ਪੜਚੋਲ ਕਰੋ

ਪੰਜਾਬ-ਹਰਿਆਣਾ ਹਾਈਕੋਰਟ ਦਾ ਪਾਸਪੋਰਟ ਬਾਰੇ ਵੱਡਾ ਫੈਸਲਾ

ਜਸਟਿਸ ਵਾਲੀਆ ਨੇ ਸਾਫ ਤੌਰ 'ਤੇ ਕਿਹਾ ਕਿ ਦੂਜੇ ਦਸਤਾਵੇਜ਼ਾਂ ਵਿੱਚ ਉਸ ਦੀ ਜਨਮ ਦੇਣ ਵਾਲੀ ਮਾਂ ਦੇ ਨਾਂ ਦਾ ਜ਼ਿਕਰ ਕੀਤਾ ਗਿਆ ਹੈ ਤੇ ਪਾਸਪੋਰਟ ਵਿੱਚ ਉਸ ਦੀ ਸਕੀ ਮਾਂ ਦੇ ਨਾਂ ਦਾ ਜ਼ਿਕਰ ਹੋਣ ਦੀ ਸੂਰਤ ਵਿੱਚ ਕਿਸੇ ਵੀ ਧਿਰ ਨਾਲ ਪੱਖਪਾਤ ਨਹੀਂ ਕੀਤਾ ਜਾਵੇਗਾ।

ਚੰਡੀਗੜ੍ਹ: ਪੰਜਾਬ ਤੇ ਹਰਿਆਣਾ ਹਾਈਕੋਰਟ (Punjab-Haryana High Court) ਨੇ ਪਾਸਪੋਰਟ ਬਾਰੇ ਵੱਡਾ ਫੈਸਲਾ ਸੁਣਾਇਆ ਹੈ। ਹੁਣ ਪਾਸਪੋਰਟ (Passport) ਵਿੱਚ ਬਾਇਲੌਜੀਕਲ ਮਾਂ ਦਾ ਨਾਂ (Name of Biological Mother) ਸ਼ਾਮਲ ਕੀਤਾ ਜਾ ਸਕਦਾ ਹੈ। ਅਦਾਲਤ ਨੇ ਇਹ ਫੈਸਲਾ ਇੱਕ ਕੇਸ ਦਾ ਨਿਬੇੜਾ ਕਰਦਿਆਂ ਸੁਣਾਇਆ। ਅਦਾਲਤ ਨੇ ਇਹ ਸਾਫ ਕਰ ਦਿੱਤਾ ਹੈ ਕਿ ਪਾਸਪੋਰਟ ਲਈ ਦਿੱਤੇ ਗਏ ਦਿਸ਼ਾ-ਨਿਰਦੇਸ਼ ਤੇ ਤਬਦੀਲੀਆਂ ਅਗਲੇ ਪੜਾਅ 'ਤੇ ਪਾਸਪੋਰਟ ਵਿੱਚ ਕੀਤੀਆਂ ਜਾ ਸਕਦੀਆਂ ਹਨ। ਹਾਲਾਂਕਿ ਇਸ ਦਸਤਾਵੇਜ਼ ਵਿੱਚ ਕਿਹਾ ਗਿਆ ਹੈ ਕਿ ਇੱਕ ਬੱਚੇ ਕੋਲ ਮਿਆਦ ਪੂਰੀ ਹੋਣ ਮਗਰੋਂ ਪਾਸਪੋਰਟ ਲਈ ਬਿਨੈ-ਪੱਤਰ ਦੇਣ ਵੇਲੇ ਵੇਰਵਿਆਂ ਨੂੰ ਬਦਲਣ ਦਾ ਵਿਕਲਪ ਹੈ। ਦੱਸ ਦਈਏ ਕਿ ਜਸਟਿਸ ਬੀਐਸ ਵਾਲੀਆ ਨੇ ਖੇਤਰੀ ਪਾਸਪੋਰਟ ਅਫਸਰ ਨੂੰ ਨਿਰਦੇਸ਼ ਵੀ ਦਿੱਤੇ ਕਿ ਉਹ ਬਿਨੈਕਾਰ ਦੀ ਬੇਨਤੀ 'ਤੇ ਕਾਰਵਾਈ ਕਰਨ ਤੇ ਨਵਾਂ ਪਾਸਪੋਰਟ ਜਾਰੀ ਕਰਨ ਜਿਸ 'ਚ ਉਸ ਦੀ ਮਤਰੇਈ ਮਾਂ ਦੀ ਥਾਂ ਉਸ ਦੀ ਅਸਲ ਮਾਂ ਦਾ ਨਾਂ ਜਾਰੀ ਕੀਤਾ ਹੋਵੇ। ਇਸ ਦੇ ਨਾਲ ਹੀ ਇਸ ਹੁਕਮ ਨੂੰ ਪੂਰਾ ਕਰਨ ਲਈ ਜਸਟਿਸ ਵਾਲੀਆ ਨੇ 10 ਦਿਨਾਂ ਦੀ ਆਖਰੀ ਤਾਰੀਖ ਤੈਅ ਕੀਤੀ। ਬੈਂਚ ਨੂੰ ਦੱਸਿਆ ਗਿਆ ਸੀ ਕਿ ਪਟੀਸ਼ਨਕਰਤਾ-ਬਿਨੈਕਾਰ ਦੀ ਮਾਂ ਦੀ ਮਈ 2002 'ਚ ਮੌਤ ਹੋ ਗਈ ਸੀ, ਜਿਸ ਦੇ ਬਾਅਦ ਉਸ ਦੇ ਪਿਤਾ ਨੇ ਦੁਬਾਰਾ ਵਿਆਹ ਕਰਵਾ ਲਿਆ। ਜੁਲਾਈ 2004 ਵਿੱਚ ਪਟੀਸ਼ਨਕਰਤਾ ਨੂੰ ਪਾਸਪੋਰਟ ਜਾਰੀ ਕੀਤਾ ਗਿਆ ਸੀ, ਜਦੋਂ ਉਸ ਦੇ ਪਿਤਾ ਦੁਆਰਾ ਉਸ ਲਈ ਅਰਜ਼ੀ ਦੇਣ ਤੋਂ ਬਾਅਦ ਉਸ ਦੀ ਮਤਰੇਈ ਮਾਂ ਦਾ ਨਾਂ ਇਸ 'ਚ ਦਰਜ ਸੀ। ਪਟੀਸ਼ਨਕਰਤਾ ਦੇ ਵਕੀਲ ਨੇ ਇਹ ਦਰਖਾਸਤ ਦਿੱਤੀ ਕਿ ਪਟੀਸ਼ਨਕਰਤਾ ਵਿਦੇਸ਼ੀ ਯਾਤਰਾ ਦੌਰਾਨ ਜਾਂ ਵਿਦੇਸ਼ਾਂ ਵਿੱਚ ਪੜ੍ਹਾਈ ਦੌਰਾਨ ਮੁਸ਼ਕਲ ਤੋਂ ਬਚਣ ਲਈ ਮਤਰੇਈ ਮਾਂ ਦੀ ਬਜਾਏ ਸਿਰਫ ਉਸ ਨੂੰ ਜਨਮ ਦੇਣ ਵਾਲੀ ਮਾਂ ਦਾ ਨਾਂ ਸ਼ਾਮਲ ਕਰਨ ਦੀ ਮੰਗ ਕਰ ਰਿਹਾ ਸੀ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Punjab News: ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
Embed widget