ਪੜਚੋਲ ਕਰੋ
Advertisement
(Source: Poll of Polls)
ਪੰਜਾਬੀ ਗਾਇਕਾ ਅਨਮੋਲ ਗਗਨ ਮਾਨ ਦੀਆਂ ਵਧੀਆਂ ਮੁਸ਼ਕਲਾਂ, ਅਦਾਲਤ ਨੇ ਚੰਡੀਗੜ੍ਹ ਪੁਲੀਸ ਨੂੰ ਕਾਰਵਾਈ ਕਰਨ ਦੇ ਦਿੱਤੇ ਆਦੇਸ਼
ਪੰਜਾਬੀ ਗਾਇਕ ਅਤੇ ਆਮ ਆਦਮੀ ਪਾਰਟੀ ਨਾਲ ਜੁੜੀ ਅਨਮੋਲ ਗਗਨ ਮਾਨ ਦੀਆਂ ਮੁਸ਼ਕਲਾਂ ਵਧ ਗਈਆਂ ਹਨ।13 ਜੁਲਾਈ ਨੂੰ ਜੁਆਇਨਿੰਗ ਸਮੇਂ ਵੱਡਾ ਇਕੱਠ ਕਰਨ 'ਤੇ ਹਾਈਕੋਰਟ ਸਖ਼ਤ ਹੋਇਆ ਹੈ।
ਚੰਡੀਗੜ੍ਹ: ਪੰਜਾਬੀ ਗਾਇਕ ਅਤੇ ਆਮ ਆਦਮੀ ਪਾਰਟੀ ਨਾਲ ਜੁੜੀ ਅਨਮੋਲ ਗਗਨ ਮਾਨ ਦੀਆਂ ਮੁਸ਼ਕਲਾਂ ਵਧ ਗਈਆਂ ਹਨ।13 ਜੁਲਾਈ ਨੂੰ ਜੁਆਇਨਿੰਗ ਸਮੇਂ ਵੱਡਾ ਇਕੱਠ ਕਰਨ 'ਤੇ ਹਾਈਕੋਰਟ ਸਖ਼ਤ ਹੋਇਆ ਹੈ।ਹੁਣ ਅਦਾਲਤ ਨੇ ਚੰਡੀਗੜ੍ਹ ਪੁਲੀਸ ਨੂੰ ਕਾਰਵਾਈ ਕਰਨ ਦੇ ਦਿੱਤੇ ਹੁਕਮ ਹਨ।
ਇਹ ਵੀ ਪੜ੍ਹੋ: ਗੰਨਾ ਕਿਸਾਨਾਂ ਲਈ ਕੱਲ੍ਹ ਆ ਸਕਦੀ ਚੰਗੀ ਖ਼ਬਰ, ਗੰਨੇ ਦੀ ਖਰੀਦ ਕੀਮਤ 'ਚ ਵਾਧੇ ਦੀ ਸੰਭਾਵਨਾ
ਐਡਵੋਕੇਟ ਪਰਮਪ੍ਰੀਤ ਬਾਜਵਾ ਵੱਲੋਂ ਹਾਈਕੋਰਟ 'ਚ PIL ਪਾਈ ਗਈ ਸੀ। 'ਆਪ' ਦੇ ਇਕੱਠ ਨੂੰ ਦੇਖਦੇ ਹੋਏ ਐਡਵੋਕੇਟ ਪਰਮਪ੍ਰੀਤ ਬਾਜਵਾ ਨੇ 14 ਜੁਲਾਈ ਨੂੰ 8 ਨਾਮਵਰ ਅਤੇ ਬਾਕੀ ਅਣਪਛਾਤਿਆਂ ਖਿਲਾਫ ਡੀਜੀਪੀ ਅਤੇ ਐਸਐਸਪੀ ਚੰਡੀਗੜ੍ਹ ਨੂੰ ਸ਼ਿਕਾਇਤ ਕੀਤੀ ਸੀ।ਚੰਡੀਗੜ੍ਹ ਪੁਲੀਸ ਵੱਲੋਂ ਕੋਈ ਕਾਰਵਾਈ ਨਾ ਹੁੰਦੀ ਦੇਖ ਐਡਵੋਕੇਟ ਬਾਜਵਾ ਹਾਈਕੋਰਟ ਪਹੁੰਚੇ ਸੀ।
ਇਹ ਵੀ ਪੜ੍ਹੋ: UGC Final Year Exam SC Hearing: Final Year Exam 'ਤੇ SC 'ਚ ਸੁਣਵਾਈ, ਜਾਣੋ ਕੀ ਹੋਏਗਾ ਵਿਦਿਆਰਥੀਆਂ ਦਾ ਭਵਿੱਖ
ਦਰਅਸਲ, 13 ਜੁਲਾਈ ਨੂੰ ਸੈਕਟਰ 39-A 'ਚ ਵਿਰੋਧੀ ਧਿਰ ਲੀਡਰ (LOP) ਹਰਪਾਲ ਸਿੰਘ ਚੀਮਾ ਦੀ ਕੋਠੀ ਵਿੱਚ ਪੰਜਾਬੀ ਗਾਇਕਾ ਨੂੰ ਪਾਰਟੀ ਜੁਆਇੰਨ ਕਰਵਾਉਣ ਲਈ ਇਕੱਠ ਕੀਤਾ ਗਿਆ ਸੀ।ਅਨਮੋਲ ਗਗਨ ਮਾਨ, ਭਗਵੰਤ ਮਾਨ, ਹਰਪਾਲ ਚੀਮਾ ਸਮੇਤ ਵੱਡੀ ਗਿਣਤੀ 'ਚ ਪਾਰਟੀ ਵਰਕਰ ਅਤੇ ਲੀਡਰ ਪਹੁੰਚੇ ਸੀ।ਕੋਰੋਨਾ ਕਾਲ ਦੌਰਾਨ ਭਾਰੀ ਇੱਕਠ ਕਰਨ ਤੇ ਮਨਾਹੀ ਦੇ ਬਾਵਜੂਦ ਇਹ ਇੱਕਠ ਕੀਤਾ ਗਿਆ।ਜਿਸ ਤੇ ਹੁਣ ਅਦਾਲਤ ਸਖ਼ਤ ਹੋਈ ਹੈ।
ਇਹ ਵੀ ਪੜ੍ਹੋ: ਰਿਸ਼ਵਤ ਲੈਂਦੇ ਤਹਿਸੀਲਦਾਰ ਕਾਬੂ, 1 ਕਰੋੜ ਤੋਂ ਵੱਧ ਰਕਮ ਦੀ ਗਿਣਤੀ ਲਈ ਮੰਗਵਾਉਣੀ ਪਈ ਮਸ਼ੀਨ
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਪੰਜਾਬ
ਪੰਜਾਬ
ਪੰਜਾਬ
Advertisement