ਪੜਚੋਲ ਕਰੋ

ਪੰਜਾਬ 'ਚ ਟੋਲ ਟੈਕਸ ਵਾਲਿਆਂ ਦਾ ਰਾਜ, ਕੈਪਟਨ ਸਰਕਾਰ ਨੇ ਕਬੂਲਿਆ

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਵਿੱਚ ਸੋਮਵਾਰ ਨੂੰ ਖੁਲਾਸਾ ਹੋਇਆ ਹੈ ਕਿ ਚੰਗੀ ਗੁਣਵੱਤਾ ਵਾਲੀਆਂ ਸੜਕਾਂ ਬਦਲੇ ਵਸੂਲੇ ਜਾਂਦੇ ਟੋਲ ਟੈਕਸ ਸਬੰਧੀ ਸ਼ਿਕਾਇਤਾਂ ਦੇ ਹੱਲ ਲਈ ਕੋਈ ਪ੍ਰਣਾਲੀ ਨਹੀਂ। ਇਹ ਖੁਲਾਸਾ ਪੰਜਾਬ ਵਿਧਾਨ ਸਭਾ ਦੀ ਸਬ ਕਮੇਟੀ ਵੱਲੋਂ ਕੀਤੀ ਜਾਂਚ ਵਿੱਚ ਹੋਇਆ ਹੈ। ਕਮੇਟੀ ਨੇ ਲੁਧਿਆਣਾ ਟੋਲ ਪਲਾਜ਼ੇ 'ਤੇ ਟੈਕਸ ਵਸੂਲਣਾ ਬੰਦ ਕਰਵਾਉਣ ਸਬੰਧੀ ਨੋਟਿਸ ਜਾਰੀ ਕੀਤੇ। ਵਿਧਾਇਕ ਰਾਜ ਕੁਮਾਰ ਵੇਰਕਾ ਦੀ ਅਗਵਾਈ ਵਾਲੀ ਕਮੇਟੀ ਵੱਲੋਂ ਪੰਜਾਬ ਵਿਧਾਨ ਸਭਾ 'ਚ ਜਾਰੀ ਬਜਟ ਇਜਲਾਸ ਦੌਰਾਨ ਪੇਸ਼ ਕੀਤੀ। ਇਸ ਵਿੱਚ ਦੱਸਿਆ ਗਿਆ ਹੈ ਕਿ ਟੋਲ ਸੜਕਾਂ ਦੀ ਵਰਤੋਂ ਕਰਨ ਵਾਲਿਆਂ ਦੇ ਟੋਲ ਪਲਾਜ਼ੇ, ਸੜਕਾਂ ਦੀ ਗੁਣਵੱਤਾ ਜਾਂ ਕੌਮੀ ਸ਼ਾਹਰਾਹਾਂ ਸਬੰਧੀ ਕਿਸੇ ਕਿਸਮ ਦੀ ਸ਼ਿਕਾਇਤ ਦੇ ਹੱਲ ਲਈ ਕੋਈ ਵੀ ਸਿਸਟਮ ਮੌਜੂਦ ਨਹੀਂ। ਕਮੇਟੀ ਦੇ ਪ੍ਰਧਾਨ ਵੇਰਕਾ ਨੇ ਪੰਜਾਬ ਦੇ ਮੁੱਖ ਸਕੱਤਰ ਨੂੰ ਅਜਿਹੇ ਵਿਵਾਦਾਂ ਦੇ ਹੱਲ ਲਈ ਸਥਾਨਕ ਵਿਧਾਇਕ ਤੇ ਸੂਬਾ ਸੜਕੀ ਮਾਰਗ ਦੇ ਅਧਿਕਾਰੀਆਂ ਦੀ ਸ਼ਮੂਲੀਅਤ ਵਾਲਾ ਸ਼ਿਕਾਇਤ ਨਿਵਾਰਨ ਸੈੱਲ ਬਣਾਉਣ ਦੇ ਨਿਰਦੇਸ਼ ਦਿੱਤੇ। ਕਮੇਟੀ ਨੇ ਲੁਧਿਆਣਾ ਟੋਲ ਪਲਾਜ਼ਾ, ਸ਼ਹਿਰ ਵਿੱਚ ਜਗਰਾਓਂ ਪੁਲ 'ਤੇ ਹਲਕੇ ਪੱਧਰ ਦਾ ਕੰਮ ਤੇ ਬਸਤੀ ਚੌਕ ਬਾਈਪਾਸ 'ਤੇ ਫਲਾਓਵਰ ਨਾ ਉਸਾਰਨਾ ਤੇ ਸੰਗਰੂਰ-ਲੁਧਿਆਣਾ ਮਾਰਗ 'ਤੇ ਧੂਰੀ ਟੋਲ ਪਲਾਜ਼ੇ ਦਾ ਮੀਂਹ ਦੌਰਾਨ ਪਾਣੀ ਜਮ੍ਹਾਂ ਹੋਣ ਆਦਿ ਹੋਰ ਵੀ ਕਈ ਸਮੱਸਿਆਵਾਂ ਨੂੰ ਉਦਾਹਰਣ ਵਜੋਂ ਪੇਸ਼ ਕੀਤਾ। ਇਸ ਦੇ ਨਾਲ ਹੀ ਜਲੰਧਰ ਪਾਨੀਪਤ ਕੌਮੀ ਸ਼ਾਹਰਾਹ 'ਤੇ ਲੁਧਿਆਣਾ ਦੇ ਸਤਲੁਜ ਦਰਿਆ 'ਤੇ ਬਣੇ ਹੋਏ ਟੋਲ ਪਲਾਜ਼ੇ 'ਤੇ ਲੋਕਾਂ ਤੋਂ ਟੈਕਸ ਵਸੂਲਣ ਦੇ ਹੱਕ ਮੁਅੱਤਲ ਕਰਨ ਸਬੰਧੀ ਨੋਟਿਸ ਵੀ ਕੀਤਾ ਹੈ। ਕਮੇਟੀ ਮੁਤਾਬਕ ਸੜਕ ਦਾ ਕੰਮ ਸੋਮਾ ਕੰਪਨੀ ਨੇ ਸਾਲ 2009 ਵਿੱਚ ਸ਼ੁਰੂ ਕੀਤਾ ਸੀ ਤੇ 2012 ਤਕ ਇਹ ਬਕਾਇਆ ਹੀ ਰਿਹਾ। ਇਸ ਦੌਰਾਨ ਕੰਪਨੀ ਨੇ ਲੋਕਾਂ ਤੋਂ ਗ਼ੈਰ ਕਾਨੂੰਨੀ ਤਰੀਕੇ ਨਾਲ ਟੋਲ ਟੈਕਸ ਵਸੂਲਿਆ ਹੈ।

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਸਾਥੀਆਂ ਸਣੇ 'ਭਾਜਪਾ' 'ਚ ਸ਼ਾਮਲ, ਬੋਲੇ- ਕੇਂਦਰ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਤੋਂ...
ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਸਾਥੀਆਂ ਸਣੇ 'ਭਾਜਪਾ' 'ਚ ਸ਼ਾਮਲ, ਬੋਲੇ- ਕੇਂਦਰ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਤੋਂ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਵੱਡੀ ਖਬਰ, ਆਮ ਆਦਮੀ ਪਾਰਟੀ ਵੱਲੋਂ ਹਲਕਾ ਇੰਚਾਰਜ ਨਿਯੁਕਤ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਵੱਡੀ ਖਬਰ, ਆਮ ਆਦਮੀ ਪਾਰਟੀ ਵੱਲੋਂ ਹਲਕਾ ਇੰਚਾਰਜ ਨਿਯੁਕਤ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਉਥਲ-ਪੁਥਲ! ਗੱਠਜੋੜ ਦੀ ਤਿਆਰੀ 'ਚ ਅਕਾਲੀ ਦਲ? ਸੀਨੀਅਰ ਆਗੂ ਦਾ ਵੱਡਾ ਬਿਆਨ...
ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਉਥਲ-ਪੁਥਲ! ਗੱਠਜੋੜ ਦੀ ਤਿਆਰੀ 'ਚ ਅਕਾਲੀ ਦਲ? ਸੀਨੀਅਰ ਆਗੂ ਦਾ ਵੱਡਾ ਬਿਆਨ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
Embed widget