ਪੜਚੋਲ ਕਰੋ

ਪੰਜਾਬ ਪੁਲਿਸ ਵਿੱਚ ਦਾਗੀ ਪੁਲਿਸ ਅਧਿਕਾਰੀਆਂ ਦੀ ਸ਼ਾਮਤ, ਹਾਈਕੋਰਟ ਨੇ ਦਿੱਤਾ ਸਖਤ ਹੁਕਮ

ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਦੇ ਵਧੀਕ ਗ੍ਰਹਿ ਸਕੱਤਰ ਨੂੰ ਆਦੇਸ਼ ਦਿੱਤੇ ਹਨ ਕਿ ਉਹ ਹਾਈਕੋਰਟ ਦੇ ਪਿਛਲੇ ਆਦੇਸ਼ ਤੇ ਅਮਲ ਕਰਦੇ ਹੋਏ ਦੋ ਹਫ਼ਤੇ ਵਿੱਚ ਉੱਚੇ ਅਹੁਦੇ ਤੇ ਬੈਠੇ ਸਾਰੇ ਪੁਲਿਸ ਅਧਿਕਾਰੀਆਂ ਦੀ ਸੂਚੀ ਕੋਰਟ ਵਿੱਚ ਦਾਇਰ ਕਰੇ।

ਰੌਬਟ ਦੀ ਰਿਪੋਰਟ
ਚੰਡੀਗੜ੍ਹ: ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਦੇ ਵਧੀਕ ਗ੍ਰਹਿ ਸਕੱਤਰ ਨੂੰ ਆਦੇਸ਼ ਦਿੱਤੇ ਹਨ ਕਿ ਉਹ ਹਾਈਕੋਰਟ ਦੇ ਪਿਛਲੇ ਆਦੇਸ਼ ਤੇ ਅਮਲ ਕਰਦੇ ਹੋਏ ਦੋ ਹਫ਼ਤੇ ਵਿੱਚ ਉੱਚੇ ਅਹੁਦੇ ਤੇ ਬੈਠੇ ਸਾਰੇ ਪੁਲਿਸ ਅਧਿਕਾਰੀਆਂ ਦੀ ਸੂਚੀ ਕੋਰਟ ਵਿੱਚ ਦਾਇਰ ਕਰੇ। ਦੱਸ ਦਈਏ ਕਿ ਆਦਲਤ ਨੇ ਇਹ ਆਦੇਸ਼ 28 ਅਕਤੂਬਰ ਨੂੰ ਵੀ ਦਿੱਤੇ ਸੀ ਪਰ ਸੋਮਵਾਰ ਨੂੰ ਸਰਕਾਰ ਨੇ ਕੋਰਟ ਅੱਗੇ ਬੇਨਤੀ ਕੀਤੀ ਸੀ ਕਿ ਉਸ ਨੂੰ ਜਵਾਬ ਦਾਖਲ ਕਰਨ ਲਈ ਕੁਝ ਸਮਾਂ ਦਿੱਤਾ ਜਾਏ। ਹੁਣ ਇਸ ਮਾਮਲੇ ਤੇ ਅਗਲੀ ਕਾਰਵਾਈ 15 ਦਸੰਬਰ ਨੂੰ ਹੋਏਗੀ। ਇਸ ਮਾਮਲੇ ਵਿੱਚ ਪਟੀਸ਼ਨਰ ਵਕੀਲ ਬਲਬੀਰ ਸੈਣੀ ਨੇ ਬੈਂਚ ਨੂੰ ਦੱਸਿਆ ਕਿ ਇੱਕ ਸੁਣਵਾਈ ਤੇ ਹਾਈਕੋਰਟ ਦੇ ਆਦੇਸ਼ ਤੇ ਪੰਜਾਬ ਦੇ ਵਧੀਕ ਗ੍ਰਹਿ ਸਕੱਤਰ ਵਿਜੇ ਕੁਮਾਰ ਨੇ ਹਾਈਕੋਰਟ ਵਿੱਚ ਹਲਫਨਾਮਾ ਦੇ ਕੇ 822 ਪੁਲਿਸ ਮੁਲਾਜ਼ਮਾਂ ਨੂੰ ਦਾਗੀ ਦੱਸਿਆ ਸੀ। ਇਨ੍ਹਾਂ ਵਿੱਚ 18 ਥਾਣੇਦਾਰ, 24 ਸਬ ਇੰਸਪੈਕਟਰ ਤੇ ਕਰੀਬ 170 ASI ਹਨ। ਇਸ ਤੋਂ ਇਲਾਵਾ ਬਾਕੀ ਹੈੱਡ ਕਾਂਸਟੇਬਲ ਤੇ ਕਾਂਸਟੇਬਲ ਹਨ। ਸੈਣੀ ਨੇ ਕਿਹਾ ਕਿ ਇਹ ਤਾਂ ਸਿਰਫ ਹੇਠਲੇ ਪੱਧਰ ਦੇ ਅਧਿਕਾਰੀ ਹਨ। ਪੀਪੀਐਸ ਤੇ ਆਈਪੀਐਸ ਅਧਿਕਾਰੀਆਂ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਜਿਸ 'ਤੇ ਹਾਈ ਕੋਰਟ ਨੇ ਹੁਣ ਵਧੀਕ ਗ੍ਰਹਿ ਸਕੱਤਰ ਨੂੰ ਸਾਰੇ ਅਧਿਕਾਰੀਆਂ ਖਿਲਾਫ ਦਰਜ ਕੇਸਾਂ, ਐਫਆਈਆਰ ਵਿੱਚ ਜਾਂਚ ਦੀ ਸਥਿਤੀ ਤੇ ਜਿੱਥੇ ਇਹ ਕਰਮਚਾਰੀ ਤੇ ਅਧਿਕਾਰੀ ਤਾਇਨਾਤ ਹਨ, ਦਾ ਪੂਰਾ ਵੇਰਵਾ ਦੇਣ ਦੇ ਆਦੇਸ਼ ਦਿੱਤੇ ਹਨ। ਹਾਈਕੋਰਟ ਨੇ ਪੰਜਾਬ ਸਰਕਾਰ ਤੋਂ ਉਨ੍ਹਾਂ ਸਾਰੇ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਬਾਰੇ ਜਾਣਕਾਰੀ ਮੰਗੀ ਸੀ ਜਿਨ੍ਹਾਂ ਵਿਰੁੱਧ ਐਫਆਈਆਰ ਦਰਜ ਹਨ ਅਤੇ ਉਹ ਅਜੇ ਵੀ ਸੇਵਾ ਵਿੱਚ ਹਨ। ਅਦਾਲਤ ਨੇ ਸਰਕਾਰ ਨੂੰ ਇਹ ਜਾਣਕਾਰੀ ਦੇਣ ਦੇ ਆਦੇਸ਼ ਵੀ ਦਿੱਤੇ ਸੀ ਕਿ ਫਿਲਹਾਲ ਉਹ ਕਰਮਚਾਰੀ ਕਿੱਥੇ ਤਾਇਨਾਤ ਹਨ, ਉਨ੍ਹਾਂ ਖਿਲਾਫ ਕਿਸ ਤਰ੍ਹਾਂ ਦੇ ਕੇਸ ਦਰਜ ਹਨ ਤੇ ਉਨ੍ਹਾਂ ਦੀ ਸਥਿਤੀ ਹੁਣ ਕੀ ਹੈ, ਪਰ ਪੰਜਾਬ ਸਰਕਾਰ ਨੇ ਉੱਚ ਅਧਿਕਾਰੀਆਂ ਬਾਰੇ ਅਦਾਲਤ ਨੂੰ ਸੂਚਿਤ ਨਹੀਂ ਕੀਤਾ ਹੈ। ਹਾਈ ਕੋਰਟ ਨੇ ਇਹ ਹੁਕਮ ਬਰਖਾਸਤ ਕੀਤੇ ਗਏ ਪੁਲਿਸ ਮੁਲਾਜ਼ਮ ਸੁਰਜੀਤ ਸਿੰਘ ਦੀ ਤਰਫੋਂ ਬਰਖਾਸਤਗੀ ਦੇ ਆਦੇਸ਼ਾਂ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ 'ਤੇ ਦਿੱਤਾ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਇੰਸਟਾਗ੍ਰਾਮ 'ਤੇ ਲੱਭੀ ਦੁਲਹਨ ਹੋਈ ਨੌ ਦੋ ਗਿਆਰਾਂ, ਵਿਆਹ ਦੇ ਲਈ ਦੁਬਈ ਤੋਂ ਮੋਗਾ ਪਹੁੰਚਿਆ ਮੁੰਡਾ, 150 ਬੰਦਿਆਂ ਦੀ ਬਰਾਤ ਲੱਭਦੀ ਰਹਿ ਗਈ ਪੈਲੇਸ 

Farmer Protest: ਹੁਣ 8 ਦਸੰਬਰ ਨੂੰ ਦਿੱਲੀ ਕੂਚ ਕਰੇਗਾ ਕਿਸਾਨਾਂ ਦਾ ਜੱਥਾ, ਪੰਧੇਰ ਨੇ ਘੜੀ ਨਵੀਂ ਰਣਨੀਤੀ, ਜਾਣੋ ਹੋਰ ਕੀ ਕਿਹਾ ?

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮਿਲੀ ਗੁਨਾਹਾਂ ਦੀ ਸਜ਼ਾ ਤੋਂ ਬਾਅਦ ਮੁੜ ਸਿਆਸਤ 'ਚ ਕੁੱਦਿਆ ਅਕਾਲੀ ਦਲ, ਕਿਹਾ-ਲੜਾਂਗੇ ਨਗਰ ਨਿਗਮ ਚੋਣਾਂ

Farmer Protest: ਸੰਭੂ ਬਾਰਡਰ 'ਤੇ ਕੰਮ ਕਰ ਗਿਆ ਕਿਸਾਨਾਂ ਦਾ ਦਾਅ! ਚੱਲਿਆ ਅਜਿਹਾ ਪੈਂਤੜਾ ਕਿ ਹਰਿਆਣਾ ਸਰਕਾਰ ਹੋ ਗਈ ਬੇਨਕਾਬ 

ABP Premium

ਵੀਡੀਓਜ਼

ਹਰਿਆਣਾ ਸਰਕਾਰ ਨੇ ਲਿਆ ਯੂ-ਟਰਨਪੰਧੇਰ ਨੇ ਘੜੀ ਨਵੀਂ ਰਣਨੀਤੀ, ਜਾਣੋ ਹੋਰ ਕੀ ਕਿਹਾ ?ਹੁਣ 8 ਦਸੰਬਰ ਨੂੰ ਦਿੱਲੀ ਕੂਚ ਕਰੇਗਾ ਕਿਸਾਨਾਂ ਦਾ ਜੱਥਾਕਿਸਾਨ ਲੀਡਰਾਂ ਨੇ 101 ਕਿਸਾਨਾਂ ਦਾ ਜੱਥਾ ਵਾਪਿਸ ਬੁਲਾਇਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਇੰਸਟਾਗ੍ਰਾਮ 'ਤੇ ਲੱਭੀ ਦੁਲਹਨ ਹੋਈ ਨੌ ਦੋ ਗਿਆਰਾਂ, ਵਿਆਹ ਦੇ ਲਈ ਦੁਬਈ ਤੋਂ ਮੋਗਾ ਪਹੁੰਚਿਆ ਮੁੰਡਾ, 150 ਬੰਦਿਆਂ ਦੀ ਬਰਾਤ ਲੱਭਦੀ ਰਹਿ ਗਈ ਪੈਲੇਸ 
ਇੰਸਟਾਗ੍ਰਾਮ 'ਤੇ ਲੱਭੀ ਦੁਲਹਨ ਹੋਈ ਨੌ ਦੋ ਗਿਆਰਾਂ, ਵਿਆਹ ਦੇ ਲਈ ਦੁਬਈ ਤੋਂ ਮੋਗਾ ਪਹੁੰਚਿਆ ਮੁੰਡਾ, 150 ਬੰਦਿਆਂ ਦੀ ਬਰਾਤ ਲੱਭਦੀ ਰਹਿ ਗਈ ਪੈਲੇਸ 
Farmer Protest: ਹੁਣ 8 ਦਸੰਬਰ ਨੂੰ ਦਿੱਲੀ ਕੂਚ ਕਰੇਗਾ ਕਿਸਾਨਾਂ ਦਾ ਜੱਥਾ, ਪੰਧੇਰ ਨੇ ਘੜੀ ਨਵੀਂ ਰਣਨੀਤੀ, ਜਾਣੋ ਹੋਰ ਕੀ ਕਿਹਾ ?
Farmer Protest: ਹੁਣ 8 ਦਸੰਬਰ ਨੂੰ ਦਿੱਲੀ ਕੂਚ ਕਰੇਗਾ ਕਿਸਾਨਾਂ ਦਾ ਜੱਥਾ, ਪੰਧੇਰ ਨੇ ਘੜੀ ਨਵੀਂ ਰਣਨੀਤੀ, ਜਾਣੋ ਹੋਰ ਕੀ ਕਿਹਾ ?
ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮਿਲੀ ਗੁਨਾਹਾਂ ਦੀ ਸਜ਼ਾ ਤੋਂ ਬਾਅਦ ਮੁੜ ਸਿਆਸਤ 'ਚ ਕੁੱਦਿਆ ਅਕਾਲੀ ਦਲ, ਕਿਹਾ-ਲੜਾਂਗੇ ਨਗਰ ਨਿਗਮ ਚੋਣਾਂ
ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮਿਲੀ ਗੁਨਾਹਾਂ ਦੀ ਸਜ਼ਾ ਤੋਂ ਬਾਅਦ ਮੁੜ ਸਿਆਸਤ 'ਚ ਕੁੱਦਿਆ ਅਕਾਲੀ ਦਲ, ਕਿਹਾ-ਲੜਾਂਗੇ ਨਗਰ ਨਿਗਮ ਚੋਣਾਂ
Farmer Protest: ਸੰਭੂ ਬਾਰਡਰ 'ਤੇ ਕੰਮ ਕਰ ਗਿਆ ਕਿਸਾਨਾਂ ਦਾ ਦਾਅ! ਚੱਲਿਆ ਅਜਿਹਾ ਪੈਂਤੜਾ ਕਿ ਹਰਿਆਣਾ ਸਰਕਾਰ ਹੋ ਗਈ ਬੇਨਕਾਬ 
Farmer Protest: ਸੰਭੂ ਬਾਰਡਰ 'ਤੇ ਕੰਮ ਕਰ ਗਿਆ ਕਿਸਾਨਾਂ ਦਾ ਦਾਅ! ਚੱਲਿਆ ਅਜਿਹਾ ਪੈਂਤੜਾ ਕਿ ਹਰਿਆਣਾ ਸਰਕਾਰ ਹੋ ਗਈ ਬੇਨਕਾਬ 
ਹਰਿਆਣਾ ਪੁਲਿਸ ਨੇ ਦਾਗ਼ੇ ਅਣਗਿਣਤ ਅੱਥਰੂ ਗੈਸ ਦੇ ਗੋਲੇ, ਕਈ ਮਰਜੀਵੜੇ ਜ਼ਖ਼ਮੀ, ਕਿਸਾਨਾਂ ਨੇ ਵਾਪਸ ਲਿਆ ਦਿੱਲੀ ਕੂਚ ਦਾ ਫੈਸਲਾ, ਜਾਣੋ ਕੀ ਬਣੀ ਵਜ੍ਹਾ

Farmers Protest: ਭਲਵਾਨ ਬਜਰੰਗ ਪੂਨੀਆ ਨੇ ਮਾਰਿਆ ਕਿਸਾਨਾਂ ਲਈ ਹਾਅ ਦਾ ਨਾਅਰਾ, ਬੋਲੇ ਪਹਿਲਾਂ ਕਹਿੰਦੇ ਸੀ... ਟਰੈਕਟਰ-ਟਰਾਲੀਆਂ ਲੈ ਕੇ ਨਾ ਆਓ, ਜੇ ਪੈਦਲ ਆਏ ਤਾਂ ਵੀ ਦਿੱਕਤ...

ਕਿਸਾਨ ਅੰਦੋਲਨ ਵਿਚਾਲੇ ਮਿਲਣ ਵਾਲੀ ਹੈ ਵੱਡੀ ਖੁਸ਼ਖਬਰੀ, ਕੇਂਦਰ ਨੇ ਵਧਾਇਆ ਮਦਦ ਦਾ ਹੱਥ, ਛੇਤੀ ਹੀ ਖਾਤਿਆਂ ਵਿੱਚ ਆਉਣਗੇ ਪੈਸੇ

ਟੀਮ ਇੰਡੀਆ ਦੇ ਟਰਬਨੇਟਰ 'ਤੇ ਬਣ ਰਹੀ ਬਾਇਓਪਿਕ, ਕੌਣ ਨਿਭਾਏਗਾ ਭੱਜੀ ਦਾ ਰੋਲ? ਇਸ ਐਕਟਰ ਦਾ ਨਾਮ ਚਰਚਾ 'ਚ

Embed widget