ਪੜਚੋਲ ਕਰੋ

ਮੱਧ ਪ੍ਰਦੇਸ਼, ਰਾਜਸਥਾਨ ਤੇ ਪੱਛਮੀ ਬੰਗਾਲ ਮਗਰੋਂ ਪੰਜਾਬ ਵੀ ਬਾਗੀ, ਨਵਾਂ ਟ੍ਰੈਫਿਕ ਕਾਨੂੰਨ ਲਾਗੂ ਕਰਨ 'ਤੇ ਰੋਕ

ਮੱਧ ਪ੍ਰਦੇਸ਼, ਰਾਜਸਥਾਨ ਤੇ ਪੱਛਮੀ ਬੰਗਾਲ ਤੋਂ ਬਾਅਦ ਹੁਣ ਪੰਜਾਬ ਨੇ ਵੀ ਕੇਂਦਰ ਸਰਕਾਰ ਵੱਲੋਂ ਸੋਧਿਆ ਮੋਟਰ ਵਹੀਕਲ ਐਕਟ ਲਾਗੂ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਪੰਜਾਬ ਦੇ ਅਧਿਕਾਰੀਆਂ ਮੁਤਾਬਕ ਸੋਧੇ ਹੋਏ ਐਕਟ ਦੀਆਂ ਨਵੀਆਂ ਵਿਵਸਥਾਵਾਂ ਨੂੰ ਪਹਿਲਾਂ ਸਾਰੇ ਸਬੰਧਤ ਹਿੱਤਧਾਰਕਾਂ ਨਾਲ ਵਿਚਾਰਿਆ ਜਾਵੇਗਾ। ਇਸ ਤੋਂ ਬਾਅਦ ਹੀ ਕੋਈ ਫੈਸਲਾ ਲਿਆ ਜਾਵੇਗਾ।

ਚੰਡੀਗੜ੍ਹ: ਮੱਧ ਪ੍ਰਦੇਸ਼, ਰਾਜਸਥਾਨ ਤੇ ਪੱਛਮੀ ਬੰਗਾਲ ਤੋਂ ਬਾਅਦ ਹੁਣ ਪੰਜਾਬ ਨੇ ਵੀ ਕੇਂਦਰ ਸਰਕਾਰ ਵੱਲੋਂ ਸੋਧਿਆ ਮੋਟਰ ਵਹੀਕਲ ਐਕਟ ਲਾਗੂ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਪੰਜਾਬ ਦੇ ਅਧਿਕਾਰੀਆਂ ਮੁਤਾਬਕ ਸੋਧੇ ਹੋਏ ਐਕਟ ਦੀਆਂ ਨਵੀਆਂ ਵਿਵਸਥਾਵਾਂ ਨੂੰ ਪਹਿਲਾਂ ਸਾਰੇ ਸਬੰਧਤ ਹਿੱਤਧਾਰਕਾਂ ਨਾਲ ਵਿਚਾਰਿਆ ਜਾਵੇਗਾ। ਇਸ ਤੋਂ ਬਾਅਦ ਹੀ ਕੋਈ ਫੈਸਲਾ ਲਿਆ ਜਾਵੇਗਾ। ਇਸ ਲਈ ਪੰਜਾਬ ਸਰਕਾਰ ਨੇ ਪੂਰੇ ਦੇਸ਼ ਵਿੱਚ ਪਹਿਲੀ ਸਤੰਬਰ ਤੋਂ ਅਮਲ ਵਿੱਚ ਆਏ ਸੋਧੇ ਹੋਏ ਮੋਟਰ ਵਹੀਕਲ ਐਕਟ ਨੂੰ ਲਾਗੂ ਕਰਨ ’ਤੇ ਰੋਕ ਲਾ ਦਿੱਤੀ ਹੈ। ਪੰਜਾਬ ਸਰਕਾਰ ਨੇ ਇਸ ਬਾਰੇ ਨੋਟੀਫਿਕੇਸ਼ਨ ਲਾਗੂ ਹੀ ਨਹੀਂ ਕੀਤਾ। ਏਡੀਜੀਪੀ (ਟਰੈਫ਼ਿਕ) ਡਾ. ਸ਼ਰਦ ਸੱਤਿਆ ਚੌਹਾਨ ਨੇ ਜ਼ਿਲ੍ਹਾ ਪੁਲਿਸ ਮੁਖੀਆਂ ਤੇ ਪੁਲਿਸ ਕਮਿਸ਼ਨਰਾਂ ਨੂੰ ਨਿਰਦੇਸ਼ ਜਾਰੀ ਕੀਤੇ ਹਨ ਕਿ ਜਦੋਂ ਤੱਕ ਸਟੇਟ ਟਰਾਂਸਪੋਰਟ ਵਿਭਾਗ ਨਵੇਂ ਮੋਟਰ ਵਹੀਕਲ ਬਿੱਲ (ਸੋਧਿਆ) ਸਬੰਧ ’ਚ ਨੋਟੀਫਿਕੇਸ਼ਨ ਜਾਰੀ ਨਹੀਂ ਕਰਦਾ, ਉਦੋਂ ਤੱਕ ਮੌਕੇ ਉੱਤੇ ਭੁਗਤਾਨ (ਕੰਪਾਂਊਡੇਬਲ ਚਲਾਨ) ਕਰਨ ਵਾਲੇ ਚਲਾਨਾਂ ਦੀ ਪੁਰਾਣੀ ਦਰ ਨਾਲ ਹੀ ਕਾਰਵਾਈ ਅਮਲ ’ਚ ਲਿਆਂਦੀ ਜਾਵੇ।

ਟਾਪ ਹੈਡਲਾਈਨ

Sukhbir Singh Badal ਬੋਲੇ- ਅਕਾਲੀ ਦਲ ਹੀ ਬਚਾ ਸਕਦਾ ਹੈ ਪੰਜਾਬ ,ਮੋਹਾਲੀ 'ਚ ਕੀਤੇ 4 ਵੱਡੇ ਐਲਾਨ
Sukhbir Singh Badal ਬੋਲੇ- ਅਕਾਲੀ ਦਲ ਹੀ ਬਚਾ ਸਕਦਾ ਹੈ ਪੰਜਾਬ ,ਮੋਹਾਲੀ 'ਚ ਕੀਤੇ 4 ਵੱਡੇ ਐਲਾਨ
Punjab News: ਰੰਧਾਵਾ ਦੇ ਦਾਅਵੇ ਤੋਂ ਬਾਅਦ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਬੋਲੇ- 2 SSP ਅਤੇ 2 DSP ਦੇ ਗੈਂਗਸਟਰਾਂ ਨਾਲ ਲਿੰਕ, ਇਨ੍ਹਾਂ ਅਫਸਰਾਂ ਦੇ ਮੋਬਾਈਲ ਚੈੱਕ...
ਰੰਧਾਵਾ ਦੇ ਦਾਅਵੇ ਤੋਂ ਬਾਅਦ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਬੋਲੇ- 2 SSP ਅਤੇ 2 DSP ਦੇ ਗੈਂਗਸਟਰਾਂ ਨਾਲ ਲਿੰਕ, ਇਨ੍ਹਾਂ ਅਫਸਰਾਂ ਦੇ ਮੋਬਾਈਲ ਚੈੱਕ...
Tarn Taran 'ਚ ਸਹੁਰੇ ਨੇ ਨੂੰਹ ਦਾ ਗਲਾ ਘੁੱਟ ਕੇ ਕੀਤੀ ਹੱਤਿਆ ,ਤਿਰਪਾਲ 'ਚ ਲਪੇਟ ਕੇ ਲਾਸ਼ ਕੰਧ ਪਿੱਛੇ ਲੁਕਾਈ; ਧੀ ਨੂੰ ਲੱਭਦੀ ਰਹੀ ਮਾਂ
Tarn Taran 'ਚ ਸਹੁਰੇ ਨੇ ਨੂੰਹ ਦਾ ਗਲਾ ਘੁੱਟ ਕੇ ਕੀਤੀ ਹੱਤਿਆ ,ਤਿਰਪਾਲ 'ਚ ਲਪੇਟ ਕੇ ਲਾਸ਼ ਕੰਧ ਪਿੱਛੇ ਲੁਕਾਈ; ਧੀ ਨੂੰ ਲੱਭਦੀ ਰਹੀ ਮਾਂ
Punjab Elections 2027: ਪੰਜਾਬ ਚੋਣਾਂ ਤੋਂ ਪਹਿਲਾਂ 'ਆਪ' ਦਾ ਵੱਡਾ ਧਮਾਕਾ, CM ਮਾਨ ਅਤੇ ਹਰਪਾਲ ਚੀਮਾ ਨੂੰ ਮਿਲੀ ਅਹਿਮ ਜ਼ਿੰਮੇਵਾਰੀ, ਹੁਣ...
ਪੰਜਾਬ ਚੋਣਾਂ ਤੋਂ ਪਹਿਲਾਂ 'ਆਪ' ਦਾ ਵੱਡਾ ਧਮਾਕਾ, CM ਮਾਨ ਅਤੇ ਹਰਪਾਲ ਚੀਮਾ ਨੂੰ ਮਿਲੀ ਅਹਿਮ ਜ਼ਿੰਮੇਵਾਰੀ, ਹੁਣ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sukhbir Singh Badal ਬੋਲੇ- ਅਕਾਲੀ ਦਲ ਹੀ ਬਚਾ ਸਕਦਾ ਹੈ ਪੰਜਾਬ ,ਮੋਹਾਲੀ 'ਚ ਕੀਤੇ 4 ਵੱਡੇ ਐਲਾਨ
Sukhbir Singh Badal ਬੋਲੇ- ਅਕਾਲੀ ਦਲ ਹੀ ਬਚਾ ਸਕਦਾ ਹੈ ਪੰਜਾਬ ,ਮੋਹਾਲੀ 'ਚ ਕੀਤੇ 4 ਵੱਡੇ ਐਲਾਨ
Punjab News: 'ਦਿਓ ਮੈਨੂੰ ਅੰਦਰ, ਤੇਰੇ ਵਰਗੇ 50 SP ਵੇਖੇ' 'ਤੇ 'ਆਪ' ਆਗੂ ਦਾ ਸਪੱਸ਼ਟੀਕਰਨ, ਤਲਬੀਰ ਗਿੱਲ ਬੋਲੇ- ADCP ਨੇ ਬਿਨਾਂ ਗੱਲ ਸੁਣੇ ਮੈਨੂੰ ਅੰਦਰ ਦੇਣ ਨੂੰ ਕਿਹਾ, ਮੈਂ ਸ਼ਰਾਬ ਨਹੀਂ...
'ਦਿਓ ਮੈਨੂੰ ਅੰਦਰ, ਤੇਰੇ ਵਰਗੇ 50 SP ਵੇਖੇ' 'ਤੇ 'ਆਪ' ਆਗੂ ਦਾ ਸਪੱਸ਼ਟੀਕਰਨ, ਤਲਬੀਰ ਗਿੱਲ ਬੋਲੇ- ADCP ਨੇ ਬਿਨਾਂ ਗੱਲ ਸੁਣੇ ਮੈਨੂੰ ਅੰਦਰ ਦੇਣ ਨੂੰ ਕਿਹਾ, ਮੈਂ ਸ਼ਰਾਬ ਨਹੀਂ...
Political News: ਚੋਣਾਂ ਤੋਂ ਪਹਿਲਾਂ ਸਿਆਸੀ ਜਗਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਨੂੰ ਪਾਰਟੀ 'ਚੋਂ ਕੱਢਿਆ ਗਿਆ ਬਾਹਰ! ਪ੍ਰਾਇਮਰੀ ਮੈਂਬਰਸ਼ਿਪ ਅਤੇ ਪਾਰਟੀ ਤੋਂ ਪੂਰੀ ਤਰ੍ਹਾਂ ਹਟਾਏ ਗਏ...
ਚੋਣਾਂ ਤੋਂ ਪਹਿਲਾਂ ਸਿਆਸੀ ਜਗਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਨੂੰ ਪਾਰਟੀ 'ਚੋਂ ਕੱਢਿਆ ਗਿਆ ਬਾਹਰ! ਪ੍ਰਾਇਮਰੀ ਮੈਂਬਰਸ਼ਿਪ ਅਤੇ ਪਾਰਟੀ ਤੋਂ ਪੂਰੀ ਤਰ੍ਹਾਂ ਹਟਾਏ ਗਏ...
ਆਹ ਸਰਕਾਰੀ ਬੈਂਕ ਬਣਨ ਵਾਲਾ ਪ੍ਰਾਈਵੇਟ! ਕਿਤੇ ਤੁਹਾਡਾ ਵੀ ਤਾਂ ਨਹੀਂ ਇਸ ਬੈਂਕ 'ਚ ਖਾਤਾ?
ਆਹ ਸਰਕਾਰੀ ਬੈਂਕ ਬਣਨ ਵਾਲਾ ਪ੍ਰਾਈਵੇਟ! ਕਿਤੇ ਤੁਹਾਡਾ ਵੀ ਤਾਂ ਨਹੀਂ ਇਸ ਬੈਂਕ 'ਚ ਖਾਤਾ?
ਮਸਾਂ ਬਚੇ ਯੂਕਰੇਨ ਦੇ ਰਾਸ਼ਟਰਪਤੀ, ਜਹਾਜ਼ ਨਾਲ ਟਕਰਾਉਣ ਵਾਲਾ ਸੀ ਡਰੋਨ; ਸੁਰੱਖਿਆ 'ਚ ਵੱਡੀ ਚੂਕ
ਮਸਾਂ ਬਚੇ ਯੂਕਰੇਨ ਦੇ ਰਾਸ਼ਟਰਪਤੀ, ਜਹਾਜ਼ ਨਾਲ ਟਕਰਾਉਣ ਵਾਲਾ ਸੀ ਡਰੋਨ; ਸੁਰੱਖਿਆ 'ਚ ਵੱਡੀ ਚੂਕ
1199 ਡਾਲਰ ਦੀ ਕੀਮਤ ਨਾਲ ਲਾਂਚ ਹੋਇਆ iPhone 18 Pro ਅਤੇ Pro Max! ਜਾਣੋ ਫੀਚਰਸ
1199 ਡਾਲਰ ਦੀ ਕੀਮਤ ਨਾਲ ਲਾਂਚ ਹੋਇਆ iPhone 18 Pro ਅਤੇ Pro Max! ਜਾਣੋ ਫੀਚਰਸ
ਕਾਂਗਰਸ ਨੇ ਲਿਆ ਵੱਡਾ ਫੈਸਲਾ, ਹੁਣ ਇਸ ਵੱਡੇ ਆਗੂ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ
ਕਾਂਗਰਸ ਨੇ ਲਿਆ ਵੱਡਾ ਫੈਸਲਾ, ਹੁਣ ਇਸ ਵੱਡੇ ਆਗੂ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ
Punjab News: ਪੰਜਾਬ 'ਚ ਅੱਜ ਅੱਧੇ ਦਿਨ ਦੀ ਛੁੱਟੀ ਦਾ ਐਲਾਨ, ਜਾਣੋ ਪ੍ਰਸ਼ਾਸਨ ਨੇ ਅਚਾਨਕ ਕਿਉਂ ਲਿਆ ਅਜਿਹਾ ਫੈਸਲਾ...?
Punjab News: ਪੰਜਾਬ 'ਚ ਅੱਜ ਅੱਧੇ ਦਿਨ ਦੀ ਛੁੱਟੀ ਦਾ ਐਲਾਨ, ਜਾਣੋ ਪ੍ਰਸ਼ਾਸਨ ਨੇ ਅਚਾਨਕ ਕਿਉਂ ਲਿਆ ਅਜਿਹਾ ਫੈਸਲਾ...?
Embed widget