ਅਜਿਹੇ ਕੇਸਾਂ ਦੀ ਸ਼ਨਾਖਤ ਕਰਨ ਲਈ ਆਪਣੇ ਪੱਧਰ 'ਤੇ ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ) ਦੀ ਵਰਤੋਂ ਕਰਨੀ ਚਾਹੀਦੀ ਹੈ ਅਤੇ ਲੋਕ ਅਦਾਲਤ ਵਿੱਚ ਲਾ ਕੇ ਉਨ੍ਹਾਂ ਦਾ ਨਿਪਟਾਰਾ ਕਰਨਾ ਚਾਹੀਦਾ ਹੈ।
 
 ਇਸ ਕਾਰਨ ਕੋਰਟ ਨੇ ਏਆਈ ਦੀ ਵਰਤੋਂ ਦਾ ਦਿੱਤਾ ਸੁਝਾਅ
 
 ਹਾਈ ਕੋਰਟ ਨੇ ਪਹਿਲੀ ਵਾਰ ਸਰਕਾਰ ਨੂੰ AI ਦੀ ਵਰਤੋਂ ਕਰਨ ਦਾ ਸੁਝਾਅ ਦਿੱਤਾ ਹੈ। ਇਨ੍ਹਾਂ ਟਿੱਪਣੀਆਂ ਦੇ ਨਾਲ ਹੀ ਹਾਈ ਕੋਰਟ ਨੇ ਸਿੱਖਿਆ ਵਿਭਾਗ ਵਿੱਚ ਠੇਕੇ ’ਤੇ ਕੰਮ ਕਰ ਰਹੀ ਇੱਕ ਔਰਤ ਦੀ ਪਟੀਸ਼ਨ ਦਾ ਨਿਪਟਾਰਾ ਕਰਦਿਆਂ ਰੈਗੂਲਰ ਕਰਨ ਬਾਰੇ ਫੈਸਲਾ ਲੈਣ ਦੇ ਹੁਕਮ ਦਿੱਤੇ ਹਨ।
 
 ਪਟੀਸ਼ਨ ਦਾਇਰ ਕਰਦੇ ਹੋਏ ਨਿਸ਼ਾ ਰਾਣੀ ਨੇ ਹਾਈ ਕੋਰਟ ਨੂੰ ਦੱਸਿਆ ਕਿ ਸਰਕਾਰ ਨੇ ਉਸ ਨੂੰ ਇਸ ਆਧਾਰ 'ਤੇ ਰੈਗੂਲਰ ਕਰਨ ਤੋਂ ਇਨਕਾਰ ਕਰ ਦਿੱਤਾ ਕਿ 18 ਮਾਰਚ 2011 ਦੀ ਰੈਗੂਲਰਾਈਜ਼ੇਸ਼ਨ ਨੀਤੀ 'ਚ ਉੱਚ ਸਿੱਖਿਆ ਵਿਭਾਗ ਦਾ ਨਾਮ ਨਹੀਂ ਸੀ। ਪਟੀਸ਼ਨਰ ਬਾਕੀ ਸਾਰੇ ਯੋਗਤਾ ਮਾਪਦੰਡਾਂ ਨੂੰ ਪੂਰਾ ਕਰਦੀ ਹੈ।

 ਕੇਸਾਂ ਦੀ ਸ਼ਨਾਖਤ ਕਰਕੇ ਉਨ੍ਹਾਂ ਦੀ ਸੂਚੀ ਹਾਈ ਕੋਰਟ ਨੂੰ ਦੇਣ ਦੀ ਲੋੜ - ਹਾਈਕੋਰਟ
 
 ਹਾਈਕੋਰਟ ਨੇ ਕਿਹਾ ਕਿ ਪਾਲਿਸੀ 'ਚ ਵਿਭਾਗ ਦਾ ਨਾਮ ਨਾ ਹੋਣ ਦੇ ਮਾਮਲੇ 'ਚ ਹਾਈਕੋਰਟ ਨੇ ਸ਼੍ਰੀਪਾਲ ਬਨਾਮ ਪੰਜਾਬ ਸਰਕਾਰ ਦੇ ਮਾਮਲੇ 'ਚ ਕਾਨੂੰਨ ਨੂੰ ਸਪੱਸ਼ਟ ਕੀਤਾ ਹੈ। ਇਸ ਦੇ ਬਾਵਜੂਦ ਅਜਿਹੇ ਕੇਸ ਅਦਾਲਤਾਂ ਵਿੱਚ ਲਟਕ ਰਹੇ ਹਨ। ਅਜਿਹੇ ਕੇਸਾਂ ਦੀ ਸ਼ਨਾਖਤ ਕਰਕੇ ਉਨ੍ਹਾਂ ਦੀ ਸੂਚੀ ਹਾਈ ਕੋਰਟ ਨੂੰ ਦੇਣ ਦੀ ਲੋੜ ਹੈ, ਤਾਂ ਜੋ ਲੋਕ ਅਦਾਲਤ ਵਿੱਚ ਲਾ ਕੇ ਇਨ੍ਹਾਂ ਦਾ ਨਿਪਟਾਰਾ ਕੀਤਾ ਜਾ ਸਕੇ। ਪੰਜਾਬ ਅਜਿਹੇ ਮਾਮਲਿਆਂ ਦੀ ਪਛਾਣ ਕਰਨ ਲਈ AI ਦੀ ਵਰਤੋਂ ਕਰ ਸਕਦਾ ਹੈ। ਅਦਾਲਤ ਨੇ ਕਿਹਾ ਕਿ ਪਟੀਸ਼ਨਰ ਦਾ ਕੇਸ ਵੀ ਇਸ ਨਿਪਟਾਏ ਕਾਨੂੰਨ ਤਹਿਤ ਆਉਂਦਾ ਹੈ। ਅਜਿਹੀ ਸਥਿਤੀ ਵਿੱਚ ਪੰਜਾਬ ਸਰਕਾਰ ਨੂੰ ਤਿੰਨ ਸਾਲ ਦੀ ਸੇਵਾ ਪੂਰੀ ਹੋਣ ਦੀ ਮਿਤੀ ਤੋਂ ਉਸ ਨੂੰ ਰੈਗੂਲਰ ਕਰਨ ਦਾ ਹੁਕਮ ਜਾਰੀ ਕਰਨਾ ਚਾਹੀਦਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ

ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab Police Recruitment 2025: ਪੰਜਾਬ ਪੁਲਿਸ 'ਚ ਨਿਕਲੀਆਂ ਭਰਤੀਆਂ, ਜਾਰੀ ਹੋਇਆ ਨੋਟਿਸ, ਇੰਝ ਕਰੋ ਅਪਲਾਈ

ਸੁਖਬੀਰ ਬਾਦਲ ਦੀ ਧੀ ਦਾ ਹੋਇਆ ਵਿਆਹ, ਕੇਂਦਰੀ ਮੰਤਰੀਆਂ ਤੋਂ ਲੈ ਕੇ ਕਈ ਨਾਮੀ ਹਸਤੀਆਂ ਨੇ ਕੀਤੀ ਸ਼ਿਰਕਤ, ਦੇਖੋ ਤਸਵੀਰਾਂ

ਮਹਿਲਾਵਾਂ ‘ਚ ਇਹ 5 ਸੰਕੇਤ ਨਜ਼ਰ ਆਉਣ, ਤਾਂ ਹੋ ਸਕਦੀ ਹੈ Vitamin-D ਦੀ ਕਮੀ, ਡਾਕਟਰ ਤੋਂ ਜਾਣੋ ਡਾਈਟ ਨੂੰ ਕਿਵੇਂ ਕਰੀਏ ਸਹੀ

Punjab News: ਅਮਰੂਦ ਬਾਗ ਘੁਟਾਲਾ 'ਚ ਭਗੌੜਾ ਮੁਲਜ਼ਮ ਵਿਜੀਲੈਂਸ ਵੱਲੋਂ ਕਾਬੂ, ਸਰਕਾਰੀ ਰਿਕਾਰਡ ਨਾਲ ਛੇੜਖਾਨੀ ਕਰਕੇ ਡਕਾਰ ਲਏ 12 ਕਰੋੜ ਰੁਪਏ

ABP Premium

ਵੀਡੀਓਜ਼

ਕਿਸਾਨ ਆਗੂ  ਬਲਦੇਵ ਸਿਰਸਾ ਨੂੰ ਆਇਆ Heart Attack!ਕੀ ਪੰਜਾਬ ਦੇ CM ਦੀ ਕੁਰਸੀ ਤੇ ਬੈਠਣਗੇ ਕੇਜਰੀਵਾਲ? CM ਭਗਵੰਤ ਮਾਨ ਨੇ ਕੀਤਾ ਖ਼ੁਲਾਸਾਕਾਂਗਰਸ ਦੇ ਨਾ-ਪਾਕ ਇਰਾਦੇ ਨਹੀਂ ਹੋਏ ਪੂਰੇ  ਸਿੱਖਾਂ ਦੀ ਹੋਈ ਜਿੱਤ!ਕਿਸਾਨ ਆਗੂਆ 'ਤੇ ਪਾਏ 307 ਦੇ ਝੂਠੇ ਪਰਚੇ  ਜੇਕਰ ਨਾ ਰੱਦ ਕੀਤੇ ਤਾਂ ਪੰਜਾਬ ਬੰਦ ਕਰਾਂਗੇ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Police Recruitment 2025: ਪੰਜਾਬ ਪੁਲਿਸ 'ਚ ਨਿਕਲੀਆਂ ਭਰਤੀਆਂ, ਜਾਰੀ ਹੋਇਆ ਨੋਟਿਸ, ਇੰਝ ਕਰੋ ਅਪਲਾਈ
Punjab Police Recruitment 2025: ਪੰਜਾਬ ਪੁਲਿਸ 'ਚ ਨਿਕਲੀਆਂ ਭਰਤੀਆਂ, ਜਾਰੀ ਹੋਇਆ ਨੋਟਿਸ, ਇੰਝ ਕਰੋ ਅਪਲਾਈ
ਸੁਖਬੀਰ ਬਾਦਲ ਦੀ ਧੀ ਦਾ ਹੋਇਆ ਵਿਆਹ, ਕੇਂਦਰੀ ਮੰਤਰੀਆਂ ਤੋਂ ਲੈ ਕੇ ਕਈ ਨਾਮੀ ਹਸਤੀਆਂ ਨੇ ਕੀਤੀ ਸ਼ਿਰਕਤ, ਦੇਖੋ ਤਸਵੀਰਾਂ
ਸੁਖਬੀਰ ਬਾਦਲ ਦੀ ਧੀ ਦਾ ਹੋਇਆ ਵਿਆਹ, ਕੇਂਦਰੀ ਮੰਤਰੀਆਂ ਤੋਂ ਲੈ ਕੇ ਕਈ ਨਾਮੀ ਹਸਤੀਆਂ ਨੇ ਕੀਤੀ ਸ਼ਿਰਕਤ, ਦੇਖੋ ਤਸਵੀਰਾਂ
ਮਹਿਲਾਵਾਂ ‘ਚ ਇਹ 5 ਸੰਕੇਤ ਨਜ਼ਰ ਆਉਣ, ਤਾਂ ਹੋ ਸਕਦੀ ਹੈ Vitamin-D ਦੀ ਕਮੀ, ਡਾਕਟਰ ਤੋਂ ਜਾਣੋ ਡਾਈਟ ਨੂੰ ਕਿਵੇਂ ਕਰੀਏ ਸਹੀ
ਮਹਿਲਾਵਾਂ ‘ਚ ਇਹ 5 ਸੰਕੇਤ ਨਜ਼ਰ ਆਉਣ, ਤਾਂ ਹੋ ਸਕਦੀ ਹੈ Vitamin-D ਦੀ ਕਮੀ, ਡਾਕਟਰ ਤੋਂ ਜਾਣੋ ਡਾਈਟ ਨੂੰ ਕਿਵੇਂ ਕਰੀਏ ਸਹੀ
Punjab News: ਅਮਰੂਦ ਬਾਗ ਘੁਟਾਲਾ 'ਚ ਭਗੌੜਾ ਮੁਲਜ਼ਮ ਵਿਜੀਲੈਂਸ ਵੱਲੋਂ ਕਾਬੂ, ਸਰਕਾਰੀ ਰਿਕਾਰਡ ਨਾਲ ਛੇੜਖਾਨੀ ਕਰਕੇ ਡਕਾਰ ਲਏ 12 ਕਰੋੜ ਰੁਪਏ
Punjab News: ਅਮਰੂਦ ਬਾਗ ਘੁਟਾਲਾ 'ਚ ਭਗੌੜਾ ਮੁਲਜ਼ਮ ਵਿਜੀਲੈਂਸ ਵੱਲੋਂ ਕਾਬੂ, ਸਰਕਾਰੀ ਰਿਕਾਰਡ ਨਾਲ ਛੇੜਖਾਨੀ ਕਰਕੇ ਡਕਾਰ ਲਏ 12 ਕਰੋੜ ਰੁਪਏ
'Death Clock' ਤੋਂ ਜਾਣੋ ਤੁਸੀ ਮੌਤ ਦੇ ਕਿੰਨੇ ਕਰੀਬ, ਇੰਝ ਪਤਾ ਲੱਗਦਾ ਕਦੋਂ ਨਿਕਲੇਗੀ ਜਾਨ!

Punjab News: ਕੁੱਤੇ ਨੂੰ ਲੈ ਕੇ ਮੱਚਿਆ ਕਲੇਸ਼, ਲੜਾਈ 'ਚ ਚੱਲੀ ਗੋਲੀ, ਇੱਕ ਸ਼ਖਸ਼ ਹੋਇਆ ਜ਼ਖਮੀ

WPL 2025 Schedule: ਮਹਿਲਾ ਪ੍ਰੀਮਿਅਰ ਲੀਗ 'ਚ ਖੇਡੇ ਜਾਣਗੇ ਕਿੰਨੇ ਮੈਚ? ਇੱਥੇ ਵੇਖੋ ਪੂਰਾ ਸ਼ੈਡਿਊਲ, ਜਾਣੋ ਕਿਵੇਂ ਤੇ ਕਿੱਥੇ ਦੇਖ ਸਕਦੇ ਹੋ ਲਾਈਵ ਸਟ੍ਰੀਮਿੰਗ

Shubhman Gill: ਸ਼ੁਭਮਨ ਗਿੱਲ ਨੇ ਬਣਾਏ ਪੰਜ ਵੱਡੇ ਰਿਕਾਰਡ, ਵਿਰਾਟ ਤੇ ਹਾਸ਼ਿਮ ਸਣੇ ਕਈ ਮਹਾਨ ਖਿਡਾਰੀਆਂ ਨੂੰ ਪਿੱਛੇ ਛੱਡਿਆ

Embed widget