ਪੜਚੋਲ ਕਰੋ

ਵੱਡੀ ਖ਼ਬਰ: ਪੰਜਾਬ-ਹਰਿਆਣਾ ਹਾਈਕੋਰਟ ਨੂੰ ਜਲਦ ਮਿਲਣਗੇ 13 ਨਵੇਂ ਜੱਜ

ਸੁਪਰੀਮ ਕੋਰਟ ਕਾਲੇਜੀਅਮ ਨੇ ਸੋਮਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ 13 ਵਕੀਲਾਂ ਨੂੰ ਜੱਜ ਨਿਯੁਕਤ ਕਰਨ ਦੀ ਸਿਫ਼ਾਰਸ਼ ਕੀਤੀ ਹੈ।

ਚੰਡੀਗੜ੍ਹ: ਸੁਪਰੀਮ ਕੋਰਟ ਕਾਲੇਜੀਅਮ ਨੇ ਸੋਮਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ 13 ਵਕੀਲਾਂ ਨੂੰ ਜੱਜ ਨਿਯੁਕਤ ਕਰਨ ਦੀ ਸਿਫ਼ਾਰਸ਼ ਕੀਤੀ ਹੈ। ਅਜਿਹੇ 'ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੂੰ ਜਲਦ ਹੀ 13 ਜੱਜ ਮਿਲਣਗੇ ਅਤੇ ਖਾਲੀ ਅਸਾਮੀਆਂ ਦੀ ਗਿਣਤੀ ਵੀ ਘੱਟ ਹੋ ਜਾਵੇਗੀ। 

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜਿਨ੍ਹਾਂ 13 ਵਕੀਲਾਂ ਨੂੰ ਹਾਈ ਕੋਰਟ ਦੇ ਜੱਜ ਵਜੋਂ ਨਿਯੁਕਤ ਕਰਨ ਦੀ ਸਿਫਾਰਸ਼ ਕੀਤੀ ਗਈ ਹੈ, ਉਨ੍ਹਾਂ ਵਿੱਚ ਨਿਧੀ ਗੁਪਤਾ, ਸੰਜੇ ਵਸ਼ਿਸ਼ਟ, ਤ੍ਰਿਭੁਵਨ ਦਹੀਆ, ਨਮਿਤ ਕੁਮਾਰ, ਹਰਕੇਸ਼ ਮਨੂਜਾ, ਅਮਨ ਚੌਧਰੀ, ਨਰੇਸ਼ ਸਿੰਘ ਸ਼ੇਖਾਵਤ, ਹਰਸ਼ ਬੁੰਗਰ, ਜਗਮੋਹਨ ਬਾਂਸਲ, ਦੀਪਕ ਮਨਚੰਦਾ, ਅਲੋਕ ਕੁਮਾਰ ਜੈਨ, ਹਰਪ੍ਰੀਤ ਸਿੰਘ ਬਰਾੜ ਅਤੇ ਕੁਲਦੀਪ ਤਿਵਾੜੀ ਦੇ ਨਾਂ ਸ਼ਾਮਲ ਹਨ।

ਸੁਪਰੀਮ ਕੋਰਟ ਕਾਲੇਜੀਅਮ ਨੇ ਸੋਮਵਾਰ ਨੂੰ ਇਨ੍ਹਾਂ 13 ਨਾਵਾਂ ਨੂੰ ਮਨਜ਼ੂਰੀ ਦੇ ਕੇ ਕੇਂਦਰੀ ਕਾਨੂੰਨ ਅਤੇ ਨਿਆਂ ਮੰਤਰਾਲੇ ਨੂੰ ਭੇਜ ਦਿੱਤਾ ਹੈ। ਰਾਸ਼ਟਰਪਤੀ ਦੀ ਮਨਜ਼ੂਰੀ ਤੋਂ ਬਾਅਦ ਉਨ੍ਹਾਂ ਨੂੰ ਹਾਈ ਕੋਰਟ ਦੇ ਜੱਜ ਵਜੋਂ ਨਿਯੁਕਤ ਕੀਤਾ ਜਾਵੇਗਾ।

ਇਸ ਸਮੇਂ ਹਾਈ ਕੋਰਟ ਵਿੱਚ 39 ਅਸਾਮੀਆਂ ਖਾਲੀ 
ਪੰਜਾਬ ਅਤੇ ਹਰਿਆਣਾ ਹਾਈ ਕੋਰਟ 'ਚ ਇਸ ਸਮੇਂ ਜੱਜਾਂ ਦੀ ਘਾਟ ਹੈ। ਹਾਈ ਕੋਰਟ ਵਿੱਚ ਜੱਜਾਂ ਦੀਆਂ 85 ਅਸਾਮੀਆਂ ਮਨਜ਼ੂਰ ਹਨ ਪਰ ਇਸ ਵੇਲੇ ਸਿਰਫ਼ 46 ਅਸਾਮੀਆਂ ਹੀ ਭਰੀਆਂ ਗਈਆਂ ਹਨ। ਬਾਕੀ 39 ਅਸਾਮੀਆਂ ਖਾਲੀ ਹਨ। ਹਾਈ ਕੋਰਟ ਵਿੱਚ ਪੈਂਡਿੰਗ ਕੇਸਾਂ ਦੀ ਵਧਦੀ ਗਿਣਤੀ ਮੁਸੀਬਤ ਬਣ ਰਹੀ ਸੀ ਅਤੇ ਹਾਈ ਕੋਰਟ ਦਾ ਕੰਮਕਾਜ ਪ੍ਰਭਾਵਿਤ ਹੋ ਰਿਹਾ ਸੀ। ਇਨ੍ਹਾਂ 13 ਵਕੀਲਾਂ ਦੀ ਬਤੌਰ ਜੱਜ ਨਿਯੁਕਤੀ ਤੋਂ ਬਾਅਦ ਹਾਈ ਕੋਰਟ ਵਿਚ ਜੱਜਾਂ ਦੀ ਗਿਣਤੀ ਹੋਰ ਵਧ ਜਾਵੇਗੀ।

ਇਹ ਵੀ ਪੜ੍ਹੋ: Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ

ਇਹ ਵੀ ਪੜ੍ਹੋ: ਹੈਰਾਨੀਜਨਕ! ਇਸ ਦੇਸ਼ ਦੀ ਧਰਤੀ ਹਮੇਸ਼ਾ ਚਲਦੀ ਰਹਿੰਦੀ, 1500 ਕਿਲੋਮੀਟਰ ਹੋਰ ਅੱਗੇ ਵਧੇਗੀ

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (04-01-2026)

ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ 'ਚ ਧੁੰਦ ਅਤੇ ਸ਼ੀਤਲਹਿਰ ਨੂੰ ਲੈਕੇ ਅਲਰਟ ਜਾਰੀ

Punjab News: ਪੰਜਾਬ 'ਚ ਮੱਚਿਆ ਹਾਹਾਕਾਰ, ਆਗੂਆਂ ਵਿਚਾਲੇ ਹੋਈ ਝੜਪ: ਮਸ਼ਹੂਰ ਨੇਤਾ ਦੀ ਲਾਹੀ ਪੱਗ: ਜਾਣੋ ਇੱਕ ਦੂਜੇ ਨੂੰ ਕਿਉਂ ਦਿੱਤੀ ਚੁਣੌਤੀ...?
ਪੰਜਾਬ 'ਚ ਮੱਚਿਆ ਹਾਹਾਕਾਰ, ਆਗੂਆਂ ਵਿਚਾਲੇ ਹੋਈ ਝੜਪ: ਮਸ਼ਹੂਰ ਨੇਤਾ ਦੀ ਲਾਹੀ ਪੱਗ: ਜਾਣੋ ਇੱਕ ਦੂਜੇ ਨੂੰ ਕਿਉਂ ਦਿੱਤੀ ਚੁਣੌਤੀ...?
ਪੰਜਾਬ ‘ਚ 606 ਕਰਮਚਾਰੀਆਂ ਨੂੰ ਮਿਲੇ ਨਿਯੁਕਤੀ ਪੱਤਰ, CM ਮਾਨ ਨੇ ਸੌਂਪੇ; ਭਰਤੀ ਲਈ ਬਣਾਇਆ ਖਾਸ ਕੈਡਰ, 17 ਹਜ਼ਾਰ ਨੌਕਰੀਆਂ ਦਾ ਐਲਾਨ

ਵੀਡੀਓਜ਼

ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”
ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (04-01-2026)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (04-01-2026)
ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ 'ਚ ਧੁੰਦ ਅਤੇ ਸ਼ੀਤਲਹਿਰ ਨੂੰ ਲੈਕੇ ਅਲਰਟ ਜਾਰੀ
ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ 'ਚ ਧੁੰਦ ਅਤੇ ਸ਼ੀਤਲਹਿਰ ਨੂੰ ਲੈਕੇ ਅਲਰਟ ਜਾਰੀ
Punjab News: ਪੰਜਾਬ 'ਚ ਮੱਚਿਆ ਹਾਹਾਕਾਰ, ਆਗੂਆਂ ਵਿਚਾਲੇ ਹੋਈ ਝੜਪ: ਮਸ਼ਹੂਰ ਨੇਤਾ ਦੀ ਲਾਹੀ ਪੱਗ: ਜਾਣੋ ਇੱਕ ਦੂਜੇ ਨੂੰ ਕਿਉਂ ਦਿੱਤੀ ਚੁਣੌਤੀ...?
ਪੰਜਾਬ 'ਚ ਮੱਚਿਆ ਹਾਹਾਕਾਰ, ਆਗੂਆਂ ਵਿਚਾਲੇ ਹੋਈ ਝੜਪ: ਮਸ਼ਹੂਰ ਨੇਤਾ ਦੀ ਲਾਹੀ ਪੱਗ: ਜਾਣੋ ਇੱਕ ਦੂਜੇ ਨੂੰ ਕਿਉਂ ਦਿੱਤੀ ਚੁਣੌਤੀ...?
ਪੰਜਾਬ ‘ਚ 606 ਕਰਮਚਾਰੀਆਂ ਨੂੰ ਮਿਲੇ ਨਿਯੁਕਤੀ ਪੱਤਰ, CM ਮਾਨ ਨੇ ਸੌਂਪੇ; ਭਰਤੀ ਲਈ ਬਣਾਇਆ ਖਾਸ ਕੈਡਰ, 17 ਹਜ਼ਾਰ ਨੌਕਰੀਆਂ ਦਾ ਐਲਾਨ
ਪੰਜਾਬ ‘ਚ 606 ਕਰਮਚਾਰੀਆਂ ਨੂੰ ਮਿਲੇ ਨਿਯੁਕਤੀ ਪੱਤਰ, CM ਮਾਨ ਨੇ ਸੌਂਪੇ; ਭਰਤੀ ਲਈ ਬਣਾਇਆ ਖਾਸ ਕੈਡਰ, 17 ਹਜ਼ਾਰ ਨੌਕਰੀਆਂ ਦਾ ਐਲਾਨ
ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਸਰੂਪਾਂ ਮਾਮਲੇ ‘ਚ SIT ਜਾਂਚ ਤੇਜ਼, ਪੰਜਾਬ-ਚੰਡੀਗੜ੍ਹ 'ਚ 15 ਥਾਵਾਂ ‘ਤੇ ਦਬਿਸ਼, ਸਤਿੰਦਰ ਕੋਹਲੀ ਦੇ ਰਿਹਾਇਸ਼ ਦੀ ਤਲਾਸ਼ੀ, CP ਬੋਲੇ- ਕਿਸੇ ਨੂੰ ਬਖ਼ਸ਼ਿਆ ਨਹੀਂ ਜਾਵੇਗਾ

ਗੋਲੀਆਂ ਦੇ ਨਾਲ ਦਹਿਲਿਆ ਮੋਗਾ, ਸ਼ਰੇਆਮ ਕੀਤਾ ਕਤਲ! ਕੰਮ ‘ਤੇ ਜਾਣ ਲਈ ਨਿਕਲੇ ਨੌਜਵਾਨ ਨੂੰ ਗੋਲੀਆਂ ਨਾਲ ਭੁੰਨਿਆ, ਪਿੰਡ 'ਚ ਦਹਿਸ਼ਤ

ਪੰਜਾਬ ਚੋਣਾਂ 'ਚ ਕਾਂਗਰਸ ਦੇ 80 ਆਗੂਆਂ ਦੇ ਕੱਟੇ ਜਾਣਗੇ ਟਿਕਟ, ਪ੍ਰਧਾਨ ਵੜਿੰਗ ਨੇ ਕਿਹਾ- ਨਵੇਂ ਚਿਹਰਿਆਂ ਨੂੰ ਉਮੀਦਵਾਰ ਬਣਾਵਾਂਗੇ....

ਕੈਨੇਡਾ 'ਚ 10 ਲੱਖ ਤੋਂ ਵੱਧ ਭਾਰਤੀਆਂ ਦਾ ਲੀਗਲ ਸਟੇਟਸ ਖਤਰੇ 'ਚ, ਜੰਗਲਾਂ 'ਚ ਟੈਂਟ ਲਗਾ ਕੇ ਰਹਿ ਰਹੇ ਗੈਰਕਾਨੂੰਨੀ ਪ੍ਰਵਾਸੀ

Embed widget