ਪੜਚੋਲ ਕਰੋ

ਬਾਰਸ਼ ਨਾਲ ਗੜ੍ਹੇਮਾਰੀ, ਕਿਸਾਨਾਂ ਦੇ ਸਾਹ ਸੂਤੇ

ਮੌਸਮ ਵਿਭਾਗ ਨੇ ਚੰਡੀਗੜ੍ਹ ਤੇ ਨਾਲ ਲੱਗਦੇ ਇਲਾਕਿਆਂ ਵਿੱਚ ਅਗਲੇ ਦੋ ਦਿਨ ਮੀਂਹ ਪੈਣ ਦੀ ਚੇਤਾਵਨੀ ਦਿੱਤੀ ਸੀ। ਪੰਜਾਬ ਵਿੱਚ ਬੱਦਲਵਾਈ ਵਾਲੇ ਮੌਸਮ ਦੀਆਂ ਖਬਰਾਂ ਹਨ। ਮੌਸਮ ਤਬਦੀਲੀ ਨੇ ਕਿਸਾਨਾਂ ਨੂੰ ਫਿਕਰਾਂ ਵਿੱਚ ਪਾ ਦਿੱਤਾ ਹੈ।

ਚੰਡੀਡੜ੍ਹ: ਮੌਸਮ ਵਿਭਾਗ ਨੇ ਚੰਡੀਗੜ੍ਹ ਤੇ ਨਾਲ ਲੱਗਦੇ ਇਲਾਕਿਆਂ ਵਿੱਚ ਅਗਲੇ ਦੋ ਦਿਨ ਮੀਂਹ ਪੈਣ ਦੀ ਚੇਤਾਵਨੀ ਦਿੱਤੀ ਸੀ। ਪੰਜਾਬ ਵਿੱਚ ਬੱਦਲਵਾਈ ਵਾਲੇ ਮੌਸਮ ਦੀਆਂ ਖਬਰਾਂ ਹਨ। ਮੌਸਮ ਤਬਦੀਲੀ ਨੇ ਕਿਸਾਨਾਂ ਨੂੰ ਫਿਕਰਾਂ ਵਿੱਚ ਪਾ ਦਿੱਤਾ ਹੈ। ਅੱਜ ਵੀ ਚੰਡੀਗੜ੍ਹ ਨਾਲ ਲੱਗਦੇ ਇਲਾਕਿਆਂ ਵਿੱਚ ਗੜ੍ਹੇ ਪੈਣ ਦੀ ਖਬਰ ਹੈ। ਚੰਡੀਗੜ੍ਹ ਦੇ ਨਵਾਗਾਂਓ ‘ਚ ਸਵੇਰੇ ਸਾਢੇ ਨੌਂ ਵਜੇ ਦੇ ਕਰੀਬ ਖੂਬ ਗੜ੍ਹੇਮਾਰੀ ਹੋਈ ਤੇ ਬਾਅਦ ‘ਚ ਹਲਕੀ ਬਾਰਸ਼ ਹੋਈ। ਹਿਮਾਚਲ ਪ੍ਰਦੇਸ਼ ‘ਚ ਸੋਮਵਾਰ ਨੂੰ ਮੌਸਮ ਨੇ ਆਪਣੇ ਮਿਜਾਜ਼ ਬਦਲ ਲਿਆ। ਰਾਜਧਾਨੀ ਸ਼ਿਮਲਾ ਸਮੇਤ ਕਈ ਖੇਤਰਾਂ ‘ਚ ਤੇਜ਼ ਤੇ ਹਲਕੀ ਬਾਰਸ਼ ਹੋਈ। ਹੇਠਲੇ ਇਲਾਕਿਆਂ ‘ਚ ਹਲਕੀ ਬਾਰਸ਼ ਤੇ ਤੇਜ਼ ਹਵਾਵਾਂ ਨੇ ਮੌਸਮ ਤਬਦੀਲ ਕਰ ਦਿੱਤਾ। ਚੰਡੀਗੜ੍ਹ ਸ਼ਹਿਰ ‘ਚ ਸੋਮਵਾਰ ਤੋਂ ਬਦਲ ਛਾਏ ਹੋਏ ਹਨ ਜਿਸ ਨਾਲ ਬਲੈਕਆਊਟ ਜਿਹੀ ਸਥਿਤੀ ਬਣੀ ਹੋਈ ਹੈ। ਸ਼ਹਿਰ ‘ਚ ਕਈ ਥਾਂਵਾਂ ‘ਤੇ ਬਾਰਸ਼ ਹੋਈ ਤੇ ਮੌਸਮ ਵਿਭਾਗ ਵੱਲੋਂ ਅਗਲੇ ਦੋ ਦਿਨ ਸ਼ਹਿਰ ‘ਚ ਬਾਰਸ਼ ਹੋਣ ਦੀ ਗੱਲ ਕਹੀ ਗਈ ਹੈ। ਗੜ੍ਹੇਮਾਰੀ ਨੇ ਕਿਸਾਨਾਂ ਦੀ ਚਿੰਤਾ ਵਧਾ ਦਿੱਤੀ ਹੈ।

ਟਾਪ ਹੈਡਲਾਈਨ

ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
Embed widget