ਪੜਚੋਲ ਕਰੋ

Crime: ਪੰਜਾਬ ਦੇ ਸਿਹਤ ਵਿਭਾਗ ਵੱਲੋਂ ਸੂਬੇ ਭਰ ’ਚ ਲਿੰਗ ਨਿਰਧਾਰਨ ਕਰਨ ਵਾਲੇ ਗੈਰ-ਕਾਨੂੰਨੀ ਰੈਕੇਟਾਂ ਦਾ ਕੀਤਾ ਪਰਦਾਫਾਸ਼

ILLEGAL SEX DETERMINATION -  ਸਿਹਤ ਟੀਮਾਂ ਨੇ ਅਲਟਰਾਸਾਊਂਡ ਮਸ਼ੀਨ ਕੀਤੀ ਬਰਾਮਦ, ਟੈਸਟ ਕਰਵਾਉਣ ਲਈ ਦਿੱਤੇ ਸਨ 15000 ਰੁਪਏ ਵੀ ਕੀਤੇ ਬਰਾਮਦ, ਪੰਜਾਬ ਸਰਕਾਰ ਰਾਜ ਵਿੱਚ ਭਰੂਣ ਹੱਤਿਆ ਦੇ ਖਾਤਮੇ ਲਈ  

ਚੰਡੀਗੜ੍ਹ :  ਸੂਬੇ ਵਿੱਚ ਭਰੂਣ ਹੱਤਿਆ ਦੀ ਲਾਹਣਤ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਨੇ ਖਰੜ, ਡੇਰਾਬਸੀ ਅਤੇ ਮੋਗਾ ਨਾਲ ਸਬੰਧਤ ਤਿੰਨ ਗੈਰ-ਕਾਨੂੰਨੀ ਲਿੰਗ ਨਿਰਧਾਰਨ ਰੈਕੇਟਾਂ ਦਾ ਪਰਦਾਫਾਸ਼ ਕੀਤਾ ਹੈ। 

ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਵੀਰਵਾਰ ਨੂੰ ਇੱਥੇ ਦੱਸਿਆ ਕਿ ਉਕਤ ਥਾਵਾਂ ’ਤੇ ਕੀਤੇ ਜਾ ਰਹੇ ਗੈਰ-ਕਾਨੂੰਨੀ ਲਿੰਗ ਨਿਰਧਾਰਨ ਟੈਸਟਾਂ ਸਬੰਧੀ ਗੁਪਤ ਸੂਚਨਾ ’ਤੇ ਕਾਰਵਾਈ ਕਰਦਿਆਂ ਲੁਧਿਆਣਾ ਅਤੇ ਬਰਨਾਲਾ ਦੀਆਂ ਸਿਹਤ ਟੀਮਾਂ ਨੇ ਇਨ੍ਹਾਂ ਰੈਕੇਟਾਂ ਦਾ ਪਰਦਾਫਾਸ਼ ਕਰਨ ਲਈ ਵਿਸ਼ੇਸ਼ ਅਭਿਆਨ ਚਲਾਇਆ। ਉਨ੍ਹਾਂ ਕਿਹਾ, “ਸਾਡੀਆਂ ਸਿਹਤ ਟੀਮਾਂ ਨੇ ਪੁਲਿਸ ਟੀਮਾਂ ਦੇ ਨਾਲ ਮਿਲਕੇ ਗਰਭਵਤੀ ਔਰਤ ਨੂੰ ਇਨ੍ਹਾਂ ਕੇਂਦਰਾਂ ਵਿੱਚ ਭੇਜਿਆ ਅਤੇ ਇਨ੍ਹਾਂ ਸੈਂਟਰਾਂ ‘ਤੇ ਲਿੰਗ ਨਿਰਧਾਰਨ ਟੈਸਟ ਕਰਵਾਉਂਦੇ ਹੋਏ ਦੋਸ਼ੀਆਂ ਨੂੰ ਰੰਗੇ ਕਾਬੂ ਕੀਤਾ।

Crime: ਪੰਜਾਬ ਦੇ ਸਿਹਤ ਵਿਭਾਗ ਵੱਲੋਂ ਸੂਬੇ ਭਰ ’ਚ ਲਿੰਗ ਨਿਰਧਾਰਨ ਕਰਨ ਵਾਲੇ ਗੈਰ-ਕਾਨੂੰਨੀ ਰੈਕੇਟਾਂ ਦਾ ਕੀਤਾ ਪਰਦਾਫਾਸ਼

ਡਾ: ਬਲਬੀਰ ਸਿੰਘ ਨੇ ਦੱਸਿਆ ਕਿ ਡੇਰਾਬੱਸੀ ’ਚ ਵੀ ਇੱਕ ਅਖ਼ੌਤੀ ਹਕੀਮ ਵੀ ਫੜਿਆ ਗਿਆ ਹੈ, ਜੋ ਲੋਕਾਂ ਨੂੰ ਕੋਈ ਸਪੈਸ਼ਲ ਦਵਾਈ ਦੇ ਕੇ ਮੁੰਡਾ ਪੈਦਾ ਹੋਣ ਦਾ ਝਾਂਸਾ ਦੇ ਕੇ ਵਰਗਲਾਉਂਦਾ ਸੀ।

ਪਰਿਵਾਰ ਭਲਾਈ ਵਿਭਾਗ ਦੇ ਡਾਇਰੈਕਟਰ ਡਾ: ਹਿਤਿੰਦਰ ਕੌਰ ਨੇ ਸਹਾਇਕ ਨਿਰਦੇਸ਼ਕ ਡਾ: ਵਿਨੀਤ ਨਾਗਪਾਲ ਦੇ ਯਤਨਾਂ , ਜਿਨ੍ਹਾਂ ਨੇ ਰਾਜ ਪੱਧਰ ’ਤੇ ਇਸ ਛਾਪੇਮਾਰੀ  ਦੀ ਨਿਗਰਾਨੀ ਕੀਤੀ ਅਤੇ  ਦੋਵੇਂ ਸਿਵਲ ਸਰਜਨਾਂ- ਲੁਧਿਆਣਾ ਅਤੇ ਬਰਨਾਲਾ,ਦੀ ਸ਼ਲਾਘਾ ਕੀਤੀ ।

ਉਨ੍ਹਾਂ ਦੱਸਿਆ ਕਿ ਬਰਨਾਲਾ ਦੀ ਟੀਮ ਨੇ ਮੋਗਾ ਵਿੱਚ ਕੀਤੀ ਛਾਪੇਮਾਰੀ ਦੌਰਾਨ ਮੌਕੇ ਤੋਂ ਇੱਕ ਗੈਰ-ਰਜਿਸਟਰਡ ਅਲਟਰਾਸਾਊਂਡ ਮਸ਼ੀਨ ਅਤੇ ਲਿੰਗ ਨਿਰਧਾਰਨ ਟੈਸਟ ਕਰਨ ਲਈ ਦੋਸ਼ੀਆਂ  ਨੂੰ ਅਦਾ ਕੀਤੀ 15000 ਰੁਪਏ ਦੀ ਰਾਸ਼ੀ ਬਰਾਮਦ ਕੀਤੀ ਹੈ।  ਇਸ ਤੋਂ ਇਲਾਵਾ ਮੌਕੇ ਤੋਂ ਗਰਭਪਾਤ ਕਰਵਾਉਣ ਲਈ ਵਰਤੇ ਜਾਂਦੇ ਹੋਰ ਯੰਤਰ ਅਤੇ ਦਵਾਈਆਂ ਵੀ ਬਰਾਮਦ ਕੀਤੀਆਂ ਗਈਆਂ  ਹਨ।

ਉਨ੍ਹਾਂ ਦੱਸਿਆ ਕਿ ਲੁਧਿਆਣਾ ਦੀ ਟੀਮ ਵੱਲੋਂ ਖਰੜ ਵਿੱਚ ਕੀਤੀ ਛਾਪੇਮਾਰੀ ਦੌਰਾਨ ਇੱਕ ਗਾਇਨੀਕਾਲੋਜਿਸਟ ਅਤੇ ਦੋ ਹੋਰ ਵਿਅਕਤੀਆਂ ਨੂੰ ਰੰਗੇ ਹੱਥੀਂ ਕਾਬੂ ਕੀਤਾ ਗਿਆ, ਜਦਕਿ ਤਿੰਨਾਂ ਮਾਮਲਿਆਂ ਵਿੱਚ ਮੁਲਜ਼ਮਾਂ ਖ਼ਿਲਾਫ਼ ਪੀਸੀ-ਪੀਐਨਡੀਟੀ ਐਕਟ ਤਹਿਤ ਕੇਸ ਦਰਜ ਕੀਤੇ ਗਏ ਹਨ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel : - 
https://t.me/abpsanjhaofficial

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਕਿਸਾਨਾਂ ਤੇ ਪੁਲਿਸ ਵਿਚਾਲੇ ਹੋਈ ਜ਼ਬਰਦਸਤ ਝੜਪ, ਨਕਸ਼ਾਬੰਦੀ ਨੂੰ ਲੈ ਕੇ ਹੋਇਆ ਵਿਵਾਦ, ਕਿਸਾਨਾਂ ਦਾ ਇਲਜ਼ਾਮ- ਜ਼ਮੀਨਾਂ ਖਹੋਣਾ ਚਾਹੁੰਦੀ ਸਰਕਾਰ

Punjab News: ਬਾਦਲ ਦਾ ਦਾਦੂਵਾਲ 'ਤੇ ਵੱਡਾ ਹਮਲਾ, ਕਿਹਾ-ਹਰਿਆਣਾ ਕਮੇਟੀ ਦੀਆਂ ਚੋਣਾਂ 'ਚ ਬੁਰੀ ਤਰ੍ਹਾਂ ਹਾਰਿਆ ਏਜੰਸੀਆਂ ਦਾ ਦਲਾਲ

ਅੱਜ ਸੈਫ ਨੂੰ ਹਸਪਤਾਲ ਤੋਂ ਮਿਲੇਗੀ ਛੁੱਟੀ? ਹੈਲਥ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ

TRAI Sim Rule: ਹੁਣ 20 ਰੁਪਏ 'ਚ 4 ਮਹੀਨੇ ਲਈ ਐਕਟਿਵ ਰਹੇਗਾ ਸਿਮ, Jio, Airtel, BSNL ਅਤੇ Vi ਯੂਜ਼ਰਸ ਦੀ ਟੈਨਸ਼ਨ ਖਤਮ
ਹੁਣ 20 ਰੁਪਏ 'ਚ 4 ਮਹੀਨੇ ਲਈ ਐਕਟਿਵ ਰਹੇਗਾ ਸਿਮ, Jio, Airtel, BSNL ਅਤੇ Vi ਯੂਜ਼ਰਸ ਦੀ ਟੈਨਸ਼ਨ ਖਤਮ
Advertisement
ABP Premium

ਵੀਡੀਓਜ਼

ਕ੍ਰਿਕੇਟ ਲੀਗ 'ਚ ਮਾਨਯੋਗ ਜਸਟਿਸ ਤੇ ਵਕੀਲਾਂ ਨੇ ਲਾਏ ਛੱਕੇ ਤੇ ਚੌਕੇQuami Insaf Morcha | ਸਿੱਖ ਕੌਮ ਦੇ ਗੱਦਾਰ ਕੌਣ? ਪਰਚੇ ਪੈ ਗਏ ਪਰ ਸਿੰਘਾਂ ਨੇ ਸਿਰ ਨਹੀਂ ਝੁਕਾਇਆ|Abp Sanjha|Quami Insaf Morcha | ਸਿੱਖ ਕੌਮ ਦੇ ਗੱਦਾਰ ਕੌਣ? ਪਰਚੇ ਪੈ ਗਏ ਪਰ ਸਿੰਘਾਂ ਨੇ ਸਿਰ ਨਹੀਂ ਝੁਕਾਇਆ|Abp Sanjha|Punjab News : ਸਰਕਾਰਾਂ ਨੂੰ ਚੈਲੇਂਜ, ਮੋਰਚਾ ਫ਼ਤਿਹ ਕਰਕੇ ਹਟਾਂਗੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਕਿਸਾਨਾਂ ਤੇ ਪੁਲਿਸ ਵਿਚਾਲੇ ਹੋਈ ਜ਼ਬਰਦਸਤ ਝੜਪ, ਨਕਸ਼ਾਬੰਦੀ ਨੂੰ ਲੈ ਕੇ ਹੋਇਆ ਵਿਵਾਦ, ਕਿਸਾਨਾਂ ਦਾ ਇਲਜ਼ਾਮ- ਜ਼ਮੀਨਾਂ ਖਹੋਣਾ ਚਾਹੁੰਦੀ ਸਰਕਾਰ
Punjab News: ਕਿਸਾਨਾਂ ਤੇ ਪੁਲਿਸ ਵਿਚਾਲੇ ਹੋਈ ਜ਼ਬਰਦਸਤ ਝੜਪ, ਨਕਸ਼ਾਬੰਦੀ ਨੂੰ ਲੈ ਕੇ ਹੋਇਆ ਵਿਵਾਦ, ਕਿਸਾਨਾਂ ਦਾ ਇਲਜ਼ਾਮ- ਜ਼ਮੀਨਾਂ ਖਹੋਣਾ ਚਾਹੁੰਦੀ ਸਰਕਾਰ
Punjab News: ਬਾਦਲ ਦਾ ਦਾਦੂਵਾਲ 'ਤੇ ਵੱਡਾ ਹਮਲਾ, ਕਿਹਾ-ਹਰਿਆਣਾ ਕਮੇਟੀ ਦੀਆਂ ਚੋਣਾਂ 'ਚ ਬੁਰੀ ਤਰ੍ਹਾਂ ਹਾਰਿਆ ਏਜੰਸੀਆਂ ਦਾ ਦਲਾਲ
Punjab News: ਬਾਦਲ ਦਾ ਦਾਦੂਵਾਲ 'ਤੇ ਵੱਡਾ ਹਮਲਾ, ਕਿਹਾ-ਹਰਿਆਣਾ ਕਮੇਟੀ ਦੀਆਂ ਚੋਣਾਂ 'ਚ ਬੁਰੀ ਤਰ੍ਹਾਂ ਹਾਰਿਆ ਏਜੰਸੀਆਂ ਦਾ ਦਲਾਲ
ਅੱਜ ਸੈਫ ਨੂੰ ਹਸਪਤਾਲ ਤੋਂ ਮਿਲੇਗੀ ਛੁੱਟੀ? ਹੈਲਥ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ
ਅੱਜ ਸੈਫ ਨੂੰ ਹਸਪਤਾਲ ਤੋਂ ਮਿਲੇਗੀ ਛੁੱਟੀ? ਹੈਲਥ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ
TRAI Sim Rule: ਹੁਣ 20 ਰੁਪਏ 'ਚ 4 ਮਹੀਨੇ ਲਈ ਐਕਟਿਵ ਰਹੇਗਾ ਸਿਮ, Jio, Airtel, BSNL ਅਤੇ Vi ਯੂਜ਼ਰਸ ਦੀ ਟੈਨਸ਼ਨ ਖਤਮ
ਹੁਣ 20 ਰੁਪਏ 'ਚ 4 ਮਹੀਨੇ ਲਈ ਐਕਟਿਵ ਰਹੇਗਾ ਸਿਮ, Jio, Airtel, BSNL ਅਤੇ Vi ਯੂਜ਼ਰਸ ਦੀ ਟੈਨਸ਼ਨ ਖਤਮ
WhatsApp ਗਰੁੱਪ 'ਚ ਸ਼ਾਮਲ ਹੋਣ ਲਈ ਆਇਆ ਮੈਸੇਜ? ਹੋ ਜਾਓ ਸਾਵਧਾਨ, ਹੈਕਰਸ ਇਦਾਂ ਬਣਾ ਰਹੇ ਲੋਕਾਂ ਨੂੰ ਨਿਸ਼ਾਨਾ

Auto News: 250km ਦੀ ਰੇਂਜ, ਕੀਮਤ 3.25 ਲੱਖ, ਸਭ ਤੋਂ ਸਸਤੀ ਸੋਲਰ ਇਲੈਕਟ੍ਰਿਕ ਕਾਰ ਨੇ ਖਿੱਚਿਆ ਧਿਆਨ

Punjab News: ਪੰਜਾਬ 'ਚ ਦਰਜਨਾਂ ਇਲਾਕਿਆਂ ਦੀ ਬਿਜਲੀ ਸਪਲਾਈ ਠੱਪ, ਜਾਣੋ ਕਿਵੇਂ ਕਾਰ ਚਾਲਕ ਨੇ ਉਖਾੜਿਆ ਖੰਭਾ

ਸ਼੍ਰੋਮਣੀ ਅਕਾਲੀ ਦਲ ਦੀ ਮੈਂਬਰਸ਼ਿਪ ਮੁਹਿੰਮ ਅੱਜ ਤੋਂ, 1 ਮਾਰਚ ਨੂੰ ਚੁਣਿਆ ਜਾਵੇਗਾ ਪਾਰਟੀ ਦਾ ਮੁਖੀ

Embed widget