ਪੜਚੋਲ ਕਰੋ

Ayush Health Centres: ਕੇਂਦਰ ਦੀ ਸਕੀਮ 'ਤੇ ਪੰਜਾਬ ਸਰਕਾਰ ਨੇ ਚੜ੍ਹਾਏ ਫੁੱਲ, ਆਯੂਸ਼ ਸਿਹਤ ਤੇ ਤੰਦਰੁਸਤੀ ਕੇਂਦਰਾਂ ਕੀਤੇ ਅੱਪਗ੍ਰੇਡ

Ayush Health And Wellness Centres: ਪੰਜਾਾਬ ਸਰਕਾਰ ਨੇ 158 ਆਯੂਸ਼ ਸਿਹਤ ਅਤੇ ਤੰਦਰੁਸਤੀ ਕੇਂਦਰਾਂ ਨੂੰ ਅਪਗ੍ਰੇਡ ਕੀਤਾ ਹੈ ਅਤੇ ਇਨ੍ਹਾਂ ਸਾਰੇ ਕੇਂਦਰਾਂ ਵਿੱਚ ਹਰਬਲ ਗਾਰਡਨ ਸਥਾਪਿਤ ਕੀਤੇ ਜਾ ਰਹੇ ਹਨ ਤਾਂ ਜੋ ਲੋਕ ਹਲਕੀਆਂ-ਫੁਲਕੀਆਂ

Ayush Health And Wellness Centres: : ਪੰਜਾਬ ਦੇ ਲੋਕਾਂ ਨੂੰ ਸਿਹਤਮੰਦ ਅਤੇ ਖੁਸ਼ਹਾਲ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਟੀਚੇ ਨੂੰ ਅੱਗੇ ਵਧਾਉਂਦੇ ਹੋਏ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਸੋਮਵਾਰ ਨੂੰ ਕਿਹਾ ਕਿ ਪੰਜਾਬ ਸਰਕਾਰ ਭਾਰਤ ਦੀ ਰਵਾਇਤੀ ਸਿਹਤ ਸੰਭਾਲ ਪ੍ਰਣਾਲੀ ‘ਆਯੁਰਵੇਦ’ ਨੂੰ ਮੁੜ ਸੁਰਜੀਤ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ। 

ਜ਼ਿਕਰਯੋਗ ਹੈ ਕਿ ਆਯੁਰਵੇਦ ਦਾ ਮੁੱਖ ਮੰਤਵ ਬਿਮਾਰੀ ਦੀ ਰੋਕਥਾਮ ਅਤੇ ਸਿਹਤ ਦੀ ਸਾਂਭ-ਸੰਭਾਲ ’ਤੇ ਹੁੰਦਾ ਹੈ, ਜਦਕਿ, ਇਸ ਪ੍ਰਣਾਲੀ ਵਿੱਚ ਕੁਦਰਤੀ ਤੱਤਾਂ ਦੀ ਵਰਤੋਂ ਕਰਕੇ ਬਿਮਾਰੀ ਦਾ ਇਲਾਜ ਵੀ ਕੀਤਾ ਜਾਂਦਾ ਹੈ।

ਡਾ. ਬਲਬੀਰ ਸਿੰਘ , ਜੋ ਕਿ ਆਯੁਰਵੇਦ  ਵਿਭਾਗ ਪੰਜਾਬ ਦੇ ਡਾਇਰੈਕਟਰ ਡਾ. ਰਵੀ ਡੂਮਰਾ ਨਾਲ ਇੱਥੇ ਪਹੁੰਚੇ ਸਨ, ਨੇ  ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟਰੇਸ਼ਨ (ਮਗਸੀਪਾ) ਵਿਖੇ ਆਯੋਜਿਤ ਆਯੂਸ਼ ਸਿਹਤ ਅਤੇ ਤੰਦਰੁਸਤੀ ਕੇਂਦਰ, ਪੰਜਾਬ ’ਤੇ 5 ਰੋਜ਼ਾ ਸਿਖਲਾਈ ਪ੍ਰੋਗਰਾਮ ਦਾ ਉਦਘਾਟਨ ਕੀਤਾ।

ਸਿਹਤ ਮੰਤਰੀ ਨੇ ਸਾਰੇ ਪ੍ਰਤੀਭਾਗੀਆਂ ਨੂੰ ਰੋਲ ਮਾਡਲ ਬਣਨ ਅਤੇ ਇਸ ਚੰਗੀ ਪੁਰਾਤਨ ਭਾਰਤੀ ਇਲਾਜ ਪ੍ਰਣਾਲੀ ਨੂੰ ਮੁੜ ਸੁਰਜੀਤ ਕਰਨ ਵਿੱਚ ਰਾਜ ਦੀ ਮਦਦ ਕਰਨ ਦਾ ਸੱਦਾ ਦਿੱਤਾ, ਜੋ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜੀ ਦੇ ਪੰਜਾਬ ਦੇ ਲੋਕਾਂ ਨੂੰ ਸਿਹਤਮੰਦ ਬਣਾਉਣ ਦੇ ਸੁਪਨੇ ਨੂੰ ਸਾਕਾਰ ਕਰਨ ਵਿੱਚ ਮਦਦ ਕਰ ਸਕਦਾ ਹੈ। ਉਨ੍ਹਾਂ ਲੋਕਾਂ ਨੂੰ ਸਵੈ-ਇੱਛਾ ਨਾਲ ਆਪਣੇ ਘਰਾਂ ਦੇ ਨੇੜੇ ਯੋਗਾ ਸੈਸ਼ਨ ਕਰਵਾਉਣ ਅਤੇ ਲੋਕਾਂ ਨੂੰ ਆਯੁਰਵੇਦ ਪ੍ਰਤੀ ਜਾਗਰੂਕ ਕਰਨ ਲਈ ਵੀ ਕਿਹਾ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ 158 ਆਯੂਸ਼ ਸਿਹਤ ਅਤੇ ਤੰਦਰੁਸਤੀ ਕੇਂਦਰਾਂ ਨੂੰ ਅਪਗ੍ਰੇਡ ਕੀਤਾ ਹੈ ਅਤੇ ਇਨ੍ਹਾਂ ਸਾਰੇ ਕੇਂਦਰਾਂ ਵਿੱਚ ਹਰਬਲ ਗਾਰਡਨ ਸਥਾਪਿਤ ਕੀਤੇ ਜਾ ਰਹੇ ਹਨ ਤਾਂ ਜੋ ਲੋਕ ਹਲਕੀਆਂ-ਫੁਲਕੀਆਂ ਬਿਮਾਰੀਆਂ ਤੋਂ ਨਿਜਾਤ ਪਾਉਣ  ਐਲੋਪੈਥੀ ਦਵਾਈਆਂ ’ਤੇ ਨਿਰਭਰ ਹੋਣ ਦੀ ਥਾਂ  ਜੜੀ- ਬੂਟੀਆਂ ਵਾਲੀਆਂ ਕੁਦਰਤੀ ਦਵਾਈਆਂ ਇਸਤੇਮਾਲ  ਕਰ ਠੀਕ ਹੋ ਸਕਣ।

ਇਸ ਵਰਕਸ਼ਾਪ ਵਿੱਚ ਸੂਬੇ ਭਰ ਦੇ ਸਾਰੇ ਜ਼ਿਲ੍ਹਾ ਆਯੁਰਵੈਦਿਕ ਅਤੇ ਯੂਨਾਨੀ ਅਫ਼ਸਰ, ਆਯੁਰਵੈਦਿਕ ਮੈਡੀਕਲ ਅਫ਼ਸਰ, ਉਪਵੇਦ ਅਤੇ ਯੋਗਾ ਇੰਸਟਰਕਟਰਾਂ ਨੇ ਭਾਗ ਲਿਆ ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel:
https://t.me/abpsanjhaofficial

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ
Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ
Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ
Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ
ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ
ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
Advertisement
ABP Premium

ਵੀਡੀਓਜ਼

ਕੰਗਣਾ ਦੀਆਂ ਫਿਲਮਾਂ ਨਹੀਂ ਚੱਲ ਰਹੀਆਂ ਇਸ ਲਈ ਅਜਿਹੇ ਬਿਆਨ ਦਿੰਦੀ700 ਰੁਪਏ ਪ੍ਰਤੀ ਕੁੰਅਟਲ ਝੋਨਾ ਵਿਕ ਰਿਹਾ, ਮੰਡੀ ਬੋਰਡ ਦੇ ਅਫਸਰ ਮਿਲੇ ਹੋਏ...ਬਰਨਾਲਾ 'ਚ ਦੋ ਗੁਟ ਭਿੜੇ, ਚੱਲੀਆਂ ਗੋਲੀਆਂਵਿਸ਼ਵ ਪ੍ਰਸਿੱਧ ਲੰਗੂਰ ਮੇਲੇ ਦੀ ਹੋਈ ਸ਼ੁਰੂਆਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ
Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ
Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ
Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ
ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ
ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
ਤੁਸੀਂ ਵੀ ਬਣਾਉਣਾ ਚਾਹੁੰਦੇ ਜਾਹਨਵੀ ਕਪੂਰ ਵਰਗਾ ਕਰਵੀ ਫੀਗਰ, ਤਾਂ ਫੋਲੋ ਕਰੋ ਆਹ ਰੂਟੀਨ
ਤੁਸੀਂ ਵੀ ਬਣਾਉਣਾ ਚਾਹੁੰਦੇ ਜਾਹਨਵੀ ਕਪੂਰ ਵਰਗਾ ਕਰਵੀ ਫੀਗਰ, ਤਾਂ ਫੋਲੋ ਕਰੋ ਆਹ ਰੂਟੀਨ
ਸ਼ਰਾਬੀਆਂ ਲਈ ਜ਼ਰੂਰੀ ਖ਼ਬਰ! ਤਿੰਨ ਦਿਨ ਰਹੇਗਾ ਡ੍ਰਾਈ ਡੇਅ, ਸ਼ਰਾਬ ਦੀਆਂ ਦੁਕਾਨਾਂ ਰਹਿਣਗੀਆਂ ਬੰਦ
ਸ਼ਰਾਬੀਆਂ ਲਈ ਜ਼ਰੂਰੀ ਖ਼ਬਰ! ਤਿੰਨ ਦਿਨ ਰਹੇਗਾ ਡ੍ਰਾਈ ਡੇਅ, ਸ਼ਰਾਬ ਦੀਆਂ ਦੁਕਾਨਾਂ ਰਹਿਣਗੀਆਂ ਬੰਦ
Government job- 10ਵੀਂ ਪਾਸ ਲਈ ਨਿਕਲੀ ਬੰਪਰ ਭਰਤੀ, ਬਿਨਾਂ ਲਿਖਤੀ ਪ੍ਰੀਖਿਆ ਮਿਲੇਗੀ ਨੌਕਰੀ
Government job- 10ਵੀਂ ਪਾਸ ਲਈ ਨਿਕਲੀ ਬੰਪਰ ਭਰਤੀ, ਬਿਨਾਂ ਲਿਖਤੀ ਪ੍ਰੀਖਿਆ ਮਿਲੇਗੀ ਨੌਕਰੀ
Healthy Diet Plan: ਨਾਸ਼ਤੇ ਤੋਂ ਲੈਕੇ ਡੀਨਰ ਤੱਕ ਇਦਾਂ ਦਾ ਹੋਣਾ ਚਾਹੀਦਾ ਤੁਹਾਡਾ ਤਿੰਨ ਟਾਈਮ ਦਾ ਖਾਣਾ, ਪੜ੍ਹੋ ਪੂਰਾ Diet Plan
Healthy Diet Plan: ਨਾਸ਼ਤੇ ਤੋਂ ਲੈਕੇ ਡੀਨਰ ਤੱਕ ਇਦਾਂ ਦਾ ਹੋਣਾ ਚਾਹੀਦਾ ਤੁਹਾਡਾ ਤਿੰਨ ਟਾਈਮ ਦਾ ਖਾਣਾ, ਪੜ੍ਹੋ ਪੂਰਾ Diet Plan
Embed widget